ਪੜਚੋਲ ਕਰੋ

Jyoti Nooran: ਜੋਤੀ ਨੂਰਾਂ ਨੇ ਉਸਮਾਨ ਨਾਲ ਸ਼ੇਅਰ ਕੀਤੀ ਰੋਮਾਂਟਿਕ ਪੋਸਟ, ਕੈਪਸ਼ਨ 'ਚ ਲਿਖਿਆ- 'My Love'

Jyoti Nooran Shared Pic With Usman Noor: ਪੰਜਾਬੀ ਸੂਫ਼ੀ ਗਾਇਕਾ ਜੋਤੀ ਨੂਰਾਂ ਆਪਣੀ ਗਾਇਕੀ ਦੇ ਚੱਲਦੇ ਦੁਨੀਆ ਭਰ ਵਿੱਚ ਜਾਣੀ ਜਾਂਦੀ ਹੈ। ਉਸਦੀ ਗਾਇਕੀ ਦਾ ਜਾਦੂ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਬੈਠੇ ਦਰਸ਼ਕਾਂ ਦੇ ਸਿਰ ਚੜ੍ਹ ਬੋਲਦਾ ਹੈ

Jyoti Nooran Shared Pic With Usman Noor: ਪੰਜਾਬੀ ਸੂਫ਼ੀ ਗਾਇਕਾ ਜੋਤੀ ਨੂਰਾਂ ਆਪਣੀ ਗਾਇਕੀ ਦੇ ਚੱਲਦੇ ਦੁਨੀਆ ਭਰ ਵਿੱਚ ਜਾਣੀ ਜਾਂਦੀ ਹੈ। ਉਸਦੀ ਗਾਇਕੀ ਦਾ ਜਾਦੂ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਬੈਠੇ ਦਰਸ਼ਕਾਂ ਦੇ ਸਿਰ ਚੜ੍ਹ ਬੋਲਦਾ ਹੈ। ਖਾਸ ਗੱਲ ਇਹ ਹੈ ਕਿ ਜੋਤੀ ਨੂਰਾਂ ਪਾਲੀਵੁੱਡ ਹੀ ਨਹੀਂ ਸਗੋਂ ਬਾਲੀਵੁੱਡ ਸੰਗੀਤ ਜਗਤ ਵਿੱਚ ਵੀ ਐਕਟਿਵ ਹੈ। ਉਸਦੀ ਗਾਇਕੀ ਨੂੰ ਬਾਲੀਵੁੱਡ ਸਿਤਾਰਿਆਂ ਵੱਲੋਂ ਵੀ ਬੇਹੱਦ ਪਸੰਦ ਕੀਤਾ ਜਾਂਦਾ ਹੈ। ਆਪਣੀ ਗਾਇਕੀ ਤੋਂ ਇਲਾਵਾ ਜੋਤੀ ਨੂਰਾਂ ਨਿੱਜੀ ਜ਼ਿੰਦਗੀ ਦੇ ਚੱਲਦੇ ਵੀ ਕਾਫੀ ਸੁਰਖੀਆਂ ਬਟੋਰਦੀ ਹੈ। 

ਦੱਸ ਦੇਈਏ ਕਿ ਇਨ੍ਹੀਂ ਦਿਨੀਂ ਜੋਤੀ ਨੂਰਾਂ ਆਪਣੀ ਲਵ ਲਾਈਫ ਦੇ ਚੱਲਦੇ ਵੀ ਚਰਚਾ ਵਿੱਚ ਹੈ। ਹਾਲ ਹੀ ਵਿੱਚ ਜੋਤੀ ਨੂਰਾਂ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਉਸਮਾਨ ਨਾਲ ਇੱਕ ਤਸਵੀਰ ਸ਼ੇਅਰ ਕੀਤੀ ਹੈ। ਜਿਸ ਨੂੰ ਸ਼ੇਅਰ ਕਰ ਉਨ੍ਹਾਂ ਕੈਪਸ਼ਨ ਵਿੱਚ ਲਿਖਿਆ, ਮਾਈ ਲਵ...

View this post on Instagram
 
A post shared by Jyoti norran (@jyoti.nooran.1998)

ਗਾਇਕਾ ਦੀ ਇਸ ਤਸਵੀਰ ਉੱਪਰ ਪ੍ਰਸ਼ੰਸਕ ਵੀ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇਸ ਤੋਂ ਬਾਅਦ ਗਾਇਕਾ ਨੇ ਇੱਕ ਹੋਰ ਤਸਵੀਰ ਸ਼ੇਅਰ ਕੀਤੀ ਅਤੇ ਇਸਦੇ ਬੈਕਗ੍ਰਾਊਂਡ ਵਿੱਚ ਗੀਤ ਵੀ ਲਗਾਇਆ। ਦੱਸ ਦੇਈਏ ਕਿ ਆਪਣੀ ਵਿਆਹੁਤਾ ਜ਼ਿੰਦਗੀ ਦੇ ਲੰਬੇ ਸਮੇਂ ਦੇ ਵਿਵਾਦਾਂ ਤੋਂ ਬਾਅਦ ਇੱਕ ਵਾਰ ਫਿਰ ਤੋਂ ਜੋਤੀ ਨੂਰਾਂ ਦੀ ਜ਼ਿੰਦਗੀ ਵਿੱਚ ਖੁਸ਼ੀਆਂ ਮੁੜ੍ਹ ਆਈਆਂ ਹਨ। ਫਿਲਹਾਲ ਗਾਇਕਾ ਨੇ ਆਪਣੀ ਲਵ ਲਾਈਵ ਬਾਰੇ ਵੀ ਖੁਲਾਸਾ ਕਰ ਦਿੱਤਾ ਹੈ। ਹਾਲਾਂਕਿ ਪਹਿਲਾਂ ਇਸ ਉੱਪਰ ਕਿਆਸ ਹੀ ਲਗਾਏ ਜਾ ਰਹੇ ਸੀ, ਜੋ ਕਿ ਹੁਣ ਸੱਚ ਹੋ ਗਏ ਹਨ। ਦੱਸ ਦੇਈਏ ਕਿ ਦੋਵਾਂ ਨੂੰ ਕਈ ਸਟੇਜ ਸ਼ੋਅਜ ਦੌਰਾਨ ਅਤੇ ਕਈ ਵਾਰ ਪਬਲਿਕ ਪਲੇਸ ਵਿੱਚ ਵੀ ਇਕੱਠੇ ਦੇਖਿਆ ਜਾਂਦਾ ਹੈ। ਇਸ ਤੋਂ ਇਲਾਵਾ ਹੁਣ ਗਾਇਕਾ ਉਸਮਾਨ ਨਾਲ ਇੰਸਟਾਗ੍ਰਾਮ ਅਕਾਊਂਟ ਉੱਪਰ ਤਸਵੀਰਾਂ ਵੀ ਸ਼ੇਅਰ ਕਰਨ ਲੱਗ ਗਈ ਹੈ। ਜੋ ਉਨ੍ਹਾਂ ਦੇ ਰਿਸ਼ਤੇ ਦਾ ਸਬੂਤ ਹੈ।

View this post on Instagram
 
A post shared by Jyoti norran (@jyoti.nooran.1998)

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Embed widget