ਪੜਚੋਲ ਕਰੋ

ਅਜੇ ਖ਼ਤਮ ਨਹੀਂ ਹੋਇਆ Sidhu Moosewala ਦੀ MooseTape ਦਾ ਖੁਮਾਰ, ਸਿੱਧੂ ਨੇ ਕੀਤੀ ਇੱਕ ਹੋਰ ਅਨਾਉਂਸਮੈਂਟ

ਸਿੱਧੂ ਮੂਸੇਵਾਲਾ ਨੇ ਹਾਲ ਹੀ ਵਿੱਚ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਸਟੋਰੀ ਅਪਲੋਡ ਕੀਤੀ ਹੈ ਜਿਸ ਨੇ ਉਨ੍ਹਾਂ ਦੇ ਪ੍ਰਸ਼ੰਸਕਾਂ ਵਿੱਚ ਜੋਸ਼ ਭਰ ਦਿੱਤਾ ਹੈ।

ਚੰਡੀਗੜ੍ਹ: ਪੰਜਾਬੀ ਮਿਊਜ਼ਿਕ ਇੰਡਸਰੀ 'ਚ ਥੋੜ੍ਹੇ ਸਮੇਂ 'ਚ ਆਪਣੀ ਵੱਖਰੀ ਪਛਾਣ ਬਣਾ ਲੋਕਾਂ ਖਾਸ ਕਰ ਨੌਜਵਾਨਾਂ ਦੇ ਦਿਲਾਂ ਦੀ ਧੜਕਣ ਬਣਨ ਵਾਲੇ ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਨੇ ਸੋਮਵਾਰ ਨੂੰ ਇੱਕ ਹੋਰ ਐਲਾਨ ਕਰ ਦਿੱਤਾ ਹੈ। ਦੱਸ ਦਈਏ ਕਿ ਸਿੱਧੂ ਫਿਲਹਾਲ ਅਜੇ ਆਪਣੀ ਐਲਬਮ 'ਮੂਸਟੈਪ' ਲਈ ਸੁਰਖੀਆਂ 'ਚ ਹਨ। ਇਸ ਦੇ ਨਾਲ ਹੀ ਸਿੱਧੂ ਨੇ ਐਲਾਨ ਕੀਤਾ ਹੈ ਕਿ ਇਸ ਐਲਬਮ ਦਾ ਆਖਰੀ ਟ੍ਰੈਕ ਕਿਹੜਾ ਹੋਵੇਗਾ। ਸਿੱਧੂ ਨੇ ਸੋਸ਼ਲ ਮੀਡੀਆ 'ਤੇ ਕਿਹਾ ਕਿ featuring Tion Wayne ਐਲਬਮ ਦਾ ਆਖਰੀ ਟ੍ਰੈਕ ਹੋਣ ਜਾ ਰਿਹਾ ਹੈ।

ਦੱਸ ਦਈਏ ਕਿ ਐਲਬਮ ਦਾ ਪਹਿਲਾ ਟ੍ਰੈਕ 15 ਮਈ ਨੂੰ ਜਾਰੀ ਕੀਤਾ ਗਿਆ ਸੀ ਤੇ ਇਸ ਨੂੰ 2 ਮਹੀਨੇ ਹੋ ਗਏ ਹਨ ਜਦੋਂ ਮੂਸਟੈਪ ਨੇ ਦੁਨੀਆ ਭਰ ਦੇ ਸੰਗੀਤ ਪ੍ਰਸ਼ੰਸਕਾਂ ਦਾ ਮਨੋਰੰਜਨ ਕੀਤਾ ਹੈ। ਹੁਣ ਸਭ ਇਸ ਦੇ ਆਖਰੀ ਟ੍ਰੈਕ ਦਾ ਇੰਤਜ਼ਾਰ ਕਰ ਰਹੇ ਹਨ, ਜਿਸ ਲਈ ਫੈਨਸ ਨੂੰ ਉਡੀਕ ਵਧੇਰੇ ਸਮੇਂ ਨਹੀਂ ਕਰਨਾ ਪਵੇਗਾ।

ਅਜੇ ਖ਼ਤਮ ਨਹੀਂ ਹੋਇਆ Sidhu Moosewala ਦੀ MooseTape ਦਾ ਖੁਮਾਰ, ਸਿੱਧੂ ਨੇ ਕੀਤੀ ਇੱਕ ਹੋਰ ਅਨਾਉਂਸਮੈਂਟ

ਸਿੱਧੂ ਮੂਸੇਵਾਲਾ ਨੇ ਹਾਲ ਹੀ ਵਿੱਚ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਸਟੋਰੀ ਅਪਲੋਡ ਕੀਤੀ ਹੈ ਜਿਸ ਨੇ ਉਨ੍ਹਾਂ ਦੇ ਪ੍ਰਸ਼ੰਸਕਾਂ ਵਿੱਚ ਜੋਸ਼ ਭਰ ਦਿੱਤਾ ਹੈ। ਜਿਹੜੇ ਪ੍ਰਸ਼ੰਸਕ ਇਹ ਜਾਣ ਕੇ ਉਦਾਸ ਸੀ ਕਿ ਮੂਸਟੈਪ ਦਾ ਖ਼ਤਮ ਹੋਣ ਜਾ ਰਿਹਾ ਹੈ ਉਨ੍ਹਾਂ ਨੂੰ ਇੱਕ ਵਾਰ ਫਿਰ ਸਿੱਧੂ ਨੇ ਖੁਸ਼ ਕਰ ਦਿੱਤਾ ਹੈ। ਸਿੱਧੂ ਨੇ ਆਪਣੇ ਪ੍ਰਸ਼ੰਸਕਾਂ ਨੂੰ 9 ਅਗਸਤ ਦੀ ਤਰੀਕ ਨੋਟ ਕਰਨ ਲਈ ਕਿਹਾ। ਸਿੱਧੂ ਦੀ ਸਟੋਰੀ ਤੋਂ ਲੱਗ ਰਿਹਾ ਹੈ ਕਿ 9 ਅਗਸਤ ਨੂੰ ਕੁਝ ਵੱਡਾ ਹੋਣ ਵਾਲਾ ਹੈ।

ਇਸ ਤੋਂ ਪਹਿਲਾਂ ਇੱਕ ਸਵਾਲ-ਜਵਾਬ ਸੈਸ਼ਨ ਵਿੱਚ, ਇੱਕ ਪ੍ਰਸ਼ੰਸਕ ਨੇ ਸਿੱਧੂ ਮੂਸੇਵਾਲਾ ਨੂੰ ਪੁੱਛਿਆ ਸੀ ਕਿ MooseTape ਖ਼ਤਮ ਹੋਣ ਜਾ ਰਿਹਾ ਹੈ, ਪਰ ਸਿੱਧੂ ਨੇ ਜਵਾਬ ਦਿੱਤਾ ਕਿ ਇਸ ਦਾ ਅਜੇ ਅੰਤ ਨਹੀਂ ਹੋਇਆ। ਜਦੋਂ ਤੋਂ ਪ੍ਰਸ਼ੰਸਕ ਅੰਦਾਜ਼ਾ ਲਗਾ ਰਹੇ ਹਨ ਕਿ ਐਲਬਮ ਨੂੰ ਬੋਨਸ ਟ੍ਰੈਕਸ ਦੀ ਵਰਤੋਂ ਕਰਦਿਆਂ ਵਧਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ: Weight Loss Tips: ਫ਼ੌਲੋ ਕਰੋ ਸਵੇਰੇ-ਸਵੇਰੇ ਇਹ ਆਦਤਾਂ, ਵਜ਼ਨ ਹੋਵੇਗਾ ਆਸਾਨੀ ਨਾਲ ਘੱਟ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

HC ‘ਚ ਅੰਮ੍ਰਿਤਪਾਲ ਤੇ ਸਾਥੀਆਂ ‘ਤੇ NSA ਵਧਾਉਣ ਦੇ ਮਾਮਲੇ ਦੀ ਹੋਈ ਸੁਣਵਾਈ, ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ, 4 ਦਸੰਬਰ ਨੂੰ ਹੋਵੇਗੀ ਸੁਣਵਾਈ

ਲਾਰੈਂਸ ਬਿਸ਼ਨੋਈ ਦੇ ਪਰਿਵਾਰ ‘ਚ ਕੌਣ-ਕੌਣ ਤੇ ਕਿੰਨੇ ਲੋਕ ਅਪਰਾਧ ਦੀ ਦੁਨੀਆ ‘ਚ ਹੋਏ ਦਾਖਲ, ਪੜ੍ਹੋ ਪੂਰੀ ਕੁੰਡਲੀ

ਕੇਂਦਰ ਨੇ ਠੁਕਰਾਈ ਪੰਜਾਬ ਦੀ ਪਰਾਲੀ ਸਾਂਭਣ ਲਈ ਮੰਗੇ ਪੈਸਿਆਂ ਦੀ ਮੰਗ, ਕਿਹਾ-ਹਰਿਆਣਾ ਵਾਂਗ ਆਪਣੇ ਬਜਟ 'ਚੋਂ ਦਿਓ ਕਿਸਾਨਾਂ ਨੂੰ ਰਿਆਇਤਾਂ, ਜਵਾਬ ਸੁਣ ਔਖੀ-ਭਾਰੀ ਹੋਈ ਆਪ

ਭਾਰਤੀ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀਆਂ ਦੇ ਡਿਉਟੀ ‘ਤੇ ਕਿਰਪਾਨ ਪਹਿਨਣ ‘ਤੇ ਰੋਕ, ਵਿਦੇਸ਼ਾਂ ‘ਚ ਪੂਰੀ ਆਜ਼ਾਦੀ, ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ ?

ABP Premium

ਵੀਡੀਓਜ਼

100 ਰੁਪਏ ਦੇ ਸ਼ਗਨ ਪਿੱਛੇ ਵੋਟਾਂ ਨਾ ਪਾ ਦਿਓ-ਭਗਵੰਤ ਮਾਨਸੀਐਮ ਮਾਨ ਨੇ ਸੁਣਾਇਆ ਰਜਿੰਦਰ ਕੌਰ ਭੱਠਲ ਵਾਲਾ ਕਿੱਸਾRaja Warring ਲੁਧਿਆਣੇ ਭੱਜ ਗਿਆ-CM Bhagwant Mannਕੇਂਦਰ ਸਰਕਾਰ ਨੇ ਰੱਦ ਕੀਤੀ ਪੰਜਾਬ ਦੀ ਸਪੈਸ਼ਲ ਗਰਾਂਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
HC ‘ਚ ਅੰਮ੍ਰਿਤਪਾਲ ਤੇ ਸਾਥੀਆਂ ‘ਤੇ NSA ਵਧਾਉਣ ਦੇ ਮਾਮਲੇ ਦੀ ਹੋਈ ਸੁਣਵਾਈ, ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ, 4 ਦਸੰਬਰ ਨੂੰ ਹੋਵੇਗੀ ਸੁਣਵਾਈ
HC ‘ਚ ਅੰਮ੍ਰਿਤਪਾਲ ਤੇ ਸਾਥੀਆਂ ‘ਤੇ NSA ਵਧਾਉਣ ਦੇ ਮਾਮਲੇ ਦੀ ਹੋਈ ਸੁਣਵਾਈ, ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ, 4 ਦਸੰਬਰ ਨੂੰ ਹੋਵੇਗੀ ਸੁਣਵਾਈ
ਲਾਰੈਂਸ ਬਿਸ਼ਨੋਈ ਦੇ ਪਰਿਵਾਰ ‘ਚ ਕੌਣ-ਕੌਣ ਤੇ ਕਿੰਨੇ ਲੋਕ ਅਪਰਾਧ ਦੀ ਦੁਨੀਆ ‘ਚ ਹੋਏ ਦਾਖਲ, ਪੜ੍ਹੋ ਪੂਰੀ ਕੁੰਡਲੀ
ਲਾਰੈਂਸ ਬਿਸ਼ਨੋਈ ਦੇ ਪਰਿਵਾਰ ‘ਚ ਕੌਣ-ਕੌਣ ਤੇ ਕਿੰਨੇ ਲੋਕ ਅਪਰਾਧ ਦੀ ਦੁਨੀਆ ‘ਚ ਹੋਏ ਦਾਖਲ, ਪੜ੍ਹੋ ਪੂਰੀ ਕੁੰਡਲੀ
ਕੇਂਦਰ ਨੇ ਠੁਕਰਾਈ ਪੰਜਾਬ ਦੀ ਪਰਾਲੀ ਸਾਂਭਣ ਲਈ ਮੰਗੇ ਪੈਸਿਆਂ ਦੀ ਮੰਗ, ਕਿਹਾ-ਹਰਿਆਣਾ ਵਾਂਗ ਆਪਣੇ ਬਜਟ 'ਚੋਂ ਦਿਓ ਕਿਸਾਨਾਂ ਨੂੰ ਰਿਆਇਤਾਂ, ਜਵਾਬ ਸੁਣ ਔਖੀ-ਭਾਰੀ ਹੋਈ ਆਪ
ਕੇਂਦਰ ਨੇ ਠੁਕਰਾਈ ਪੰਜਾਬ ਦੀ ਪਰਾਲੀ ਸਾਂਭਣ ਲਈ ਮੰਗੇ ਪੈਸਿਆਂ ਦੀ ਮੰਗ, ਕਿਹਾ-ਹਰਿਆਣਾ ਵਾਂਗ ਆਪਣੇ ਬਜਟ 'ਚੋਂ ਦਿਓ ਕਿਸਾਨਾਂ ਨੂੰ ਰਿਆਇਤਾਂ, ਜਵਾਬ ਸੁਣ ਔਖੀ-ਭਾਰੀ ਹੋਈ ਆਪ
ਭਾਰਤੀ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀਆਂ ਦੇ ਡਿਉਟੀ ‘ਤੇ ਕਿਰਪਾਨ ਪਹਿਨਣ ‘ਤੇ ਰੋਕ, ਵਿਦੇਸ਼ਾਂ ‘ਚ ਪੂਰੀ ਆਜ਼ਾਦੀ, ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ ?
ਭਾਰਤੀ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀਆਂ ਦੇ ਡਿਉਟੀ ‘ਤੇ ਕਿਰਪਾਨ ਪਹਿਨਣ ‘ਤੇ ਰੋਕ, ਵਿਦੇਸ਼ਾਂ ‘ਚ ਪੂਰੀ ਆਜ਼ਾਦੀ, ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ ?
ਵੋਟਾਂ ‘ਚ ਮੇਰੇ ਕਤਲ ਦੀ ਰਚੀ ਗਈ ਸਾਜਿਸ਼, ਪਾਰਟੀ ਦੇ ਲੋਕਾਂ ਦੇ ਨਾਲ-ਨਾਲ ਪ੍ਰਸ਼ਾਸਨ ਵੀ ਸੀ ਸ਼ਾਮਲ, ਅਨਿਲ ਵਿੱਜ ਨੇ ਲਾਏ ਵੱਡੇ ਇਲਜ਼ਾਮ

'ਹਰ ਪ੍ਰਾਈਵੇਟ ਪ੍ਰਾਪਰਟੀ ਨੂੰ ਸਰਕਾਰ ਨਹੀਂ ਲੈ ਸਕਦੀ', ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਕ ਫੈਸਲਾ

ਜੇ 1 ਮਹੀਨੇ ਲਈ ਛੱਡ ਦੇਈਏ ਕਣਕ ਦਾ ਆਟਾ ਤਾਂ ਕੀ ਹੋਵੇਗਾ ? ਜਾਣੋ ਇਸ ਦਾ ਤੁਹਾਡੀ ਸਿਹਤ 'ਤੇ ਕਿੰਨਾ ਪਵੇਗਾ ਅਸਰ

Entertainment Breaking: ਵੈਂਟੀਲੇਟਰ ਸਪੋਰਟ 'ਤੇ ਮਸ਼ਹੂਰ ਲੋਕ ਗਾਇਕਾ, PM ਮੋਦੀ ਨੇ ਬੇਟੇ ਕੋਲੋਂ ਜਾਣਿਆ ਸਿਹਤ ਦਾ ਹਾਲ
ਵੈਂਟੀਲੇਟਰ ਸਪੋਰਟ 'ਤੇ ਮਸ਼ਹੂਰ ਲੋਕ ਗਾਇਕਾ, PM ਮੋਦੀ ਨੇ ਬੇਟੇ ਕੋਲੋਂ ਜਾਣਿਆ ਸਿਹਤ ਦਾ ਹਾਲ
Embed widget