ਪੜਚੋਲ ਕਰੋ

Simar Doraha: ਗਾਇਕ ਸਿਮਰ ਦੋਰਾਹਾ ਦੀ ਚੈਟ ਲੀਕ, YouTuber ਕਰਨ ਦੱਤਾ ਨੇ ਖੁਲਾਸਾ ਕਰ ਦੱਸਿਆ- ਕੁੜੀਆਂ ਨੂੰ ਕਰਦਾ ਅਜਿਹੇ Message

YouTuber Karan Dutta on Simar Doraha: ਪੰਜਾਬੀ ਗਾਇਕ ਸਿਮਰ ਦੋਰਾਹਾ ਕਿਸੇ ਪਛਾਣ ਦਾ ਮੋਹਤਾਜ ਨਹੀਂ ਹੈ। ਉਹ ਆਪਣੇ ਗੀਤਾਂ ਨਾਲ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਬੈਠੇ ਪੰਜਾਬੀਆਂ ਦਾ ਵੀ ਮਨੋਰੰਜਨ ਕਰ ਰਿਹਾ ਹੈ

YouTuber Karan Dutta on Simar Doraha: ਪੰਜਾਬੀ ਗਾਇਕ ਸਿਮਰ ਦੋਰਾਹਾ ਕਿਸੇ ਪਛਾਣ ਦਾ ਮੋਹਤਾਜ ਨਹੀਂ ਹੈ। ਉਹ ਆਪਣੇ ਗੀਤਾਂ ਨਾਲ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਬੈਠੇ ਪੰਜਾਬੀਆਂ ਦਾ ਵੀ ਮਨੋਰੰਜਨ ਕਰ ਰਿਹਾ ਹੈ। ਇਸ ਵਿਚਾਲੇ ਪੰਜਾਬੀ ਗਾਇਕ ਨਾਲ ਜੁੜੀ ਅਜਿਹੀ ਖਬਰ ਸਾਹਮਣੇ ਆ ਰਹੀ ਹੈ। ਜਿਸਨੇ ਹਰ ਕਿਸੇ ਨੂੰ ਹੈਰਾਨ ਕਰ ਦਿੱਤਾ ਹੈ। ਦਰਅਸਲ, ਯੂਟਿਊਬਰ ਕਰਨ ਦੱਤਾ ਵੱਲੋਂ ਇਹ ਵੱਡਾ ਖੁਲਾਸਾ ਕੀਤਾ ਗਿਆ ਹੈ। ਜੋ ਹਰ ਕਿਸੇ ਦੇ ਹੋਸ਼ ਉੱਡਾ ਰਿਹਾ ਹੈ। ਆਖਿਰ ਸਿਮਰ ਦੋਰਾਹਾ ਬਾਰੇ ਅਜਿਹੀ ਕਿਹੜੀ ਸੱਚਾਈ ਸਾਹਮਣੇ ਆਈ ਹੈ, ਜਾਣਨ ਲਈ ਪੜ੍ਹੋ ਪੂਰੀ ਖਬਰ...

ਯੂਟਿਊਬਰ ਕਰਨ ਦੱਤਾ ਨੇ ਖੁਲਾਸਾ ਕਰ ਦੱਸਿਆ ਕਿ ਪੰਜਾਬੀ ਗਾਇਕ ਸਿਮਰ ਦੋਰਾਹਾ ਕੁੜੀਆਂ ਨੂੰ ਮੈਸੇਜ ਕਰਕੇ ਮਿਲਣ ਲਈ ਬੁਲਾਉਂਦਾ ਹੈ। ਕਰਨ ਦੱਤਾ ਨੇ ਆਪਣੇ ਯੂਟਿਊਬ ਚੈਨਲ ਉੱਪਰ ਇਸ ਬਾਰੇ ਪੂਰੀ ਜਾਣਕਾਰੀ ਦਿੱਤੀ ਹੈ। ਆਖਿਰ ਕਿਵੇਂ ਉਹ ਕੁੜੀਆਂ ਨੂੰ ਮੈਸੇਜ ਕਰਕੇ ਮਿਲਣ ਲਈ ਬੁਲਾਉਂਦਾ ਹੈ। ਕਰਨ ਦੱਤਾ ਨੇ ਦੱਸਿਆ ਕਿ ਇੱਕ ਸਟਾਰ ਹੋ ਕੇ ਉਹ ਆਪਣੀ ਇਮੇਜ਼ ਖਰਾਬ ਕਰ ਰਿਹਾ ਹੈ, ਸਮਾਜ ਨੂੰ ਖਰਾਬ ਕਰ ਰਹੇ ਆ। ਉਨ੍ਹਾਂ ਇਹ ਵੀ ਦੱਸਿਆ ਕੀ ਇੱਕ ਹੀ ਮੈਸੇਜ ਕਾੱਪੀ ਪੇਸਟ ਕਰ ਸਾਰੀਆਂ ਕੁੜੀਆਂ ਨੂੰ ਭੇਜ ਰਿਹਾ ਹੈ। ਇਸਦੇ ਨਾਲ ਹੀ ਉਹ ਪੈਸੇ ਦੀ ਮੰਗ ਵੀ ਕਰ ਰਿਹਾ ਹੈ। ਬਾਕੀ ਸੁਣੋ ਯੂਟਿਊਬਰ ਦੀ ਇਹ ਵੀਡੀਓ...

ਜਾਣਕਾਰੀ ਲਈ ਦੱਸ ਦੇਈਏ ਕਿ ਸਿਮਰ ਦੋਰਾਹਾ ਆਪਣੇ ਗੀਤਾਂ ਦੇ ਨਾਲ-ਨਾਲ ਢਾਬੇ 'ਤੇ ਗੁੰਡਾਗਰਦੀ ਦੇ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਵੀ ਸੁਰਖੀਆਂ ਵਿੱਚ ਰਿਹਾ। ਉਸ ਦੌਰਾਨ ਗਾਇਕ ਉੱਪਰ ਢਾਬਾ ਕਰਮਚਾਰੀਆਂ ਨਾਲ ਬਦਸਲੂਕੀ ਕਰਨ ਦੇ ਦੋਸ਼ ਲੱਗੇ ਸੀ। ਇਸ ਦੇ ਨਾਲ ਹੀ ਉਸ ਨੇ ਢਾਬੇ ਵਾਲਿਆ ਦਾ ਸਮਾਨ ਵੀ ਗੁੱਸੇ 'ਚ ਖਿਲਾਰ ਦਿੱਤਾ ਅਤੇ ਉਨ੍ਹਾਂ ਨੂੰ ਧਮਕੀਆਂ ਦਿੱਤੀਆਂ। ਜਿਸਦੇ ਕਈ ਵੀਡੀਓ ਸੋਸ਼ਲ ਮੀਡੀਆ ਉੱਪਰ ਵਾਇਰਲ ਹੋਏ ਸੀ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
Jass Manak Fiancée: ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
Attack on Social Media Influencer: ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...
ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Embed widget