ਪੜਚੋਲ ਕਰੋ

Rapper Nseeb: ਰੈਪਰ ਨਸੀਬ ਨੇ ਹੱਦਾਂ ਕੀਤੀਆਂ ਪਾਰ, ਬਾਬਾ ਰਾਮਦੇਵ ਦੀ ਤਸਵੀਰ ਸਾਂਝੀ ਕਰ ਬੋਲਿਆ- 'ਦਿਲਜੀਤ ਦੋਸਾਂਝ ਅੱਜ ਦਾ ਯੋਗਾ'

Rapper Naseeb Diljit Dosanjh Controversy: ਰੈਪਰ ਨਸੀਬ ਲਗਾਤਾਰ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਦਿਲਜੀਤ ਦੋਸਾਂਝ ਖਿਲਾਫ ਪੋਸਟਾਂ ਸ਼ੇਅਰ ਕਰ ਰਿਹਾ ਹੈ। ਉਹ ਇੱਕ ਤੋਂ ਬਾਅਦ ਇੱਕ

Rapper Naseeb Diljit Dosanjh Controversy: ਰੈਪਰ ਨਸੀਬ ਲਗਾਤਾਰ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਦਿਲਜੀਤ ਦੋਸਾਂਝ ਖਿਲਾਫ ਪੋਸਟਾਂ ਸ਼ੇਅਰ ਕਰ ਰਿਹਾ ਹੈ। ਉਹ ਇੱਕ ਤੋਂ ਬਾਅਦ ਇੱਕ ਕਈ ਪੋਸਟਾਂ ਸ਼ੇਅਰ ਕਰ ਦੋਸਾਂਝਾਵਾਲੇ ਉੱਪਰ ਤਿੱਖੇ ਹਮਲੇ ਕਰ ਰਿਹਾ ਹੈ। ਪਰ ਹੱਦ ਤਾ ਉਦੋਂ ਹੋ ਗਈ, ਜਦੋਂ ਨਸੀਬ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਦੀ ਪ੍ਰੋਫਾਈਲ ਉੱਪਰ ਗਲੋਬਲ ਸਟਾਰ ਦੀ ਮਜ਼ਾਕੀਆਂ ਤਸਵੀਰ ਲਗਾਈ। ਇਸ ਤੋਂ ਪਹਿਲਾਂ ਰੈਪਰ ਨਸੀਬ ਨੇ ਦੋਸਾਂਝਾਵਾਲੇ ਦੀ ਭਾਰਤੀ ਨਾਲ ਵੀ ਇੱਕ ਵੀਡੀਓ ਸ਼ੇਅਰ ਕੀਤੀ ਸੀ, ਜਿਸ ਦਾ ਉਸ ਵੱਲੋਂ ਖੂਬ ਮਜ਼ਾਕ ਬਣਾਈਆ ਗਿਆ। 

ਦੱਸ ਦੇਈਏ ਕਿ ਰੈਪਰ ਨਸੀਬ ਨੇ ਦਿਲਜੀਤ ਦੋਸਾਂਝ ਨੂੰ ਇਲੂਮਿਨਾਟੀ ਸਾਬਿਤ ਕਰਨ ਲਈ ਸਾਰੀਆਂ ਹੱਦਾਂ ਪਾਰ ਕਰ ਦਿੱਤਿਆ ਹਨ। ਹੁਣ ਨਸੀਬ ਵੱਲੋਂ ਇੱਕ ਗੀਤ ਰਿਲੀਜ਼ ਕੀਤਾ ਗਿਆ ਹੈ, ਜਿਸ ਨੂੰ ਸ਼ੇਅਰ ਕਰਦਿਆਂ ਉਸਨੇ ਦੋਸਾਂਝਾਵਾਲੇ ਨੂੰ ਘੇਰਿਆ ਹੈ। ਹਾਲਾਂਕਿ ਸੋਸ਼ਲ ਮੀਡੀਆ ਉੱਪਰ ਲਗਾਤਾਰ ਟ੍ਰੋਲ ਹੋਣ ਤੋਂ ਬਾਅਦ ਵੀ ਰੈਪਰ ਨਸੀਬ ਲਗਾਤਾਰ ਗਲੋਬਲ ਸਟਾਰ ਦੀ ਬੁਰਾਈ ਕਰਦਾ ਨਜ਼ਰ ਆ ਰਿਹਾ ਹੈ। ਵੇਖੋ ਨਸੀਬ ਵੱਲੋਂ ਸਾਂਝੀਆਂ ਕੀਤੀਆਂ ਇਹ ਤਸਵੀਰਾਂ...


Rapper Nseeb: ਰੈਪਰ ਨਸੀਬ ਨੇ ਹੱਦਾਂ ਕੀਤੀਆਂ ਪਾਰ, ਬਾਬਾ ਰਾਮਦੇਵ ਦੀ ਤਸਵੀਰ ਸਾਂਝੀ ਕਰ ਬੋਲਿਆ- 'ਦਿਲਜੀਤ ਦੋਸਾਂਝ ਅੱਜ ਦਾ ਯੋਗਾ

ਰੈਪਰ ਨਸੀਬ ਨੇ ਦਿਲਜੀਤ ਖਿਲਾਫ ਕਿਉਂ ਛੇੜੀ ਜੰਗ

ਰੈਪਰ ਨਸੀਬ ਦਾ ਇਹ ਕਹਿਣਾ ਹੈ ਕਿ ਦਿਲਜੀਤ ਦੋਸਾਂਝ ਸ਼ੈਤਾਨ ਦਾ ਪੁਜਾਰੀ ਹੈ। ਉਸਨੇ ਇੰਨੀ ਤਰੱਕੀ ਸ਼ੈਤਾਨ ਨੂੰ ਆਪਣੀ ਆਤਮਾ ਵੇਚ ਹਾਸਿਲ ਕੀਤੀ ਹੈ। ਇਸ ਤੋਂ ਬਾਅਦ ਹੀ ਇਹ ਸਿਲਸਿਲਾ ਜਾਰੀ ਹੈ। ਜਿਸ ਵਿੱਚ ਨਸੀਬ ਵੱਲੋਂ ਲਗਾਤਾਰ ਪੋਸਟਾਂ ਸ਼ੇਅਰ ਕਰ ਦਿਲਜੀਤ ਸਣੇ ਉਨ੍ਹਾਂ ਦੀ ਮੈਨੇਜਰ ਸੋਨਾਲੀ ਸਿੰਘ ਨੂੰ ਵੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

 

 
 
 
 
 
View this post on Instagram
 
 
 
 
 
 
 
 
 
 
 

A post shared by NSEEB⚔️ (@nseeb604)

 

ਕੀ ਹੈ ਇਲੂਮਿਨਾਟੀ ?

ਖਬਰਾਂ ਮੁਤਾਬਕ ਸੀਕਰੇਟ ਸੁਸਾਇਟੀ ਤੇ ਇਲੂਮਿਨਾਟੀ ਬੜੀ ਤੇਜ਼ੀ ਨਾਲ ਫਿਲਮੀ ਸਿਤਾਰਿਆਂ ਵਿਚਾਲੇ ਆਪਣੇ ਪੈਰ ਪਸਾਰ ਰਿਹਾ ਹੈ। ਇਹ ਸੁਸਾਇਟੀ ਸ਼ੈਤਾਨ ਲਈ ਕੰਮ ਕਰਦੀ ਹੈ। ਇੱਥੇ ਸ਼ੈਤਾਨ ਲੋਕਾਂ ਤੋਂ ਉਨ੍ਹਾਂ ਦੀ ਆਤਮਾ ਖਰੀਦਦਾ ਹੈ ਅਤੇ ਇਸ ਦੇ ਬਦਲੇ ਉਨ੍ਹਾਂ ਦੀ ਇੱਛਾ ਪੂਰੀ ਕਰਦਾ ਹੈ। ਫਿਰ ਬਾਅਦ ;ਚ ਉਨ੍ਹਾਂ ਤੋਂ ਆਪਣੀ ਮਨਮਰਜ਼ੀ ਪੂਰੀ ਕਰਵਾਉਂਦਾ ਹੈ। 

Read More: Rapper Nseeb: ਆਖਿਰ ਕੌਣ ਲੋਕ ਚੁਣਦੇ ਇਲੂਮਿਨਾਟੀ ਦੀ ਰਾਹ ? ਜਾਣੋ ਦਿਲਜੀਤ ਦੋਸਾਂਝ ਸਣੇ ਮੈਨੇਜਰ ਸੋਨਾਲੀ ਖਿਲਾਫ ਕਿਉਂ ਬੋਲਿਆ ਰੈਪਰ ਨਸੀਬ

ਟਾਪ ਹੈਡਲਾਈਨ

Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
Jass Manak Fiancée: ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget