ਪੜਚੋਲ ਕਰੋ

Yuvraj Hans: ਗਾਇਕ ਯੁਵਰਾਜ ਹੰਸ ਨੇ ਸਰਜਰੀ ਤੋਂ ਬਾਅਦ ਹਸਪਤਾਲ ਸਟਾਫ ਸਣੇ ਫੈਨਜ਼ ਦਾ ਕੀਤਾ ਧੰਨਵਾਦ, ਦੇਖੋ ਪੋਸਟ

Yuvraj Hans thanked the fans: ਪੰਜਾਬੀ ਗਾਇਕ ਯੁਵਰਾਜ ਹੰਸ ਆਪਣੀ ਗਾਇਕੀ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਦੇ ਚੱਲਦੇ ਸੁਰਖੀਆਂ ਵਿੱਚ ਰਹਿੰਦੇ ਹਨ। ਦੱਸ ਦੇਈਏ ਕਿ ਹਾਲ ਹੀ ਵਿੱਚ ਸਰਜਰੀ ਦੇ ਚੱਲਦੇ ਕਲਾਕਾਰ ਹਸਪਤਾਲ ਵਿੱਚ ਭਰਤੀ ਹੋਇਆ

Yuvraj Hans thanked the fans: ਪੰਜਾਬੀ ਗਾਇਕ ਯੁਵਰਾਜ ਹੰਸ ਆਪਣੀ ਗਾਇਕੀ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਦੇ ਚੱਲਦੇ ਸੁਰਖੀਆਂ ਵਿੱਚ ਰਹਿੰਦੇ ਹਨ। ਦੱਸ ਦੇਈਏ ਕਿ ਹਾਲ ਹੀ ਵਿੱਚ ਸਰਜਰੀ ਦੇ ਚੱਲਦੇ ਕਲਾਕਾਰ ਹਸਪਤਾਲ ਵਿੱਚ ਭਰਤੀ ਹੋਇਆ ਸੀ। ਇਸ ਦੌਰਾਨ ਸਰਜਰੀ ਸਫਲ ਹੋਣ ਤੋਂ ਬਾਅਦ ਕਲਾਕਾਰ ਨੇ ਆਪਣੇ ਚੌਹਣ ਵਾਲਿਆਂ ਦਾ ਧੰਨਵਾਦ ਕੀਤਾ ਹੈ। ਪੰਜਾਬੀ ਗਾਇਕ ਨੇ ਸਮਾਂ ਕੱਢ ਪ੍ਰਸ਼ੰਸਕਾਂ ਲਈ ਖਾਸ ਪੋਸਟ ਸਾਂਝੀ ਕੀਤੀ। ਜਿਸ ਨੂੰ ਸ਼ੇਅਰ ਕਰ ਉਨ੍ਹਾਂ ਖਾਸ ਸੰਦੇਸ਼ ਲਿਖਿਆ।

View this post on Instagram
 
A post shared by Yuvraaj Hans (@yuvrajhansofficial)

ਪੰਜਾਬੀ ਗਾਇਕ ਯੁਵਰਾਜ ਹੰਸ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਖਾਸ ਪੋਸਟ ਸਾਂਝੀ ਕਰ ਪ੍ਰਸ਼ੰਸਕਾਂ ਦਾ ਧੰਨਵਾਦ ਕਰਦੇ ਹੋਏ ਲਿਖਿਆ, ਸਾਰੀਆਂ ਨੂੰ ਸਤ ਸ੍ਰੀ ਅਕਾਲ!! ਮੈਂ ਸਾਰਿਆਂ ਦਾ ਦਿਲੋਂ ਧੰਨਵਾਦ ਕਰਨ ਲਈ ਕੁਝ ਸਮਾਂ ਕੱਢਣਾ ਚਾਹੁੰਦਾ ਸੀ। ਮੇਰੀ ਰਿਕਵਰੀ ਦੌਰਾਨ ਤੁਸੀ ਸਾਰਿਆਂ ਨੇ ਜੋ ਪਿਆਰ, ਸਮਰਥਨ ਅਤੇ ਚਿੰਤਾ ਦਿਖਾਈ ਹੈ। ਇਹ ਮੇਰੇ ਲਈ ਤਾਕਤ ਦਾ ਬਹੁਤ ਵੱਡਾ ਸਰੋਤ ਰਿਹਾ। ਤੁਹਾਡੀਆਂ ਦਿਲੀ ਸ਼ੁਭਕਾਮਨਾਵਾਂ ਨੇ ਮੇਰੀ ਦੁਨੀਆਂ ਵਿੱਚ ਇੱਕ ਬਦਲਾਅ ਲਿਆ ਦਿੱਤਾ। ਮੈਂ ਇਹ ਜਾਣ ਕੇ ਖੁਸ਼ ਹਾਂ ਕਿ ਮੇਰੇ ਜੀਵਨ ਵਿੱਚ ਅਜਿਹੇ ਸ਼ਾਨਦਾਰ ਲੋਕ ਹਨ, ਜੋ ਸੱਚੇ ਦਿਲੋਂ ਮੇਰੀ ਭਲਾਈ ਦੀ ਪਰਵਾਹ ਕਰਦੇ ਹਨ। ਮੈਂ ਹਰੇਕ ਸੰਦੇਸ਼ ਨੂੰ ਪੜ੍ਹਿਆ ਪਰ ਬਦਕਿਸਮਤੀ ਨਾਲ ਉਨ੍ਹਾਂ ਸਾਰਿਆਂ ਦਾ ਜਵਾਬ ਨਹੀਂ ਦੇ ਸਕਿਆ। ਡਾ. ਦਮਨਬੀਰ ਚਾਹਲ ਅਤੇ ਕਿਡਨੀ ਹਸਪਤਾਲ ਜਲੰਧਰ ਵਿਖੇ ਉਨ੍ਹਾਂ ਦਾ ਡੈਡਿਕੇਟਿਡ ਸਟਾਫ ਦੁਆਰਾ ਪ੍ਰਦਾਨ ਕੀਤੀ ਬੇਮਿਸਾਲ ਦੇਖਭਾਲ ਅਤੇ ਸਹਾਇਤਾ ਲਈ ਵਿਸ਼ੇਸ਼ ਧੰਨਵਾਦ। ਮੇਰੇ ਪਰਿਵਾਰ ਅਤੇ ਦੋਸਤਾਂ ਦਾ ਪਿਆਰ ਅਤੇ ਦੇਖਭਾਲ ਲਈ ਧੰਨਵਾਦ।

ਦੱਸ ਦੇਈਏ ਕਿ ਯੁਵਰਾਜ ਅਤੇ ਮਾਨਸੀ ਜਲਦ ਹੀ ਆਪਣੇ ਦੂਜੇ ਬੱਚੇ ਦਾ ਸਵਾਗਤ ਕਰਨ ਜਾ ਰਹੇ ਹਨ। ਇਸ ਤੋਂ ਪਹਿਲਾਂ ਉਨ੍ਹਾਂ ਦਾ ਇੱਕ ਪੁੱਤਰ ਰਿਦਾਨ ਹੰਸ ਹੈ। ਹਾਲ ਹੀ ਵਿੱਚ ਉਨ੍ਹਾਂ ਦੀ ਪਤਨੀ ਮਾਨਸੀ ਸ਼ਰਮਾ ਦਾ ਬੇਬੀ ਸ਼ਾਵਰ ਮਨਾਇਆ ਗਿਆ। ਇਸ ਦੌਰਾਨ ਉਨ੍ਹਾਂ ਦੀਆਂ ਪਰਿਵਾਰ ਨਾਲ ਕਈ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋਏ।

Read More: Ninja- Bilal Saeed: ਪੰਜਾਬੀ ਗਾਇਕ ਨਿੰਜਾ ਤੇ ਬਿਲਾਲ ਸਈਦ ਦੀ ਮੁਲਾਕਾਤ ਨੇ ਇੰਝ ਮਿਲਾਇਆ ਪੰਜਾਬ ਤੇ ਪਾਕਿਸਤਾਨ

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

Embed widget