ਪੜਚੋਲ ਕਰੋ

Punjabi Singer: ਮਸ਼ਹੂਰ ਪੰਜਾਬੀ ਗਾਇਕ ਦੀ ਪਤਨੀ ਦਾ ਦੇਹਾਂਤ, ਇਸ ਬੀਮਾਰੀ ਦੇ ਚੱਲਦੇ ਗਵਾਈ ਜਾਨ

Singer Sardar Ali Wife Death: ਪੰਜਾਬੀ ਗਾਇਕ ਸਰਦਾਰ ਅਲੀ ਦੇ ਘਰ ਤੋਂ ਬੁਰੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਕਲਾਕਾਰ ਦੀ ਪਤਨੀ ਦਾ ਲੰਮੀ ਬਿਮਾਰੀ ਦੇ ਚੱਲਦੇ ਦੇਹਾਂਤ ਹੋ ਗਿਆ ਹੈ। ਇਸ ਗੱਲ

Singer Sardar Ali Wife Death: ਪੰਜਾਬੀ ਗਾਇਕ ਸਰਦਾਰ ਅਲੀ ਦੇ ਘਰ ਤੋਂ ਬੁਰੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਕਲਾਕਾਰ ਦੀ ਪਤਨੀ ਦਾ ਲੰਮੀ ਬਿਮਾਰੀ ਦੇ ਚੱਲਦੇ ਦੇਹਾਂਤ ਹੋ ਗਿਆ ਹੈ। ਇਸ ਗੱਲ ਦੀ ਜਾਣਕਾਰੀ ਉਨ੍ਹਾਂ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਪੋਸਟ ਸ਼ੇਅਰ ਕਰ ਦਿੱਤੀ ਗਈ ਹੈ। ਉਨ੍ਹਾਂ ਆਪਣੀ ਪਤਨੀ ਦੀ ਤਸਵੀਰ ਸ਼ੇਅਰ ਕਰਦਿਆਂ ਕੈਪਸ਼ਨ ਵਿੱਚ ਲਿਖਿਆ,  Inna lillah he wa inna ilaihi rajjeoon ਅੱਜ ਦੀ ਸਵੇਰ ਕਦੇ ਨੂੰ ਭੁੱਲ ਸਕਦੀ, ਪਰਵੀਨ ਨੇ ਜ਼ਿੰਦਗ਼ੀ ਦੇ ਹਰ ਔਖੇ ਮੋੜ ਤੇ ਹਮੇਸ਼ਾਂ ਮੇਰਾ ਸਾਥ ਦਿੱਤਾ, ਪਰ ਅੱਜ.......... 😭 😢 😭, ਸਪੁਰਦੇ ਖ਼ਾਕ ਨਮਾਜ਼ ਏ ਜਨਾਜ਼ਾ 2 ਵਜੇ ਪਿੰਡ ਮਤੋਈ, ਪਰਵੀਨ ਦੇ ਆਖਰੀ ਸਫ਼ਰ ਲਈ ਦੁਆ ਕਰਨਾ ਜੀ...

ਦੱਸ ਦੇਈਏ ਕਿ ਕਲਾਕਾਰ ਦੀ ਪਤਨੀ ਦੇ ਦੇਹਾਂਤ ਉੱਪਰ ਪ੍ਰਸ਼ੰਸਕਾਂ ਦੇ ਨਾਲ-ਨਾਲ ਪੰਜਾਬੀ ਸਿਤਾਰਿਆਂ ਵੱਲੋਂ ਵੀ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਪਰਵੀਨ ਦੇ ਆਖਰੀ ਰਸਮਾਂ ਬਾਰੇ ਇੱਕ ਪੋਸਟ ਸਾਂਝੀ ਕੀਤੀ ਹੈ। ਇਸ ‘ਚ ਉਨ੍ਹਾਂ ਨੇ ਲਿਖਿਆ ‘ਨੌਵੇਂ ਦਾ ਖਤਮ ਸ਼ਰੀਫ ੩-੫-੨੦੨੪ ਦਿਨ ਸ਼ੁੱਕਰਵਾਰ, ਮਲੇਰਕੋਟਲਾ ਦੇ ਮਤੋਈ ਵਿਖੇ। ਸਮਾਂ ਬਾਰਾਂ ਤੋਂ ਇੱਕ ਵਜੇ ਤੱਕ। ਮੇਰੀ ਪਿਆਰੀ ਪਤਨੀ ਪਰਵੀਨ ਮਤੋਈ ਸਰਪੰਚ ਦੀ ਮਿੱਠੀ ਯਾਦ ‘ਚ’।ਦੁਆ ਏ ਫਤੀਹਾ ਖਤਮ ਸ਼ਰੀਫ ਵਿੱਚ ਸ਼ਾਮਿਲ ਹੋਣ ਦੇ ਲਈ ਬੇਨਤੀ ਆ ਜੀ।

View this post on Instagram
 
A post shared by Sardar Ali (@sardaralisocial)

ਦੱਸ ਦਈਏ ਕਿ ਗਾਇਕ ਦੀ ਪਤਨੀ ਦਾ ਦੇਹਾਂਤ ਨੂੰ ਹਫਤਾ ਪੂਰਾ ਹੋਣ ਵਾਲਾ ਹੈ। ਜਿਸ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਸਨ। ਜਿਸ ਤੋਂ ਬਾਅਦ ਹੁਣ ਗਾਇਕ ਨੇ ਆਪਣੀ ਪਤਨੀ ਪਰਵੀਨ ਦੀਆਂ ਅੰਤਿਮ ਰਸਮਾਂ ‘ਚ ਸ਼ਾਮਿਲ ਹੋਣ ਦੀ ਅਪੀਲ ਸਭ ਨੂੰ ਕੀਤੀ ਹੈ, ਜੋ ਕਿ ਤਿੰਨ ਮਈ ਨੂੰ ਹੋਣੀਆਂ ਹਨ। 

Read More: Rishi Kapoor: ਰਿਸ਼ੀ ਕਪੂਰ ਦੀ ਇਹ ਆਖਰੀ ਇੱਛਾ ਰਹਿ ਗਈ ਅਧੂਰੀ, ਅੱਖਾਂ ਨਮ ਕਰ ਦਏਗਾ ਨੀਤੂ ਸਿੰਘ ਵੱਲੋਂ ਕੀਤਾ ਖੁਲਾਸਾ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

Embed widget