ਪੜਚੋਲ ਕਰੋ

Diljit Dosanjh: ਦਿਲਜੀਤ ਦੋਸਾਂਝ ਦਾ ਅਸਲੀ ਨਾਂ ਕੀ ? ਵਿਆਹਿਆ ਹੋਇਆ ਜਾਂ ਨਹੀਂ; ਜਾਣੋ ਅਣਸੁਣੀਆਂ ਗੱਲਾਂ...

Diljit Dosanjh Birthday: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਅਭਿਨੇਤਾ 6 ਜਨਵਰੀ ਨੂੰ ਆਪਣਾ ਜਨਮਦਿਨ ਮਨਾਉਣ ਜਾ ਰਹੇ ਹਨ। ਅਜਿਹੇ 'ਚ ਅਸੀਂ ਤੁਹਾਨੂੰ ਉਨ੍ਹਾਂ ਨਾਲ ਜੁੜੀਆਂ ਕੁਝ ਦਿਲਚਸਪ

Diljit Dosanjh Birthday: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਅਭਿਨੇਤਾ 6 ਜਨਵਰੀ ਨੂੰ ਆਪਣਾ ਜਨਮਦਿਨ ਮਨਾਉਣ ਜਾ ਰਹੇ ਹਨ। ਅਜਿਹੇ 'ਚ ਅਸੀਂ ਤੁਹਾਨੂੰ ਉਨ੍ਹਾਂ ਨਾਲ ਜੁੜੀਆਂ ਕੁਝ ਦਿਲਚਸਪ ਗੱਲਾਂ ਦੱਸ ਰਹੇ ਹਾਂ। ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ (6 ਜਨਵਰੀ) ਨੂੰ ਆਪਣਾ 41ਵਾਂ ਜਨਮਦਿਨ ਮਨਾ ਰਹੇ ਹਨ। ਇਸ ਖਾਸ ਮੌਕੇ 'ਤੇ ਆਓ ਜਾਣਦੇ ਹਾਂ ਉਨ੍ਹਾਂ ਦੇ ਜੀਵਨ ਨਾਲ ਜੁੜੀਆਂ ਕੁਝ ਅਣਸੁਣੀਆਂ ਗੱਲਾਂ।

ਦਿਲਜੀਤ ਦੋਸਾਂਝ ਦਾ ਅਸਲੀ ਨਾਂ ਦਿਲਜੀਤ ਨਹੀਂ ਹੈ। ਗਾਇਕ ਨੇ ਸੰਗੀਤ ਉਦਯੋਗ ਵਿੱਚ ਆਉਣ ਤੋਂ ਪਹਿਲਾਂ ਆਪਣਾ ਨਾਮ ਬਦਲ ਲਿਆ ਸੀ। ਉਨ੍ਹਾਂ ਦਾ ਅਸਲੀ ਨਾਂ ਦਲਜੀਤ ਸਿੰਘ ਦੁਸਾਂਝ ਹੈ। ਦਿਲਜੀਤ ਪਹਿਲੇ ਸਿੱਖ ਹਸਤੀਆਂ ਹਨ, ਜਿਨ੍ਹਾਂ ਦਾ ਮੈਡਮ ਤੁਸਾਦ ਵਿੱਚ ਪੱਗ ਵਾਲਾ ਵੈਕਸ ਦਾ ਬੁੱਤ ਲਗਾਇਆ ਗਿਆ ਹੈ।

ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਬਹੁਤੀ ਪੜ੍ਹਾਈ ਨਹੀਂ ਕੀਤੀ ਹੈ। ਉਨ੍ਹਾਂ ਨੇ ਦਸਵੀਂ ਤੱਕ ਹੀ ਪੜ੍ਹਾਈ ਕੀਤੀ ਹੈ। ਗਾਇਕ ਖੁਦ ਕਈ ਵਾਰ ਮੰਨ ਚੁੱਕਾ ਹੈ ਕਿ ਉਸ ਦੀ ਅੰਗਰੇਜ਼ੀ ਕਮਜ਼ੋਰ ਹੈ। ਗਾਇਕ ਇੱਕ ਵੱਡਾ ਸਨੀਕਰਹੈੱਡ ਹੈ, ਉਨ੍ਹਾਂ ਕੋਲ ਐਡੀਦਾਸ ਯੀਜ਼ੀ 750 ਬੂਸਟ ਦੀ ਸਭ ਤੋਂ ਮਹਿੰਗੀ ਜੋੜੀ ਹੈ। ਇਸ ਦੀ ਕੀਮਤ ਕਰੀਬ 5.9 ਲੱਖ ਰੁਪਏ ਹੈ। ਮਿਊਜ਼ਿਕ ਇੰਡਸਟਰੀ 'ਚ ਆਉਣ ਤੋਂ ਪਹਿਲਾਂ ਦਿਲਜੀਤ ਸਥਾਨਕ ਗੁਰਦੁਆਰਿਆਂ 'ਚ ਕੀਰਤਨ ਕਰਦੇ ਸਨ। ਲੋਕਾਂ ਦੀਆਂ ਤਾੜੀਆਂ ਨੇ ਉਨ੍ਹਾਂ ਦਾ ਹੌਸਲਾ ਵਧਾਇਆ ਅਤੇ ਵਿਆਹ ਦੇ ਸਮਾਗਮਾਂ ਵਿਚ ਗਾਉਣਾ ਸ਼ੁਰੂ ਕਰ ਦਿੱਤਾ।

ਦਿਲਜੀਤ ਦੋਸਾਂਝ ਆਪਣੀ ਨਿੱਜੀ ਜ਼ਿੰਦਗੀ ਨੂੰ ਬਹੁਤ ਨਿੱਜੀ ਰੱਖਦੇ ਹਨ। ਉਸ ਨੇ ਕਦੇ ਵੀ ਕੋਈ ਖੁਲਾਸਾ ਨਹੀਂ ਕੀਤਾ ਕਿ ਉਸ ਦੇ ਘਰ ਵਿਚ ਕੌਣ-ਕੌਣ ਹਨ, ਉਹ ਵਿਆਹਿਆ ਹੋਇਆ ਹੈ ਜਾਂ ਨਹੀਂ। ਹਾਲਾਂਕਿ, 2024 ਵਿੱਚ ਯੂਕੇ ਕੰਸਰਟ ਦੌਰਾਨ, ਦਿਲਜੀਤ ਨੇ ਪ੍ਰਸ਼ੰਸਕਾਂ ਨੂੰ ਆਪਣੀ ਅਤੇ ਆਪਣੀ ਭੈਣ ਦੀ ਜਾਣ-ਪਛਾਣ ਕਰਵਾਈ। ਇਹ ਪਹਿਲੀ ਵਾਰ ਸੀ ਜਦੋਂ ਗਾਇਕ ਨੇ ਆਪਣੇ ਪਰਿਵਾਰ ਬਾਰੇ ਜਨਤਕ ਤੌਰ 'ਤੇ ਗੱਲ ਕੀਤੀ ਸੀ। ਦਿਲਜੀਤ ਦੋਸਾਂਝ ਨੇ 2013 'ਚ ਆਪਣੇ ਜਨਮ ਦਿਨ 'ਤੇ 'ਸਾਂਝ ਫਾਊਂਡੇਸ਼ਨ' ਦੀ ਸ਼ੁਰੂਆਤ ਕੀਤੀ ਸੀ। ਇਹ ਇੱਕ ਐਨਜੀਓ ਹੈ ਜੋ ਪਛੜੇ ਬੱਚਿਆਂ ਅਤੇ ਬਜ਼ੁਰਗ ਨਾਗਰਿਕਾਂ ਨਾਲ ਕੰਮ ਕਰਦੀ ਹੈ। ਇਸ ਦਾ ਉਦੇਸ਼ ਆਤਮ ਵਿਸ਼ਵਾਸ ਪੈਦਾ ਕਰਨਾ ਅਤੇ ਕਰੀਅਰ ਦਾ ਵਿਕਾਸ ਕਰਨਾ ਹੈ। ਦਿਲਜੀਤ ਦੋਸਾਂਝ ਦਾ ਨਾਂ ਭਾਰਤ ਦੇ ਸਭ ਤੋਂ ਅਮੀਰ ਗਾਇਕਾਂ ਵਿੱਚ ਸ਼ਾਮਲ ਹੈ। ਕਈ ਮੀਡੀਆ ਰਿਪੋਰਟਾਂ ਮੁਤਾਬਕ ਸਿੰਗਰ 172 ਕਰੋੜ ਰੁਪਏ ਦੀ ਜਾਇਦਾਦ ਦੇ ਮਾਲਕ ਹਨ।

ਟਾਪ ਹੈਡਲਾਈਨ

Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
Retired Captain Wife Murder: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
Retired Captain Wife Murder: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
Embed widget