ਪੜਚੋਲ ਕਰੋ

Diljit Dosanjh And RajKumar Rao: ਦਿਲਜੀਤ ਦੋਸਾਂਝ ਤੇ ਰਾਜਕੁਮਾਰ ਰਾਓ ਕਰਨਗੇ ਇਕੱਠੇ ਧਮਾਕਾ!

ਪੰਜਾਬੀ ਗਾਇਕ ਤੇ ਫ਼ਿਲਮ ਅਦਾਕਾਰ ਦਿਲਜੀਤ ਦੋਸਾਂਝ ਅਕਸਰ ਸੁਰਖ਼ੀਆਂ ’ਚ ਰਹਿੰਦੇ ਹਨ। ਇਸ ਵੇਲੇ ਦਰਸ਼ਕ ਜਿੱਥੇ ਉਨ੍ਹਾਂ ਦੀ ਐਲਬਮ ‘ਮੂਨ ਚਾਈਲਡ ਇਰਾ’ ਦੀ ਚਿਰਾਂ ਤੋਂ ਉਡੀਕ ਕਰ ਰਹੇ ਹਨ।

ਚੰਡੀਗੜ੍ਹ: ਉੱਘੇ ਪੰਜਾਬੀ ਗਾਇਕ ਤੇ ਫ਼ਿਲਮ ਅਦਾਕਾਰ ਦਿਲਜੀਤ ਦੋਸਾਂਝ ਅਕਸਰ ਸੁਰਖ਼ੀਆਂ ’ਚ ਰਹਿੰਦੇ ਹਨ। ਇਸ ਵੇਲੇ ਦਰਸ਼ਕ ਜਿੱਥੇ ਉਨ੍ਹਾਂ ਦੀ ਐਲਬਮ ‘ਮੂਨ ਚਾਈਲਡ ਇਰਾ’ (Moon Child Era) ਦੀ ਚਿਰਾਂ ਤੋਂ ਉਡੀਕ ਕਰ ਰਹੇ ਹਨ ਤੇ ਵੱਡੀਆਂ-ਵੱਡੀਆਂ ਆਸਾਂ ਰੱਖ ਰਹੇ ਹਨ; ਉੱਥੇ ਦਿਲਜੀਤ ਦੋਸਾਂਝ ਆਪਣੇ ਬਹੁਤ ਸਾਰੇ ਬਾਲੀਵੁੱਡ ਤੇ ਪਾਲੀਵੁੱਡ ਦੇ ਪ੍ਰੋਜੈਕਟਾਂ ’ਚ ਰੁੱਝੇ ਹੋਏ ਹਨ।

ਹੁਣ ਅਜਿਹੀਆਂ ਵੀ ਕੁਝ ਖ਼ਬਰਾਂ ਆ ਰਹੀਆਂ ਹਨ ਕਿ ਦਿਲਜੀਤ ਦੋਸਾਂਝ ਇੱਕ ਨਵੀਂ ਵੈੱਬ ਸੀਰੀਜ਼ ਲਈ ਲੇਖਕ ਨਿਰਦੇਸ਼ ਰਾਜ ਨਿਦੀਮੋਰੂ ਤੇ ਕ੍ਰਿਸ਼ਨਾ ਡੀਕੇ ਨਾਲ ਵੀ ਕੰਮ ਕਰ ਸਕਦੇ ਹਨ। ‘ਦ ਫ਼ੈਮਿਲੀ ਮੈਨ’ ਦੇ ਇਹ ਦੋਵੇਂ ਡਾਇਰੈਕਟਰ ਆਪਣੀ ਵੈੱਬ ਸੀਰੀਜ਼ ਲੜੀ ਲਈ ਆਪਣੇ ਨਵੇਂ ਪ੍ਰੋਜੈਕਟ ਲਈ ਦਿਲਜੀਤ ਦੋਸਾਂਝ ਜਾਂ ਰਾਜਕੁਮਾਰ ਰਾਓ ਨੂੰ ਮੁੱਖ ਭੂਮਿਕਾ ਦੇ ਸਕਦੇ ਹਨ।

ਜਦੋਂ ਇਸ ਬਾਰੇ ਪੁੱਛਿਆ ਗਿਆ, ਤਾਂ ਐਸੋਸੀਏਟ ਪ੍ਰੋਡਿਊਸਰ ਅਤੇ ਡੀਕੇ ਦੀ ਪਤਨੀ ਨੇ ਵੈੱਬਸ਼ੋਅ ਦੀ ਤਾਂ ਪੁਸ਼ਟੀ ਕੀਤੀ ਪਰ ਨਾਲ ਹੀ ਇਹ ਵੀ ਕਿਹਾ ਕਿ ਉਹ ਰਾਜਕੁਮਾਰ ਰਾਓ ਤੇ ਦਿਲਜੀਤ ਨੂੰ ਮੁੱਖ ਭੂਮਿਕਾ ਦੇਣ ਬਾਰੇ ਵਿਚਾਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹਾਲੇ ਕਿਸੇ ਨੂੰ ਸਾਈਨ ਨਹੀਂ ਕੀਤਾ ਗਿਆ ਹੈ। ਸੂਤਰਾਂ ਨੇ ਵੀ ਦੱਸਿਆ ਕਿ ਰਾਜਕੁਮਾਰ ਰਾਓ ਤੇ ਦਿਲਜੀਤ ਦੋਸਾਂਝ ਵੈੱਬ ਸੀਰੀਜ਼ ਕਰ ਰਹੇ ਹਨ।

ਦਿਲਜੀਤ ਦੋਸਾਂਝ ਤੇ ਨਿਮਰਤ ਖੈਰਾ ਦੀ ਆਉਣ ਵਾਲੀ ਪੰਜਾਬੀ ਫ਼ਿਲਮ ‘ਜੋੜੀ’ ’ਚ 16 ਗੀਤ ਹੋਣਗੇ। ਜੇ ਦਿਲਜੀਤ ਦੋਸਾਂਝ ਦੇ ਆਉਣ ਵਾਲੇ ਪ੍ਰੋਜੈਕਟਾਂ ਦੀ ਗੱਲ ਕਰੀਏ, ਤਾਂ ਉਹ ਛੇਤੀ ਹੀ ਅਲੀ ਅੱਬਾਸ ਜ਼ਫ਼ਰ ਦੇ ‘ਡਿਟੈਕਟਿਵ ਸ਼ੇਰਦਿਲ’ ਦੇ ਨਾਲ-ਨਾਲ ਪੰਜਾਬੀ ਫ਼ਿਲਮਾਂ, ਸ਼ਿਕਰਾ, ਹੌਂਸਲਾ ਰੱਖ, ਜੋੜੀ ਤੇ ਹੋਰ ਬਹੁਤ ਸਾਰੀਆਂ ਫ਼ਿਲਮਾਂ ’ਚ ਵਿਖਾਈ ਦੇਣਗੇ।

ਇਹ ਵੀ ਪੜ੍ਹੋ: Kabul Rocket Attack: ਕਾਬੁਲ ਦੀਆਂ ਸੜਕਾਂ 'ਤੇ ਮੁੜ ਵਰ੍ਹੇ ਗੋਲੇ, ਇੱਕ ਮਹੀਨੇ 'ਚ 2 ਵੱਡੇ ਰਾਕੇਟ ਹਮਲੇ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Crime: ਲੁਧਿਆਣਾ 'ਚ ਨੌਜਵਾਨ ਦੀ ਲਾਸ਼ 3 ਟੁਕੜਿਆਂ 'ਚ ਮਿਲਣ ਨਾਲ ਮੱਚੀ ਤਰਥੱਲੀ, ਅੱਧਾ ਸਰੀਰ ਸਾੜ ਡਰੰਮ 'ਚ ਪਾਇਆ, ਇਲਾਕਾ ਸੀਲ, 2 ਦਿਨ ਪਹਿਲਾਂ ਮੁੰਬਈ ਤੋਂ ਆਇਆ ਸੀ...

Punjab News: ਪੰਜਾਬ 'ਚ ਲੋਕਾਂ ਵਿਚਾਲੇ ਮੱਚਿਆ ਹਾਹਾਕਾਰ, ਚੋਣਾਂ ਦੇ ਬਾਈਕਾਟ ਦਾ ਕੀਤਾ ਐਲਾਨ; ਬੋਲੇ- ਪਿਛਲੇ ਕਈ ਸਾਲਾਂ ਤੋਂ...
ਪੰਜਾਬ 'ਚ ਲੋਕਾਂ ਵਿਚਾਲੇ ਮੱਚਿਆ ਹਾਹਾਕਾਰ, ਚੋਣਾਂ ਦੇ ਬਾਈਕਾਟ ਦਾ ਕੀਤਾ ਐਲਾਨ; ਬੋਲੇ- ਪਿਛਲੇ ਕਈ ਸਾਲਾਂ ਤੋਂ...
Punjab News: ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?
ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?
ਫਿਰੋਜ਼ਪੁਰ ਤੋਂ ਬਾਅਦ ਮੋਗਾ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਅਲਰਟ 'ਤੇ ਪੁਲਿਸ! ਇੱਕ ਦਿਨ 'ਚ ਦੋ ਅਦਾਲਤਾਂ ਨੂੰ ਮਿਲੀ ਧਮਕੀ

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Crime: ਲੁਧਿਆਣਾ 'ਚ ਨੌਜਵਾਨ ਦੀ ਲਾਸ਼ 3 ਟੁਕੜਿਆਂ 'ਚ ਮਿਲਣ ਨਾਲ ਮੱਚੀ ਤਰਥੱਲੀ, ਅੱਧਾ ਸਰੀਰ ਸਾੜ ਡਰੰਮ 'ਚ ਪਾਇਆ, ਇਲਾਕਾ ਸੀਲ, 2 ਦਿਨ ਪਹਿਲਾਂ ਮੁੰਬਈ ਤੋਂ ਆਇਆ ਸੀ...
Crime: ਲੁਧਿਆਣਾ 'ਚ ਨੌਜਵਾਨ ਦੀ ਲਾਸ਼ 3 ਟੁਕੜਿਆਂ 'ਚ ਮਿਲਣ ਨਾਲ ਮੱਚੀ ਤਰਥੱਲੀ, ਅੱਧਾ ਸਰੀਰ ਸਾੜ ਡਰੰਮ 'ਚ ਪਾਇਆ, ਇਲਾਕਾ ਸੀਲ, 2 ਦਿਨ ਪਹਿਲਾਂ ਮੁੰਬਈ ਤੋਂ ਆਇਆ ਸੀ...
Punjab News: ਪੰਜਾਬ 'ਚ ਲੋਕਾਂ ਵਿਚਾਲੇ ਮੱਚਿਆ ਹਾਹਾਕਾਰ, ਚੋਣਾਂ ਦੇ ਬਾਈਕਾਟ ਦਾ ਕੀਤਾ ਐਲਾਨ; ਬੋਲੇ- ਪਿਛਲੇ ਕਈ ਸਾਲਾਂ ਤੋਂ...
ਪੰਜਾਬ 'ਚ ਲੋਕਾਂ ਵਿਚਾਲੇ ਮੱਚਿਆ ਹਾਹਾਕਾਰ, ਚੋਣਾਂ ਦੇ ਬਾਈਕਾਟ ਦਾ ਕੀਤਾ ਐਲਾਨ; ਬੋਲੇ- ਪਿਛਲੇ ਕਈ ਸਾਲਾਂ ਤੋਂ...
Punjab News: ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?
ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?
ਫਿਰੋਜ਼ਪੁਰ ਤੋਂ ਬਾਅਦ ਮੋਗਾ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਅਲਰਟ 'ਤੇ ਪੁਲਿਸ! ਇੱਕ ਦਿਨ 'ਚ ਦੋ ਅਦਾਲਤਾਂ ਨੂੰ ਮਿਲੀ ਧਮਕੀ
ਫਿਰੋਜ਼ਪੁਰ ਤੋਂ ਬਾਅਦ ਮੋਗਾ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਅਲਰਟ 'ਤੇ ਪੁਲਿਸ! ਇੱਕ ਦਿਨ 'ਚ ਦੋ ਅਦਾਲਤਾਂ ਨੂੰ ਮਿਲੀ ਧਮਕੀ
Punjab CM Mann: ਮੁੱਖ ਮੰਤਰੀ ਭਗਵੰਤ ਮਾਨ ਦੀ ਜਥੇਦਾਰ ਸਾਹਿਬ ਨੂੰ ਖਾਸ ਅਪੀਲ, ਬੇਨਤੀ ਕੀਤੀ-'ਸਾਰੇ ਚੈਨਲਾਂ 'ਤੇ ਲਾਈਵ ਟੈਲੀਕਾਸਟ ਹੋਏ'

ਹਰਿਆਣਾ ਕਮੇਟੀ ਵੱਲੋਂ ਵੱਡਾ ਐਕਸ਼ਨ! ਦਾਦੂਵਾਲ ਨੂੰ ਕੀਤਾ ਗਿਆ ਬਰਖਾਸਤ, HSGMC ਪ੍ਰਧਾਨ ਝੀਂਡਾ ਬੋਲੇ- ਦਾਦੂਵਾਲ ਕੋਲ ਕਰੋੜਾਂ ਕਿੱਥੋਂ ਆਏ?

Punjab Weather Today: ਪੰਜਾਬ-ਚੰਡੀਗੜ੍ਹ ਵਿੱਚ ਕੋਹਰਾ ਅਤੇ ਸ਼ੀਤਲਹਿਰ ਦਾ ਔਰੇਂਜ ਅਲਰਟ: ਤਾਪਮਾਨ ਵਿੱਚ 1.7 ਡਿਗਰੀ ਦੀ ਗਿਰਾਵਟ, ਠੁਰ-ਠੁਰ ਕਰ ਰਹੇ ਪੰਜਾਬੀ, ਬੱਚੇ ਅਤੇ ਬਜ਼ੁਰਗ ਦਾ ਰੱਖੋ ਖਾਸ ਖਿਆਲ

Punjab News: ਨਵੇਂ ਬਿਜਲੀ ਮੀਟਰ ਲਗਵਾਉਣ ਵਾਲਿਆਂ ਲਈ ਮੁਸ਼ਕਲਾਂ, ਲੋਕਾਂ ਨੂੰ ਇਸ ਵਜ੍ਹਾ ਕਰਕੇ ਆ ਰਹੀ ਵੱਡੀ ਪਰੇਸ਼ਾਨੀ, ਮਾਰਨੇ ਪੈ ਰਹੇ ਸਰਕਾਰੀ ਦਫਤਰਾਂ ਦੇ ਚੱਕਰ

Embed widget