ਪੜਚੋਲ ਕਰੋ

Singer Singga: ਗਾਣੇ ਦੇਖ ਨਸ਼ਾ ਤੇ ਲੜਾਈਆਂ ਕਰ ਸਕਦੈ, ਹੁਣ... ਪੰਜਾਬੀ ਗਾਇਕ ਸਿੰਗਾ ਨੇ ਇੰਝ ਘੇਰੇ ਫੈਨਜ਼

Singer Singga Challenge To Fans: ਪੰਜਾਬੀ ਗਾਇਕ ਸਿੰਗਾ ਕਿਸੇ ਪਛਾਣ ਦਾ ਮੋਹਤਾਜ ਨਹੀਂ ਹੈ। ਉਨ੍ਹਾਂ ਆਪਣੇ ਗੀਤਾਂ ਦਾ ਲੋਹਾ ਨਾ ਸਿਰਫ ਦੇਸ਼ ਬਲਕਿ ਵਿਦੇਸ਼ ਬੈਠੇ ਪੰਜਾਬੀਆਂ ਵਿੱਚ ਵੀ ਮਨਵਾਇਆ ਹੈ।

Singer Singga Challenge To Fans: ਪੰਜਾਬੀ ਗਾਇਕ ਸਿੰਗਾ ਕਿਸੇ ਪਛਾਣ ਦਾ ਮੋਹਤਾਜ ਨਹੀਂ ਹੈ। ਉਨ੍ਹਾਂ ਆਪਣੇ ਗੀਤਾਂ ਦਾ ਲੋਹਾ ਨਾ ਸਿਰਫ ਦੇਸ਼ ਬਲਕਿ ਵਿਦੇਸ਼ ਬੈਠੇ ਪੰਜਾਬੀਆਂ ਵਿੱਚ ਵੀ ਮਨਵਾਇਆ ਹੈ। ਸਿੰਗਾ ਆਪਣੇ ਗੀਤਾਂ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਦੇ ਚੱਲਦਿਆਂ ਵੀ ਸੁਰਖੀਆਂ ਵਿੱਚ ਰਹਿੰਦਾ ਹੈ। ਇਸ ਤੋਂ ਇਲਾਵਾ ਸਿੰਗਾ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਅਕਸਰ ਪ੍ਰਸ਼ੰਸਕਾਂ ਵਿਚਾਲੇ ਐਕਟਿਵ ਰਹਿੰਦਾ ਹੈ। ਉਹ ਆਪਣੀਆਂ ਤਸਵੀਰਾਂ ਅਤੇ ਵੀਡੀਓ ਅਕਸਰ ਸ਼ੇਅਰ ਕਰਦਾ ਰਹਿੰਦਾ ਹੈ। ਪਰ ਇਸ ਵਾਰ ਪੰਜਾਬੀ ਕਲਾਕਾਰ ਨੇ ਫੈਨਜ਼ ਮੋਹਰੇ ਅਜਿਹੀ ਚੁਣੌਤੀ ਰੱਖੀ ਹੈ, ਜਿਸ ਨੂੰ ਸੁਣ ਤੁਸੀ ਵੀ ਹੈਰਾਨ ਰਹਿ ਜਾਵੋਗੇ। 

ਦਰਅਸਲ, ਪੰਜਾਬੀ ਗਾਇਕ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਦੀ ਸਟੋਰੀ ਵਿੱਚ ਇੱਕ ਪੋਸਟ ਸ਼ੇਅਰ ਕਰਦਿਆਂ ਲਿਖਿਆ, ਮੈਂ ਚਾਹੁੰਦਾ ਜੇਕਰ ਲੋਕ ਸਾਡੇ ਕਲਾਕਾਰਾਂ ਦੇ ਗੀਤ ਸੁਣ ਕੇ ਨਸ਼ਾ ਕਰ ਸਕਦੇ... ਲੜਾਈਆਂ ਕਰ ਸਕਦੈ, ਫਿਰ ਤਾਂ ਕਿਸੇ ਕਲਾਕਾਰ ਦੀ ਬੋਡੀ ਦੇਖ ਕੇ ਬੋਡੀ ਵੀ ਤਾਂ ਬਣਾ ਸਕਦੇ। ਹਾਰਡਵਰਕ ਵੀ ਤਾਂ ਕਰ ਸਕਦੇੇ ਆ...ਹੁਣ ਮੈਂ ਦੇਖਦਾ ਮੈਨੂੰ ਵੇਖ ਕੇ ਕਿੰਨੇ ਲੋਕ ਪ੍ਰੇਰਿਤ ਹੁੰਦੇ। ਉਨ੍ਹਾਂ ਦੀ ਇੰਟਰਵਿਊ ਮੈਂ ਖੁਦ ਕਰਾਂਗਾ। ਮੈਂ ਚਾਹੁੰਦਾ ਮੀਡੀਆ ਵੀ ਧਿਆਨ ਰੱਖੇ ਇਸ ਗੱਲ ਦਾ...

Singer Singga: ਗਾਣੇ ਦੇਖ ਨਸ਼ਾ ਤੇ ਲੜਾਈਆਂ ਕਰ ਸਕਦੈ, ਹੁਣ... ਪੰਜਾਬੀ ਗਾਇਕ ਸਿੰਗਾ ਨੇ ਇੰਝ ਘੇਰੇ ਫੈਨਜ਼

ਦੱਸ ਦੇਈਏ ਕਿ ਪੰਜਾਬੀ ਗਾਇਕ ਸਿੰਗਾ ਵੱਲ਼ੋਂ ਆਪਣੇ ਨਵੇਂ ਲੁੱਕ ਦੀਆਂ ਕਈ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ਹੈਂਡਲ ਉੱਪਰ ਸ਼ੇਅਰ ਕੀਤੀਆਂ ਗਈਆਂ। ਜਿਸ ਵਿੱਚ ਉਹ ਆਪਣੇ ਬਿਲਕੁੱਲ ਵੱਖਰੇ ਅੰਦਾਜ਼ ਵਿੱਚ ਵਿਖਾਈ ਦਿੱਤੇ। ਉਨ੍ਹਾਂ ਨੇ ਆਪਣੀ ਟਰਾਂਸਫੋਰਮੇਸ਼ਨ ਨਾਲ ਪੰਜਾਬੀ ਇੰਡਸਟਰੀ ਨੂੰ ਹਿੱਲਾ ਕੇ ਰੱਖ ਦਿੱਤਾ।

View this post on Instagram
 
A post shared by SINGGA II BOSS BOY (@singga_official)

ਕਾਬਿਲੇਗ਼ੌਰ ਹੈ ਕਿ ਸਿੰਗਾ 'ਤੇ ਅਗਸਤ ਮਹੀਨੇ 'ਚ ਐਫਆਈਆਰ ਦਰਜ ਹੋਈ ਸੀ। ਉਸ ਤੋਂ 4 ਮਹੀਨੇ ਤੋਂ ਬਾਅਦ ਗਾਇਕ ਨੇ ਸਾਹਮਣੇ ਆ ਆਪਣਾ ਪੱਖ ਰੱਖਿਆ ਸੀ। ਸਿੰਗਾ ਉੱਪਰ ਲੱਗੇ ਕਈ ਇਲਜ਼ਾਮਾਂ ਤੋਂ ਬਾਅਦ ਧਮਕੀਆਂ ਤੱਕ ਕਲਾਕਾਰ ਵਿਵਾਦਾਂ ਵਿਚਾਲੇ ਹੀ ਘੁੰਮਦਾ ਰਿਹਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ

Embed widget