ਪੜਚੋਲ ਕਰੋ

Amar Noori: ਅਮਰ ਨੂਰੀ ਨੂੰ ਪੁੱਤਰ ਸਾਰੰਗ ਸਿਕੰਦਰ ਨੇ ਜਨਮਦਿਨ ਕੀਤਾ Wish, ਬੱਚਿਆਂ ਵੱਲੋਂ ਵੀ ਗਾਇਕਾ ਨੂੰ ਮਿਲੀ ਵਧਾਈ

Amar Noori Birthday: ਪੰਜਾਬੀ ਗਾਇਕਾ ਅਮਰ ਨੂਰੀ ਨੇ 23 ਮਈ ਨੂੰ ਆਪਣਾ 56ਵਾਂ ਜਨਮਦਿਨ ਮਨਾਇਆ। ਇਸ ਮੌਕੇ ਗਾਇਕਾ ਦੇ ਪਰਿਵਾਰ ਦੇ ਨਾਲ-ਨਾਲ ਵਾਇਸ ਛੋਟਾ ਲਿਟਲ ਚੈਂਪਸ 9 ਦੇ ਸੈੱਟ ਤੇ ਵੀ ਖੂਬ ਧਮਾਲ ਮਚਾਈ ਗਈ

Amar Noori Birthday: ਪੰਜਾਬੀ ਗਾਇਕਾ ਅਮਰ ਨੂਰੀ ਨੇ 23 ਮਈ ਨੂੰ ਆਪਣਾ 56ਵਾਂ ਜਨਮਦਿਨ ਮਨਾਇਆ। ਇਸ ਮੌਕੇ ਗਾਇਕਾ ਦੇ ਪਰਿਵਾਰ ਦੇ ਨਾਲ-ਨਾਲ ਵਾਇਸ ਛੋਟਾ ਲਿਟਲ ਚੈਂਪਸ 9 ਦੇ ਸੈੱਟ ਤੇ ਵੀ ਖੂਬ ਧਮਾਲ ਮਚਾਈ ਗਈ। ਦੱਸ ਦੇਈਏ ਕਿ ਗਾਇਕਾ ਇੰਨੀ ਦਿਨੀਂ ਸ਼ੋਅ ਵਾਇਸ ਛੋਟਾ ਲਿਟਲ ਚੈਂਪਸ 9 ਵਿੱਚ ਜੱਜ ਬਣੇ ਹੋਏ ਦਿਖਾਈ ਦੇ ਰਹੀ ਹੈ। ਇਸ ਵਿਚਕਾਰ ਸ਼ੋਅ ਦੇ ਸੈੱਟ ਉੱਪਰ ਬੱਚਿਆ ਵੱਲੋਂ ਗਾਇਕਾ ਲਈ ਸਪੈਸ਼ਲ ਕੇਕ ਕਟਵਾਇਆ ਗਿਆ। ਜਿਸ ਦਾ ਵੀਡੀਓ ਅਮਰ ਨੂਰੀ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਸਾਂਝਾ ਕੀਤਾ ਗਿਆ ਹੈ। ਇਸਦੇ ਨਾਲ ਹੀ ਅਮਰ ਨੂਰੀ ਦੇ ਪੁੱਤਰ ਸਾਰੰਗ ਸਿਕੰਦਰ ਵੱਲੋਂ ਆਪਣੀ ਮਾਂ ਨੂੰ ਖਾਸ ਅੰਦਾਜ਼ ਵਿੱਚ ਜਨਮਦਿਨ ਦੀ ਵਧਾਈ ਦਿੱਤੀ ਗਈ।  

Amar Noori: ਅਮਰ ਨੂਰੀ ਨੂੰ ਪੁੱਤਰ ਸਾਰੰਗ ਸਿਕੰਦਰ ਨੇ ਜਨਮਦਿਨ ਕੀਤਾ Wish, ਬੱਚਿਆਂ ਵੱਲੋਂ ਵੀ ਗਾਇਕਾ ਨੂੰ ਮਿਲੀ ਵਧਾਈ

ਦਰਅਸਲ, ਸਾਰੰਗ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਦੀ ਸਟੋਰੀ ਵਿੱਚ ਆਪਣੀ ਮਾਂ ਅਮਰ ਨੂਰੀ ਨਾਲ ਤਸਵੀਰ ਸ਼ੇਅਰ ਕੀਤੀ ਹੈ। ਜਿਸ ਨੂੰ ਕੈਪਸ਼ਨ ਦਿੰਦੇ ਹੋਏ ਉਨ੍ਹਾਂ ਲਿਖਿਆ, ਹੈਪੀ ਬਰਥ੍ਰਡੇ ਮਾਈ ਜਨਮਦਾਤਾ...ਮੇਰੀ ਮਾਂ ਦੁਨੀਆਂ ਦੀ ਸਭ ਤੋਂ ਮਜ਼ਬੂਤ ਔਰਤ ਹੈ...

View this post on Instagram
 
A post shared by Amar Noori (@amarnooriworld)

ਇਸ ਤੋਂ ਇਲਾਵਾ ਵਾਇਸ ਛੋਟਾ ਲਿਟਲ ਚੈਂਪਸ 9 ਦੇ ਸੈੱਟ ਤੇ ਵੀ ਅਮਰ ਨੂਰੀ ਦੇ ਜਨਮਦਿਨ ਮੌਕੇ ਖੂਬ ਧਮਾਲ ਮਚਾਈ ਗਈ। ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਅਮਰ ਨੂਰੀ ਨੇ ਕੈਪਸ਼ਨ ਵਿੱਚ ਲਿਖਿਆ, ਧੰਨਵਾਦ ਪੀਟੀਸੀ ਅਤੇ ਸਾਰੇ ਪਿਆਰੇ-ਪਿਆਰੇ ਬੱਚੇ ਪੂਰੀ ਟੀਮ ਸਚਿਨ, ਨਿੱਕੂ, ਮੰਨਤ, ਲਾਡੀ, ਭਾਵਨਾ, ਸਾਹਿਲ, ਕੁਨਾਲ ਜੀ. ਹਰਜਿੰਦਰ ਜੀ, ਲਕਸ਼ਮਣ ਜੀ... ਵਿਵੇਕ ਅਤੇ ਸਾਰੀ ਮਿਊਜ਼ਿਕ ਟੀਮ ਅਤੇ ਪੀਟੀਸੀ ਟੀਮ ਦਾ ਬਹੁਤ-ਬਹੁਤ ਧੰਨਵਾਦ... ਮੇਰੇ ਜਨਮਦਿਨ ਨੂੰ ਖਾਸ ਬਣਾਉਣ ਲਈ....

ਅਮਰ ਨੂਰੀ ਦੇ ਵਰਕਫਰੰਟ ਦੀ ਗੱਲ ਕਰਿਏ ਤਾਂ ਉਹ ਵਾਇਸ ਆਫ ਪੰਜਾਬ ਛੋਟਾ ਚੈਂਪ (Voice Of Punjab Chhota Champ) ਨੂੰ ਹੋਸਟ ਕਰਦੇ ਹੋਏ ਦਿਖਾਈ ਦੇ ਰਹੀ ਹੈ। ਇਸ ਤੋਂ ਇਲਾਵਾ ਅਦਾਕਾਰਾ ਹਾਲ ਹੀ ਵਿੱਚ ਫਿਲਮ ਅੰਨ੍ਹੀ ਦਿਆ ਮਜ਼ਾਕ ਏ ਅਤੇ ਉਡੀਕਾਂ ਤੇਰੀਆਂ ਵਿੱਚ ਦਿਖਾਈ ਦਿੱਤੀ। ਇਸਦੇ ਨਾਲ ਹੀ ਅਮਰ ਨੂਰੀ ਫਿਲਮ ਸਾਉਥ ਆੱਫ ਸਾਉਥਹਾਲ ਵਿੱਚ ਦਿਖਾਈ ਦਿੱਤੀ। ਇਸ ਫਿਲਮ ਵਿੱਚ ਸਰਗੁਣ ਮਹਿਤਾ ਸਣੇ ਹੋਰ ਵੀ ਕਈ ਮਸ਼ਹੂਰ ਸਿਤਾਰੇ ਕੰਮ ਕਰਦੇ ਹੋਏ ਦਿਖਾਈ ਦਿੱਤੇ। ਦੱਸ ਦੇਈਏ ਕਿ 19 ਮਈ ਨੂੰ ਰਿਲੀਜ਼ ਹੋਈ ਇਸ ਫਿਲਮ ਨੂੰ ਪ੍ਰਸ਼ੰਸਕਾਂ ਦੀ ਮਿਲੀ-ਜੁਲੀ ਪ੍ਰਤੀਕਿਰਿਆ ਮਿਲ ਰਹੀ ਹੈ।  

ਟਾਪ ਹੈਡਲਾਈਨ

Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget