ਪੜਚੋਲ ਕਰੋ

Sharry Mann: ਸ਼ੈਰੀ ਮਾਨ ਨੇ ਪਹਿਲੀ ਵਾਰ ਦਿਖਾਈ ਬੇਟੀ ਦੀ ਝਲਕ, ਫੈਨਜ਼ ਬੋਲੇ- 'ਧੀ ਦੇ ਰੂਪ 'ਚ ਮਾਂ ਵਾਪਸ ਆਈ'

Sharry Mann Shared Video With Daughter: ਪੰਜਾਬੀ ਗਾਇਕ ਸ਼ੈਰੀ ਮਾਨ ਉਨ੍ਹਾਂ ਸਿਤਾਰਿਆਂ ਵਿੱਚੋਂ ਇੱਕ ਹਨ, ਜੋ ਆਪਣੀ ਪ੍ਰੋਫੈਸ਼ਨਲ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਦੇ ਚੱਲਦੇ ਸੁਰਖੀਆਂ ਵਿੱਚ ਰਹੇ।

Sharry Mann Shared Video With Daughter: ਪੰਜਾਬੀ ਗਾਇਕ ਸ਼ੈਰੀ ਮਾਨ ਉਨ੍ਹਾਂ ਸਿਤਾਰਿਆਂ ਵਿੱਚੋਂ ਇੱਕ ਹਨ, ਜੋ ਆਪਣੀ ਪ੍ਰੋਫੈਸ਼ਨਲ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਦੇ ਚੱਲਦੇ ਸੁਰਖੀਆਂ ਵਿੱਚ ਰਹੇ। ਹਾਲਾਂਕਿ ਕਲਾਕਾਰ ਵੱਲੋਂ ਆਪਣੇ ਪਰਿਵਾਰ ਨਾਲ ਕਦੇਂ ਕਦਾਈ ਸੋਸ਼ਲ ਮੀਡੀਆ ਹੈਂਡਲ ਉੱਪਰ ਤਸੀਵਰਾਂ ਸ਼ੇਅਰ ਕੀਤੀਆਂ ਜਾਂਦੀਆਂ ਹਨ। ਇਸ ਵਿਚਾਲੇ ਸ਼ੈਰੀ ਨੇ ਪ੍ਰਸ਼ੰਸਕਾਂ ਨੂੰ ਘਰ ਦੇ ਖਾਸ ਮੈਂਬਰ ਦੇ ਰੂ-ਬ-ਰੂ ਕਰਵਾਇਆ ਹੈ। ਦਰਅਸਲ, ਗਾਇਕ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਇੱਕ ਵੀਡੀਓ ਸ਼ੇਅਰ ਕੀਤਾ ਗਿਆ ਹੈ। ਇਸ ਵਿੱਚ ਉਹ ਇੱਕ ਛੋਟੀ ਬੱਚੀ ਨਾਲ ਵਿਖਾਈ ਦੇ ਰਹੇ ਹਨ। ਇਸ ਵੀਡੀਓ ਉੱਪਰ ਫੈਨਜ਼ ਵੱਲੋਂ ਲਗਾਤਾਰ ਕਮੈਂਟ ਕਰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। 

ਦਰਅਸਲ, ਸ਼ੈਰੀ ਮਾਨ ਨੇ ਇਸ ਵੀਡੀਓ ਨੂੰ ਕੈਪਸ਼ਨ ਦਿੰਦੇ ਹੋਏ ਲਿਖਿਆ, ਭਾਗਾਂ ਵਾਲਾ ਮਹਿਸੂਸ ਕਰ ਰਿਹਾ ਹਾਂ...… ਚਿੜੀਆਂ ਮੁੜ੍ਹ ਆਈਆਂ ❤️... ਕਲਾਕਾਰ ਦੀ ਇਸ ਪੋਸਟ ਉੱਪਰ ਪ੍ਰਸ਼ੰਸਕ ਕਮੈਂਟ ਕਰ ਲਗਾਤਾਰ ਵਧਾਈ ਦੇ ਰਹੇ ਹਨ। ਉਨ੍ਹਾਂ ਦੇ ਕਮੈਂਟ ਤੋਂ ਇਹ ਸਾਫ ਹੋ ਗਿਆ ਹੈ ਕਿ ਸ਼ੈਰੀ ਨੇ ਆਪਣੇ ਘਰ ਨੰਨ੍ਹੀ ਪਰੀ ਦਾ ਸਵਾਗਤ ਕੀਤਾ ਹੈ। ਇਸ ਉੱਪਰ ਪ੍ਰਸ਼ੰਸਕ ਕਮੈਂਟ ਕਰ ਵਧਾਈ ਦੇ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕਰ ਲਿਖਿਆ, 'ਧੀ ਦੇ ਰੂਪ 'ਚ ਮਾਂ ਵਾਪਸ ਆਈ', ਜਦਕਿ ਇੱਕ ਹੋਰ ਯੂਜ਼ਰ ਨੇ ਲਿਖਦੇ ਹੋਏ ਕਿਹਾ ਤੁਹਾਡੀ ਮਾਂ ਵਾਪਸ ਆ ਗਈ।

View this post on Instagram
 
A post shared by Sharry Mann (@sharrymaan)

ਦੱਸ ਦੇਈਏ ਕਿ ਕਲਾਕਾਰ ਵੱਲੋਂ ਆਪਣੀ ਧੀ ਦੀ ਝਲਕ ਹੀ ਦਿਖਾਈ ਗਈ ਹੈ, ਹਾਲਾਂਕਿ ਉਸਦਾ ਚਿਹਰਾ ਰਿਵੀਲ ਨਹੀਂ ਕੀਤਾ ਹੈ। ਕਲਾਕਾਰ ਦੀ ਇਸ ਖੁਸ਼ੀ ਵਿੱਚ ਪ੍ਰਸ਼ੰਸਕਾਂ ਦੇ ਨਾਲ-ਨਾਲ ਫਿਲਮੀ ਸਿਤਾਰੇ ਵੀ ਸ਼ਾਮਲ ਹੋ ਰਹੇ ਹਨ।

ਵਰਕਫਰੰਟ ਦੀ ਗੱਲ ਕਰਿਏ ਤਾਂ ਸ਼ੈਰੀ ਮਾਨ ਇੰਡਸਟਰੀ ਦੇ ਟੌਪ ਗਾਇਕਾਂ ਵਿੱਚੋਂ ਇੱਕ ਹਨ। ਉਨ੍ਹਾਂ ਆਪਣੀ ਗਾਇਕੀ ਦੇ ਸ਼ੁਰੂਆਤੀ ਦੌਰ ਵਿੱਚ ਕਈ ਸੁਪਰਹਿੱਟ ਗੀਤ ਪੇਸ਼ ਕੀਤੇ। ਉਨ੍ਹਾਂ 2 ਦਹਾਕਿਆਂ ਤੱਕ ਪੰਜਾਬੀ ਇੰਡਸਟਰੀ ;ਤੇ ਰਾਜ ਕੀਤਾ ਹੈ। ਕਲਾਕਾਰ ਦੀ ਪਹਿਲੀ ਐਲਬਮ 'ਯਾਰ ਅਣਮੁੱਲੇ' ਨੇ ਉਸ ਨੂੰ ਸਟਾਰ ਬਣਾ ਦਿੱਤਾ ਸੀ। ਇਹੀ ਨਹੀਂ ਉਹ ਪੰਜਾਬੀ ਇੰਡਸਟਰੀ ਦੇ ਸਭ ਤੋਂ ਅਮੀਰ ਗਾਇਕਾਂ ਵਿੱਚੋਂ ਵੀ ਹੈ। 

ਟਾਪ ਹੈਡਲਾਈਨ

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ

Embed widget