ਪੜਚੋਲ ਕਰੋ

Ranjit Bawa ਹੁਣ ‘ਪ੍ਰਾਹੁਣਾ 2’ ਨਾਲ ਕਰਨਗੇ ਦਰਸ਼ਕਾਂ ਦਾ ਮਨੋਰੰਜਨ

ਰਣਜੀਤ ਬਾਵਾ ਦੇ ਪ੍ਰਸ਼ੰਸਕਾਂ ਲਈ ਵੱਡੀ ਖਬਰ ਇਹੋ ਹੈ ਕਿ ਪੰਜਾਬੀ ਗਾਇਕ-ਅਦਾਕਾਰ ਰਣਜੀਤ ਬਾਵਾ ਹੁਣ ਸਰਗਰਮ ਹੋ ਗਏ ਹਨ। ਉਨ੍ਹਾਂ ਆਪਣੀ ਆਉਣ ਵਾਲੀ ਇੱਕ ਫਿਲਮ ਵਿਚੋਂ ‘ਪ੍ਰਾਹੁਣਾ 2’ ਦਾ ਐਲਾਨ ਕੀਤਾ।

ਚੰਡੀਗੜ੍ਹ: ਲੌਕਡਾਊਨ ਦੌਰਾਨ ਇਕ ਤੋਂ ਬਾਅਦ ਇਕ ਸਿੰਗਲਜ਼ ਨਾਲ ਆਪਣੇ ਪ੍ਰਸ਼ੰਸਕਾਂ ਦਾ ਮਨੋਰੰਜਨ ਕਰਦੇ ਰਹੇ ਪੰਜਾਬੀ ਗਾਇਕ ਤੇ ਅਦਾਕਾਰ ਰਣਜੀਤ ਬਾਵਾ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਤੇ ਆਪਣੇ ਅਗਲੇ ਪ੍ਰੋਜੈਕਟ ਬਾਰੇ ਵਿਚਾਰ ਸਾਂਝੇ ਕੀਤੇ ਹਨ। ਭਾਵੇਂ, ਇਸ ਵਾਰ, ਉਨ੍ਹਾਂ ਆਪਣੇ ਅਗਲੇ ਗਾਣੇ ਦਾ ਤਾਂ ਐਲਾਨ ਨਹੀਂ ਕੀਤਾ, ਪਰ ਆਪਣੀ ਅਗਲੀ ਫਿਲਮ ਬਾਰੇ ਜ਼ਰੂਰ ਦੱਸਿਆ ਹੈ।

ਰਣਜੀਤ ਬਾਵਾ ਦੇ ਪ੍ਰਸ਼ੰਸਕਾਂ ਲਈ ਵੱਡੀ ਖਬਰ ਇਹੋ ਹੈ ਕਿ ਪੰਜਾਬੀ ਗਾਇਕ-ਅਦਾਕਾਰ ਰਣਜੀਤ ਬਾਵਾ ਹੁਣ ਸਰਗਰਮ ਹੋ ਗਏ ਹਨ। ਉਨ੍ਹਾਂ ਆਪਣੀ ਆਉਣ ਵਾਲੀ ਇੱਕ ਫਿਲਮ ਵਿਚੋਂ ‘ਪ੍ਰਾਹੁਣਾ 2’ ਦਾ ਐਲਾਨ ਕੀਤਾ, ਜਿਸਦਾ ਨਿਰਦੇਸ਼ਨ ਖਸ਼ਿਤਿਜ ਚੌਧਰੀ ਦੁਆਰਾ ਕੀਤਾ ਗਿਆ ਹੈ ਤੇ ਧੀਰਜ ਕੇਦਾਰਨਾਥ ਰਤਨ ਦੁਆਰਾ ਲਿਖਿਆ ਗਿਆ ਹੈ। ਫਿਲਮ ਵਿੱਚ ਰਣਜੀਤ ਬਾਵਾ ਅਤੇ ਅਦਿਤੀ ਸ਼ਰਮਾ ਮੁੱਖ ਭੂਮਿਕਾ ਵਿੱਚ ਹਨ। ਬਾਕੀ ਅਦਾਕਾਰਾਂ ਵਿੱਚ ਗੁਰਪ੍ਰੀਤ ਘੁੱਗੀ, ਪ੍ਰਭ ਗਰੇਵਾਲ, ਮਲਕੀਤ ਰੌਣੀ, ਅਮਾਨਤ ਚੰਨ ਹਨ। 

ਦਾਰਾ ਫ਼ਿਲਮਜ਼ ਐਂਡਡ ਬਨਵੈਤ ਫਿਲਮਜ਼ ਦੇ ਬੈਨਰ ਹੇਠ ਰਣਜੀਤ ਬਾਵਾ ਦੇ ਆਉਣ ਵਾਲੇ ਪ੍ਰੋਜੈਕਟਾਂ ਵਿੱਚ ‘ਅਕਲ ਦੇ ਅੰਨੇ’, ‘ਡੈਡੀ ਕੂਲ ਮੁੰਡੇ ਫੂਲ 2’, ‘ਬਰਾਤੀ ਫੁੱਰ’, ‘ਕਾਲੇ ਕੱਛਿਆਂ ਵਾਲੇ’ ਅਤੇ ‘ਖਾਓ ਪਿਓ ਐਸ਼ ਕਰੋ’ ਸ਼ਾਮਲ ਹਨ। ਇਨ੍ਹਾਂ ਸਭ ਦੀਆਂ ਰਿਲੀਜ਼ ਤਰੀਕਾਂ 'ਤੇ ਅਪਡੇਟਸ ਦੀ ਉਡੀਕ ਹੈ, ਕਿਉਂਕਿ ਕੋਵਿਡ ਸੰਕਟ ਦੇ ਕਾਰਨ, ਅਜੇ ਤੱਕ ਕੁਝ ਵੀ ਠੋਸ ਰੂਪ ਵਿੱਚ ਸਥਾਪਤ ਨਹੀਂ ਕੀਤਾ ਗਿਆ ਹੈ। ਇਸ ਲਈ ਰਣਜੀਤ ਬਾਵਾ ਦੀਆਂ ਕੁਝ ਦਿਲਚਸਪ ਤੇ ਅਨੋਖੀ ਫਿਲਮਾਂ ਦੇਖਣ ਲਈ ਤਿਆਰ ਹੋ ਜਾਓ। ਉਸ ਦੀਆਂ ਫਿਲਮਾਂ ਦੇ ਰਿਲੀਜ਼ ਹੋਣ ਦੀ ਉਡੀਕ ਕਦੋਂ ਮੁੱਕੇਗੀ, ਪਤਾ ਨਹੀਂ।

ਇਹ ਵੀ ਪੜ੍ਹੋ: ਸੜਕ 'ਤੇ ਜਾਂਦੇ ਮੋਟਰਸਾਈਕਲ ਨੂੰ ਅਸਮਾਨੀ ਬਿਜਲੀ ਡਿੱਗਣ ਨਾਲ ਲੱਗੀ ਅੱਗ, ਵਿਅਕਤੀ ਝੁਲਸਿਆ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ-
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ- "ਹੁਣ ਤੱਕ ਤਾਂ, ਮੈਂ..."
Government Big Decision: ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ

Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ-
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ- "ਹੁਣ ਤੱਕ ਤਾਂ, ਮੈਂ..."
Government Big Decision: ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ

ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ

ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ

NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ

Embed widget