ਪੜਚੋਲ ਕਰੋ

Sidhu Moose Wala: ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਮਿਲੇਗੀ ਰਾਖੀ ਸਾਵੰਤ! ਅਫਸਾਨਾ ਖਾਨ ਨਾਲ ਲਾਈਵ ਚੈਟ 'ਚ ਕਹੀ ਇਹ ਗੱਲ

Rakhi Sawant Want To Meet Sidhu Moose Wala Family: ਰਾਖੀ ਸਾਵੰਤ ਆਪਣੇ ਡਰਾਮੇ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੀ ਹੈ। ਫਿਲਹਾਲ ਅਦਾਕਾਰਾ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਸੁਰਖੀਆਂ ਬਟੋਰ ਰਹੀ ਹੈ

Rakhi Sawant Want To Meet Sidhu Moose Wala Family: ਰਾਖੀ ਸਾਵੰਤ ਆਪਣੇ ਡਰਾਮੇ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੀ ਹੈ। ਫਿਲਹਾਲ ਅਦਾਕਾਰਾ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਸੁਰਖੀਆਂ ਬਟੋਰ ਰਹੀ ਹੈ। ਅਸਲ 'ਚ ਰਾਖੀ ਅਤੇ ਉਨ੍ਹਾਂ ਦੇ ਸਾਬਕਾ ਪਤੀ ਆਦਿਲ ਦੁਰਾਨੀ ਇਕ-ਦੂਜੇ 'ਤੇ ਗੰਭੀਰ ਦੋਸ਼ ਲਗਾ ਰਹੇ ਹਨ। ਦੋਵਾਂ ਦੀ ਸੋਸ਼ਲ ਮੀਡੀਆ ਫਾਈਟ ਲਗਾਤਾਰ ਜਾਰੀ ਹੈ। ਇਸ ਵਿਚਾਲੇ ਰਾਖੀ ਸਾਵੰਤ ਪੰਜਾਬੀ ਗਾਇਕ ਅਫਸਾਨਾ ਖਾਨ ਨਾਲ ਲਾਈਵ ਚੈਟ ਦੌਰਾਨ ਗੱਲਬਾਤ ਕਰਦੇ ਹੋਏ ਨਜ਼ਰ ਆਈ। ਇਸ ਦੌਰਾਨ ਰਾਖੀ ਨੇ ਪੰਜਾਬ ਆਉਣ ਬਾਰੇ ਗੱਲ ਕੀਤੀ।

ਦਰਅਸਲ, ਸੋਸ਼ਲ ਮੀਡੀਆ ਉੱਪਰ ਰਾਖੀ ਸਾਵੰਤ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਉਹ ਪੰਜਾਬੀ ਗਾਇਕਾ ਅਫਸਾਨਾ ਖਾਨ ਨਾਲ ਗੱਲਬਾਤ ਕਰਦੇ ਹੋਏ ਵਿਖਾਈ ਦੇ ਰਹੀ ਹੈ। ਇਸ ਦੌਰਾਨ ਰਾਖੀ ਸਾਵੰਤ ਪੰਜਾਬ ਆਉਣ ਅਤੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਮਿਲਣ ਦੀ ਗੱਲ ਕਹਿੰਦੀ ਹੈ। ਇਸ ਵੀਡੀਓ ਵਿੱਚ ਰਾਖੀ ਗਾਇਕਾ ਅਫਸਾਨਾ ਖਾਨ ਨੂੰ ਇਹ ਕਹਿੰਦੇ ਹੋਏ ਦਿਖਾਈ ਦੇ ਰਹੀ ਹੈ ਕਿ ਅਸੀ ਮੂਸਾ ਭਾਜੀ ਦੇ ਘਰ ਵੀ ਜਾਣਾ ਹੈ ਨਾ... ਉਨ੍ਹਾਂ ਦੇ ਮਾਤਾ-ਪਿਤਾ ਨਾਲ ਥੋੜ੍ਹਾ ਵਕਤ ਗੁਜ਼ਾਰ ਕੇ ਆਵਾਂਗੇ। ਤੁਸੀ ਵੀ ਵੇਖੋ ਇਹ ਵੀਡੀਓ...

 
 
 
 
 
View this post on Instagram
 
 
 
 
 
 
 
 
 
 
 

A post shared by Saikh Ashfaq (@rahat.khann.0320)

 

ਕਾਬਿਲੇਗੌਰ ਹੈ ਕਿ ਪੰਜਾਬੀ ਸਿਨੇਮਾ ਜਗਤ ਨਾਲ ਜੁੜੇ ਕਈ ਸਿਤਾਰੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ ਅਤੇ ਪਿਤਾ ਨਾਲ ਮੁਲਾਕਾਤ ਕਰ ਚੁੱਕੇ ਹਨ। ਮਰਹੂਮ ਗਾਇਕ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਵੱਲੋਂ ਪੁੱਤਰ ਦੇ ਇਨਸਾਫ ਦੀ ਲੜਾਈ ਲਗਾਤਾਰ ਜਾਰੀ ਹੈ। ਪ੍ਰਸ਼ੰਸਕਾ ਦੇ ਨਾਲ-ਨਾਲ ਫਿਲਮੀ ਸਿਤਾਰੇ ਵੀ ਮੂਸੇਵਾਲਾ ਲਈ ਇਨਸਾਫ ਦੀ ਮੰਗ ਕਰ ਰਹੇ ਹਨ। 

ਕਾਬਿਲੇਗ਼ੌਰ ਹੈ ਕਿ ਸਿੱਧੂ ਮੂਸੇਵਾਲਾ ਦੀ ਮੌਤ ਨੂੰ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਮੂਸੇਵਾਲਾ ਦੇ ਲਈ ਇਨਸਾਫ ਦੀ ਲੜਾਈ ਹਾਲੇ ਤੱਕ ਜਾਰੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ
Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ
Jalandhar News:  ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ
Jalandhar News: ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ
Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ
Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Advertisement
ABP Premium

ਵੀਡੀਓਜ਼

Meet Hayer| ਪੰਜਾਬ ਦੇ ਰੁਕੇ ਹੋਏ ਫੰਡ ਦਾ ਮੁੱਦਾ ਮੀਤ ਹੇਅਰ ਨੇ ਸੰਸਦ 'ਚ ਚੁੱਕਿਆRaja Warring| ਮੂਸੇਵਾਲਾ ਦੇ ਕਤਲ ਦਾ ਮੁੱਦਾ ਸੰਸਦ 'ਚ ਗੂੰਜਿਆ, ਰਾਜਾ ਵੜਿੰਗ ਨੇ ਕਹੀਆਂ ਇਹ ਗੱਲਾਂRaja Warring| ਕਿਸਾਨਾਂ 'ਤੇ ਕੰਗਨਾ ਦੇ ਬਿਆਨ ਦਾ ਵੜਿੰਗ ਨੇ ਸੰਸਦ 'ਚ ਕੀਤਾ ਜ਼ਿਕਰHarsimrat Badal| ਰਾਹੁਲ ਗਾਂਧੀ ਨਾਲ ਹਰਸਿਮਰਤ ਬਾਦਲ ਕਿਹੜੇ ਮੁੱਦੇ 'ਤੇ ਸਹਿਮਤ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ
Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ
Jalandhar News:  ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ
Jalandhar News: ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ
Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ
Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Stock Market High: ਸ਼ੇਅਰ ਬਾਜ਼ਾਰ ਦੀ ਸ਼ਾਨਦਾਰ ਸ਼ੁਰੂਆਤ, ਸੈਂਸੈਕਸ 79,840 'ਤੇ ਖੁੱਲ੍ਹਿਆ ਤਾਂ ਨਿਫਟੀ 24200 ਤੋਂ ਪਹੁੰਚਿਆ ਉੱਤੇ
Stock Market High: ਸ਼ੇਅਰ ਬਾਜ਼ਾਰ ਦੀ ਸ਼ਾਨਦਾਰ ਸ਼ੁਰੂਆਤ, ਸੈਂਸੈਕਸ 79,840 'ਤੇ ਖੁੱਲ੍ਹਿਆ ਤਾਂ ਨਿਫਟੀ 24200 ਤੋਂ ਪਹੁੰਚਿਆ ਉੱਤੇ
Glowing Skin : ਦਾਗ ਰਹਿਤ ਗਲੋਇੰਗ ਸਕਿਨ ਲਈ ਆਹ ਘਰੇਲੂ ਚੀਜ਼ਾਂ ਨੇ ਲਾਹੇਵੰਦ
Glowing Skin : ਦਾਗ ਰਹਿਤ ਗਲੋਇੰਗ ਸਕਿਨ ਲਈ ਆਹ ਘਰੇਲੂ ਚੀਜ਼ਾਂ ਨੇ ਲਾਹੇਵੰਦ
ਆਸਟ੍ਰੇਲੀਆ ਤੋਂ ਚਾਰ ਸਾਲ ਪਿੱਛੋਂ ਪੰਜਾਬ ਪਰਤ ਰਹੀ ਕੁੜੀ ਦੀ ਜਹਾਜ਼ ਵਿਚ ਹੀ ਮੌਤ
ਆਸਟ੍ਰੇਲੀਆ ਤੋਂ ਚਾਰ ਸਾਲ ਪਿੱਛੋਂ ਪੰਜਾਬ ਪਰਤ ਰਹੀ ਕੁੜੀ ਦੀ ਜਹਾਜ਼ ਵਿਚ ਹੀ ਮੌਤ
Allahabad HighCourt: ਇੱਕ ਦਿਨ ਭਾਰਤ ਦੀ ਬਹੁਗਿਣਤੀ ਘੱਟ ਗਿਣਤੀ 'ਚ ਬਦਲ ਜਾਵੇਗੀ, ਧਰਮ ਪਰਿਵਰਤਨ ਦੇ ਨਾਂਅ 'ਤੇ ਹਾਈਕੋਰਟ ਨੇ ਕੀਤੀ ਅਹਿਮ ਟਿੱਪਣੀ
Allahabad HighCourt: ਇੱਕ ਦਿਨ ਭਾਰਤ ਦੀ ਬਹੁਗਿਣਤੀ ਘੱਟ ਗਿਣਤੀ 'ਚ ਬਦਲ ਜਾਵੇਗੀ, ਧਰਮ ਪਰਿਵਰਤਨ ਦੇ ਨਾਂਅ 'ਤੇ ਹਾਈਕੋਰਟ ਨੇ ਕੀਤੀ ਅਹਿਮ ਟਿੱਪਣੀ
Embed widget