ਪੜਚੋਲ ਕਰੋ

Rana Ranbir: ਰਾਣਾ ਰਣਬੀਰ ਦੀ ਧੀ ਸੀਰਤ ਨੇ ਵਿਆਹ ਤੋਂ ਬਾਅਦ ਸਹੁਰੇ ਪਰਿਵਾਰ ਨਾਲ ਮਨਾਇਆ ਪਹਿਲਾ ਜਨਮਦਿਨ

Rana Ranbir On Daughter Seerat Birthday: ਪੰਜਾਬੀ ਅਦਾਕਾਰ ਅਤੇ ਕਾਮੇਡੀਅਨ, ਲੇਖਕ ਰਾਣਾ ਰਣਬੀਰ ਨੇ ਆਪਣੀ ਧੀ ਸੀਰਤ ਦਾ ਜਨਮਦਿਨ ਬੇਹੱਦ ਖਾਸ ਤਰੀਕੇ ਨਾਲ ਮਨਾਇਆ। ਇਸ ਮੌਕੇ ਸੀਰਤ ਦਾ ਸਹੁਰਾ ਪਰਿਵਾਰ ਵੀ ਨਾਲ ਦਿਖਾਈ

Rana Ranbir On Daughter Seerat Birthday: ਪੰਜਾਬੀ ਅਦਾਕਾਰ ਅਤੇ ਕਾਮੇਡੀਅਨ, ਲੇਖਕ ਰਾਣਾ ਰਣਬੀਰ ਨੇ ਆਪਣੀ ਧੀ ਸੀਰਤ ਦਾ ਜਨਮਦਿਨ ਬੇਹੱਦ ਖਾਸ ਤਰੀਕੇ ਨਾਲ ਮਨਾਇਆ। ਇਸ ਮੌਕੇ ਸੀਰਤ ਦਾ ਸਹੁਰਾ ਪਰਿਵਾਰ ਵੀ ਨਾਲ ਦਿਖਾਈ ਦਿੱਤਾ। ਖਾਸ ਗੱਲ ਇਹ ਹੈ ਕਿ ਸੀਰਤ ਦੇ ਜਨਮਦਿਨ ਮੌਕੇ ਉਨ੍ਹਾਂ ਦੀ ਪਤਨੀ ਵੱਲੋਂ ਖਾਸ ਭੋਜਨ ਤਿਆਰ ਕੀਤਾ ਗਿਆ। ਜਿਸ ਦੀਆਂ ਤਸਵੀਰਾਂ ਰਾਣਾ ਰਣਬੀਰ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸਾਂਝੀਆਂ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਸੀਰਤ ਨੇ ਵੀ ਪਿਆਰੀ ਵੀਡੀਓ ਸਾਂਝੀ ਕੀਤੀ ਹੈ, ਤੁਸੀ ਵੀ ਵੇਖੋ ਇਹ ਸ਼ਾਨਦਾਰ ਵੀਡੀਓ।

View this post on Instagram
 
A post shared by Seerat Rana (@seeratranaa)

ਦਰਅਸਲ, ਸੀਰਤ ਵੱਲੋਂ ਆਪਣੇ ਜਨਮਦਿਨ ਦੇ ਨਾਲ-ਨਾਲ ਵਿਆਹ ਦਾ ਇੱਕ ਮਹੀਨਾ ਪੂਰਾ ਹੋਣ ਤੇ ਖਾਸ ਵੀਡੀਓ ਸ਼ੇਅਰ ਕੀਤਾ ਗਿਆ ਹੈ। ਇਸ ਨੂੰ ਸ਼ੇਅਰ ਕਰ ਸੀਰਤ ਨੇ ਕੈਪਸ਼ਨ ਵਿੱਚ ਲਿਖਿਆ, ਹੈਪੀ ਸੀਰਤ ਬਰਥ੍ਡੇ ਅਤੇ 1 ਮਹੀਨੇ ਦੀ ਵਰ੍ਹੇਗੰਢ ਦੀਆਂ ਸਾਨੂੰ ਮੁਬਾਰਕਾਂ ❤️ ਇਹ ਇੱਕ ਜਾਦੂਈ ਮਹੀਨਾ ਰਿਹਾ ਹੈ ਅਤੇ ਮੈਂ ਜਾਣਦੀ ਹਾਂ ਕਿ ਇਹ ਲਗਾਤਾਰ ਬਿਹਤਰ ਹੁੰਦਾ ਜਾ ਰਿਹਾ ਹੈ 🧿...

ਦੱਸ ਦੇਈਏ ਕਿ ਇਸ ਮੌਕੇ ਰਾਣਾ ਰਣਬੀਰ ਵੀ ਧੀ ਸੀਰਤ ਦੀ ਖੁਸ਼ੀ ਵਿੱਚ ਪੂਰੇ ਪਰਿਵਾਰ ਨਾਲ ਸ਼ਾਮਿਲ ਹੋਏ। ਇਸ ਵੀਡੀਓ ਉੱਪਰ ਪ੍ਰਸ਼ੰਸਕ ਵੀ ਕਮੈਂਟ ਕਰ ਲਗਾਤਾਰ ਵਧਾਈ ਦੇ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕਰ ਲਿਖਿਆ, ਜਨਮਦਿਨ ਅਤੇ ਵਿਆਹ ਦੇ ਇੱਕ ਮਹੀਨੇ ਦੀ ਵਰ੍ਹੇਗੰਢ ਦੀ ਵਧਾਈ। 

ਕਾਬਿਲੇਗੌਰ ਹੈ ਕਿ ਸੀਰਤ ਰਾਣਾ ਦਾ ਵਿਆਹ ਪਿਛਲੇ ਮਹੀਨੇ ਦੀ 24 ਤਰੀਕ ਨੂੰ ਹੋਇਆ। ਇਸ ਮੌਕੇ ਪੰਜਾਬੀ ਸਿਨੇਮਾ ਜਗਤ ਦੇ ਤਮਾਮ ਸਿਤਾਰੇ ਉਸਦੀ ਖੁਸ਼ੀ ਵਿੱਚ ਸ਼ਾਮਿਲ ਹੋਏ। 

Rana Ranbir: ਰਾਣਾ ਰਣਬੀਰ ਦੀ ਧੀ ਸੀਰਤ ਨੇ ਵਿਆਹ ਤੋਂ ਬਾਅਦ ਸਹੁਰੇ ਪਰਿਵਾਰ ਨਾਲ ਮਨਾਇਆ ਪਹਿਲਾ ਜਨਮਦਿਨ

ਵਰਕਫਰੰਟ ਦੀ ਗੱਲ ਕਰਿਏ ਤਾਂ ਆਪਣੀ ਅਦਾਕਾਰੀ ਦੇ ਨਾਲ-ਨਾਲ ਰਾਣਾ ਰਣਬੀਰ ਹੁਣ ਬੱਚਿਆਂ ਨੂੰ ਅਦਾਕਾਰੀ ਦੇ ਗੁਰ ਵੀ ਸਿਖਾਉਂਦੇ ਹੋਏ ਦਿਖਾਈ ਦੇਣਗੇ। ਜਿਸਦੀ ਜਾਣਕਾਰੀ ਕਲਾਕਾਰ ਵੱਲ਼ੋਂ ਸੋਸ਼ਲ ਮੀਡੀਆ ਹੈਂਡਲ ਉੱਪਰ ਸਾਂਝੀ ਕੀਤੀ ਗਈ ਹੈ। ਹੁਣ ਇੱਕ ਅਦਾਕਾਰ ਹੋਣ ਦੇ ਨਾਲ-ਨਾਲ ਰਾਣਾ ਰਣਬੀਰ ਸਿੱਖਿਅਕ ਵੀ ਬਣ ਗਏ ਹਨ।

Read More: Aman Aujla: ਯੂਟਿਊਬਰ ਅਮਨ ਔਜਲਾ 'ਤੇ ਰੈਪਰ ਨਸੀਬ ਵਿਚਾਲੇ ਛਿੜੀ ਜੰਗ, ਜਾਣੋ ਕਿਉਂ ਸਿੱਧੂ ਮੂਸੇਵਾਲਾ ਦੇ ਨਾਂਅ ਤੇ ਭਿੜੇ ?

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ

ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ

ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼

ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼
ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ

Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ

ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ

Telegram ਯੂਜ਼ ਕਰਨ ਵਾਲੇ ਹੋ ਜਾਓ ਸਾਵਧਾਨ! ਤੁਹਾਡੀ ਇੱਕ ਗਲਤੀ ਖਾਲੀ ਕਰ ਦੇਵੇਗੀ ਤੁਹਾਡਾ ਅਕਾਊਂਟ, ਵੱਡੇ ਸਕੈਮ ਦਾ ਖਤਰਾ

Embed widget