ਪੜਚੋਲ ਕਰੋ

Singer SINGGA: ਗਾਇਕ ਸਿੰਗਾ ਨੇ ਫਿਟਨੈੱਸ ਦੇ ਮਾਮਲੇ 'ਚ ਵਿਖਾਇਆ ਜਲਵਾ, ਪੰਜਾਬੀ ਸੰਗੀਤ ਇੰਡਸਟਰੀ ਦੇ ਸਾਰੇ ਸਟਾਰ ਕੀਤੇ ਫੇਲ

Singer Singga Transformation: ਪੰਜਾਬੀ ਗਾਇਕ ਸਿੰਗਾ ਸੰਗੀਤ ਜਗਤ ਦਾ ਜਾਣਿਆ-ਪਛਾਣਿਆ ਨਾਂਅ ਹੈ। ਉਨ੍ਹਾਂ ਨਾ ਸਿਰਫ ਆਪਣੇ ਗੀਤਾਂ ਬਲਕਿ ਸਟਾਈਲਿਸ਼ ਲੁੱਕ ਨਾਲ ਵੀ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾਇਆ ਹੈ।

Singer Singga Transformation: ਪੰਜਾਬੀ ਗਾਇਕ ਸਿੰਗਾ ਸੰਗੀਤ ਜਗਤ ਦਾ ਜਾਣਿਆ-ਪਛਾਣਿਆ ਨਾਂਅ ਹੈ। ਉਨ੍ਹਾਂ ਨਾ ਸਿਰਫ ਆਪਣੇ ਗੀਤਾਂ ਬਲਕਿ ਸਟਾਈਲਿਸ਼ ਲੁੱਕ ਨਾਲ ਵੀ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾਇਆ ਹੈ। ਪਰ ਇਸ ਵਿਚਾਲੇ ਪੰਜਾਬੀ ਗਾਇਕ ਨੇ ਕੁਝ ਅਜਿਹਾ ਕਰ ਵਿਖਾਇਆ ਜਿਸਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ ਸੀ। ਦਰਅਸਲ, ਸਿੰਗਾ ਇਸ ਵਾਰ ਆਪਣੇ ਬਿਲਕੁੱਲ ਵੱਖਰੇ ਅਵਤਾਰ ਵਿੱਚ ਵਿਖਾਈ ਦੇ ਰਹੇ ਹਨ। ਉਨ੍ਹਾਂ ਆਪਣੀ ਲੁੱਕ ਦੇ ਮਾਮਲੇ ਵਿੱਚ ਕਈ ਸਿਤਾਰਿਆਂ ਨੂੰ ਪਛਾੜ ਦਿੱਤਾ ਹੈ। ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਸਿੰਗਾ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਤੋਂ ਪੁਰਾਣੀਆਂ ਫੋਟੋਆਂ ਡਿਲੀਟ ਕਰ ਨਵੀਂ ਲੁੱਕ ਦੀਆਂ ਤਸਵੀਰਾਂ ਨਾਲ ਸਭ ਦੇ ਹੋਸ਼ ਉੱਡਾ ਦਿੱਤੇ ਹਨ। 

ਜੀ ਹਾਂ, ਹਾਲ ਹੀ 'ਚ ਪੰਜਾਬੀ ਗਾਇਕ ਸਿੰਗਾ ਨੇ ਆਪਣੇ ਇੰਸਟਾਗ੍ਰਾਮ ਪ੍ਰੋਫਾਈਲ ਉਤੇ ਇੱਕ ਧਮਾਕੇਦਾਰ ਬਦਲਾਅ ਕੀਤਾ ਹੈ ਅਤੇ ਸੁਰਖ਼ੀਆਂ ਬਟੋਰੀਆਂ ਹਨ। ਗਾਇਕ ਨੇ ਇੱਕ ਦਿਨ ਵਿੱਚ ਲਗਭਗ 184 ਪੋਸਟਾਂ ਅਲੱਗ-ਅਲੱਗ ਕੈਪਸ਼ਨ ਨਾਲ ਸ਼ੇਅਰ ਕੀਤੀਆਂ ਹਨ। ਜਿਨ੍ਹਾਂ ਨੂੰ ਵੇਖ ਹਰ ਕੋਈ ਹੈਰਾਨ ਰਹਿ ਗਿਆ।

 
 
 
 
 
View this post on Instagram
 
 
 
 
 
 
 
 
 
 
 

A post shared by SINGGA II (@singga_official)

ਦੱਸ ਦਈਏ ਕਿ ਗਾਇਕ ਸਿੰਗਾ ਨੇ ਪੋਸਟਾਂ ਵਿੱਚ ਪਿਛਲੇ 6 ਮਹੀਨਿਆਂ ਵਿੱਚ ਆਪਣੇ ਸਰੀਰ ਵਿੱਚ ਹੋਏ ਬਦਲਾਅ ਨੂੰ ਦਿਖਾਇਆ ਹੈ। ਇਹਨਾਂ ਪੋਸਟਾਂ ਵਿੱਚ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਅਦਾਕਾਰ-ਗਾਇਕ ਨੇ ਦੱਸਿਆ ਕਿ 'ਮੈਂ ਆਪਣੇ ਜੀਵਨ ਦੇ ਹਰ ਪਹਿਲੂ ਵਿੱਚ ਨਿੱਜੀ ਵਿਕਾਸ ਲਈ ਕੋਸ਼ਿਸ਼ ਕਰਦਾ ਹਾਂ ਅਤੇ ਆਪਣੇ ਆਪ 'ਤੇ ਕੰਮ ਕਰਦੇ ਹੋਏ ਪਿਛਲੇ ਛੇ ਮਹੀਨੇ ਬਿਤਾਏ ਹਨ।' ਇਸ ਗੱਲ ਦਾ ਇਨ੍ਹਾਂ ਤਸਵੀਰਾਂ ਤੋਂ ਵੀ ਸਾਫ ਪਤਾ ਚੱਲਦਾ ਹੈ। ਗਾਇਕ ਸਿੰਗਾ ਵਿੱਚ ਇਹ ਬਦਲਾਅ ਵੇਖ ਹਰ ਕੋਈ ਹੈਰਾਨ ਹੈ, ਉਨ੍ਹਾਂ ਦੀ ਲੁੱਕ ਬਾਲੀਵੁੱਡ ਸਿਤਾਰਿਆਂ ਨੂੰ ਵੀ ਪਛਾੜ ਰਹੀ ਹੈ। ਹਾਲਾਂਕਿ ਅਜਿਹਾ ਟ੍ਰਾਂਸਫੋਰਮੇਸ਼ਨ ਅਵਤਾਰ ਹਾਲੇ ਤੱਕ ਕਿਸੇ ਪੰਜਾਬੀ ਕਲਾਕਾਰ ਵੱਲੋਂ ਸ਼ੇਅਰ ਨਹੀਂ ਕੀਤਾ ਗਿਆ।

 
 
 
 
 
View this post on Instagram
 
 
 
 
 
 
 
 
 
 
 

A post shared by SINGGA II (@singga_official)

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
Jass Manak Fiancée: ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
Embed widget