ਪੜਚੋਲ ਕਰੋ

Sidhu Moose Wala: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਨਵ-ਜਨਮੇ ਬੱਚੇ ਨੂੰ ਦਿੱਤੀ ਗੁੜ੍ਹਤੀ, ਮਾਤਾ ਚਰਨ ਕੌਰ ਨੇ ਦਿਖਾਇਆ ਪਿਆਰ

Watch Video sidhu moose wala parents with Newborn Baby: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਦੀ ਇੱਕ ਨਵਜਨਮੇ ਬੱਚੇ ਨਾਲ ਵੀਡੀਓ ਵਾਇਰਲ ਹੋ ਰਹੀ ਹੈ। ਇਸ ਵੀਡੀਓ ਦੀ...

Watch Video sidhu moose wala parents with Newborn Baby: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਦੀ ਇੱਕ ਨਵਜਨਮੇ ਬੱਚੇ ਨਾਲ ਵੀਡੀਓ ਵਾਇਰਲ ਹੋ ਰਹੀ ਹੈ। ਇਸ ਵੀਡੀਓ ਦੀ ਖਾਸ ਗੱਲ ਇਹ ਹੈ ਕਿ ਇਸ ਵਿੱਚ ਬਲਕੌਰ ਸਿੰਘ ਨਵ-ਜਨਮੇ ਬੱਚੇ ਨੂੰ ਗੁੜ੍ਹਤੀ ਦਿੰਦੇ ਹੋਏ ਦਿਖਾਈ ਦੇ ਰਹੇ ਹਨ। ਇਸ ਵੀਡੀਓ ਨੂੰ ਦੇਖ ਪ੍ਰਸ਼ੰਸ਼ਕ ਭਾਵੁਕ ਹੋਣ ਦੇ ਨਾਲ-ਨਾਲ ਆਪਣਾ ਪਿਆਰ ਵੀ ਬਰਸਾ ਰਹੇ ਹਨ। ਤੁਸੀ ਵੀ ਵੇਖੋ ਬਲਕੌਰ ਸਿੰਘ ਅਤੇ ਚਰਨ ਕੌਰ ਦੀ ਨਵ-ਜਨਮੇ ਬੱਚੇ ਨਾਲ ਇਹ ਪਿਆਰੀ ਵੀਡੀਓ...

 
 
 
 
 
View this post on Instagram
 
 
 
 
 
 
 
 
 
 
 

A post shared by Instant Pollywood (@instantpollywood)

ਦੱਸ ਦੇਈਏ ਕਿ ਇਹ ਪਿਆਰੀ ਵੀਡੀਓ Instant Pollywood ਨਾਂਅ ਦੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਸਾਂਝੀ ਕੀਤੀ ਗਈ ਹੈ। ਜਿਸ ਨੂੰ ਪ੍ਰਸ਼ੰਸ਼ਕਾਂ ਦਾ ਭਰਪੂਰ ਪਿਆਰ ਮਿਲ ਰਿਹਾ ਹੈ। ਇਸ ਉੱਪਰ ਇੱਕ ਪ੍ਰਸ਼ੰਸ਼ਕ ਨੇ ਕਮੈਂਟ ਕਰ ਲਿਖਿਆ, ਗੁੜ੍ਹਤੀ... ਇਸਦੇ ਨਾਲ ਹੀ ਹੋਰ ਪ੍ਰਸ਼ੰਸ਼ਕ ਹਾਰਟ ਵਾਲੇ ਇਮੋਜ਼ੀ ਸਾਂਝੇ ਕਰ ਰਹੇ ਹਨ। 

ਕਾਬਿਲੇਗੌਰ ਹੈ ਕਿ ਹਾਲ ਹੀ ਵਿੱਚ ਸਿੱਧੂ ਮੂਸੇਵਾਲਾ ਵੱਲੋਂ ਜਲੰਧਰ ਮਾਰਚ ਕੀਤਾ ਗਿਆ। ਇਸ ਦੌਰਾਨ ਸ਼ੁੱਭਦੀਪ ਦੀ ਮਾਤਾ ਚਰਨ ਕੌਰ ਵੀ ਨਾਲ ਦਿਖਾਈ ਦਿੱਤੀ। ਉਨ੍ਹਾਂ ਦੇ ਇਸ ਮਾਰਚ ਨੇ ਲੋਕਾਂ ਦੀਆਂ ਅੱਖਾਂ ਨਮ ਕਰ ਦਿੱਤੀਆਂ। ਜਿਨ੍ਹਾਂ ਦੇ ਕਈ ਵੀਡੀਓ ਅਤੇ ਤਸਵੀਰਾਂ ਸੋਸ਼ਲ ਮੀਡੀਆ ਹੈਂਡਲ ਉੱਪਰ ਤੇਜ਼ੀ ਨਾਲ ਵਾਇਰਲ ਹੋਈਆਂ। 

ਕਾਬਿਲੇਗ਼ੌਰ ਹੈ ਕਿ ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਰਿਪੋਰਟਾਂ ਦੇ ਅਨੁਸਾਰ 2-3 ਮਹੀਨੇ 'ਚ ਮੂਸੇਵਾਲਾ ਦਾ ਵਿਆਹ ਹੋਣ ਵਾਲਾ ਸੀ, ਪਰ ਇਸ ਤੋਂ ਪਹਿਲਾਂ ਹੀ ਉਸ ਦਾ ਕਤਲ ਹੋ ਗਿਆ। ਉਸ ਦੀ ਮੌਤ ਤੋਂ ਬਾਅਦ ਹੀ ਪਰਿਵਾਰ ਤੇ ਉਸ ਦੇ ਚਾਹੁਣ ਵਾਲੇ ਇਨਸਾਫ ਦੀ ਮੰਗ ਕਰ ਰਹੇ ਹਨ। ਇਸ ਤੋਂ ਇਲਾਵਾ ਬਲਕੌਰ ਸਿੰਘ ਤੇ ਚਰਨ ਕੌਰ ਨੇ ਵਿਧਾਨ ਸਭਾ ਦੇ ਬਾਹਰ ਧਰਨਾ ਪ੍ਰਦਰਸ਼ਨ ਵੀ ਕੀਤਾ ਸੀ। ਇਸ ਦੌਰਾਨ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਬਿਆਨ ਦਿੱਤਾ ਸੀ ਕਿ ਉਨ੍ਹਾਂ ਦੇ ਪੁੱਤਰ ਦੇ ਕਤਲ ਨੂੰ ਜਾਣ ਬੁੱਝ ਕੇ ਦਬਾਇਆ ਜਾ ਰਿਹਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget