ਪੜਚੋਲ ਕਰੋ

Seerat Rana: ਸੀਰਤ ਰਾਣਾ ਨੇ ਸਾਂਝੀ ਕੀਤੀ ਬੇਹੱਦ ਖਾਸ ਪਲਾਂ ਦੀ ਝਲਕ, ਵਿਆਹ 'ਚ ਸਾਦਗੀ ਨੇ ਲੁੱਟਿਆ ਸਭ ਦਾ ਦਿਲ

Rana Ranbir Daughter Seerat Rana Video: ਪੰਜਾਬੀ ਕਲਾਕਾਰ ਰਾਣਾ ਰਣਬੀਰ ਦੀ ਧੀ ਸੀਰਤ ਰਾਣਾ ਆਪਣੇ ਵਿਆਹ ਤੋਂ ਬਾਅਦ ਲਗਾਤਾਰ ਚਰਚਾ ਵਿੱਚ ਹਨ। ਉਨ੍ਹਾਂ ਦੀਆਂ ਤਸਵੀਰਾਂ ਅਤੇ ਵੀਡੀਓ ਲਗਾਤਾਰ ਸੋਸ਼ਲ ਮੀਡੀਆ ਉੱਪਰ

Rana Ranbir Daughter Seerat Rana Video: ਪੰਜਾਬੀ ਕਲਾਕਾਰ ਰਾਣਾ ਰਣਬੀਰ ਦੀ ਧੀ ਸੀਰਤ ਰਾਣਾ ਆਪਣੇ ਵਿਆਹ ਤੋਂ ਬਾਅਦ ਲਗਾਤਾਰ ਚਰਚਾ ਵਿੱਚ ਹਨ। ਉਨ੍ਹਾਂ ਦੀਆਂ ਤਸਵੀਰਾਂ ਅਤੇ ਵੀਡੀਓ ਲਗਾਤਾਰ ਸੋਸ਼ਲ ਮੀਡੀਆ ਉੱਪਰ ਵਾਈਰਲ ਹੋ ਰਹੀਆਂ ਹਨ। ਜਿਨ੍ਹਾਂ ਵਿੱਚ ਉਸ ਦੀ ਸਾਦਗੀ ਪ੍ਰਸ਼ੰਸਕਾਂ ਦਾ ਮਨ ਮੋਹ ਰਹੀ ਹੈ। ਇਸ ਵਿਚਾਲੇ ਸੀਰਤ ਵੱਲੋਂ ਇੱਕ ਵੀਡੀਓ ਸ਼ੇਅਰ ਕੀਤਾ ਗਿਆ ਹੈ, ਜਿਸ ਵਿੱਚ ਉਨ੍ਹਾਂ ਦੇ ਪਰਿਵਾਰ ਦੀ ਬੇਹੱਦ ਖੂਬਸੂਰਤ ਝਲਕ ਨਜ਼ਰ ਆਈ। ਤੁਸੀ ਵੀ ਵੇਖੋ ਇਹ ਵੀਡੀਓ...

View this post on Instagram
 
A post shared by Seerat Rana (@seeratranaa)

ਰਾਣਾ ਰਣਬੀਰ ਦੀ ਧੀ ਸੀਰਤ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਵੀਡੀਓ ਸ਼ੇਅਰ ਕਰ ਉਸ ਵਿੱਚ ਵਿਆਹ ਦੀ ਤਰੀਕ ਲਿਖੀ ਹੈ। ਜਿਸ ਵਿੱਚ ਉਨ੍ਹਾਂ ਲਿਖਿਆ 2023.06.24...  ਇਸ ਵੀਡੀਓ ਉੱਪਰ ਲਗਾਤਾਰ ਪ੍ਰਸ਼ੰਸਕ ਕਮੈਂਟ ਕਰ ਵਧਾਈ ਦੇ ਰਹੇ ਹਨ। ਇਸ ਤੋਂ ਇਲਾਵਾ ਇੰਡਸਟਰੀ ਦੇ ਤਮਾਮ ਸਿਤਾਰਿਆਂ ਵੱਲੋਂ ਵੀ ਸੀਰਤ ਰਾਣਾ ਨੂੰ ਵਿਆਹ ਦੀ ਵਧਾਈ ਦਿੱਤੀ ਗਈ। 

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕਲਾਕਾਰ ਵੱਲੋਂ ਧੀ ਸੀਰਤ ਨੂੰ ਵਿਆਹ ਉੱਪਰ ਦੁਆਵਾਂ ਦੇਣ ਵਾਲਿਆਂ ਦਾ ਧੰਨਵਾਦ ਕੀਤਾ ਗਿਆ। ਇਸ ਦੌਰਾਨ ਕਲਾਕਾਰ ਨੇ ਵੀਡੀਓ ਸ਼ੇਅਰ ਕਰ ਲਿਖਿਆ, ਕੁਲ ਸੰਸਾਰ ਚੋਂ ਮੁਬਾਰਕਾਂ ਤੇ ਦੁਆਵਾਂ ਦੇਣ ਵਾਲਿਓ ਤੁਹਾਡੀ ਫ਼ਤਿਹ ਹੋਵੇ। ਖੁਸ਼ ਰਹੋ। ਮਿਹਰਬਾਨੀ। ਸ਼ੁਕਰਾਨ।ਸੀਰਤ ਲਾਡੋ ਤੂੰ ਕੋਈ ਬੇਗਾਨਾ ਧਨ ਨਹੀਂ। ਅਸੀਂ ਤੇਰਾ ਕੰਨਿਆ ਦਾਨ ਨਹੀਂ ਕੀਤਾ। ਧੀ ਪੁੱਤ ਜਾਂ ਕੋਈ ਵੀ ਮਨੁੱਖ ਦਾਨ ਨਹੀਂ ਕੀਤਾ ਜਾ ਸਕਦਾ। ਅਸੀਂ ਤੇਰੀ ਪਸੰਦ, ਤੇਰੇ ਕਰਨ ਨਾਲ, ਤੇਰਾ ਆਨੰਦ ਕਾਰਜ ਬਹੁਤ ਚਾਵਾਂ ਨਾਲ ਰਚਾਇਆ ਹੈ। ਆਪਣੀ ਜ਼ਿੰਦਗੀ ਸੋਹਣੀ ਜੀਓ। ਬਹੁਤ ਪਿਆਰ। ਸਭ ਦੇ ਬੱਚੇ ਖੁਸ਼ ਰਹਿਣ। ਤੰਦਰੁਸਤ ਰਹਿਣ।

ਸੀਰਤ ਦੇ ਵਿਆਹ ਨਾਲ ਜੁੜੇ ਫੰਕਸ਼ਨਸ ਵਿੱਚ ਫਿਲਮ ਇੰਡਸਟਰੀ ਨਾਲ ਜੁੜੇ ਕਈ ਸਿਤਾਰੇ ਸ਼ਾਮਿਲ ਹੋਏ। ਜਿਸ ਵਿੱਚ ਪੰਜਾਬੀ ਗਾਇਕਾ ਕਮਲਜੀਤ ਨੀਰੂ ਨੂੰ ਵੀ ਵੇਖਿਆ ਗਿਆ। ਇਸ ਤੋਂ ਇਲਾਵਾ ਐਂਕਰ ਅਤੇ ਗਾਇਕਾ ਸਤਿੰਦਰ ਸੱਤੀ ਨੇ ਵੀ ਇਸ ਫੰਕਸ਼ਨ ਵਿੱਚ ਪਹੁੰਚ ਚਾਰ ਚੰਨ ਲਗਾਏ। ਫਿਲਹਾਲ ਸੀਰਤ ਆਪਣੀ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਕਰਨ ਜਾ ਰਹੀ ਹੈ, ਜਿਸ ਲਈ ਸਿਨੇਮਾ ਜਗਤ ਨਾਲ ਜੁੜੇ ਸਿਤਾਰੇ ਉਸ ਨੂੰ ਵਧਾਈਆਂ ਦੇ ਰਹੇ ਹਨ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget