ਪੜਚੋਲ ਕਰੋ

ਪੰਜਾਬੀ ਸਿੰਗਰ Sharry Maan ਨੂੰ ਇੰਗਲੈਂਡ 'ਚ ਮਿਲੀ ਪ੍ਰੇਮਿਕਾ, ਸੋਸ਼ਲ ਮੀਡੀਆ 'ਤੇ ਖੁਦ ਇੰਝ ਦਿੱਤੀ ਜਾਣਕਾਰੀ

ਸ਼ੈਰੀ ਮਾਨ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ 'ਤੇ ਇੱਕ ਟੈਕਸਟ ਪੋਸ਼ਟ ਸ਼ੇਅਰ ਕੀਤੀ ਹੈ ਜਿਸ 'ਚ ਗਾਇਕਾ ਨੇ ਕਿਹਾ ਕਿ ਕੱਲ੍ਹ ਇੰਗਲੈਂਡ ਤੋਂ ਉਸ ਦੀ ਪ੍ਰੇਮਿਕਾ ਆ ਰਹੇਗੀ।

ਚੰਡੀਗੜ੍ਹ: ਪੰਜਾਬੀ ਸਿੰਗਰ ਸ਼ੈਰੀ ਮਾਨ ਪੰਜਾਬ ਮਿਊਜ਼ਿਕ ਇੰਡਸਟਰੀ ਦੇ ਚਰਚਿਤ ਗਾਇਕਾਂ ਵਿੱਚੋਂ ਇੱਕ ਹੈ। ਇਸ ਦੇ ਨਾਲ ਹੀ ਉਹ ਨਿੱਜੀ ਜ਼ਿੰਦਗੀ ਵਿੱਚ ਇੱਕ ਖੁਸ਼ਦਿਲ ਸ਼ਖਸੀਅਤ ਵਜੋਂ ਵੀ ਜਾਣਿਆ ਜਾਂਦਾ ਹੈ। ਸ਼ੈਰੀ ਮਾਨ ਸੋਸ਼ਲ ਮੀਡੀਆ 'ਤੇ ਕਾਫ਼ੀ ਐਕਟਿਵ ਰਹਿੰਦਾ ਹੈ। ਉਹ ਅਸਕਰ ਹੀ ਆਪਣੇ ਸੋਸ਼ਲ ਮੀਡੀਆ 'ਤੇ ਤਸਵੀਰਾਂ ਤੇ ਵੀਡੀਓ ਸ਼ੇਅਰ ਕਰਕੇ ਆਪਣੇ ਫੈਨਸ ਨੂੰ ਹਸਾਉਣ ਦੇ ਨਾਲ ਉਨ੍ਹਾਂ ਨਾਲ ਕਨੈਕਟ ਰਹਿਣ ਦੀ ਪੂਰੀ ਕੋਸ਼ਿਸ਼ ਕਰਦਾ ਹੈ।

ਹੁਣ ਸ਼ੈਰੀ ਮਾਨ ਨੇ ਆਪਣੇ ਇੰਸਟਾ ਅਕਾਊਂਟ 'ਤੇ ਇੱਕ ਤਾਜ਼ਾ ਪੋਸ਼ਟ ਸ਼ੇਅਰ ਕੀਤੀ ਹੈ ਜਿਸ ਨੇ ਉਸ ਦੇ ਫੈਨਸ ਨੂੰ ਹੈਰਾਨ ਕਰ ਦਿੱਤਾ ਹੈ। ਦੱਸ ਦਈਏ ਕਿ ਸ਼ੈਰੀ ਮਾਨ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ 'ਤੇ ਇੱਕ ਟੈਕਸਟ ਪੋਸ਼ਟ ਸ਼ੇਅਰ ਕੀਤੀ ਹੈ ਜਿਸ 'ਚ ਗਾਇਕਾ ਨੇ ਕਿਹਾ ਕਿ ਕੱਲ੍ਹ ਇੰਗਲੈਂਡ ਤੋਂ ਉਸ ਦੀ ਪ੍ਰੇਮਿਕਾ ਆ ਰਹੇਗੀ। ਉਹ ਵੀ ਬਹੁਤ ਲੰਬੇ ਇੰਤਜ਼ਾਰ ਤੋਂ ਬਾਅਦ। ਸ਼ੈਰੀ ਨੇ ਆਪਣੇ ਪ੍ਰਸ਼ੰਸਕਾਂ ਨਾਲ ਆਪਣੀ ਪ੍ਰੇਮਿਕਾ ਨਾਲ ਜਾਣ-ਪਛਾਣ ਕਰਾਉਣ ਦਾ ਵਾਅਦਾ ਕੀਤਾ ਹੈ।

ਉਸ ਨੇ ਇਹ ਵੀ ਕਿਹਾ ਕਿ ਹਾਲਾਂਕਿ ਉਹ ਕੱਲ੍ਹ ਆਉਣ ਵਾਲੀ ਹੈ, ਪ੍ਰਸ਼ੰਸਕ ਅੱਜ ਉਸ ਨੂੰ ਵਧਾਈ ਦੇ ਸਕਦੇ ਹਨ। ਅੱਗੋਂ, ਉਸ ਨੇ ਇੱਕ ਵਾਰ ਆਪਣੀ ਪ੍ਰੇਮਿਕਾ ਦੇ ਇੰਗਲੈਂਡ ਪਹੁੰਚਣ 'ਤੇ ਸਾਰਿਆਂ ਲਈ ਪਾਰਟੀ ਦਾ ਪ੍ਰਬੰਧ ਕਰਨ ਦਾ ਵਾਅਦਾ ਵੀ ਕੀਤਾ। ਕੈਪਸ਼ਨ ਵਿੱਚ ਸ਼ੈਰੀ ਮਾਨ ਨੇ ਪ੍ਰਸ਼ੰਸਕਾਂ ਨੂੰ ਪਾਰਟੀ ਲਈ ਖਾਂ ਨੂੰ ਅੰਤਮ ਰੂਪ ਦੇਣ ਲਈ ਕਿਹਾ।

View this post on Instagram
 
A post shared by Sharry Mann (@sharrymaan)

ਸ਼ੈਰੀ ਮਾਨ ਨੇ ਗਲ੍ਹਾਂ-ਗਲ੍ਹਾਂ 'ਚ ਆਪਣੇ ਧੋਖੇ ਬਾਰੇ ਵੀ ਕਿਹਾ, "ਹਾਂ ਪਾਰਟੀ ਦੱਸੋ ਕਿੱਥੇ ਲੈਣੀ ਆ। ਬੱਸ ਆ ਜਾਵੇ ਧੋਖਾ ਬਹੁਤ ਹੋ ਰਿਹਾ ਫੱਕਰ ਬੰਦਿਆਂ ਦੇ ਨਾਲ। ਕਮੈਂਟ 'ਚ ਆਪਣੀ ਭਾਭੀ ਲਾਈ ਕੁਝ ਲਿਖੋ ਤਾਂ ਜੋ ਉਹ ਜਲਦੀ ਆ ਜਾਏ।"

ਸ਼ੈਰੀ ਵਲੋਂ ਇਸ ਪੋਸਟ ਨੂੰ ਵੇਖ ਕੇ ਫੈਨਸ ਹੈਰਾਨ ਰਹਿ ਗਏ। ਸ਼ੈਰੀ ਮਾਨ ਨੇ ਆਪਣੇ ਰਿਸ਼ਤੇ ਜਾਂ ਆਪਣੀ ਜ਼ਿੰਦਗੀ ਵਿਚ ਕਿਸੇ ਕੁੜੀ ਬਾਰੇ ਕਦੇ ਵੀ ਕੁਝ ਜ਼ਾਹਰ ਨਹੀਂ ਕੀਤਾ ਜਿਸ ਨੇ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਦਿੱਤਾ ਹੈ।

ਇਹ ਵੀ ਪੜ੍ਹੋ: Mamata Meet Sonia: ਬੀਜੇਪੀ ਨੂੰ ਟੱਕਰ ਦੇਣ ਲਈ ਬਣ ਰਹੀ ਰਣਨੀਤੀ, ਮਮਤਾ ਬੈਨਰਜੀ ਦੀ ਸੋਨੀਆ, ਕੇਜਰੀਵਾਲ ਤੇ ਪਵਾਰ ਨਾਲ ਮੁਲਾਕਾਤ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers protest- ਸੰਯੁਕਤ ਕਿਸਾਨ ਮੋਰਚੇ ਤੇ ਕੇਂਦਰੀ ਟਰੇਡ ਯੂਨੀਅਨਾਂ ਵੱਲੋਂ 26 ਨਵੰਬਰ ਨੂੰ ਦੇਸ਼ ਵਿਆਪੀ ਰੋਸ ਦਿਵਸ ਵਜੋਂ ਮਨਾਉਣ ਦਾ ਐਲਾਨ

NRI Attack: ਘਰਾਂ 'ਚ ਵੀ ਸੁਰੱਖਿਅਤ ਨਹੀਂ ਪੰਜਾਬੀ ! ਅੰਮ੍ਰਿਤਸਰ 'ਚ ਘਰ ਵੜਕੇ NRI 'ਤੇ ਵਰ੍ਹਾਈਆਂ ਗੋਲ਼ੀਆਂ, ਬਾਦਲ ਨੇ CM ਤੋਂ ਮੰਗਿਆ ਅਸਤੀਫ਼ਾ

Indian Students: ਬ੍ਰਿਟੇਨ ਯੂਨੀਵਰਸਿਟੀਆਂ ਵੱਲ ਭਾਰਤੀ ਵਿਦਿਆਰਥੀਆਂ ਦਾ ਮੋਹ ਹੋਇਆ ਭੰਗ, ਅੰਕੜੇ ਕਰ ਦੇਣਗੇ ਹੈਰਾਨ

Exclusive: 'ਕ੍ਰਾਈਮ ਸੀਨ 'ਤੇ ਵਕੀਲ, ਨੇਤਾ ਤੇ ਪ੍ਰਿੰਸੀਪਲ ਦੇ ਬੰਦੇ ਪਹੁੰਚੇ ਸੀ...', ABP ਨਿਊਜ਼ ਦੇ 'ਆਪ੍ਰੇਸ਼ਨ RG ਕਰ' 'ਚ ਵੱਡਾ ਖੁਲਾਸਾ

ABP Premium

ਵੀਡੀਓਜ਼

Saloon 'ਚ ਕੰਮ ਕਰਨ ਵਾਲਾ ਮੰਗਦਾ ਸੀ ਵਿਦੇਸ਼ੀ ਨੰਬਰਾਂ ਤੋਂ ਫਿਰੌਤੀਆਂ, ਪੁਲਿਸ ਨੇ ਕੀਤਾ ਗ੍ਰਿਫਤਾਰਪੰਜਾਬ ਦੇ ਪਾਣੀਆਂ ਲਈ ਆਪ ਸਰਕਾਰ ਜੋ ਬੋਲਦੀ ਰਹੀ ਹੈ, ਉਹ ਕਰਦੀ ਕਿਉਂ ਨਹੀਂ?ਪ੍ਰਵਾਸੀਆਂ ਨੂੰ ਪਿੰਡ ਛੱਡਣ ਦਾ ਦਿੱਤਾ ਸੀ ਅਲਟੀਮੇਟਮ, ਹੁਣ ਆਇਆ ਨਵਾਂ ਮੌੜਬਰਨਾਲਾ ਦੇ 3 ਪਿੰਡਾਂ 'ਤੇ ਪੰਜਾਬ ਸਰਕਾਰ ਨੇ ਖਰਚੇ ਕਰੋੜਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers protest- ਸੰਯੁਕਤ ਕਿਸਾਨ ਮੋਰਚੇ ਤੇ ਕੇਂਦਰੀ ਟਰੇਡ ਯੂਨੀਅਨਾਂ ਵੱਲੋਂ 26 ਨਵੰਬਰ ਨੂੰ ਦੇਸ਼ ਵਿਆਪੀ ਰੋਸ ਦਿਵਸ ਵਜੋਂ ਮਨਾਉਣ ਦਾ ਐਲਾਨ
Farmers protest- ਸੰਯੁਕਤ ਕਿਸਾਨ ਮੋਰਚੇ ਤੇ ਕੇਂਦਰੀ ਟਰੇਡ ਯੂਨੀਅਨਾਂ ਵੱਲੋਂ 26 ਨਵੰਬਰ ਨੂੰ ਦੇਸ਼ ਵਿਆਪੀ ਰੋਸ ਦਿਵਸ ਵਜੋਂ ਮਨਾਉਣ ਦਾ ਐਲਾਨ
NRI Attack: ਘਰਾਂ 'ਚ ਵੀ ਸੁਰੱਖਿਅਤ ਨਹੀਂ ਪੰਜਾਬੀ ! ਅੰਮ੍ਰਿਤਸਰ 'ਚ ਘਰ ਵੜਕੇ NRI 'ਤੇ ਵਰ੍ਹਾਈਆਂ ਗੋਲ਼ੀਆਂ, ਬਾਦਲ ਨੇ CM ਤੋਂ ਮੰਗਿਆ ਅਸਤੀਫ਼ਾ
NRI Attack: ਘਰਾਂ 'ਚ ਵੀ ਸੁਰੱਖਿਅਤ ਨਹੀਂ ਪੰਜਾਬੀ ! ਅੰਮ੍ਰਿਤਸਰ 'ਚ ਘਰ ਵੜਕੇ NRI 'ਤੇ ਵਰ੍ਹਾਈਆਂ ਗੋਲ਼ੀਆਂ, ਬਾਦਲ ਨੇ CM ਤੋਂ ਮੰਗਿਆ ਅਸਤੀਫ਼ਾ
Indian Students: ਬ੍ਰਿਟੇਨ ਯੂਨੀਵਰਸਿਟੀਆਂ ਵੱਲ ਭਾਰਤੀ ਵਿਦਿਆਰਥੀਆਂ ਦਾ ਮੋਹ ਹੋਇਆ ਭੰਗ, ਅੰਕੜੇ ਕਰ ਦੇਣਗੇ ਹੈਰਾਨ
Indian Students: ਬ੍ਰਿਟੇਨ ਯੂਨੀਵਰਸਿਟੀਆਂ ਵੱਲ ਭਾਰਤੀ ਵਿਦਿਆਰਥੀਆਂ ਦਾ ਮੋਹ ਹੋਇਆ ਭੰਗ, ਅੰਕੜੇ ਕਰ ਦੇਣਗੇ ਹੈਰਾਨ
Exclusive: 'ਕ੍ਰਾਈਮ ਸੀਨ 'ਤੇ ਵਕੀਲ, ਨੇਤਾ ਤੇ ਪ੍ਰਿੰਸੀਪਲ ਦੇ ਬੰਦੇ ਪਹੁੰਚੇ ਸੀ...', ABP ਨਿਊਜ਼ ਦੇ 'ਆਪ੍ਰੇਸ਼ਨ RG ਕਰ' 'ਚ ਵੱਡਾ ਖੁਲਾਸਾ
Exclusive: 'ਕ੍ਰਾਈਮ ਸੀਨ 'ਤੇ ਵਕੀਲ, ਨੇਤਾ ਤੇ ਪ੍ਰਿੰਸੀਪਲ ਦੇ ਬੰਦੇ ਪਹੁੰਚੇ ਸੀ...', ABP ਨਿਊਜ਼ ਦੇ 'ਆਪ੍ਰੇਸ਼ਨ RG ਕਰ' 'ਚ ਵੱਡਾ ਖੁਲਾਸਾ
Blood Relations: ਰਿਸ਼ਤੇਦਾਰਾਂ 'ਚ ਵਿਆਹ ਕਰਨਾ Pregnancy ਲਈ ਖਤਰਨਾਕ, ਬੱਚਿਆਂ ਨੂੰ ਘੇਰ ਸਕਦੀਆਂ ਇਹ ਬਿਮਾਰੀਆਂ

Ticket Booking: ਆਨਲਾਈਨ ਟਿਕਟ ਬੁਕਿੰਗ ਦੇ ਨਾਂ 'ਤੇ ਕੰਪਨੀਆਂ ਕਰ ਰਹੀਆਂ ਠੱਗੀਆਂ, ਜਾਣੋ ਕਿਵੇਂ ਤੁਹਾਡੀ ਜੇਬ 'ਤੇ ਮਾਰ ਰਹੀਆਂ ਡਾਕਾ

Dye Hair: ਵਾਲਾਂ ਨੂੰ ਡਾਈ ਕਰਨਾ ਖਤਰਨਾਕ...ਹੋ ਸਕਦਾ ਕੈਂਸਰ? ਜਾਣੋ ਸਿਹਤ ਮਾਹਿਰਾਂ ਤੋਂ

Hajj Yatra: ਹੱਜ 'ਤੇ ਜਾਣ ਤੋਂ ਪਹਿਲਾਂ ਜਾਣ ਲਓ ਇਹ ਕੰਮ ਦੀਆਂ ਗੱਲਾਂ, ਰਹਿਣ ਨੂੰ ਲੈ ਕੇ ਬਦਲ ਗਏ ਨਿਯਮ

Embed widget