ਪੜਚੋਲ ਕਰੋ

Singer Shubh: ਪੰਜਾਬੀ ਗਾਇਕ ਸ਼ੁਭ ਦਾ ਗੀਤ Cheques ਚਰਚਾ 'ਚ, ਟਰੈਡਿੰਗ ਲਿਸਟ 'ਚ ਬਣਾਈ ਜਗ੍ਹਾ 

Singer Shubh Song Cheques in Trending List: ਪੰਜਾਬੀ ਗਾਇਕ ਸ਼ੁਭ ਉਰਫ਼ ਸ਼ੁਭਨੀਤ ਸਿੰਘ ਲਗਾਤਾਰ ਸੁਰਖੀਆਂ ਬਟੋਰ ਰਹੇ ਹਨ। ਦੱਸ ਦੇਈਏ ਕਿ ਸ਼ੁੱਭ ਦੀ ਗਾਇਕੀ ਨੂੰ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਬੈਠੇ ਪ੍ਰਸ਼ੰਸਕਾਂ ਵੱਲੋਂ ਵੀ ਭਰਮਾਂ ਹੁੰਗਾਰਾ

Singer Shubh Song Cheques in Trending List: ਪੰਜਾਬੀ ਗਾਇਕ ਸ਼ੁਭ ਉਰਫ਼ ਸ਼ੁਭਨੀਤ ਸਿੰਘ ਲਗਾਤਾਰ ਸੁਰਖੀਆਂ ਬਟੋਰ ਰਹੇ ਹਨ। ਦੱਸ ਦੇਈਏ ਕਿ ਸ਼ੁੱਭ ਦੀ ਗਾਇਕੀ ਨੂੰ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਬੈਠੇ ਪ੍ਰਸ਼ੰਸਕਾਂ ਵੱਲੋਂ ਵੀ ਭਰਮਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ। ਹਾਲ ਹੀ 'ਚ ਸ਼ੁਭ ਨੇ ਆਪਣੇ ਇੰਸਟਾਗ੍ਰਾਮ 'ਤੇ ਭਾਰਤ ਦਾ ਇੱਕ ਨਕਸ਼ਾ ਪੋਸਟ ਕੀਤਾ ਸੀ, ਜਿਸ ਵਿੱਚੋਂ ਪੰਜਾਬ ਤੇ ਜੰਮੂ ਕਸ਼ਮੀਰ ਗਾਇਬ ਸੀ। ਇਸ ਤੋਂ ਬਾਅਦ ਦੇਸ਼ ਭਰ ਵਿੱਚ ਕਲਾਕਾਰ ਖਿਲਾਫ ਵਿਰੋਧ ਕੀਤਾ ਗਿਆ। ਦੱਸ ਦੇਈਏ ਕਿ ਕਲਾਕਾਰ ਵੱਲੋਂ ਇੱਕ ਪੋਸਟ ਸਾਂਝੀ ਕਰ ਆਪਣਾ ਪੱਖ ਰੱਖਿਆ ਗਿਆ ਸੀ। ਹੁਣ ਕਲਾਕਾਰ ਦੇ ਨਾਂਅ ਇੱਕ ਵਾਰ ਫਿਰ ਟਰੈਡਿੰਗ ਲਿਸਟ ਵਿੱਚ ਆ ਗਿਆ ਹੈ। 

ਦੱਸ ਦੇਈਏ ਕਿ ਕਲਾਕਾਰ ਦੇ ਗੀਤ ਚੈਕ ਨੇ ਟਰੈਡਿੰਗ ਲਿਸਟ ਵਿੱਚ ਨੰਬਰ 7 ਉੱਪਰ ਆਪਣੀ ਜਗ੍ਹਾ ਬਣਾਈ ਹੈ। ਜਿਸ ਤੋਂ ਇਹ ਸਾਫ ਹੁੰਦਾ ਹੈ ਕਿ ਗਾਇਕ ਅਤੇ ਉਸਦੇ ਗੀਤਾਂ ਉੱਪਰ ਪ੍ਰਸ਼ੰਸਕਾਂ ਵੱਲੋਂ ਖੂਬ ਪਿਆਰ ਬਰਸਾਇਆ ਜਾ ਰਿਹਾ ਹੈ। ਖਾਸ ਗੱਲ਼ ਇਹ ਹੈ ਕਿ ਹਾਲ ਹੀ ਵਿੱਚ ਸ਼ੁਭ ਦੇ ਲੰਡਨ 'ਚ ਹੋਣ ਵਾਲੇ ਸ਼ੋਅ ਦੇ ਸਾਰੇ ਰਿਕਾਰਡ ਟੁੱਟ ਗਏ ਹਨ। ਜਾਣਕਾਰੀ ਮੁਤਾਬਕ ਗਾਇਕ ਦਾ ਇਹ ਸ਼ੋਅ ਲੰਡਨ ਵਿਖੇ 29 ਅਕਤੂਬਰ ਨੂੰ ਹੋਣਾ ਹੈ, ਜਿਸ ਲਈ ਪੂਰਾ ਆਡੀਟੋਰੀਅਮ ਬੁੱਕ ਕਰ ਲਿਆ ਗਿਆ ਹੈ, ਜਿਸ ਦੇ ਲਈ ਸਾਰੀਆਂ ਟਿਕਟਾਂ ਬੁੱਕ ਹੋ ਗਈਆਂ ਹਨ। ਕਲਾਕਾਰ ਵੱਲੋਂ ਇਹ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਦਿੱਤੀ ਗਈ ਸੀ। ਵੇਖੋ Punjabi Grooves ਇੰਸਟਾਗ੍ਰਾਮ ਉੱਪਰ ਸ਼ੇਅਰ ਕੀਤੀ ਇਹ ਪੋਸਟ...

View this post on Instagram
 
A post shared by Punjabi Grooves (@punjabi_grooves)

ਕਾਬਿਲੇਗ਼ੌਰ ਹੈ ਕਿ ਸ਼ੁਭ ਵਿਵਾਦ ਭਾਰਤ 'ਚ ਕਾਫੀ ਪ੍ਰਚਲਿਤ ਰਿਹਾ ਹੈ। ਗਾਇਕ ਦੀ ਇੱਕ ਇੰਸਟਾਗ੍ਰਾਮ ਪੋਸਟ ਕਰਕੇ ਇਹ ਸਭ ਹੰਗਾਮਾ ਹੋਇਆ ਸੀ। ਸ਼ੁਭ ਨੇ ਆਪਣੇ ਇੰਸਟਾਗ੍ਰਾਮ 'ਤੇ ਭਾਰਤ ਦਾ ਵਿਵਾਦਤ ਨਕਸ਼ਾ ਸ਼ੇਅਰ ਕੀਤਾ ਸੀ। ਇਸ ਤੋਂ ਬਾਅਦ ਇਹ ਸਭ ਹੋਇਆ ਸੀ। ਇਸ ਸਾਰੇ ਵਿਵਾਦ ਤੋਂ ਬਾਅਦ ਸ਼ੁਭ ਦਾ ਮੁੰਬਈ ਸ਼ੋਅ ਕੈਂਸਲ ਹੋ ਗਿਆ ਸੀ। ਇਸ ਸਭ ਵਿਵਾਦ ਦੇ ਵਿਚਾਲੇ ਹੁਣ ਸ਼ੁਭ ਦਾ ਲੰਡਨ ਸ਼ੋਅ ਹਾਊਸਫੁੱਲ ਹੋਇਆ ਹੈ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget