ਪੜਚੋਲ ਕਰੋ

Punjabi Singer: ਪੰਜਾਬੀ ਗਾਇਕ ਵੱਲੋਂ ਹਾਰਟ ਅਟੈਕ ਤੋਂ ਬਾਅਦ ਬਿਆਨ ਜਾਰੀ, ਬੋਲੇ- ਰਿਕਵਰੀ ਸਟੇਜ 'ਚ...

Punjabi Singer Sarthi K: ਮਸ਼ਹੂਰ ਪੰਜਾਬੀ ਗਾਇਕ ਸਾਰਥੀ ਕੇ ਦੀਆਂ ਹਸਪਤਾਲ ਤੋਂ ਹੈਰਾਨ ਕਰਨ ਵਾਲੀਆਂ ਤਸਵੀਰਾਂ ਨੇ ਸੋਸ਼ਲ ਮੀਡੀਆ ਤੇ ਤਰਥੱਲੀ ਮਚਾ ਦਿੱਤੀ। ਦਰਅਸਲ, ਬੀਤੇ ਦਿਨੀਂ ਗਾਇਕ ਸਾਰਥੀ ਕੇ ਨੂੰ ਦਿਲ ਦਾ ਦੌਰਾ ਪੈਣ ਦੀਆਂ

Punjabi Singer Sarthi K: ਮਸ਼ਹੂਰ ਪੰਜਾਬੀ ਗਾਇਕ ਸਾਰਥੀ ਕੇ ਦੀਆਂ ਹਸਪਤਾਲ ਤੋਂ ਹੈਰਾਨ ਕਰਨ ਵਾਲੀਆਂ ਤਸਵੀਰਾਂ ਨੇ ਸੋਸ਼ਲ ਮੀਡੀਆ ਤੇ ਤਰਥੱਲੀ ਮਚਾ ਦਿੱਤੀ। ਦਰਅਸਲ, ਬੀਤੇ ਦਿਨੀਂ ਗਾਇਕ ਸਾਰਥੀ ਕੇ ਨੂੰ ਦਿਲ ਦਾ ਦੌਰਾ ਪੈਣ ਦੀਆਂ ਖਬਰਾਂ ਸੁਰਖੀਆਂ ਵਿੱਚ ਰਹੀਆਂ। ਹਾਲਾਂਕਿ ਇਸ ਤੋਂ ਪਹਿਲਾਂ ਕਲਾਕਾਰ ਵੱਲੋਂ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ ਸੀ, ਹੁਣ ਕਲਾਕਾਰ ਨੇ ਸੋਸ਼ਲ ਮੀਡੀਆ ਹੈਂਡਲ ਉੱਪਰ ਇੱਕ ਪੋਸਟ ਸਾਂਝੀ ਕੀਤੀ ਹੈ। 

ਪੰਜਾਬੀ ਗਾਇਕ ਨੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਪੋਸਟ ਸਾਂਝੀ ਕਰਦੇ ਹੋਏ ਲਿਖਿਆ, ਸਤਿ ਸ੍ਰੀ ਅਕਾਲ ਜੀ ਸਭ ਨੂੰ, ਜਿਦਾ ਕੀ ਤੁਹਾਨੂੰ ਸਭ ਨੂੰ ਪਤਾ ਹੈ ਕਿ ਸਾਰਥੀ ਕੇ ਪਾਜ਼ੀ ਨੂੰ ਹਾਰਟ ਆਇਆ, ਜਿਵੇਂ ਹੀ ਇਹ ਖਬਰ ਤੁਹਾਡੇ ਸਭ ਤੱਕ ਪਹੁੰਚੀ, ਤਾਂ ਤੁਹਾਡੇ ਸਾਰਿਆਂ ਦੇ ਬਹੁਤ ਕਾਲ ਅਤੇ ਮੈਸੇਜ ਆ ਰਹੇ ਹਨ। ਤੁਹਾਡੀਆਂ ਦੁਆਵਾਂ ਸਦਕਾ ਮਾਲਕ ਦੀ ਮੇਹਰ ਨਾਲ ਸਾਰਥੀ ਕੇ ਪਾਜ਼ੀ ਡਾਕਟਰਾਂ ਦੇ ਕਹਿਣ ਮੁਤਾਬਕ ਰਿਕਵਰੀ ਸਟੇਜ ਵਿੱਚ ਨੇ...ਜਲਦੀ ਹੀ ਤੁਹਾਨੂੰ ਸਭ ਨੂੰ ਉਨ੍ਹਾਂ ਦੀ ਚੰਗੀ ਸਿਹਤ ਦੀ ਖਬਰ ਦੇਵਾਂਗੇ। ਤੁਹਾਡਾ ਸਾਰਿਆਂ ਦਾ ਧੰਨਵਾਦ...

View this post on Instagram
 
A post shared by Sarthi K (@sarthi_k)

ਦੱਸ ਦੇਈਏ ਕਿ ਕਲਾਕਾਰ ਦੀ ਇਸ ਪੋਸਟ ਉੱਪਰ ਪ੍ਰਸ਼ੰਸਕਾਂ ਦੇ ਨਾਲ-ਨਾਲ ਪੰਜਾਬੀ ਫਿਲਮ ਇੰਡਸਟਰੀ ਨਾਲ ਜੁੜੇ ਸਿਤਾਰਿਆਂ ਵੱਲੋਂ ਵੀ ਪ੍ਰਤੀਕਿਰਿਆ ਦਿੱਤੀ ਗਈ। ਇਸਦੇ ਨਾਲ ਹੀ ਉਹ ਗਾਇਕ ਦੇ ਜਲਦੀ ਠੀਕ ਹੋਣ ਦੀ ਦੁਆ ਕਰ ਰਹੇ ਹਨ। 

ਕੈਨੇਡਾ ਦੇ ਮਿਸੀਸਾਗਾ ਦੇ ਟ੍ਰਿਲੀਅਮ ਹਸਪਤਾਲ ਦਾਖਲ 

ਜਾਣਕਾਰੀ ਮੁਤਾਬਕ ਸਾਰਥੀ ਕੇ ਨੂੰ ਜਿਸ ਵੇਲੇ ਦਿਲ ਦਾ ਦੌਰਾ ਪਿਆ, ਉਸ ਵੇਲੇ ਉਹ ਕੈਨੇਡਾ ਦੇ ਮਿਸੀਸਾਗਾ ਵਿੱਚ ਮੌਜੂਦ ਸਨ। ਦਿਲ ਦਾ ਦੌਰਾ ਪੈਣ ਮਗਰੋਂ ਉਨ੍ਹਾਂ ਨੂੰ ਮਿਸੀਸਾਗਾ ਦੇ ਟ੍ਰਿਲੀਅਮ ਹਸਪਤਾਲ ਦਾਖਲ ਕਰਵਾਇਆ ਗਿਆ। ਜਿਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇਹ ਵੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਉਨ੍ਹਾਂ ਦੀ ਸਿਹਤ ਵਿੱਚ ਹੁਣ ਪਹਿਲਾਂ ਨਾਲੋਂ ਸੁਧਾਰ ਹੈ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
Attack on Social Media Influencer: ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...
ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...
Punjabi Artist: ਮਸ਼ਹੂਰ ਪੰਜਾਬੀ ਕਲਾਕਾਰ ਦੀ ਸਿਆਸਤ ‘ਚ ਐਂਟਰੀ, ਸੀਨੀਅਰ ਆਗੂਆਂ ਦੀ ਮੌਜੂਦਗੀ ’ਚ ਸਮਰਥਕਾਂ ਸਣੇ ਇਸ ਪਾਰਟੀ ਦਾ ਫੜਿਆ ਪੱਲਾ...
ਮਸ਼ਹੂਰ ਪੰਜਾਬੀ ਕਲਾਕਾਰ ਦੀ ਸਿਆਸਤ ‘ਚ ਐਂਟਰੀ, ਸੀਨੀਅਰ ਆਗੂਆਂ ਦੀ ਮੌਜੂਦਗੀ ’ਚ ਸਮਰਥਕਾਂ ਸਣੇ ਇਸ ਪਾਰਟੀ ਦਾ ਫੜਿਆ ਪੱਲਾ...
Punjabi Singer: ਮਸ਼ਹੂਰ ਪੰਜਾਬੀ ਗਾਇਕਾ ਬੋਲੀ- 'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...', ਇਹ ਸੁਣ ਪ੍ਰਸ਼ੰਸਕਾਂ ਦੇ ਅਟਕੇ ਸਾਹ; ਜਾਣੋ ਕੌਣ...
ਮਸ਼ਹੂਰ ਪੰਜਾਬੀ ਗਾਇਕਾ ਬੋਲੀ- 'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...', ਇਹ ਸੁਣ ਪ੍ਰਸ਼ੰਸਕਾਂ ਦੇ ਅਟਕੇ ਸਾਹ; ਜਾਣੋ ਕੌਣ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Public Holidays : ਦੇਸ਼ ਦੇ ਇਸ ਰਾਜ 'ਚ ਮਿਲਦੀਆਂ ਹਨ ਸਭ ਤੋਂ ਵੱਧ ਸਰਕਾਰੀ ਛੁੱਟੀਆਂ
Public Holidays : ਦੇਸ਼ ਦੇ ਇਸ ਰਾਜ 'ਚ ਮਿਲਦੀਆਂ ਹਨ ਸਭ ਤੋਂ ਵੱਧ ਸਰਕਾਰੀ ਛੁੱਟੀਆਂ
LPG Price : 1 ਅਗਸਤ ਤੋਂ ਬਦਲਣਗੀਆਂ ਗੈਸ ਸਿਲੰਡਰ ਦੀਆਂ ਕੀਮਤਾਂ, ਜਾਣੋ ਮਹਿੰਗਾ ਹੋਵੇਗਾ ਜਾਂ ਸਸਤਾ?
LPG Price : 1 ਅਗਸਤ ਤੋਂ ਬਦਲਣਗੀਆਂ ਗੈਸ ਸਿਲੰਡਰ ਦੀਆਂ ਕੀਮਤਾਂ, ਜਾਣੋ ਮਹਿੰਗਾ ਹੋਵੇਗਾ ਜਾਂ ਸਸਤਾ?
Punjab News: ਪੰਜਾਬ 'ਚ ਮੱਚਿਆ ਹੜਕੰਪ, BJP ਦਫ਼ਤਰ ਤੇ ਹਮਲੇ ਤੋਂ ਬਾਅਦ ਆਰਮੀ ਸਟੇਸ਼ਨ-ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ: ਪਠਾਨਕੋਟ ਨਗਰ ਨਿਗਮ ਵੀ...
ਪੰਜਾਬ 'ਚ ਮੱਚਿਆ ਹੜਕੰਪ, BJP ਦਫ਼ਤਰ ਤੇ ਹਮਲੇ ਤੋਂ ਬਾਅਦ ਆਰਮੀ ਸਟੇਸ਼ਨ-ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ: ਪਠਾਨਕੋਟ ਨਗਰ ਨਿਗਮ ਵੀ...
Embed widget