ਪੜਚੋਲ ਕਰੋ

Sarbjit Cheema: ਪੰਜਾਬੀ ਗਾਇਕ ਸਰਬਜੀਤ ਚੀਮਾ ਦੇ ਪੁੱਤਰ ਦਾ ਹੋਇਆ ਵਿਆਹ, ਸੁਖਮਨ ਸਣੇ ਵੇਖੋ ਨੂੰਹ ਦੀਆਂ ਖੂਬਸੂਰਤ ਤਸਵੀਰਾਂ

Sarbjit Cheema Son Wedding: ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਸਰਬਜੀਤ ਚੀਮਾ (Sarbjit Cheema) ਇਨ੍ਹੀਂ ਦਿਨੀਂ ਸੁਰਖੀਆਂ ਵਿੱਚ ਬਣੇ ਹੋਏ ਹਨ। ਦੱਸ ਦੇਈਏ ਕਿ ਇਸਦੀ ਵਜ੍ਹਾ ਉਨ੍ਹਾਂ ਦਾ ਕੋਈ ਨਵਾਂ ਗੀਤ ਜਾਂ ਫਿਲਮ

Sarbjit Cheema Son Wedding: ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਸਰਬਜੀਤ ਚੀਮਾ (Sarbjit Cheema) ਇਨ੍ਹੀਂ ਦਿਨੀਂ ਸੁਰਖੀਆਂ ਵਿੱਚ ਬਣੇ ਹੋਏ ਹਨ। ਦੱਸ ਦੇਈਏ ਕਿ ਇਸਦੀ ਵਜ੍ਹਾ ਉਨ੍ਹਾਂ ਦਾ ਕੋਈ ਨਵਾਂ ਗੀਤ ਜਾਂ ਫਿਲਮ ਨਹੀਂ ਬਲਕਿ ਉਨ੍ਹਾਂ ਦੇ ਪੁੱਤਰ ਦਾ ਵਿਆਹ ਹੈ। ਦਰਅਸਲ, ਗਾਇਕ ਸਰਬਜੀਤ ਦਾ ਪੁੱਤਰ ਸੁਖਮਨ ਚੀਮਾ ਦਾ ਵਿਆਹ ਦੇ ਬੰਧਨ ਵਿੱਚ ਬੱਝ ਗਿਆ ਹੈ। ਉਨ੍ਹਾਂ ਦੇ ਵਿਆਹ ਦੀਆਂ ਕਈ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਹੇ ਹਨ। ਇਸ ਤੋਂ ਇਲਾਵਾ ਗਾਇਕ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਦੀ ਸਟੋਰੀ ਵਿੱਚ ਰਿਸੈਪਸ਼ਨ ਦੀ ਖੂਬਸੂਰਤ ਝਲਕ ਵੀ ਸ਼ੇਅਰ ਕੀਤੀ ਹੈ। 

ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਰਹੀਆਂ ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਸੁਖਮਨ ਚੀਮਾ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਲਾਵਾਂ ਲੈਂਦੇ ਹੋਏ ਨਜ਼ਰ ਆ ਰਹੇ ਹਨ। ਇਨ੍ਹਾਂ ਤਸਵੀਰਾਂ ਅਤੇ ਵੀਡੀਓ ਦੇ ਸਾਹਮਣੇ ਆਉਂਦੇ ਹੀ ਗਾਇਕ ਨੂੰ ਪ੍ਰਸ਼ੰਸਕਾਂ ਵੱਲੋਂ ਲਗਾਤਾਰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। 

Sarbjit Cheema: ਪੰਜਾਬੀ ਗਾਇਕ ਸਰਬਜੀਤ ਚੀਮਾ ਦੇ ਪੁੱਤਰ ਦਾ ਹੋਇਆ ਵਿਆਹ, ਸੁਖਮਨ ਸਣੇ ਵੇਖੋ ਨੂੰਹ ਦੀਆਂ ਖੂਬਸੂਰਤ ਤਸਵੀਰਾਂ

ਜਾਣਕਾਰੀ ਮੁਤਾਬਕ ਸੁਖਮਨ ਚੀਮਾ ਕੈਨੇਡਾ ਦੇ ਵੈਨਕੁਵਰ ਸ਼ਹਿਰ ਦੇ ਇੱਕ ਗੁਰਦੁਆਰਾ ਸਾਹਿਬ ‘ਚ ਵਿਆਹ ਦੇ ਬੰਧਨ ‘ਚ ਬੱਝੇ ਹਨ। ਇੱਕ ਤਸਵੀਰ ‘ਚ ਗਾਇਕ ਸਰਬਜੀਤ ਚੀਮਾ ਆਪਣੇ ਪਰਿਵਾਰ ਦੇ ਨਾਲ ਪੁੱਤਰ ਤੇ ਨੂੰਹ ਨੂੰ ਆਸ਼ੀਰਵਾਦ ਦਿੰਦੇ ਹੋਏ ਨਜ਼ਰ ਆ ਰਹੇ ਹਨ। ਇਸ ਤੋਂ ਇਲਾਵਾ ਗਾਇਕ ਨੇ ਪੁੱਤਰ ਅਤੇ ਨੂੰਹ ਦੇ ਰਿਸੈਪਸ਼ਨ ਲੁੱਕ ਨੂੰ ਵੀ ਸ਼ੇਅਰ ਕੀਤਾ ਹੈ। 

Sarbjit Cheema: ਪੰਜਾਬੀ ਗਾਇਕ ਸਰਬਜੀਤ ਚੀਮਾ ਦੇ ਪੁੱਤਰ ਦਾ ਹੋਇਆ ਵਿਆਹ, ਸੁਖਮਨ ਸਣੇ ਵੇਖੋ ਨੂੰਹ ਦੀਆਂ ਖੂਬਸੂਰਤ ਤਸਵੀਰਾਂ

ਸਰਬਜੀਤ ਚੀਮਾ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਸਰਬਜੀਤ ਚੀਮਾ ਨੇ ਜਿੱਥੇ ਪੰਜਾਬੀ ਗਾਇਕੀ ਨਾਲ ਪ੍ਰਸ਼ੰਸਕਾਂ ਦਾ ਮਨ ਮੋਹਿਆ ਉੱਥੇ ਹੀ ਅਦਾਕਾਰੀ ਦੇ ਖੇਤਰ ਵਿੱਚ ਵੀ ਝੰਡੇ ਗੱਡੇ। ਉਨ੍ਹਾਂ ਨੇ ਹਾਲ ਹੀ ‘ਚ ਫ਼ਿਲਮ ਲੈਂਬਰਗਿੰਨੀ ‘ਚ ਵੀ ਕੰਮ ਕੀਤਾ ਹੈ। ਇਸ ਤੋਂ ਇਲਾਵਾ ਉਹ ਯੋਗਰਾਜ ਸਿੰਘ ਦੇ ਨਾਲ ਹਾਲ ਹੀ ‘ਚ ਫ਼ਿਲਮ ‘ਉੱਚਾ ਦਰ ਬਾਬੇ ਨਾਨਕ ਦਾ’ ‘ਚ ਵੀ ਨਜ਼ਰ ਆਉਣ ਵਾਲੇ ਹਨ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਖ਼ੁਸ਼ਖਬਰੀ ! ਪੰਜਾਬੀਆਂ ਦੀ ਬਹੁਤ ਵੱਡੀ ਦਿੱਕਤ ਹੋਈ ਖ਼ਤਮ, ਅੰਮ੍ਰਿਤਸਰ ਤੋਂ ਸ਼ੁਰੂ ਹੋਵੇਗੀ ਨਵੀਂ ਅੰਤਰਰਾਸ਼ਟਰੀ ਉਡਾਣ, ਜਾਣੋ ਪੂਰੀ ਜਾਣਕਾਰੀ

ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਨਾਮ ਦਾ ਰੱਖਿਆ ਪ੍ਰਸਤਾਵ

Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ

Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ

ABP Premium

ਵੀਡੀਓਜ਼

ਅੰਮ੍ਰਿਤਸਰ ਤੋਂ ਸਿੱਧੀ ਥਾਈਲੈਂਡ ਉਡਾਨ 28 ਅਕਤੂਬਰ 2024 ਤੋਂ ਸ਼ੁਰੂਆਤਿਸ਼ੀ ਦਾ ਤੂਫਾਨੀ ਸਿਆਸੀ ਸਫ਼ਰ! ਸਿਰਫ਼ 4 ਸਾਲਾਂ 'ਚ ਕਿਵੇਂ ਪਹੁੰਚੀ ਮੁੱਖ ਮੰਤਰੀ ਦੇ ਅਹੁਦੇ 'ਤੇ ?ਮਾਲਵਿੰਦਰ ਸਿੰਘ ਮਾਲੀ 'ਤੇ ਧਾਰਮਿਕ ਭਾਵਨਾ ਭੜਕਾਉਣ ਦੇ ਲੱਗੇ ਆਰੋਪ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖ਼ੁਸ਼ਖਬਰੀ ! ਪੰਜਾਬੀਆਂ ਦੀ ਬਹੁਤ ਵੱਡੀ ਦਿੱਕਤ ਹੋਈ ਖ਼ਤਮ, ਅੰਮ੍ਰਿਤਸਰ ਤੋਂ ਸ਼ੁਰੂ ਹੋਵੇਗੀ ਨਵੀਂ ਅੰਤਰਰਾਸ਼ਟਰੀ ਉਡਾਣ, ਜਾਣੋ ਪੂਰੀ ਜਾਣਕਾਰੀ
ਖ਼ੁਸ਼ਖਬਰੀ ! ਪੰਜਾਬੀਆਂ ਦੀ ਬਹੁਤ ਵੱਡੀ ਦਿੱਕਤ ਹੋਈ ਖ਼ਤਮ, ਅੰਮ੍ਰਿਤਸਰ ਤੋਂ ਸ਼ੁਰੂ ਹੋਵੇਗੀ ਨਵੀਂ ਅੰਤਰਰਾਸ਼ਟਰੀ ਉਡਾਣ, ਜਾਣੋ ਪੂਰੀ ਜਾਣਕਾਰੀ
ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਨਾਮ ਦਾ ਰੱਖਿਆ ਪ੍ਰਸਤਾਵ
ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਨਾਮ ਦਾ ਰੱਖਿਆ ਪ੍ਰਸਤਾਵ
Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ
Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ
Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ
Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ
Diabetes In Kids:  ਇਸ ਕਾਰਨ ਬੱਚਿਆਂ ਵਿੱਚ ਵਧ ਰਹੀ ਹੈ ਡਾਇਬਟੀਜ, ਹੋ ਜਾਵੋ ਸਤਰਕ

ਝਿੜਕ ਕੇ ਜਾਂ ਮਾਰ ਕੇ ਨਹੀਂ, ਇਨ੍ਹਾਂ ਤਰੀਕਿਆਂ ਨਾਲ ਛੁਡਵਾਓ ਆਪਣੇ ਬੱਚਿਆਂ ਦੀ ਫੋਨ ਦੇਖਣ ਦੀ ਆਦਤ

Panchayati Raj Bill: ਨਵੇਂ ਰਾਜਪਾਲ ਨੇ ਮਾਨ ਸਰਕਾਰ ਵੱਲੋਂ ਲਿਆਂਦੇ ਬਿੱਲ ਨੂੰ ਦਿੱਤੀ ਮਨਜ਼ੂਰੀ, ਹੁਣ ਪੰਚਾਇਤੀ ਚੋਣਾਂ 'ਚ ਨਵਾਂ ਕਾਨੂੰਨ ਆਵੇਗਾ ਕੰਮ

ਪੰਜ ਸਾਲਾ ਬੇਟੇ ਦੀ ਜਨਮ ਦਿਨ ਪਾਰਟੀ ਉਤੇ ਕੇਕ ਕੱਟਣ ਦੌਰਾਨ ਮਾਂ ਦੀ ਮੌਤ, CCTV ਵਿਚ ਕੈਦ ਹੋ ਗਈ ਰੂਹ ਕੰਬਾਊ ਘਟਨਾ

Embed widget