ਪੜਚੋਲ ਕਰੋ

ਕਿਸਾਨਾਂ ਦੇ ਹੱਕ 'ਚ ਡਟੇ ਰਣਜੀਤ ਬਾਵਾ ਦਾ ਇੱਕ-ਇੱਕ ਬੋਲ ਰੌਂਗਟੇ ਖੜ੍ਹੇ ਕਰੂ!

ਕਿਸਾਨਾਂ ਦੇ ਹੱਕ ਦੀ ਲੜਾਈ 'ਚ ਉਨ੍ਹਾਂ ਦਾ ਸਾਥ ਦੇਣ ਕਰਕੇ ਰਣਜੀਤ ਬਾਵਾ ਸੁਰੱਖੀਆਂ 'ਚ ਹਨ। ਇਸ ਤੋਂ ਬਾਅਦ ਇੱਕ ਵਾਰ ਫੇਰ ਉਹ ਸੁਰਖੀਆਂ 'ਚ ਛਾ ਗਿਆ ਹੈ।

ਚੰਡੀਗੜ੍ਹ: ਪੰਜਾਬੀ ਗਾਇਕ ਰਣਜੀਤ ਬਾਵਾ ਇਨੀਂ ਦਿਨੀਂ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਹੈ। ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖਿਲਾਫ ਰਣਜੀਤ ਬਾਵਾ ਨੇ ਖੂਬ ਆਵਾਜ਼ ਚੁੱਕੀ। ਇਸ ਦੌਰਾਨ ਉਨ੍ਹਾਂ ਨੇ ਕਈ ਹੋਰ ਕਲਾਕਾਰਾਂ ਨੂੰ ਵੀ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੋਣ ਲਈ ਪ੍ਰੇਰਿਤ ਕੀਤਾ। ਦੱਸ ਦਈਏ ਕਿ ਕਿਸਾਨਾਂ ਦੇ ਹੱਕ ਦੀ ਲੜਾਈ 'ਚ ਉਨ੍ਹਾਂ ਦਾ ਸਾਥ ਦੇਣ ਕਰਕੇ ਰਣਜੀਤ ਬਾਵਾ ਸੁਰੱਖੀਆਂ 'ਚ ਹਨ। ਇਸ ਤੋਂ ਬਾਅਦ ਇੱਕ ਵਾਰ ਫੇਰ ਉਹ ਸੁਰਖੀਆਂ 'ਚ ਛਾ ਗਿਆ ਹੈ ਜਿਸ ਦਾ ਕਾਰਨ ਉਨ੍ਹਾਂ ਵੱਲੋਂ ਕੀਤਾ ਗਿਆ ਕੋਈ ਰੋਸ ਪ੍ਰਦਰਸ਼ਨ ਨਹੀਂ ਸਗੋਂ ਬਾਵਾ ਦਾ ਨਵਾਂ ਗਾਣਾ "ਕਿੰਨੇ ਆਏ ਕਿੰਨੇ ਗਏ" ਹੈ। ਇਸ ਗਾਣੇ ਨੂੰ ਫੈਨਸ ਵੱਲੋਂ ਖੂਬ ਪਿਆਰ ਮਿਲ ਰਿਹਾ ਹੈ ਤੇ ਗਾਣਾ ਹੁਣ ਯੂਟਿਊਬ 'ਤੇ ਟ੍ਰੈਡਿੰਗ 'ਚ ਹੈ। ਇਸ ਦੇ ਨਾਲ ਹੀ ਇਸ ਗਾਣੇ ਨੂੰ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਲਿਖਿਆ, "ਇਸ ਗਾਣੇ ਦਾ ਇੱਕ-ਇੱਕ ਬੋਲ ਤੁਹਾਡੇ ਰੌਂਗਟੇ ਖੜ੍ਹੇ ਕਰੂ, ਇੱਕ ਵਾਰ ਜ਼ਰੂਰ ਸੁਣਿਓ ਤੇ ਸ਼ੇਅਰ ਜ਼ਰੂਰ ਕਰਿਓ ਤਾਂ ਜੋ ਹੋਰਾਂ ਤੱਕ ਪਹੁੰਚ ਸਕੇ। ਕੋਸ਼ਿਸ ਕੀਤੀ ਕਿ ਇਸ ਗਾਣੇ ਵਿੱਚ ਹਰ ਇੱਕ ਗੱਲ ਨੂੰ ਬਿਆਨ ਕੀਤਾ ਜਾਵੇ। ਸੁਣ ਕੇ ਦੱਸਿਓ ਕਿਵੇਂ ਲੱਗਾ। ਕਿੰਨੇ ਆਏ ਕਿੰਨੇ ਗਏ।" https://www.facebook.com/folkmanranjitbawa/posts/4212249578818630 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ

Embed widget