ਪੜਚੋਲ ਕਰੋ

Punjabi Singer: ਪੰਜਾਬੀ ਗਾਇਕਾ ਦਾ ਪਤੀ ਨਾਲ ਫਿਰ ਪਿਆ ਕਲੇਸ਼, ਨਾਜਾਇਜ਼ ਸੰਬੰਧਾਂ ਸਣੇ ਲਗਾਏ ਕਈ ਹੋਰ ਦੋਸ਼; ਇੱਕ ਹੋਰ ਵੀਡੀਓ ਕੀਤਾ ਸ਼ੇਅਰ...

Punjabi Singer: ਸੰਗੀਤ ਜਗਤ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਇੰਡਸਟਰੀ ਦੇ ਨਾਲ-ਨਾਲ ਪ੍ਰਸ਼ੰਸਕਾਂ ਵਿਚਾਲੇ ਹਲਚਲ ਮਚਾ ਦਿੱਤੀ ਹੈ। ਦੱਸ ਦੇਈਏ ਕਿ ਇੱਕ ਵਾਰ ਫਿਰ ਤੋਂ ਸੂਫ਼ੀ ਗਾਇਕਾਂ ਨੂਰਾਂ ਸਿਸਟਰਜ਼ ਦਾ ਪਰਿਵਾਰ ਸੁਰਖੀਆਂ...

Punjabi Singer: ਸੰਗੀਤ ਜਗਤ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਇੰਡਸਟਰੀ ਦੇ ਨਾਲ-ਨਾਲ ਪ੍ਰਸ਼ੰਸਕਾਂ ਵਿਚਾਲੇ ਹਲਚਲ ਮਚਾ ਦਿੱਤੀ ਹੈ। ਦੱਸ ਦੇਈਏ ਕਿ ਇੱਕ ਵਾਰ ਫਿਰ ਤੋਂ ਸੂਫ਼ੀ ਗਾਇਕਾਂ ਨੂਰਾਂ ਸਿਸਟਰਜ਼ ਦਾ ਪਰਿਵਾਰ ਸੁਰਖੀਆਂ ਬਟੋਰ ਰਿਹਾ ਹੈ। ਦਰਅਸਲ, ਇਨ੍ਹੀਂ ਦਿਨੀਂ  ਬੀਮਾਰ ਪਿਤਾ ਗੁਲਸ਼ਨ ਮੀਰ ਦੇ ਇਲਾਜ ਨੂੰ ਲੈ ਕੇ ਪਰਿਵਾਰਕ ਬਹਿਸ ਲਗਾਤਾਰ ਜਨਤਕ ਹੁੰਦੀ ਜਾ ਰਹੀ ਹੈ। ਇਹ ਵਿਵਾਦ ਉਨ੍ਹਾਂ ਦੇ ਪਿਤਾ ਦੇ ਇਲਾਜ 'ਚ ਮਦਦ ਲਈ ਜਾਰੀ ਕੀਤੇ ਗਏ QR ਕੋਡ ਨਾਲ ਸ਼ੁਰੂ ਹੋਇਆ ਸੀ। ਜਿਸ ਤੋਂ ਬਾਅਦ ਹੁਣ ਰੀਤੂ ਨੂਰਾਂ ਅਤੇ ਉਨ੍ਹਾਂ ਦੇ ਐਕਸ ਪਤੀ ਰੁਦਰ ਸੰਧੂ ਦਾ ਵਿਵਾਦ ਹੋਰ ਗਰਮਾ ਗਿਆ ਹੈ। 

ਗਾਇਕਾ ਨੂੰ ਗਾਲਾਂ ਕੱਢੀਆਂ ਅਤੇ ਨਸ਼ੇ ਦੀ ਦੁਰਵਰਤੋਂ ਨੂੰ ਲੈ ਲਗਾਏ ਗੰਭੀਰ ਦੋਸ਼

ਦੋਵੇਂ ਧਿਰਾਂ ਲਗਾਤਾਰ ਇੱਕ ਦੂਜੇ 'ਤੇ ਦੋਸ਼ ਲਗਾ ਰਹੀਆਂ ਹਨ। ਬੀਤੇ ਦਿਨ ਰੀਤੂ ਨੂਰਾਂ ਦੀ ਇਕ ਆਡੀਓ ਕਲਿੱਪ ਸਾਹਮਣੇ ਆਈ ਸੀ, ਇਸ ਤੋਂ ਬਾਅਦ ਰੁਦਰ ਸੰਧੂ ਨੇ ਹੁਣ ਇਕ ਹੋਰ ਵੀਡੀਓ ਜਾਰੀ ਕੀਤੀ ਹੈ, ਜਿਸ 'ਚ ਰੀਤੂ ਨੂਰਾਂ 'ਤੇ ਗੰਭੀਰ ਦੋਸ਼ ਲਗਾਏ ਗਏ ਹਨ ਅਤੇ ਉਸ ਨੂੰ ਚਿਤਾਵਨੀ ਦਿੱਤੀ ਗਈ ਹੈ। ਵੀਡੀਓ ਵਿੱਚ ਰੁਦਰ ਸੰਧੂ ਨੇ ਗਾਲਾਂ ਕੱਢੀਆਂ ਅਤੇ ਰੀਤੂ 'ਤੇ ਨਸ਼ੇ ਦੀ ਦੁਰਵਰਤੋਂ ਨੂੰ ਲੈ ਕੇ ਗੰਭੀਰ ਦੋਸ਼ ਲਗਾਏ।

ਟੀਕਾ ਲਗਾਉਣ ਨੂੰ ਲੈ ਕੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਉਹ ਖ਼ੁਦ ਦੱਸੇ ਕਿ ਉਸ ਦਾ ਕਿਸ ਨੇ ਇਸਤੇਮਾਲ ਕੀਤਾ। ਇਸ ਦੌਰਾਨ ਉਸ ਨੇ ਚਿਤਾਵਨੀ ਦਿੰਦੇ ਕਿਹਾ ਕਿ ਮੇਰਾ ਪਰਿਵਾਰ ਦੇ ਬਾਰੇ ਕੁਝ ਬੋਲਣ ਦੀ ਲੋੜ ਨਹੀਂ ਹਨ। ਰੂਦਰ ਨੇ ਅੱਗੇ ਰੀਤੂ ਨੂੰ ਸਿਰ ਤੋਂ ਲੈ ਕੇ ਪੈਰਾਂ ਤੱਕ ਪਾੜ ਦੇਣ ਦੀ ਧਮਕੀ ਦਿੱਤੀ ਹੈ। ਰੁਦਰ ਨੇ ਕਿਹਾ ਕਿ ਉਸ ਦੀ ਧੀ ਨਾਲ ਤਸਵੀਰਾਂ ਵਾਇਰਲ ਕੀਤੀਆਂ ਗਈਆਂ ਸਨ, ਅਤੇ ਰੀਤੂ ਨੂੰ ਸਭ ਪਤਾ ਹੈ ਕਿ ਉਸ ਨੂੰ ਕੁੜੀ ਕਿਸ ਨੇ ਦਿੱਤੀ ਅਤੇ ਉਸ ਨੂੰ ਸਭ ਤੋਂ ਪਹਿਲਾਂ ਛੁਹਾਰਾ ਕਿਸੇ ਨੇ ਲਗਾਇਆ ਸੀ।

View this post on Instagram
 
A post shared by rudhar sandhu (@im_rudhar_sandhu_)

ਰੁਦਰ ਨੇ ਪਤਨੀ ਰੀਤੂ ਨੂੰ ਦਿੱਤੀ ਚੇਤਾਵਨੀ

ਰੁਦਰ ਨੇ ਕਿਹਾ ਕਿ ਇਕ ਸੁੱਤਾ ਹੋਇਆ ਵਿਅਕਤੀ ਮੁਰਦਾ ਹੋਣ ਦੇ ਬਰਾਬਰ ਹੁੰਦਾ ਹੈ, ਅਤੇ ਫਿਰ ਵੀ ਉਹ ਉਸ 'ਤੇ ਦੋਸ਼ ਲਗਾ ਰਹੀ ਹੈ। ਉਸ ਨੇ ਰੀਤੂ ਨੂੰ ਕਿਹਾ ਕਿ ਉਹ ਆਪਣੇ ਖਾਣੇ (ਨਸ਼ੀਲੇ ਪਦਾਰਥਾਂ) 'ਤੇ ਜੋ ਪੈਸਾ ਖ਼ਰਚ ਕਰਦਾ ਹੈ, ਉਨੇ ਵਿਚ ਰੀਤੂ ਦੇ ਪਰਿਵਾਰ ਦਾ ਰਾਸ਼ਨ ਆਉਂਦਾ ਹੈ।  ਰੀਤੂ 'ਤੇ ਗੰਭੀਰ ਦੋਸ਼ ਲਗਾਉਂਦੇ ਕਿਹਾ ਕਿ ਉਸ ਦੀ ਔਕਾਤ ਮੇਰੇ ਨਾਲ ਰਹਿਣ ਦੀ ਨਹੀਂ ਸਨ। ਉਥੇ ਹੀ ਰੀਤੂ 'ਤੇ ਮੋਬਾਇਲ, ਘੜੀਆਂ, ਸ਼ੂਜ਼ ਸਮੇਤ ਹੋਰ ਸਾਮਾਨ ਨੂੰ ਲੈ ਕੇ ਕਿਹਾ ਕਿ ਉਹ ਮੇਰੇ ਦਿੱਤੇ ਹੋਏ ਤੋਹਫ਼ੇ ਹੀ ਇਸਤੇਮਾਲ ਕਰ ਰਹੀ ਹੈ। ਇਸ ਦੌਰਾਨ ਰੁਦਰ ਨੇ ਗਾਲਾਂ ਕੱਢੀਆਂ ਅਤੇ ਕਿਹਾ ਕਿ ਜੇਕਰ ਉਸ ਨੇ ਮੈਨੂੰ ਛੱਡਿਆ ਹੈ ਤਾਂ ਕਿਸੇ ਗੱਲ ਨੂੰ ਲੈ ਕੇ ਹੀ ਛੱਡਿਆ ਹੋਵੇਗਾ। ਜਿਸ ਤੋਂ ਬਾਅਦ ਚਿਤਾਵਨੀ ਦਿੱਤੀ ਕਿ ਹੁਣ ਉਲਟੀ ਗਿਣਤੀ ਗਿਣਨਾ ਸ਼ੁਰੂ ਕਰ ਦੇਵੇ।

ਦੱਸ ਦੇਈਏ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਰੁਦਰ ਨੇ ਰੀਤੂ 'ਤੇ ਗੰਭੀਰ ਦੋਸ਼ ਲਗਾਏ ਹਨ। ਇਸ ਤੋਂ ਪਹਿਲਾਂ ਵੀ ਵੀਡੀਓ ਜਾਰੀ ਕਰਕੇ ਰੂਦਰ ਨੇ ਗੰਭੀਰ ਦੋਸ਼ ਲਗਾਏ ਸਨ। ਬੀਤੇ ਦਿਨੀਂ ਵੀ ਨਿੱਜੀ ਸੰਬੰਧਾਂ 'ਤੇ ਵੱਡੇ ਖ਼ੁਲਾਸੇ ਕਰਦੇ ਹੋਏ ਉਨ੍ਹਾਂ ਨੇ ਰੀਤੂ ਨੂਰਾਂ 'ਤੇ ਸਿੱਧਾ ਹਮਲਾ ਬੋਲਿਆ ਅਤੇ ਕਿਹਾ ਕਿ ਰੀਤੂ ਉਸ ਨੂੰ ਅਤੇ ਆਪਣੇ ਬੱਚੇ ਨੂੰ ਉਸ ਵੇਲੇ ਛੱਡ ਕੇ ਚਲੀ ਗਈ ਸੀ ਜਦੋਂ ਬੱਚਾ 6 ਮਹੀਨਿਆਂ ਦਾ ਸੀ, ਹੁਣ ਉਹ ਬੱਚਾ ਦੋ ਸਾਲ ਦਾ ਹੋ ਚੁੱਕਾ ਹੈ।  ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਜਦੋਂ ਸੁਲਤਾਨਾ ਨੂਰਾ ਆਪਣੇ ਪਰਿਵਾਰ ਦਾ ਹਾਲ-ਚਾਲ ਪੁੱਛਣ ਲਈ ਹਸਪਤਾਲ ਗਈ ਸੀ ਤਾਂ ਉੱਥੇ ਵੀ ਉਸ ਨਾਲ ਚੰਗਾ ਵਿਵਹਾਰ ਨਹੀਂ ਕੀਤਾ ਗਿਆ ਅਤੇ ਤਾਅਨੇ ਮਾਰੇ ਗਏ।

ਟਾਪ ਹੈਡਲਾਈਨ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget