ਪੜਚੋਲ ਕਰੋ

Karan Aujla-Honey Singh: ਪੰਜਾਬੀ ਗਾਇਕ ਕਰਨ ਔਜਲਾ ਅਤੇ ਹਨੀ ਸਿੰਘ ਦੀਆਂ ਵਧੀਆਂ ਮੁਸ਼ਕਿਲਾਂ, ਮਹਿਲਾ ਕਮਿਸ਼ਨ ਨੇ ਜਾਰੀ ਕੀਤਾ ਨੋਟਿਸ, ਜਾਣੋ ਪੂਰਾ ਮਾਮਲਾ...

Punjabi Singer Karan Aujla-Honey Singh: ਪੰਜਾਬੀ ਗਾਇਕ ਕਰਨ ਔਜਲਾ ਅਤੇ ਹਨੀ ਸਿੰਘ ਦੀਆਂ ਮੁਸ਼ਕਲਾਂ ਵੱਧਦੀਆਂ ਨਜ਼ਰ ਆ ਰਹੀਆਂ ਹਨ। ਪੰਜਾਬ ਮਹਿਲਾ ਕਮਿਸ਼ਨ ਨੇ ਦੋਵਾਂ ਦੇ ਗੀਤਾਂ ਦਾ ਨੋਟਿਸ ਲਿਆ ਹੈ। ਇਸ ਦੇ ਨਾਲ ਹੀ...

Punjabi Singer Karan Aujla-Honey Singh: ਪੰਜਾਬੀ ਗਾਇਕ ਕਰਨ ਔਜਲਾ ਅਤੇ ਹਨੀ ਸਿੰਘ ਦੀਆਂ ਮੁਸ਼ਕਲਾਂ ਵੱਧਦੀਆਂ ਨਜ਼ਰ ਆ ਰਹੀਆਂ ਹਨ। ਪੰਜਾਬ ਮਹਿਲਾ ਕਮਿਸ਼ਨ ਨੇ ਦੋਵਾਂ ਦੇ ਗੀਤਾਂ ਦਾ ਨੋਟਿਸ ਲਿਆ ਹੈ। ਇਸ ਦੇ ਨਾਲ ਹੀ ਇਸ ਸਬੰਧ ਵਿੱਚ ਕਾਰਵਾਈ ਲਈ ਪੰਜਾਬ ਦੇ ਡੀਜੀਪੀ ਨੂੰ ਪੱਤਰ ਲਿਖਿਆ ਗਿਆ ਹੈ। ਪੱਤਰ ਵਿੱਚ ਦੋਵਾਂ ਦੇ ਦੋ ਗੀਤਾਂ ਦਾ ਜ਼ਿਕਰ ਕੀਤਾ ਗਿਆ ਹੈ। ਇਹ ਵੀ ਕਿਹਾ ਗਿਆ ਹੈ ਕਿ ਇਸ ਨਾਲ ਔਰਤਾਂ ਦੇ ਮਾਣ ਨੂੰ ਠੇਸ ਪਹੁੰਚੀ ਹੈ। ਇਸ ਸਬੰਧ ਵਿੱਚ 11 ਅਗਸਤ ਤੱਕ ਪੁਲਿਸ ਤੋਂ ਅਗਲੇਰੀ ਕਾਰਵਾਈ ਬਾਰੇ ਰਿਪੋਰਟ ਮੰਗੀ ਗਈ ਹੈ।

ਪੱਤਰ ਵਿੱਚ ਗਾਇਕਾਂ ਦੇ ਦੋਵਾਂ ਗੀਤਾਂ ਦਾ ਜ਼ਿਕਰ

ਪੰਜਾਬ ਮਹਿਲਾ ਕਮਿਸ਼ਨ ਦੀ ਪ੍ਰਧਾਨ ਰਾਜ ਲਾਲੀ ਗਿੱਲ ਨੇ ਡੀਜੀਪੀ ਨੂੰ ਦੋ ਪੱਤਰ ਲਿਖੇ ਹਨ। ਪਹਿਲੇ ਪੱਤਰ ਵਿੱਚ ਕਿਹਾ ਗਿਆ ਹੈ ਕਿ ਯੋ ਯੋ ਹਨੀ ਸਿੰਘ ਦਾ ਗੀਤ 'ਮਿਲੇਨਿਅਰ' ਸੋਸ਼ਲ ਮੀਡੀਆ 'ਤੇ ਚੱਲ ਰਿਹਾ ਹੈ। ਗੀਤ ਵਿੱਚ ਉਨ੍ਹਾਂ ਨੇ ਔਰਤਾਂ ਪ੍ਰਤੀ ਬਹੁਤ ਹੀ ਇਤਰਾਜ਼ਯੋਗ ਭਾਸ਼ਾ ਦੀ ਵਰਤੋਂ ਕੀਤੀ ਹੈ। ਦੂਜੇ ਪੱਤਰ ਵਿੱਚ ਕਮਿਸ਼ਨ ਨੇ ਕਰਨ ਔਜਲਾ ਦੇ ਗੀਤ 'ਐਮਐਮ ਗਬਰੂ' ਦਾ ਜ਼ਿਕਰ ਕੀਤਾ ਹੈ। ਕਮਿਸ਼ਨ ਨੇ ਕਿਹਾ ਕਿ ਇਹ ਗੀਤ ਸੋਸ਼ਲ ਮੀਡੀਆ 'ਤੇ ਵੀ ਚੱਲ ਰਹੇ ਹਨ। ਇਸ ਵਿੱਚ ਵੀ ਔਰਤਾਂ ਲਈ ਗਲਤ ਸ਼ਬਦਾਂ ਦੀ ਵਰਤੋਂ ਕੀਤੀ ਗਈ ਹੈ, ਜੋ ਕਿ ਪੂਰੀ ਤਰ੍ਹਾਂ ਇਤਰਾਜ਼ਯੋਗ ਹੈ।

11 ਅਗਸਤ ਤੱਕ ਮੰਗੀ ਗਈ ਕਾਰਵਾਈ ਦੀ ਰਿਪੋਰਟ

ਕਮਿਸ਼ਨ ਨੇ ਆਪਣੇ ਪੱਤਰ ਵਿੱਚ ਡੀਜੀਪੀ ਨੂੰ ਹੁਕਮ ਦਿੱਤਾ ਹੈ ਕਿ ਉਹ ਚੰਡੀਗੜ੍ਹ ਸਥਿਤ ਪੰਜਾਬ ਪੁਲਿਸ ਦੇ ਇੱਕ ਅਧਿਕਾਰੀ ਨੂੰ ਇਸ ਸਬੰਧ ਵਿੱਚ ਜਾਂਚ ਕਰਨ ਅਤੇ ਕਾਨੂੰਨ ਅਨੁਸਾਰ ਕਾਰਵਾਈ ਕਰਨ ਦੇ ਹੁਕਮ ਜਾਰੀ ਕਰਨ। ਇਸ ਦੇ ਨਾਲ ਹੀ, ਇਸ ਸਬੰਧ ਵਿੱਚ ਦੋਵਾਂ ਗਾਇਕਾਂ ਵਿਰੁੱਧ ਕੀਤੀ ਗਈ ਕਾਰਵਾਈ ਦੀ ਰਿਪੋਰਟ 11 ਅਗਸਤ ਨੂੰ ਸਵੇਰੇ 11 ਵਜੇ ਉਨ੍ਹਾਂ ਦੇ ਦਫ਼ਤਰ ਵਿੱਚ ਪੇਸ਼ ਕੀਤੀ ਜਾਵੇ।

ਯੂਟਿਊਬ 'ਤੇ 9 ਮਿਲੀਅਨ ਤੋਂ ਵੱਧ ਵਿਊਜ਼

ਕਰਨ ਔਜਲਾ ਦੇ ਇਸ ਗੀਤ ਨੂੰ ਸੋਸ਼ਲ ਮੀਡੀਆ ਅਤੇ ਯੂਟਿਊਬ 'ਤੇ ਬਹੁਤ ਸਰਾਹਿਆ ਜਾ ਰਿਹਾ ਹੈ। ਇਹ ਗੀਤ 1 ਅਗਸਤ ਨੂੰ ਕਰਨ ਔਜਲਾ ਦੇ ਅਧਿਕਾਰਤ ਯੂਟਿਊਬ ਪੇਜ 'ਤੇ ਰਿਲੀਜ਼ ਕੀਤਾ ਗਿਆ ਸੀ। ਜਿਸ ਨੂੰ ਹੁਣ ਤੱਕ ਯੂਟਿਊਬ 'ਤੇ 9 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ। ਇਹ ਗੀਤ ਕਰਨ ਔਜਲਾ ਦੇ ਜੱਦੀ ਪਿੰਡ ਲੁਧਿਆਣਾ ਵਿੱਚ ਸ਼ੂਟ ਕੀਤਾ ਗਿਆ।

ਡਾ. ਧਰੇਨਵਰ ਨੇ ਕਿਹਾ ਕਿ ਪੰਜਾਬੀ ਸੱਭਿਆਚਾਰ ਨੂੰ ਬਚਾਉਣ ਲਈ ਅਸ਼ਲੀਲ ਅਤੇ ਭੜਕਾਊ ਗੀਤਾਂ ਵਿਰੁੱਧ ਕਾਰਵਾਈ ਜ਼ਰੂਰੀ ਹੈ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਤੋਂ ਇਸ ਗੀਤ 'ਤੇ ਪਾਬੰਦੀ ਲਗਾਉਣ ਅਤੇ ਜਨਤਕ ਥਾਵਾਂ 'ਤੇ ਇਸ ਦੇ ਪ੍ਰਸਾਰਣ ਨੂੰ ਰੋਕਣ ਦੀ ਮੰਗ ਕੀਤੀ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ
ਚੰਡੀਗੜ੍ਹ ਮੇਅਰ ਚੋਣਾਂ ਦਾ ਹੋਇਆ ਐਲਾਨ, ਜਾਣੋ ਕਿੰਨੀ ਤਰੀਕ ਨੂੰ ਪੈਣਗੀਆਂ ਵੋਟਾਂ
ਚੰਡੀਗੜ੍ਹ ਮੇਅਰ ਚੋਣਾਂ ਦਾ ਹੋਇਆ ਐਲਾਨ, ਜਾਣੋ ਕਿੰਨੀ ਤਰੀਕ ਨੂੰ ਪੈਣਗੀਆਂ ਵੋਟਾਂ
Alert: ਪ੍ਰਸ਼ਾਸਨ ਵੱਲੋਂ ਅਚਾਨਕ ਪਿੰਡ ਕਰਵਾਏ ਗਏ ਖਾਲੀ, ਜ਼ੋਰਦਾਰ ਧਮਾਕਿਆਂ ਨਾਲ ਫੈਲੀ ਦਹਿਸ਼ਤ; ਲੋਕਾਂ ਨੂੰ ਦਿੱਤੀ ਗਈ ਆਹ ਹਦਾਇਤ...
ਪ੍ਰਸ਼ਾਸਨ ਵੱਲੋਂ ਅਚਾਨਕ ਪਿੰਡ ਕਰਵਾਏ ਗਏ ਖਾਲੀ, ਜ਼ੋਰਦਾਰ ਧਮਾਕਿਆਂ ਨਾਲ ਫੈਲੀ ਦਹਿਸ਼ਤ; ਲੋਕਾਂ ਨੂੰ ਦਿੱਤੀ ਗਈ ਆਹ ਹਦਾਇਤ...
ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, ਕਬੱਡੀ ਖਿਡਾਰੀ ਨਾਲ ਰਜਿੰਸ਼ 'ਚ ਕੀਤੀ ਗੋਲੀਬਾਰੀ
ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, ਕਬੱਡੀ ਖਿਡਾਰੀ ਨਾਲ ਰਜਿੰਸ਼ 'ਚ ਕੀਤੀ ਗੋਲੀਬਾਰੀ
Punjab News: ਪੰਜਾਬ ਦੇ ਸਿਆਸੀ ਜਗਤ 'ਚ ਸੋਗ ਦੀ ਲਹਿਰ, ਸਾਬਕਾ ਮੰਤਰੀ ਦਾ ਹੋਇਆ ਦੇਹਾਂਤ; ਅਕਾਲੀ ਦਲ ਦੇ ਦਿੱਗਜ ਆਗੂ...
ਪੰਜਾਬ ਦੇ ਸਿਆਸੀ ਜਗਤ 'ਚ ਸੋਗ ਦੀ ਲਹਿਰ, ਸਾਬਕਾ ਮੰਤਰੀ ਦਾ ਹੋਇਆ ਦੇਹਾਂਤ; ਅਕਾਲੀ ਦਲ ਦੇ ਦਿੱਗਜ ਆਗੂ...
Embed widget