ਪੜਚੋਲ ਕਰੋ

Satwinder Bugga: ਸਤਵਿੰਦਰ ਬੁੱਗਾ ਦੇ ਭਰਾ ਦਵਿੰਦਰ ਨੇ ਕੀਤੀ ਬਗਾਵਤ, ਬੋਲਿਆ- ਮੈਂ ਆਪਣੀ ਜਾਨ ਦਾ ਨਹੀਂ ਕਰਾਂਗਾ ਅੰਤਿਮ ਸਸਕਾਰ, ਜੇ ਮੈਨੂੰ ਇਨਸਾਫ ਨਹੀਂ ਮਿਲਿਆ'

Satwinder Bugga Fight With Brother Dawinder Bugga: ਪੰਜਾਬੀ ਗਾਇਕ ਸਵਿੰਦਰ ਬੁੱਗਾ ਅਤੇ ਉਨ੍ਹਾਂ ਦੇ ਭਰਾ ਦਵਿੰਦਰ ਬੁੱਗਾ ਵਿਚਾਲੇ ਵਿਵਾਦ ਲਗਾਤਾਰ ਵੱਧਦਾ ਜਾ ਰਿਹਾ ਹੈ। ਦੱਸ ਦੇਈਏ ਕਿ ਜ਼ਮੀਨੀ ਵਿਵਾਦ ਇਨ੍ਹਾਂ ਜ਼ਿਆਦਾ ਵੱਧ ਗਿਆ ਹੈ

Satwinder Bugga Fight With Brother Dalwinder Bugga: ਪੰਜਾਬੀ ਗਾਇਕ ਸਵਿੰਦਰ ਬੁੱਗਾ ਅਤੇ ਉਨ੍ਹਾਂ ਦੇ ਭਰਾ ਦਵਿੰਦਰ ਬੁੱਗਾ ਵਿਚਾਲੇ ਵਿਵਾਦ ਲਗਾਤਾਰ ਵੱਧਦਾ ਜਾ ਰਿਹਾ ਹੈ। ਦੱਸ ਦੇਈਏ ਕਿ ਜ਼ਮੀਨੀ ਵਿਵਾਦ ਇਨ੍ਹਾਂ ਜ਼ਿਆਦਾ ਵੱਧ ਗਿਆ ਹੈ ਕਿ ਇਸ ਵਿਚਾਲੇ ਕਲਾਕਾਰ ਦੇ ਛੋਟੇ ਭਰਾ ਦਵਿੰਦਰ ਦੀ ਪਤਨੀ ਦਾ ਦੇਹਾਂਤ ਵੀ ਹੋ ਗਿਆ ਹੈ। ਹੈਰਾਨੀ ਦੀ ਗੱਲ਼ ਇਹ ਹੈ ਕਿ ਦਵਿੰਦਰ ਨੇ ਆਪਣੀ ਪਤਨੀ ਦਾ ਕਤਲ ਕਰਨ ਦੇ ਦੋਸ਼ ਗਾਇਕ ਸਤਵਿੰਦਰ ਬੁੱਗਾ ਉੱਪਰ ਲਗਾਏ ਹਨ। ਉਨ੍ਹਾਂ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਲਗਾਤਾਰ ਵੀਡੀਓ ਸ਼ੇਅਰ ਕਰ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। ਇਸ ਵਿਚਾਲੇ ਉਨ੍ਹਾਂ ਵੱਲੋਂ ਇੱਕ ਹੋਰ ਵੀਡੀਓ ਸ਼ੇਅਰ ਕੀਤਾ ਗਿਆ ਹੈ, ਜਿਸ ਵਿੱਚ ਉਨ੍ਹਾਂ ਕਈ ਕਿਸਾਨ ਜੱਥੇਬੰਦੀਆ ਸਣੇ ਲੱਖਾ ਸਿਧਾਣਾ ਕੋਲੋਂ ਵੀ ਮਦਦ ਦੀ ਮੰਗ ਕੀਤੀ ਹੈ। 


ਪਿਆਰੇ ਦੋਸਤੋ ਮੇਰੇ ਵੀਰੋ ਮੇਰੀ ਜਾਨ ਨੂੰ ਇਨਸਾਫ ਤੁਸੀ ਦਿਵਾ ਸਕਦੇ ਹੋ ਇੱਕ ਬੇਕਸਵਾਰ ਜਾਨ ਇਨਸਾਫ ਦਿਵਾਉਣ ਲਈ ਮੇਰੇ ਪਿੰਡ ਮਕਾਰੋਪੁਰ ਆਉਣਾ.. ਵੀਰੋ ਜਦੋਂ ਤੱਕ ਮੇਰੀ ਜਾਨ ਨੂੰ ਇਨਸਾਫ ਨਹੀਂ ਮਿਲ ਜਾਂਦਾ ਮੈਂ ਆਪਣੀ ਜਾਨ ਦਾ ਅੰਤਿਮ ਸਸਕਾਰ ਅੰਤਿਮ ਰਸਮਾਂ ਨਹੀਂ ਕਰਾਂਗਾ। ਜੇ ਇਨਸਾਫ ਨਹੀਂ ਮਿਲਿਆ ਤਾ ਮੈਂ ਇਸ ਵਿੱਚ ਜਾਣ ਦੀਆਂ ਅੰਤਿਮ ਰਸਮਾਂ ਨਹੀਂ ਕਰਾਂਗਾ। ਵੇਖੋ ਇਹ ਵੀਡੀਓ ਤੁਹਾਨੂੰ ਵੀ ਭਾਵੁਕ ਕਰ ਦਏਗਾ...

ਵਰਕਫਰੰਟ ਦੀ ਗੱਲ ਕਰਿਏ ਤਾਂ ਸਤਵਿੰਦਰ ਬੁੱਗਾ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਉਨ੍ਹਾਂ ਨੇ ਵਿੱਛੜਣ ਵਿੱਛੜਣ ਕਰਦੀ ਏਂ, ਇਸ਼ਕ ਇਸ਼ਕ ਸਣੇ ਕਈ ਸੁਪਰਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ ਤੇ ਲਗਾਤਾਰ ਗਾਇਕੀ ਦੇ ਖੇਤਰ ‘ਚ ਸਰਗਰਮ ਹਨ। ਫਿਲਹਾਲ ਦੋਵਾਂ ਭਰਾਵਾਂ ਵਿੱਚ ਸੰਪਤੀ ਨੂੰ ਲੈ ਹੋ ਰਿਹਾ ਵਿਵਾਦ ਸੁਲਝਣ ਦਾ ਨਾਂਅ ਨਹੀਂ ਲੈ ਰਿਹਾ। ਦੋਵੇਂ ਹੀ ਸੋਸ਼ਲ ਮੀਡੀਆ ਰਾਹੀਂ ਆਪਣੇ-ਆਪਣੇ ਪੱਖ ਦੀ ਗੱਲ ਰੱਖ ਰਹੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਟਾਪ ਹੈਡਲਾਈਨ

Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
Jass Manak Fiancée: ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
Embed widget