ਪੜਚੋਲ ਕਰੋ

Parmish Verma: ਪਰਮੀਸ਼ ਵਰਮਾ ਦੇ ਭਰਾ Sukhan ਦੀ ਲਵ ਲਾਈਫ ਦਾ ਖੁਲਾਸਾ, ਗਰਲਫ੍ਰੈਂਡ ਨਾਲ ਸਾਂਝੀ ਕੀਤੀ ਰੋਮਾਂਟਿਕ ਝਲਕ 

Sukhan Verma love life: ਪੰਜਾਬੀ ਗਾਇਕ ਤੇ ਅਦਾਕਾਰ ਪਰਮੀਸ਼ ਵਰਮਾ ਪੰਜਾਬੀ ਇੰਡਸਟਰੀ ਦੇ ਦਿੱਗਜ ਗਾਇਕਾਂ ਵਿੱਚੋਂ ਇੱਕ ਹੈ। ਪਰਮੀਸ਼ ਹਮੇਸ਼ਾ ਹੀ ਕਿਸੇ ਨਾ ਕਿਸੇ ਵਜ੍ਹਾ ਕਰਕੇ ਸੁਰਖੀਆਂ 'ਚ ਰਹਿੰਦਾ ਹੈ।

Sukhan Verma love life: ਪੰਜਾਬੀ ਗਾਇਕ ਤੇ ਅਦਾਕਾਰ ਪਰਮੀਸ਼ ਵਰਮਾ ਪੰਜਾਬੀ ਇੰਡਸਟਰੀ ਦੇ ਦਿੱਗਜ ਗਾਇਕਾਂ ਵਿੱਚੋਂ ਇੱਕ ਹੈ। ਪਰਮੀਸ਼ ਹਮੇਸ਼ਾ ਹੀ ਕਿਸੇ ਨਾ ਕਿਸੇ ਵਜ੍ਹਾ ਕਰਕੇ ਸੁਰਖੀਆਂ 'ਚ ਰਹਿੰਦਾ ਹੈ। ਪਰ ਇਸ ਵਾਰ ਪਰਮੀਸ਼ ਵਰਮਾ ਦਾ ਭਰਾ ਸੁਖਨ ਵਰਮਾ ਸੋਸ਼ਲ ਮੀਡੀਆ ਉੱਪਰ ਸੁਰਖੀਆਂ ਬਟੋਰ ਰਿਹਾ ਹੈ। ਦੱਸ ਦੇਈਏ ਕਿ ਸੁਖਨ ਦੀ ਸੋਸ਼ਲ ਮੀਡੀਆ ਉੱਪਰ ਉਨ੍ਹਾਂ ਦੀ ਗਰਲਫ੍ਰੈਂਡ ਨਾਲ ਖਾਸ ਵੀਡੀਓ ਵਾਇਰਲ ਹੋ ਰਹੀ ਹੈ। ਜਿਸ ਵਿੱਚ ਉਨ੍ਹਾਂ ਵੱਲੋਂ ਗਰਲਫ੍ਰੈਂਡ ਨੂੰ ਜਨਮਦਿਨ ਦੀ ਵਧਾਈ ਦਿੱਤੀ ਗਈ ਹੈ। 

ਦਰਅਸਲ, ਸੁਖਨ ਵਰਮਾ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਇੱਕ ਵੀਡੀਓ ਸ਼ੇਅਰ ਕੀਤਾ ਗਿਆ ਹੈ। ਜਿਸ ਵਿੱਚ ਉਹ ਆਪਣੀ ਗਰਲਫ੍ਰੈਂਡ ਨੂੰ ਜਨਮਦਿਨ ਦੀ ਵਧਾਈ ਦਿੰਦੇ ਹੋਏ ਨਜ਼ਰ ਆ ਰਹੇ ਹਨ। ਇਸ ਵੀਡੀਓ ਵਿੱਚ ਤੁਸੀ ਵੇਖ ਸਕਦੇ ਹੋ ਕਿ ਸੁਖਨ ਨੇ ਗਰਲਫ੍ਰੈਂਡ ਨਾਲ ਖਾਸ ਪਲਾਂ ਦੀ ਝਲਕ ਵਿਖਾਈ ਹੈ। ਇਸਦੇ ਨਾਲ ਹੀ ਉਨ੍ਹਾਂ ਕੈਪਸ਼ਨ ਦੇ ਅਖੀਰ ਵਿੱਚ ਹੈਪੀ ਬਰਥ੍ਡੇ ਮਾਈ ਲਵ ਵੀ ਲਿਖਿਆ ਹੈ।

View this post on Instagram
 
A post shared by Sukhan Verma (@sukhanvermaofficial)

 ਸੁਖਨ ਵਰਮਾ ਦੀ ਇਸ ਪੋਸਟ ਉੱਪਰ ਪ੍ਰਸ਼ੰਸਕਾਂ ਵੱਲੋਂ ਵੀ ਪ੍ਰਤੀਕਿਰਿਆ ਦਿੱਤੀ ਜਾ ਰਹੀ ਹੈ। ਇੱਕ ਯੂਜ਼ਰ ਨੇ ਕਮੈਂਟ ਕਰਦੇ ਹੋਏ ਲਿਖਿਆ, ਰਿਲੈਸ਼ਨਸ਼ਿਪ ਇੰਨਾ ਪ੍ਰਾਈਵੇਟ ਰੱਖੇ ਕੀ ਪੋਸਟ ਕਰਦੇ ਹੀ ਲੋਕ ਸਦਮੇ ਵਿੱਚ ਚਲੇ ਜਾਣ!!!! ਇਸ ਤੋਂ ਇਲਾਵਾ ਇੱਕ ਹੋਰ ਪ੍ਰਸ਼ੰਸਕ ਨੇ ਵੀਡੀਓ ਉੱਪਰ ਕਮੈਂਟ ਕਰ ਲਿਖਿਆ, ਹੈਪੀ ਬਰਥ੍ਡੇ ਭਾਬੀ...

ਪਰਮੀਸ਼ ਵਰਮਾ ਦੇ ਵਰਕਫਰੰਟ ਦੀ ਗੱਲ ਕਰਿਏ ਤਾਂ ਹਾਲ ਹੀ ਵਿੱਚ ਕਲਾਕਾਰ ਲਖਨਊ ਵਿੱਚ ਆਪਣੇ ਪ੍ਰਸ਼ੰਸਕਾਂ ਦੇ ਰੂ-ਬ-ਰੂ ਹੋਇਆ। ਇਸ ਤੋਂ ਇਲਾਵਾ ਸੁਖਨ ਦੀ ਗੱਲ ਕਰਿਏ ਤਾਂ ਉਸਨੂੰ ਪਰਮੀਸ਼ ਦੇ ਵੀਡੀਓਜ਼ ਅਤੇ ਤਸਵੀਰਾਂ ਵਿੱਚ ਕਈ ਵਾਰ ਵੇਖਿਆ ਗਿਆ ਹੈ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Barnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆHoshiarpur News | ਹੁਸ਼ਿਆਰਪੁਰ ਦੀ ਮਸ਼ਹੂਰ 150 ਸਾਲ ਪੁਰਾਣੀ ਚਰਚ 'ਚ ਚੋਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget