ਪੜਚੋਲ ਕਰੋ

Rapper Nseeb: ਰੈਪਰ ਨਸੀਬ 'ਤੇ ਅਮਨ ਔਜਲਾ ਦਾ ਵਧਿਆ ਵਿਵਾਦ, ਯੂਟਿਊਬਰ ਨੇ ਗੀਤ 'ਬੱਦਨਸੀਬ' ਦਾ ਕੀਤਾ ਐਲਾਨ

Rapper Nseeb- Aman Aujla controversy: ਮਸ਼ਹੂਰ ਪੰਜਾਬੀ ਰੈਪਰ ਨਸੀਬ ਇਨ੍ਹੀਂ ਦਿਨ੍ਹੀਂ ਸੋਸ਼ਲ ਮੀਡੀਆ ਉੱਪਰ ਖੂਬ ਸੁਰਖੀਆਂ ਬਟੋਰ ਰਹੇ ਹਨ। ਇਸਦੀ ਇੱਕ ਵਜ੍ਹਾ ਉਨ੍ਹਾਂ ਦਾ ਗੀਤ "ਮੁੰਡੇ ਦੇਸੀ" ਬਾਲੀਵੁੱਡ ਅਦਾਕਾਰ ਰਣਬੀਰ ਸਿੰਘ ਦੀ ਫਿਲਮ

Rapper Nseeb- Aman Aujla controversy: ਮਸ਼ਹੂਰ ਪੰਜਾਬੀ ਰੈਪਰ ਨਸੀਬ ਇਨ੍ਹੀਂ ਦਿਨ੍ਹੀਂ ਸੋਸ਼ਲ ਮੀਡੀਆ ਉੱਪਰ ਖੂਬ ਸੁਰਖੀਆਂ ਬਟੋਰ ਰਹੇ ਹਨ। ਇਸਦੀ ਇੱਕ ਵਜ੍ਹਾ ਉਨ੍ਹਾਂ ਦਾ ਗੀਤ "ਮੁੰਡੇ ਦੇਸੀ" ਬਾਲੀਵੁੱਡ ਅਦਾਕਾਰ ਰਣਬੀਰ ਸਿੰਘ ਦੀ ਫਿਲਮ ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ ਵਿੱਚ ਆਉਣਾ ਹੈ। ਪਰ ਇਸਦੇ ਨਾਲ ਹੀ ਉਹ ਹਾਲ ਹੀ ਵਿੱਚ ਆਪਣੇ ਇੰਟਰਵਿਊਟ ਵਿੱਚ ਸਿੱਧੂ ਮੂਸੇਵਾਲਾ ਦਾ ਜ਼ਿਕਰ ਕਰਨ ਤੋਂ ਬਾਅਦ ਟ੍ਰੋਲਰਸ ਦੇ ਨਿਸ਼ਾਨੇ ਉੱਪਰ ਆ ਗਿਆ ਹੈ। ਪਰ ਇਸ ਵਿਚਾਲੇ ਯੂਟਿਊਬਰ ਅਮਨ ਔਜਲਾ ਰੈਪਰ ਨਸੀਬ ਦੇ ਪਿੱਛੇ ਹੱਥ ਧੋਅ ਕੇ ਪੈ ਗਿਆ ਹੈ।

View this post on Instagram
 
A post shared by AMAN AUJLA (@iamanaujla)

ਦਰਅਸਲ, ਇੰਟਰਵਿਊ ਵਿੱਚ ਸਿੱਧੂ ਦਾ ਜ਼ਿਕਰ ਕਰਨਾ ਅਮਨ ਔਜਲਾ ਨੂੰ ਪਸੰਦ ਨਹੀਂ ਆਇਆ। ਜਿਸ ਤੋਂ ਬਾਅਦ ਸਿੱਧੂ ਦੇ ਪ੍ਰਸ਼ੰਸਕ ਵੀ ਲਗਾਤਾਰ ਨਸੀਬ ਦੀ ਆਲੋਚਨਾ ਕਰ ਰਹੇ ਹਨ। ਇਸਦੇ ਨਾਲ ਹੀ ਅਮਨ ਔਜਲਾ ਨੇ ਰੈਪਰ ਨਸੀਬ ਨੂੰ ਕਰਾਰਾ ਜਵਾਬ ਦੇਣ ਲਈ ਗੀਤ 'ਬੱਦਨਸੀਬ' ਦਾ ਐਲਾਨ ਕਰ ਦਿੱਤਾ ਹੈ। ਅਮਨ ਵੱਲੋਂ ਕੀਤੇ ਇਸ ਡਿਸਸ ਟ੍ਰੈਕ ਦੇ ਐਲਾਨ ਤੋਂ ਬਾਅਦ ਹਰ ਪਾਸੇ ਤਹਿਲਕਾ ਮੱਚ ਗਿਆ ਹੈ। ਇਸ ਉੱਪਰ ਸਿੱਧੂ ਦੇ ਫੈਨਜ਼ ਵੀ ਅਮਨ ਦਾ ਸਮਰਥਨ ਕਰ ਰਹੇ ਹਨ। 

ਯੂਟਿਊਬਰ ਅਮਨ ਔਜਲਾ ਦੇ ਗੀਤ ਬੱਦਨਸੀਬ ਦੇ ਪੋਸਟਰ ਉੱਪਰ ਕਮੈਂਟ ਕਰ ਇੱਕ ਪ੍ਰਸ਼ੰਸਕ ਨੇ ਲਿਖਿਆ, ਬਾਈ ਮਗਰ ਹੀ ਪੈ ਗਿਆ ਗਰੀਬ ਦੇ... ਇਸ ਤੋਂ ਇਲਾਵਾ ਇੱਕ ਹੋਰ ਪ੍ਰਸ਼ੰਸਕ ਨੇ ਕਮੈਂਟ ਕਰ ਕਿਹਾ ਸੰਗੀਤ ਕਰੀਅਰ ਖਤਮ ਹੋਣ ਵਾਲਾ ਨਸੀਬ ਦਾ... ਇੱਕ ਹੋਰ ਨੇ ਕਿਹਾ ਅਮਨ ਔਜਲਾ ਬਣਾ ਦਿਓ ਫਟਾਫਟ ਬਦਨਸੀਬ...

View this post on Instagram
 
A post shared by AMAN AUJLA (@iamanaujla)

ਨਸੀਬ ਨੇ ਖੁਦ ਦੀ ਸਿੱਧੂ ਨਾਲ ਕੀਤੀ ਤੁਲਨਾ...

ਕਾਬਿਲੇਗੌਰ ਹੈ ਕਿ ਨਸੀਬ ਨੇ ਚਾਏ ਵਿਧ ਟੀ ਪੋਡਕਾਸਟ ਦੌਰਾਨ ਸਿੱਧੂ ਮੂਸੇਵਾਲਾ ਬਾਰੇ ਵੀ ਗੱਲ ਕੀਤੀ। ਜੋ ਕਿ ਪ੍ਰਸ਼ੰਸਕਾਂ ਨੂੰ ਬਿਲਕੁੱਲ ਵੀ ਪਸੰਦ ਨਹੀਂ ਆਈ। ਹਾਲਾਂਕਿ ਜਦੋਂ ਇਹ ਇੰਟਰਵਿਊ ਸੋਸ਼ਲ ਮੀਡੀਆ ਉੱਪਰ ਅੱਗ ਦੀ ਤਰ੍ਹਾਂ ਵਾਇਰਲ ਹੋ ਗਿਆ ਤਾਂ ਮੂਸੇਵਾਲਾ ਦੇ ਫੈਨਜ਼ ਨਸੀਬ ਉੱਪਰ ਆਪਣਾ ਗੁੱਸਾ ਕੱਢ ਰਹੇ ਹਨ। ਦੱਸ ਦੇਈਏ ਕਿ ਰੈਪਰ ਨਸੀਬ ਆਪਣੇ ਇੰਟਰਵਿਊ ਵਿੱਚ ਇਹ ਕਹਿੰਦੇ ਹੋਏ ਦਿਖਾਈ ਦਿੱਤਾ ਕਿ ਇਕੱਲਾ ਸਿੱਧੂ ਹੀ ਆ ਜਿਸਨੂੰ ਮੈਂ ਸੁਣਦਾ... ਪਰ ਜੇ ਉਹ ਬਾਈ ਵੀ ਕਿਤੇ ਸੁਣ ਰਿਹਾ, ਜੇ ਉਸਦੇ ਮਾਪੇ ਸੁਣ ਰਹੇ ਉਸਦੇ ਨਾਲ ਦੇ ਸੁਣ ਰਹੇ ਤਾਂ ਮੈਂ ਇੰਨੀ ਗੱਲ ਕਹਿਣਾ ਚਾਹੁੰਗਾਂ ਕਿ ਜਿਹੋ ਜਿਹਾ ਸਿੱਧੂ ਸੀ ਉਹੋ ਜਿਹਾ ਹੀ ਮੈਂ ਆ... ਮੈਂ ਵੀ ਉਨਾ ਹੀ ਲੋਅ ਟਾਈਮ ਵੇਖਿਆ... ਮੈਂ ਵੀ ਉਥੋ ਹੀ ਉੱਠਿਆ, ਜੇ ਤੁਹਾਨੂੰ ਲੱਗਦਾ ਕਿ ਮੈਂ ਮਾੜਾ ਆ ਤਾਂ ਮੈਨੂੰ ਬੇਸ਼ੱਕ ਮਾੜਾ ਕਹੀ ਚੱਲੋ... ਮੇਰੀ ਤਸਵੀਰ ਤੇ ਕੋਈ ਫਰਕ ਨਈ... ਜੇ ਰੱਬ ਨੇ ਮੈਨੂੰ ਇਹ ਚੀਜ਼ ਦਿੱਤੀ ਆ ਤਾਂ ਰੱਬ ਨੂੰ ਪਤਾ ਮੇਰਾ ਅੰਤ ਕੀ ਏ... ਪੂਰੀ ਦੁਨੀਆ ਵਾਲਿਆਂ ਨੂੰ ਕੁਝ ਨੀ ਪਤਾ...

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

Couple ਲਈ ਜ਼ਰੂਰੀ ਖ਼ਬਰ ! OYO ਹੋਟਲਾਂ 'ਚ ਹੁਣ ਅਣਵਿਆਹੇ ਜੋੜੇ ਦੀ ਐਂਟਰੀ ਬੈਨਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Embed widget