ਪੜਚੋਲ ਕਰੋ

Shree Brar: ਸ਼੍ਰੀ ਬਰਾੜ ਉੱਪਰ ਲਗਾਏ ਜਾ ਰਹੇ ਇਹ ਦੋਸ਼, ਕਲਾਕਾਰ ਬੋਲਿਆ- ਮੈਂ ਤਾਂ ਆਪਣਾ ਮੁਲਕ ਹੀ ਛੱਡਤਾ...

Shree Brar Video: ਪੰਜਾਬੀ ਕਲਾਕਾਰ ਸ਼੍ਰੀ ਬਰਾੜ (Shree Brar ) ਪਿਛਲੇ ਕੁਝ ਮਹੀਨਿਆਂ ਤੋਂ ਬੁਰੇ ਦੌਰ ਵਿੱਚੋਂ ਗੁਜ਼ਰ ਰਹੇ ਹਨ। ਦੱਸ ਦੇਈਏ ਕਿ ਉਨ੍ਹਾਂ ਦਾ ਕਈ ਦਿਨਾਂ ਤੋਂ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ।

Shree Brar Video: ਪੰਜਾਬੀ ਕਲਾਕਾਰ ਸ਼੍ਰੀ ਬਰਾੜ (Shree Brar ) ਪਿਛਲੇ ਕੁਝ ਮਹੀਨਿਆਂ ਤੋਂ ਬੁਰੇ ਦੌਰ ਵਿੱਚੋਂ ਗੁਜ਼ਰ ਰਹੇ ਹਨ। ਦੱਸ ਦੇਈਏ ਕਿ ਉਨ੍ਹਾਂ ਦਾ ਕਈ ਦਿਨਾਂ ਤੋਂ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਇਸ ਵਿਚਾਲੇ ਕਲਾਕਾਰ ਆਪਣੇ ਸੋਸ਼ਲ ਮੀਡੀਆ ਉੱਪਰ ਕਿਸੇ ਨਾ ਕਿਸੇ ਪੋਸਟ ਰਾਹੀਂ ਪ੍ਰਸ਼ੰਸਕਾਂ ਵਿਚਾਲੇ ਐਕਟਿਵ ਰਹਿੰਦਾ ਹੈ। ਕਲਾਕਾਰ ਵੱਲੋਂ ਕੁਝ ਹਫ਼ਤੇ ਪਹਿਲਾਂ ਆਪਣੀ ਹਸਪਤਾਲ ਤੋਂ ਤਸਵੀਰ ਸ਼ੇਅਰ ਕਰ ਸਿਹਤ ਦਾ ਹਾਲ ਦੱਸਿਆ ਗਿਆ ਸੀ। ਹੁਣ ਕਲਾਕਾਰ ਵੱਲ਼ੋਂ ਆਪਣਾ ਇੱਕ ਵੀਡੀਓ ਪੋਸਟ ਕੀਤਾ ਗਿਆ ਹੈ। ਜਿਸ ਵਿੱਚ ਉਹ ਆਪਣੀ ਨਿੱਜੀ ਜ਼ਿੰਦਗੀ ਨਾਲ ਜੁੜੇ ਕਈ ਖੁਲਾਸੇ ਕਰਦੇ ਹੋਏ ਵਿਖਾਈ ਦੇ ਰਹੇ ਹਨ। ਇਸ ਦੌਰਾਨ ਕਲਾਕਾਰ ਨੇ ਇਹ ਵੀ ਦੱਸਿਆ ਕੀ ਉਸ ਨੂੰ ਕਿਹੜੀ-ਕਿਹੜੀ ਪੇਰਸ਼ਾਨੀ ਵਿੱਚੋਂ ਨਿਕਲਣਾ ਪੈ ਰਿਹਾ ਹੈ। 

ਗਾਇਕ ਅਤੇ ਗੀਤਕਾਰ ਵੱਲੋਂ ਸ਼ੇਅਰ ਕੀਤੀ ਗਈ ਵੀਡੀਓ ‘ਚ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਦੋ ਮਹੀਨਿਆਂ ‘ਚ ਤੀਜਾ ਆਪ੍ਰੇਸ਼ਨ ਹੋਇਆ ਹੈ ਅਤੇ ਉਹ ਬੋਲਣ ਦੀ ਸਥਿਤੀ ‘ਚ ਨਹੀਂ ਹਨ। ਕਿਉਂਕਿ ਆਪ੍ਰੇਸ਼ਨ ਤੋਂ ਬਾਅਦ ਕਈ ਘੰਟੇ ਤੱਕ ਪਾਣੀ ਨਹੀਂ ਪੀਣ ਦਿੱਤਾ ਜਾਂਦਾ ਅਤੇ ਉਨ੍ਹਾਂ ਦਾ ਮੂੰਹ ਸੁੱਕ ਰਿਹਾ ਹੈ। ਇਸ ਦੌਰਾਨ ਕਲਾਕਾਰ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਉੱਪਰ ਧਮਕੀਆਂ ਦਿਵਾਉਣ ਦੇ ਦੋਸ਼ ਲਗਾਏ ਜਾ ਰਹੇ ਹਨ, ਮੈਂ ਤਾ ਖੁਦ ਹਸਪਤਾਲ ਵਿੱਚ ਭਰਤੀ ਹਾਂ। ਇਸਦੇ ਨਾਲ ਹੀ ਕਲਾਕਾਰ ਨੇ ਦੱਸਿਆ ਕਿ ਉਨ੍ਹਾਂ ਦੀ ਜ਼ਿੰਦਗੀ ਲੰਬੇ ਸਮੇਂ ਤੋਂ ਉਤਰਾਅ ਚੜਾਅ ਭਰੀ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਕਿਸੇ ਨੂੰ ਧਮਕੀ ਦੇ ਰਿਹਾ ਹੈ ਤਾਂ ਮੇਰੇ ਵੱਲੋਂ ਵੀ ਉਸ ਉੱਪਰ ਕਾਰਵਾਈ ਕਰਨ। ਕਲਾਕਾਰ ਨੇ ਕਿਹਾ ਕਿ ਜਿਸਦਾ ਜੋ ਦਿਲ ਕਰਦਾ ਸਾਨੂੰ ਪੰਜਾਬੀਆਂ ਨੂੰ ਮੂੰਹ ਚੁੱਕ ਕੇ ਕਹਿ ਦਿੰਦਾ।

ਇਸ ਗੱਲਬਾਤ ਦੌਰਾਨ ਸ਼੍ਰੀ ਨੇ ਗਾਇਕ ਸ਼ੁਭ ਬਾਰੇ ਵੀ ਗੱਲ ਕੀਤੀ। ਉਨ੍ਹਾਂ ਕਿਹਾ ਕਿ ਸ਼ੁਭ ਨੇ ਕੀ ਵਿਗਾੜਿਆ ਸੀ ਉਸ ਦੇ ਸਾਰੇ ਸ਼ੋਅ ਕੈਂਸਲ ਕਰਾ ਦਿੱਤੇ। ਅਸੀ ਮਿਡਲ ਕਲਾਸ ਹਾਂ ਵੱਡਿਆ ਵਾਲੀਆਂ ਸਕੀਮਾਂ ਨਹੀਂ ਆਉਂਦੀਆਂ ਸਾਨੂੰ। ਸੁਣੋ ਕਲਾਕਾਰ ਦਾ ਇਹ ਵੀਡੀਓ...

View this post on Instagram
 
A post shared by SHREE BRAR (MALWE DA RAJA) (@officialshreebrar)

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Embed widget