ਪੜਚੋਲ ਕਰੋ

Sidhu Moose Wala: ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਨੇ ਸਾਂਝੀ ਕੀਤੀ ਪੁਰਾਣੀ ਵੀਡੀਓ, ਬੋਲੀ- 'ਸ਼ੁਭ ਪੁੱਤ ਆਪਾਂ ਕਦੇ ਤਿੰਨੋਂ ਫੇਰ ਇਸੇ ਤਰ੍ਹਾਂ ਇਕੱਠੇ ਹੋਈਏ...'

Charan Kaur shared Sidhu Moose Wala video: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਹਰ ਦਿਨ ਨਾਲ ਆਪਣੇ ਪੁੱਤਰ ਨੂੰ ਯਾਦ ਕਰਦੀ ਹੈ। ਉਹ ਅਕਸਰ ਪੁੱਤਰ ਨਾਲ ਜੁੜੀਆਂ ਪੋਸਟਾਂ ਦਰਸ਼ਕਾਂ ਨਾਲ ਸਾਂਝੀਆਂ ਕਰਦੀ ਰਹਿੰਦੀ ਹੈ

Charan Kaur shared Sidhu Moose Wala video: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਹਰ ਦਿਨ ਨਾਲ ਆਪਣੇ ਪੁੱਤਰ ਨੂੰ ਯਾਦ ਕਰਦੀ ਹੈ। ਉਹ ਅਕਸਰ ਪੁੱਤਰ ਨਾਲ ਜੁੜੀਆਂ ਪੋਸਟਾਂ ਦਰਸ਼ਕਾਂ ਨਾਲ ਸਾਂਝੀਆਂ ਕਰਦੀ ਰਹਿੰਦੀ ਹੈ। ਜਿਸ ਨਾਲ ਪ੍ਰਸ਼ੰਸਕਾਂ ਦੀਆਂ ਅੱਖਾਂ ਵੀ ਨਮ ਹੋ ਜਾਂਦੀਆਂ ਹਨ। ਦੱਸ ਦੇਈਏ ਕਿ ਹਾਲ ਹੀ ਵਿੱਚ 29 ਮਈ ਨੂੰ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਮਨਾਈ ਗਈ। ਇਸ ਦੌਰਾਨ ਦੇਸ਼ ਭਰ ਵਿੱਚ ਮੂਸੇਵਾਲਾ ਦੇ ਫੈਨਜ਼ ਨੇ ਕਲਾਕਾਰ ਨੂੰ ਯਾਦ ਕੀਤਾ। ਉਸ ਨਾਲ ਜੁੜੀਆਂ  ਕਈ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਈਰਲ ਹੋ ਰਹੀਆਂ ਹਨ। ਇਸ ਵਿਚਕਾਰ ਸਿੱਧੂ ਦੀ ਮਾਤਾ ਚਰਨ ਕੌਰ ਵੱਲੋਂ ਇੱਕ ਵੀਡੀਓ ਆਪਣੇ ਸੋਸ਼ਲ ਮੀਡੀਆ ਹੈਂਡਲ ਦੀ ਸਟੋਰੀ ਵਿੱਚ ਸਾਂਝੀ ਕੀਤੀ ਗਈ ਹੈ, ਜਿਸ ਨੇ ਹਰ ਕਿਸੇ ਨੂੰ ਭਾਵੁਕ ਕਰ ਦਿੱਤਾ ਹੈ। ਤੁਸੀ ਵੀ ਵੇਖੋ ਇਹ ਵੀਡੀਓ...

View this post on Instagram
 
A post shared by Sidhu Moosewala Fan Page (@sidhu_revolutionar)

ਦਰਅਸਲ, ਇਹ ਵੀਡੀਓ ਸਾਲ 2019 ਦੀ ਹੈ। ਜਦੋਂ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਆਪਣੀ ਮਾਤਾ ਚਰਨ ਕੌਰ ਅਤੇ ਪਿਤਾ ਬਲਕੌਰ ਸਿੰਘ ਨਾਲ ਸ੍ਰੀ ਹਰਮੰਦਿਰ ਸਾਹਿਬ ਨਤਮਸਤਕ ਹੋਏ ਸੀ। ਇਸ ਦੌਰਾਨ ਉਨ੍ਹਾਂ ਦੀਆਂ ਕਈ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਈਰਲ ਹੋਏ।

View this post on Instagram
 
A post shared by Charan Kaur (@charan_kaur5911)

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਚਰਨ ਕੌਰ ਵੱਲੋਂ ਇੱਕ ਬੇਹੱਦ ਭਾਵੁਕ ਪੋਸਟ ਸਾਂਝੀ ਕੀਤੀ ਗਈ ਹੈ। ਜਿਸ ਉੱਪਰ ਪ੍ਰਸ਼ੰਸਕ ਵੀ ਖੂਬ ਕਮੈਂਟ ਕਰ ਰਹੇ ਹਨ। ਇਸ ਪੋਸਟ ਵਿੱਚ ਚਰਨ ਕੌਰ ਆਪਣੇ ਪੁੱਤਰ ਨੂੰ ਯਾਦ ਕਰਦੇ ਹੋਏ ਦਿਖਾਈ ਦੇ ਰਹੀ ਹੈ। ਜਿਸ ਨੂੰ ਕੈਪਸ਼ਨ ਦਿੰਦਿਆ ਉਨ੍ਹਾਂ ਲਿਖਿਆ, ਮਿਸ ਯੂ ਸ਼ੁਭ ਪੁੱਤ... ਇਸ ਉੱਪਰ ਇੱਕ ਪ੍ਰਸ਼ੰਸਕ ਨੇ ਕਮੈਂਟ ਕਰ ਲਿਖਿਆ, ਸਿੱਧੂ ਬਾਈ ਨੇ ਦੱਸ ਦਿੱਤਾ ਕੇ ਜਿੰਨੇ ਨੀਵੇ ਰਹੋਗੇ ਰੁਤਬਾ ਉਨ੍ਹਾਂ ਹੀ ਉੱਚਾ ਹੋਵੇਗਾ ਜੋ ਬੰਦਾ ਆਪਣੀ ਮਿੱਟੀ ਨਾਲ ਜੁੜਕੇ ਰਹਿੰਦਾ ਉਹ ਲੋਕਾਂ ਦੇ ਦਿੱਲਾਂ ਉੱਤੇ ਰਾਜ ਕਰਦਾ ਬਾਈ ਨੇ ਆਪਣੇ ਪਿੰਡ ਰਹਿ ਕੇ ਸਾਦੀ ਜ਼ਿੰਦਗੀ ਜਿਉ ਕੇ ਪੂਰੀ ਦੁਨੀਆਂ ਵਿੱਚ ਆਪਣੀ ਕਲਮ ਦਾ ਲੋਹਾ ਮਨਵਾਈਆ ਬਾਈ ਨੇ ਇਹ ਗੱਲ ਸਿਖਾ ਦਿੱਤੀ ਕੇ ਜੇ ਤੁਹਾਡੇ ਵਿੱਚ ਹੁਨਰ ਹੈ ਤਾਂ ਤੁਸੀ ਮੇਹਨਤ ਨਾਲ ਕੁਝ ਵੀ ਹਾਸਲ ਕਰ ਸਕਦੇ ਹੋ ਲੋਕਾਂ ਦੀ ਸੋਚ ਤੋ ਵੀ ਪਰੇ… ਝੋਟਾ ਸਾਡਾ ਬਾਈ... ਮਿਸ ਯੂ ਲੈਜੇਂਡ...

ਕਾਬਿਲੇਗੌਰ ਹੈ ਕਿ ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਲਗਾਤਾਰ ਆਪਣੇ ਪੁੱਤਰ ਦੇ ਲਈ ਇਨਸਾਫ ਦੀ ਜੰਗ ਲੜ ਰਹੇ ਹਨ। ਮੂਸੇਵਾਲਾ ਨੂੰ 29 ਮਈ ਸਾਲ 2022 ਵਿੱਚ ਗੋਲੀਆਂ ਮਾਰ ਕਤਲ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਪ੍ਰਸ਼ੰਸਕਾਂ ਵਿੱਚ ਉਹ ਆਪਣੇ ਗੀਤਾਂ ਰਾਹੀ ਜ਼ਿੰਦਾ ਹੈ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼

ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ

Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 

Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 

ABP Premium

ਵੀਡੀਓਜ਼

ਕੰਗਨਾ ਰਣੌਤ ਦੇ ਬਦਲੇ ਤੇਵਰ , Emergency ਫ਼ਿਲਮ ਦੀ ਰਿਲੀਜ਼ ਦੀ ਤਿਆਰੀਮੁਫ਼ਤ ਚ ਦਿਲਜੀਤ ਦਾ ਸ਼ੋਅ ਵੇਖਦੇ ਸੀ ਲੋਕ , ਵੇਖੋ ਦਿਲਜੀਤ ਦੋਸਾਂਝ ਨੇ ਕੀ ਕੀਤਾਅੱਜ ਲੁਧਿਆਣਾ ਚ ਗੱਜੇਗਾ ਦਿਲਜੀਤ , ਪੰਜਾਬੀ ਘਰ ਆ ਗਏ ਓਏਦਿਲਜੀਤ ਦੀ ਟੀਮ ਨਾਲ ਮੁਲਾਕਾਤ , ਫਾਈਨਲ ਸ਼ੋਅ ਤੋਂ ਪਹਿਲਾਂ ਪਿਆ ਭੰਗੜਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 
Punjab News: ਨਵੇਂ ਸਾਲ 'ਚ ਸਫਰ ਹੋਵੇਗਾ ਸੁਖਾਵਾਂ, PRTC ਦੇ ਬੇੜੇ 'ਚ ਸ਼ਾਮਲ ਹੋਣਗੀਆਂ 83 BS-6 ਨਵੀਆਂ ਬੱਸਾਂ

Gold-Silver Price Today: ਨਵੇਂ ਸਾਲ ਦੇ ਪਹਿਲੇ ਦਿਨ ਸੋਨਾ ਹੋਇਆ ਮਹਿੰਗਾ, ਚਾਂਦੀ ਦੀ ਕੀਮਤ ਘਟੀ, ਜਾਣੋ ਅੱਜ ਦਾ ਰੇਟ

ਸਰਕਾਰੀ ਵੈਬਸਾਈਟਸ 'ਤੇ ਹੋਇਆ ਵੱਡਾ Cyber Attack, Instagram, Facebook, YouTube ਸਭ ਕੁਝ ਕੀਤਾ ਹੈਕ

Farmers Protest: ਨੌਂ ਘੰਟਿਆਂ ਦੇ 'ਪੰਜਾਬ ਬੰਦ' ਨੇ ਹੀ ਸਰਕਾਰੀ ਖ਼ਜ਼ਾਨੇ ਦੀਆਂ ਕੱਢਵਾਈਆਂ ਚੀਕਾਂ, ਇਕੱਲੇ ਵੈਟ ਤੇ ਜੀਐਸਟੀ ਤੋਂ 90 ਕਰੋੜ ਦਾ ਘਾਟਾ

Embed widget