ਪੜਚੋਲ ਕਰੋ

Sidhu Moose Wala: ਸਿੱਧੂ ਮੂਸੇਵਾਲਾ ਦੀ ਦਿਨ-ਬ-ਦਿਨ ਵੱਧ ਰਹੀ Popularity, ਹੁਣ WWE ਸੁਪਰਸਟਾਰ John Cena ਨੇ ਦਿਖਾਇਆ ਪਿਆਰ

John Cena Follow Sidhu Moose Wala: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਾਂਅ ਲਗਾਤਾਰ ਸੁਰਖੀਆਂ ਵਿੱਚ ਬਣਿਆ ਹੋਇਆ ਹੈ। ਖਾਸ ਗੱਲ ਇਹ ਹੈ ਕਿ ਇੱਕ ਸਾਲ ਬਾਅਦ ਵੀ ਸਿੱਧੂ ਦੀ ਪ੍ਰਸਿੱਧੀ ਵਿੱਚ ਕੋਈ ਕਮੀ ਨਹੀਂ ਆਈ ਹੈ

John Cena Follow Sidhu Moose Wala: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਾਂਅ ਲਗਾਤਾਰ ਸੁਰਖੀਆਂ ਵਿੱਚ ਬਣਿਆ ਹੋਇਆ ਹੈ। ਖਾਸ ਗੱਲ ਇਹ ਹੈ ਕਿ ਇੱਕ ਸਾਲ ਬਾਅਦ ਵੀ ਸਿੱਧੂ ਦੀ ਪ੍ਰਸਿੱਧੀ ਵਿੱਚ ਕੋਈ ਕਮੀ ਨਹੀਂ ਆਈ ਹੈ। ਦਰਅਸਲ, ਦਿਨ-ਬ-ਦਿਨ ਸਿੱਧੂ ਲਈ ਆਪਣਾ ਪਿਆਰ ਦਿਖਾਉਣ ਵਾਲਿਆਂ ਦੀ ਗਿਣਤੀ ਵਿੱਚ ਵਾਧਾ ਹੋ ਰਿਹਾ ਹੈ। ਇਸ ਵਿਚਾਲੇ ਡਬਲਯੂ ਡਬਲਯੂ ਈ ਦੇ ਸੁਪਰਸਟਾਰ ਜਾਨ ਸੀਨਾ (John Cena) ਨੇ ਵੀ ਮਰਹੂਮ ਗਾਇਕ ਲਈ ਆਪਣਾ ਪਿਆਰ ਦਿਖਾਇਆ ਹੈ।

View this post on Instagram
 
A post shared by Punjabi Grooves (@punjabi_grooves)

ਦਰਅਸਲ, ਡਬਲਯੂ ਡਬਲਯੂ ਈ ਸੁਪਰਸਟਾਰ ਜਾਨ ਸੀਨਾ ਨੇ ਸਿੱਧੂ ਮੂਸੇਵਾਲਾ ਨੂੰ ਆਪਣੇ ਟਵਿੱਟਰ ਹੈਂਡਲ ਤੋਂ ਫਾਲੋ ਕੀਤਾ ਹੈ। Punjabi Grooves ਇੰਸਟਾਗ੍ਰਾਮ ਪੇਜ਼ ਵੱਲੋਂ ਸਾਂਝੀ ਕੀਤੀ ਗਈ ਪੋਸਟ ਵਿੱਚ ਤੁਸੀ ਦੇਖ ਸਕਦੇ ਹੋ ਕਿ ਸੁਪਰਸਟਾਰ ਜਾਨ ਸੀਨਾ ਨੇ ਮੂਸੇਵਾਲਾ ਨੂੰ ਫਾਲੋ ਕੀਤਾ ਹੈ।

View this post on Instagram
 
A post shared by Kai Greene (@kaigreene)

ਕਾਬਿਲੇਗੌਰ ਹੈ ਕਿ ਸਿੱਧੂ ਮੂਸੇਵਾਲਾ ਦੇ ਨਾਂਅ ਦੇ ਚਰਚੇ ਪਾਲੀਵੁੱਡ ਹੀ ਨਹੀਂ ਸਗੋਂ ਬਾਲੀਵੁੱਡ ਵਿੱਚ ਵੀ ਸੁਣਨ ਨੂੰ ਮਿਲ ਰਹੇ ਹਨ। ਹਰ ਦਿਨ ਦੇ ਨਾਲ ਮੂਸੇਵਾਲਾ ਦੀ ਪ੍ਰਸਿੱਧੀ ਵਿੱਚ ਵਾਧਾ ਹੋ ਰਿਹਾ ਹੈ। ਦੱਸ ਦੇਈਏ ਕਿ ਜਾਨ ਸੀਨਾ ਤੋਂ ਪਹਿਲਾਂ (American personal trainer) ਅਮਰੀਕੀ ਨਿੱਜੀ ਟ੍ਰੇਨਰ kai Greene ਨੇ ਮੂਸੇਵਾਲਾ ਦੇ ਗੀਤ “These Days” ਤੇ ਵੀਡੀਓ ਪੋਸਟ ਕੀਤੀ ਸੀ। ਇਸ ਤੋਂ ਇਲਾਵਾ ਉਹ ਸਿੱਧੂ ਵਾਂਗ ਪੱਟ ਤੇ ਥਾਪੀ ਮਾਰਦੇ ਹੋਏ ਵੀ ਦਿਖਾਈ ਦਿੱਤੇ ਸੀ। 

ਜ਼ਿਕਰਯੋਗ ਹੈ ਕਿ ਮੂਸੇਵਾਲਾ ਦੇ ਮਾਤਾ ਚਰਨ ਕੌਰ ਅਤੇ ਪਿਤਾ ਬਲਕੌਰ ਸਿੰਘ ਵੱਲੋਂ ਆਪਣੇ ਪੁੱਤਰ ਦੇ ਇਨਸਾਫ ਦੀ ਜੰਗ ਲਗਾਤਾਰ ਜਾਰੀ ਹੈ। ਉਹ ਆਏ ਦਿਨ ਪੰਜਾਬ ਸਰਕਾਰ ਤੋਂ ਆਪਣੇ ਪੁੱਤਰ ਦੇ ਇਨਸਾਫ ਲਈ ਗੁਹਾਰ ਲਗਾਉਂਦੇ ਹਨ। ਹਾਲ ਹੀ ਵਿੱਚ ਮੂਸੇਵਾਲਾ ਦੀ ਮਾਤਾ ਚਰਨ ਕੌਰ ਵੱਲੋਂ ਪੋਸਟ ਰਾਹੀਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਨਸਾਫ ਦੀ ਮੰਗ ਕੀਤੀ ਗਈ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sports News: ਦਿੱਗਜ ਖਿਡਾਰੀ ਨੇ ਖੇਡ ਜਗਤ ਨੂੰ ਕਿਹਾ ਅਲਵਿਦਾ, ਹਾਰ ਨਾਲ ਖਤਮ ਕੀਤਾ ਕਰੀਅਰ 
Sports News: ਦਿੱਗਜ ਖਿਡਾਰੀ ਨੇ ਖੇਡ ਜਗਤ ਨੂੰ ਕਿਹਾ ਅਲਵਿਦਾ, ਹਾਰ ਨਾਲ ਖਤਮ ਕੀਤਾ ਕਰੀਅਰ 
iPhone 16 ਬੈਨ ਹਟਾਉਣ ਲਈ ਐਪਲ ਦਾ ਨਵਾਂ ਆਫਰ, ਇਸ ਦੇਸ਼ ਨੂੰ $100 ਮਿਲੀਅਨ ਦਾ ਦਿੱਤਾ ਪ੍ਰਸਤਾਵ
iPhone 16 ਬੈਨ ਹਟਾਉਣ ਲਈ ਐਪਲ ਦਾ ਨਵਾਂ ਆਫਰ, ਇਸ ਦੇਸ਼ ਨੂੰ $100 ਮਿਲੀਅਨ ਦਾ ਦਿੱਤਾ ਪ੍ਰਸਤਾਵ
Weather Update: ਪੰਜਾਬ, ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਧੁੰਦ ਦਾ ਕਹਿਰ, ਗੰਭੀਰ ਪੱਧਰ 'ਤੇ ਪਹੁੰਚਿਆ ਪ੍ਰਦੂਸ਼ਣ, ਜਾਣੋ ਕਿੱਥੇ ਵਰ੍ਹੇਗਾ ਮੀਂਹ
ਪੰਜਾਬ, ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਧੁੰਦ ਦਾ ਕਹਿਰ, ਗੰਭੀਰ ਪੱਧਰ 'ਤੇ ਪਹੁੰਚਿਆ ਪ੍ਰਦੂਸ਼ਣ, ਜਾਣੋ ਕਿੱਥੇ ਵਰ੍ਹੇਗਾ ਮੀਂਹ
ਸਰਦੀ-ਖੰਘ ਅਤੇ ਗਲੇ ਦੀ ਇਨਫੈਕਸ਼ਨ ਤੋਂ ਪਰੇਸ਼ਾਨ ਹੋ, ਤਾਂ ਇਦਾਂ ਕਰੋ ਆਪਣਾ ਬਚਾਅ
ਸਰਦੀ-ਖੰਘ ਅਤੇ ਗਲੇ ਦੀ ਇਨਫੈਕਸ਼ਨ ਤੋਂ ਪਰੇਸ਼ਾਨ ਹੋ, ਤਾਂ ਇਦਾਂ ਕਰੋ ਆਪਣਾ ਬਚਾਅ
Advertisement
ABP Premium

ਵੀਡੀਓਜ਼

ਘਰ ਦੇ ਵਿਹੜੇ 'ਚ ਖੇਡਦੀ ਮਾਸੂਮ ਬੱਚੀ ਨਾਲ ਹੋਈ ਅਣ*ਹੋਣੀਦਮਦਮੀ ਟਕਸਾਲ ਦੇ ਬੀਜੇਪੀ ਨੂੰ ਸਮਰਥਨ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਕੀਤਾ ਵਿਰੋਧRahul Gandhi | Ravneet Bittu| ਰਾਹੁਲ ਗਾਂਧੀ 'ਤੇ ਭੜਕੇ ਰਵਨੀਤ ਬਿੱਟੂ, ਕਿਹਾ,ਭਰਾ ਦੇ ਭੋਗ 'ਚ ਸ਼ਾਮਲ ਹੋਣਗੇ ਭਾਈ Balwant Singh Rajoana

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sports News: ਦਿੱਗਜ ਖਿਡਾਰੀ ਨੇ ਖੇਡ ਜਗਤ ਨੂੰ ਕਿਹਾ ਅਲਵਿਦਾ, ਹਾਰ ਨਾਲ ਖਤਮ ਕੀਤਾ ਕਰੀਅਰ 
Sports News: ਦਿੱਗਜ ਖਿਡਾਰੀ ਨੇ ਖੇਡ ਜਗਤ ਨੂੰ ਕਿਹਾ ਅਲਵਿਦਾ, ਹਾਰ ਨਾਲ ਖਤਮ ਕੀਤਾ ਕਰੀਅਰ 
iPhone 16 ਬੈਨ ਹਟਾਉਣ ਲਈ ਐਪਲ ਦਾ ਨਵਾਂ ਆਫਰ, ਇਸ ਦੇਸ਼ ਨੂੰ $100 ਮਿਲੀਅਨ ਦਾ ਦਿੱਤਾ ਪ੍ਰਸਤਾਵ
iPhone 16 ਬੈਨ ਹਟਾਉਣ ਲਈ ਐਪਲ ਦਾ ਨਵਾਂ ਆਫਰ, ਇਸ ਦੇਸ਼ ਨੂੰ $100 ਮਿਲੀਅਨ ਦਾ ਦਿੱਤਾ ਪ੍ਰਸਤਾਵ
Weather Update: ਪੰਜਾਬ, ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਧੁੰਦ ਦਾ ਕਹਿਰ, ਗੰਭੀਰ ਪੱਧਰ 'ਤੇ ਪਹੁੰਚਿਆ ਪ੍ਰਦੂਸ਼ਣ, ਜਾਣੋ ਕਿੱਥੇ ਵਰ੍ਹੇਗਾ ਮੀਂਹ
ਪੰਜਾਬ, ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਧੁੰਦ ਦਾ ਕਹਿਰ, ਗੰਭੀਰ ਪੱਧਰ 'ਤੇ ਪਹੁੰਚਿਆ ਪ੍ਰਦੂਸ਼ਣ, ਜਾਣੋ ਕਿੱਥੇ ਵਰ੍ਹੇਗਾ ਮੀਂਹ
ਸਰਦੀ-ਖੰਘ ਅਤੇ ਗਲੇ ਦੀ ਇਨਫੈਕਸ਼ਨ ਤੋਂ ਪਰੇਸ਼ਾਨ ਹੋ, ਤਾਂ ਇਦਾਂ ਕਰੋ ਆਪਣਾ ਬਚਾਅ
ਸਰਦੀ-ਖੰਘ ਅਤੇ ਗਲੇ ਦੀ ਇਨਫੈਕਸ਼ਨ ਤੋਂ ਪਰੇਸ਼ਾਨ ਹੋ, ਤਾਂ ਇਦਾਂ ਕਰੋ ਆਪਣਾ ਬਚਾਅ
ਡੇਢ ਸਾਲ ਦੀ ਬੱਚੀ ਦੀ ਲੋਹੇ ਦਾ ਦਰਵਾਜਾ ਡਿੱਗਣ ਨਾਲ ਹੋਈ ਮੌਤ, ਦਾਦੀ ਕੋਲ ਰਹਿੰਦੀ ਸੀ ਬੱਚੀ
ਡੇਢ ਸਾਲ ਦੀ ਬੱਚੀ ਦੀ ਲੋਹੇ ਦਾ ਦਰਵਾਜਾ ਡਿੱਗਣ ਨਾਲ ਹੋਈ ਮੌਤ, ਦਾਦੀ ਕੋਲ ਰਹਿੰਦੀ ਸੀ ਬੱਚੀ
AR Rahman Divorce: ਏਆਰ ਰਹਿਮਾਨ ਦੀ ਵਿਆਹੁਤਾ ਜ਼ਿੰਦਗੀ 'ਚ ਆਇਆ ਤੂਫਾਨ, ਪਤਨੀ ਸਾਇਰਾ ਬਾਨੋ ਨੇ ਪਰੇਸ਼ਾਨ ਹੋ ਚੁੱਕਿਆ ਅਜਿਹਾ ਕਦਮ
ਏਆਰ ਰਹਿਮਾਨ ਦੀ ਵਿਆਹੁਤਾ ਜ਼ਿੰਦਗੀ 'ਚ ਆਇਆ ਤੂਫਾਨ, ਪਤਨੀ ਸਾਇਰਾ ਬਾਨੋ ਨੇ ਪਰੇਸ਼ਾਨ ਹੋ ਚੁੱਕਿਆ ਅਜਿਹਾ ਕਦਮ
Ludhiana News: ਸਮਾਨ ਨਾਲ ਲੱਦੀ ਕੋਰੀਅਰ ਦੀ ਗੱਡੀ 'ਚ ਲੱਗੀ ਅੱਗ, ਸਾਰਾ ਸਮਾਨ ਸੜ ਕੇ ਹੋਇਆ ਸੁਆਹ
Ludhiana News: ਸਮਾਨ ਨਾਲ ਲੱਦੀ ਕੋਰੀਅਰ ਦੀ ਗੱਡੀ 'ਚ ਲੱਗੀ ਅੱਗ, ਸਾਰਾ ਸਮਾਨ ਸੜ ਕੇ ਹੋਇਆ ਸੁਆਹ
Punjab Bypoll Live Updates : ਪੰਜਾਬ 'ਚ 4 ਸੀਟਾਂ 'ਤੇ ਜ਼ਿਮਨੀ ਚੋਣਾਂ ਲਈ ਵੋਟਿੰਗ ਸ਼ੁਰੂ, 2 ਸਾਂਸਦਾਂ ਦੀਆਂ ਪਤਨੀਆਂ ਸਣੇ 45 ਉਮੀਦਵਾਰ ਮੈਦਾਨ 'ਚ, ਜਾਣੋ ਪਲ-ਪਲ ਦੀ ਅਪਡੇਟ
Punjab Bypoll Live Updates : ਪੰਜਾਬ 'ਚ 4 ਸੀਟਾਂ 'ਤੇ ਜ਼ਿਮਨੀ ਚੋਣਾਂ ਲਈ ਵੋਟਿੰਗ ਸ਼ੁਰੂ, 2 ਸਾਂਸਦਾਂ ਦੀਆਂ ਪਤਨੀਆਂ ਸਣੇ 45 ਉਮੀਦਵਾਰ ਮੈਦਾਨ 'ਚ, ਜਾਣੋ ਪਲ-ਪਲ ਦੀ ਅਪਡੇਟ
Embed widget