ਪੜਚੋਲ ਕਰੋ

 Rana Ranbir: ਰਾਣਾ ਰਣਬੀਰ ਨੇ ਧੀ ਸੀਰਤ ਦੀ 'ਜਾਗੋ ਨਾਈਟ' ਤੇ ਪਾਈ ਧਮਾਲ, ਪਤਨੀ ਦਵਿੰਦਰ ਨਾਲ ਪਾਇਆ ਖੂਬ ਭੰਗੜਾ

Rana Ranbir On Daughter Jago Night: ਪੰਜਾਬੀ ਕਲਾਕਾਰ ਰਾਣਾ ਰਣਬੀਰ ਇਨ੍ਹੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੇ ਹਨ। ਦੱਸ ਦੇਈਏ ਕਿ ਇਸਦੀ ਵਜ੍ਹਾ ਉਨ੍ਹਾਂ ਦੀ ਧੀ ਸੀਰਤ ਹੈ। ਦਰਅਸਲ, ਉਨ੍ਹਾਂ ਦੀ ਧੀ ਵਿਆਹ ਦੇ ਬੰਧਨ ਵਿੱਚ ਬੱਝਣ

Rana Ranbir On Daughter Jago Night: ਪੰਜਾਬੀ ਕਲਾਕਾਰ ਰਾਣਾ ਰਣਬੀਰ ਇਨ੍ਹੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੇ ਹਨ। ਦੱਸ ਦੇਈਏ ਕਿ ਇਸਦੀ ਵਜ੍ਹਾ ਉਨ੍ਹਾਂ ਦੀ ਧੀ ਸੀਰਤ ਹੈ। ਦਰਅਸਲ, ਉਨ੍ਹਾਂ ਦੀ ਧੀ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੀ ਹੈ। ਸੀਰਤ ਦੇ ਵਿਆਹ ਨਾਲ ਜੁੜੇ ਫੰਕਸ਼ਨ ਦੀਆਂ ਕਈ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਈਰਲ ਹੋ ਰਹੀਆਂ ਹਨ। ਇਸ ਵਿਚਕਾਰ ਜਾਗੋ ਨਾਈਟ ਦਾ ਵੀਡੀਓ ਅਤੇ ਤਸਵੀਰਾਂ ਵੀ ਸਾਹਮਣੇ ਆਈਆ ਹਨ। ਜਿਨ੍ਹਾਂ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ। ਇਹ ਤਸਵੀਰਾਂ ਅਤੇ ਵੀਡੀਓ ਤੁਹਾਡਾ ਵੀ ਮਨ ਮੋਹ ਲੈਣਗੀਆਂ।

View this post on Instagram
 
A post shared by Seerat Rana (@seeratranaa)

ਦੱਸ ਦੇਈਏ ਕਿ ਇਹ ਵੀਡੀਓ ਸੀਰਤ ਦੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਸਾਂਝਾ ਕੀਤਾ ਗਿਆ ਹੈ। ਜਿਸ ਵਿੱਚ ਰਾਣਾ ਰਣਬੀਰ ਆਪਣੀ ਪਤਨੀ ਦਵਿੰਦਰ ਕੌਰ ਨਾਲ ਧਮਾਕੇਦਾਰ ਭੰਗੜਾ ਪਾਉਂਦੇ ਹੋਏ ਦਿਖਾਈ ਦੇ ਰਹੇ ਹਨ। ਇਸ ਵਿਆਹ ਵਿੱਚ ਫਿਲਮ ਇੰਡਸਟਰੀ ਨਾਲ ਜੁੜੇ ਕਈ ਸਿਤਾਰੇ ਸ਼ਾਮਿਲ ਹੋਏ। ਜਿਸ ਵਿੱਚ ਪੰਜਾਬੀ ਗਾਇਕਾ ਕਮਲਜੀਤ ਨੀਰੂ ਨੂੰ ਵੀ ਵੇਖਿਆ ਗਿਆ। ਇਸ ਤੋਂ ਇਲਾਵਾ ਐਂਕਰ ਅਤੇ ਗਾਇਕਾ ਸਤਿੰਦਰ ਸੱਤੀ ਨੇ ਵੀ ਇਸ ਫੰਕਸ਼ਨ ਵਿੱਚ ਪਹੁੰਚ ਚਾਰ ਚੰਨ ਲਗਾਏ। ਇਸ ਤੋਂ ਇਲਾਵਾ ਇੰਡਸਟਰੀ ਦੇ ਹੋਰ ਵੀ ਕਈ ਸਿਤਾਰੇ ਇੱਥੇ ਵੇਖੇ ਗਏ।

View this post on Instagram
 
A post shared by Seerat Rana (@seeratranaa)

ਫਿਲਹਾਲ ਸੀਰਤ ਰਾਣਾ ਦਾ ਹਰ ਵੀਡੀਓ ਸੋਸ਼ਲ ਮੀਡੀਆ ਉੱਪਰ ਛਾਇਆ ਹੋਇਆ ਹੈ। ਇਸ ਤੋਂ ਇਲਾਵਾ ਸੀਰਤ ਨੇ ਆਪਣੇ ਹੋਣ ਵਾਲੇ ਘਰਵਾਲੇ ਕਰਨ ਸੰਘਾ ਨਾਲ ਰੋਮਾਂਟਿਕ ਤਸਵੀਰਾਂ ਅਤੇ ਵੀਡੀਓ ਵੀ ਸ਼ੇਅਰ ਕੀਤੇ ਸੀ, ਜਿਸ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ। ਫਿਲਹਾਲ ਸੀਰਤ ਆਪਣੀ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਕਰਨ ਜਾ ਰਹੀ ਹੈ, ਜਿਸ ਲਈ ਸਿਨੇਮਾ ਜਗਤ ਨਾਲ ਜੁੜੇ ਸਿਤਾਰੇ ਉਸ ਨੂੰ ਵਧਾਈਆਂ ਦੇ ਰਹੇ ਹਨ। 

ਪੰਜਾਬੀ ਕਲਾਕਾਰ ਰਾਣਾ ਰਣਬੀਰ ਦੀ ਗੱਲ ਕਰਿਏ ਤਾਂ ਆਪਣੀ ਕਾਮੇਡੀ ਦੇ ਨਾਲ-ਨਾਲ ਸ਼ਾਨਦਾਰ ਲਿਖਣੀ ਨੂੰ ਲੈ ਵੀ ਸੁਰਖੀਆਂ ਵਿੱਚ ਰਹਿੰਦੇ ਹਨ। ਉਹ ਆਪਣੇ ਪਰਿਵਾਰ ਨਾਲ ਅਕਸਰ ਤਸਵੀਰਾਂ ਅਤੇ ਵੀਡੀਓ ਸ਼ੇਅਰ ਕਰਦੇ ਰਹਿੰਦੇ ਹਨ। ਜਿਨ੍ਹਾਂ ਉੱਪਰ ਪ੍ਰਸ਼ੰਸਕ ਖੂਬ ਆਪਣਾ ਪਿਆਰ ਲੁਟਾਉਂਦੇ ਹਨ।

Read More: Rana Ranbir: ਰਾਣਾ ਰਣਬੀਰ ਦੀ ਧੀ ਸੀਰਤ ਦਾ ਹੋਇਆ ਵਿਆਹ, ਕਰਨ ਸੰਘਾ ਨਾਲ ਲਏ ਫੇਰੇ 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget