ਪੜਚੋਲ ਕਰੋ

Parmish Verma: ਪਰਮੀਸ਼ ਵਰਮਾ ਨੇ ਆਪਣੀ ਮਾਂ ਨੂੰ ਰਿਟਾਇਰਮੈਂਟ ‘ਤੇ ਦਿੱਤਾ ਖਾਸ ਤੋਹਫਾ, ਲਾਡੀ ਚਾਹਲ ਨੇ ਵੀ ਬਰਸਾਇਆ ਪਿਆਰ  

Parmish Verma on Mother Retirement: ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਲਗਾਤਾਰ ਸੁਰਖੀਆਂ ਵਿੱਚ ਬਣੇ ਹੋਏ ਹਨ। ਦੱਸ ਦੇਈਏ ਕਿ ਹਾਲ ਹੀ ਵਿੱਚ ਪਰਮੀਸ਼ ਵਰਮਾ ਨੇ ਆਪਣੇ ਭਰਾ ਸੁਖਨ ਦੇ ਵਿਆਹ ਵਿੱਚ ਖੂਬ ਮਸਤੀ ਕੀਤੀ।

Parmish Verma on Mother Retirement: ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਲਗਾਤਾਰ ਸੁਰਖੀਆਂ ਵਿੱਚ ਬਣੇ ਹੋਏ ਹਨ। ਦੱਸ ਦੇਈਏ ਕਿ ਹਾਲ ਹੀ ਵਿੱਚ ਪਰਮੀਸ਼ ਵਰਮਾ ਨੇ ਆਪਣੇ ਭਰਾ ਸੁਖਨ ਦੇ ਵਿਆਹ ਵਿੱਚ ਖੂਬ ਮਸਤੀ ਕੀਤੀ। ਇਸ ਤੋਂ ਬਾਅਦ ਹੁਣ ਕਲਾਕਾਰ ਆਪਣੀ ਮਾਂ ਉੱਪਰ ਪਿਆਰ ਬਰਸਾਉਂਦੇ ਹੋਏ ਵਿਖਾਈ ਦਿੱਤੇ। ਦਰਅਸਲ, ਪੰਜਾਬੀ ਕਲਾਕਾਰ ਦੀ ਮਾਂ ਨੂੰ ਹਾਲ ਹੀ ਵਿੱਚ ਰਿਟਾਇਰਮੈਂਟ ਮਿਲੀ ਹੈ। ਇਸ ਖਾਸ ਮੌਕੇ ਤੇ ਪੁੱਤਰ ਆਪਣੀ ਮਾਂ ਉੱਪਰ ਪਿਆਰ ਦੀ ਵਰਖਾ ਕਰਦੇ ਹੋਏ ਵਿਖਾਈ ਦਿੱਤੇ ਅਤੇ ਉਨ੍ਹਾਂ ਨੂੰ ਖਾਸ ਤੋਹਫ਼ਾ ਵੀ ਦਿੱਤਾ ਹੈ। 
 
ਦੱਸ ਦੇਈਏ ਕਿ ਕਲਾਕਾਰ ਪਰਮੀਸ਼ ਵਰਮਾ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਇੱਕ ਵੀਡੀਓ ਸ਼ੇਅਰ ਕੀਤਾ ਹੈ। ਜਿਸ ਵਿੱਚ ਉਹ ਆਪਣੀ ਮਾਂ ਨਾਲ ਵਿਖਾਈ ਦੇ ਰਹੇ ਹਨ। ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਪੰਜਾਬੀ ਕਲਾਕਾਰ ਨੇ ਲਿਖਦੇ ਹੋਏ ਕਿਹਾ ‘ਵਾਹਿਗੁਰੂ ਮਿਹਰ ਕਰੇ, ਹੈਪੀ ਰਿਟਾਇਰਮੈਂਟ ਮਾਂ। ਆਪਣੀ ਜ਼ਿੰਦਗੀ ਜਿਓ’। ਇਸ ਦੌਰਾਨ ਪਰਮੀਸ਼ ਵੱਲੋਂ ਆਪਣੀ ਮਾਂ ਨੂੰ ਨਵੀਂ ਲਗਜ਼ਰੀ ਜੀਪ ਤੋਹਫ਼ੇ ਵਿੱਚ ਦਿੱਤੀ ਗਈ ਹੈ। ਇਸ ਵੀਡੀਓ ਨੂੰ ਵੇਖਣ ਤੋਂ ਬਾਅਦ ਫਿਲਮੀ ਸਿਤਾਰਿਆਂ ਦੇ ਨਾਲ-ਨਾਲ ਪ੍ਰਸ਼ੰਸਕ ਵੀ ਲਗਾਤਾਰ ਕਮੈਂਟ ਕਰ ਰਹੇ ਹਨ। ਇਸ ਦੌਰਾਨ ਲਾਡੀ ਚਾਹਲ ਵੱਲੋਂ ਵੀ ਇਸ ਵੀਡੀਓ ਨੂੰ ਆਪਣੇ ਇੰਸਟਾ ਹੈਂਡਲ ਉੱਪਰ ਸ਼ੇਅਰ ਕੀਤਾ ਗਿਆ। ਦੱਸ ਦੇਈਏ ਕਿ ਲਾਡੀ ਅਤੇ ਪਰਮੀਸ਼ ਬਹੁਤ ਖਾਸ ਦੋਸਤ ਹਨ।

View this post on Instagram
 
A post shared by 𝐏𝐀𝐑𝐌𝐈𝐒𝐇 𝐕𝐄𝐑𝐌𝐀 (@parmishverma)

ਪਿਤਾ ਕਰ ਚੁੱਕੇ ਇਹ ਕੰਮ ਮਾਂ ਹੋਈ ਰਿਟਾਇਰ

ਵਰਕਫਰੰਟ ਦੀ ਗੱਲ ਕਰੀਏ ਤਾਂ ਪਰਮੀਸ਼ ਵਰਮਾ ਨੇ ਕਈ ਸੁਪਰਹਿੱਟ ਗੀਤ ਪੰਜਾਬੀ ਸੰਗੀਤ ਜਗਤ ਨੂੰ ਦਿੱਤੇ ਹਨ। ਉਨ੍ਹਾਂ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਈ ਹਿੱਟ ਫ਼ਿਲਮਾਂ ਨਾਲ ਪ੍ਰਸ਼ੰਸਕਾਂ ਦਾ ਖੂਬ ਮਨੋਰੰਜਨ ਕੀਤਾ। ਇਸਦੇ ਨਾਲ ਹੀ ਜੇਕਰ ਪਰਮੀਸ਼ ਵਰਮਾ ਦੇ ਪਿਤਾ ਜੀ ਦੀ ਗੱਲ ਕਰਿਏ ਤਾਂ ਸਤੀਸ਼ ਵਰਮਾ ਵੀ ਪੰਜਾਬੀ ਯੂਨੀਵਰਸਿਟੀ ਪਟਿਆਲਾ ‘ਚ ਬਤੌਰ ਪੰਜਾਬੀ ਵਿਭਾਗ ਦੇ ਮੁਖੀ ਕੰਮ ਕਰ ਚੁੱਕੇ ਹਨ ਅਤੇ ਮਾਤਾ ਵੀ ਰਿਟਾਇਰ ਹੋ ਗਏ ਹਨ।
 
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?

Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...

Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ

ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ

Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !

IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ

ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ

Embed widget