ਪੜਚੋਲ ਕਰੋ

Sidhu Moose Wala: ਸਿੱਧੂ ਮੂਸੇਵਾਲਾ ਨਾਲ ਤਸਵੀਰ ਸਾਂਝੀ ਕਰ ਬੋਲੇ ਸੰਨੀ ਮਾਲਟਨ- 'ਲੋਕਾਂ ਵਾਂਗ ਕਰਦੇ ਜੇ ਦਗਾ ਬਾਜ਼ੀਆਂ...'

Sunny Malton New Post With Sidhu Moose Wala: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moose Wala) ਅੱਜ ਭਲੇ ਹੀ ਸਾਡੇ ਵਿਚਕਾਰ ਨਹੀਂ ਹਨ, ਪਰ ਉਨ੍ਹਾਂ ਦੀਆਂ ਯਾਦਾਂ ਪਰਿਵਾਰ ਦੇ ਨਾਲ-ਨਾਲ ਦਰਸ਼ਕਾਂ ਦੇ ਦਿਲਾਂ ਵਿੱਚ ਹਮੇਸ਼ਾ ਜ਼ਿੰਦਾ...

Sunny Malton New Post With Sidhu Moose Wala: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moose Wala) ਅੱਜ ਭਲੇ ਹੀ ਸਾਡੇ ਵਿਚਕਾਰ ਨਹੀਂ ਹਨ, ਪਰ ਉਨ੍ਹਾਂ ਦੀਆਂ ਯਾਦਾਂ ਪਰਿਵਾਰ ਦੇ ਨਾਲ-ਨਾਲ ਦਰਸ਼ਕਾਂ ਦੇ ਦਿਲਾਂ ਵਿੱਚ ਹਮੇਸ਼ਾ ਜ਼ਿੰਦਾ ਹਨ ਤੇ ਰਹਿਣਗੀਆਂ। ਗੱਲ ਜੇਕਰ ਉਨ੍ਹਾਂ ਦੇ ਕਰੀਬੀਆਂ ਦੀ ਕਰਿਏ ਤਾਂ ਮਰਹੂਮ ਗਾਇਕ ਦੀ ਸੰਨੀ ਮਾਲਟਨ (Sunny Malton) ਨਾਲ ਦੋਸਤੀ ਕਿਸੇ ਤੋਂ ਲੁੱਕੀ ਨਹੀਂ ਹੈ। ਸੰਨੀ ਮਾਲਟਨ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਰਾਹੀਂ ਅਕਸਰ ਕਲਾਕਾਰ ਨੂੰ ਯਾਦ ਕਰਦੇ ਰਹਿੰਦੇ ਹਨ। ਹਾਲ ਹੀ ਵਿੱਚ ਮਾਲਟਨ ਨੇ ਸਿੱਧੂ ਨਾਲ ਆਪਣੀ ਇੱਕ ਪੋਸਟ ਸਾਂਝੀ ਕੀਤੀ ਹੈ। ਜਿਸ ਉੱਪਰ ਪ੍ਰਸ਼ੰਸ਼ਕ ਲਗਾਤਾਰ ਕਮੈਂਟ ਕਰ ਰਹੇ ਹਨ...

View this post on Instagram
 
A post shared by SUNNY MALTON (TPM) (@sunnymalton)

ਦਰਅਸਲ, ਸੰਨੀ ਮਾਲਟਨ ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਨਾਲ ਆਪਣੀ ਇੱਕ ਪੁਰਾਣੀ ਯਾਦ ਸਾਂਝੀ ਕੀਤੀ ਹੈ। ਜਿਸ ਨੂੰ ਸ਼ੇਅਰ ਕਰਦੇ ਹੋਏ ਉਨ੍ਹਾਂ ਲਿਖਿਆ, ਲੋਕਾਂ ਵਾਂਗੂ ਕਰਦੇ ਜੇ ਦਗੇ ਬਾਜ਼ੀਆਂ... ਓ ਸਾਡੇ ਸਿਰ ਉੱਤੇ ਯਾਰੀ ਦਾ ਕ੍ਰਾਊਨ ਹੁੰਦਾ ਨਾ... ਮੈਨੂੰ ਪਤਾ ਹੈ ਕਿ ਤੁਹਾਡੇ ਦਿਮਾਗ ਵਿੱਚ ਕੀ ਸੀ, ਉਨ੍ਹਾਂ ਨੂੰ ਆਪਣੀਆਂ ਖੇਡਾਂ ਖੇਡਣ ਦਿਓ, ਜਦੋਂ ਸਹੀ ਸਮਾਂ ਆਵੇਗਾ, ਇਨ੍ਹਾਂ ਨੂੰ ਜਵਾਬ ਦੇਵਾਂਗੇ।...

ਰੈਪਰ ਸੰਨੀ ਮਾਲਟਨ ਦੀ ਇਸ ਪੋਸਟ ਉੱਪਰ ਪ੍ਰਸ਼ੰਸ਼ਕ ਲਗਾਤਾਰ ਕਮੈਂਟ ਕਰ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕਰ ਲਿਖਿਆ, ਸੈਲਿਊਟ ਆ ਜੱਟਾ ਤੈਨੂੰ ਤੂੰ ਅਸਲ ਵਿੱਚ ਯਾਰੀ ਨਿਭਾ ਰਿਹਾ ਆ... ਸਿੱਧੂ ਨਾਲ ਦਲਪੁਣਾ ਕਰਨ ਵਾਲੇ ਦੇ ਖਿਲਾਫ਼ ਆ ਜੱਟਾ ਤੂੰ...ਲਵ ਯੂ ਜੱਟਾ ਤੇਰੀ ਇਹੋ ਗੱਲ ਪਸੰਦ ਕੇ ਤੂੰ ਯਾਰੀ ਦਾ ਪੱਕਾ ਆ... ਰੈਪਰ ਦੀ ਇਸ ਪੋਸਟ ਉੱਪਰ ਪ੍ਰਸ਼ੰਸ਼ਕ ਕਮੈਂਟ ਕਰ ਉਨ੍ਹਾਂ ਦੀ ਸ਼ਲਾਘਾ ਕਰ ਰਹੇ ਹਨ। 

ਵਰਕਫਰੰਟ ਦੀ ਗੱਲ ਕਰਿਏ ਤਾਂ ਪਿਛਲੇ ਮਹੀਨੇ ਸੰਨੀ ਮਾਲਟਨ ਦਾ ਗੀਤ Moose World ਰਿਲੀਜ਼ ਹੋਇਆ ਸੀ। ਜਿਸ ਨੂੰ ਪ੍ਰਸ਼ੰਸ਼ਕਾਂ ਦਾ ਭਰਮਾ ਹੁੰਗਾਰਾ ਮਿਲਿਆ। ਫਿਲਹਾਲ ਕਲਾਕਾਰ ਸਿੱਦੂ ਮੂਸੇਵਾਲਾ ਨਾਲ ਆਪਣੀਆਂ ਤਸਵੀਰਾਂ ਸਾਂਝੀਆਂ ਕਰਨ ਦੇ ਚੱਲਦੇ ਸੁਰਖੀਆਂ ਵਿੱਚ ਰਹਿੰਦੇ ਹਨ। 

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?

Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?
ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?
Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ
Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...

ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ

ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ

Embed widget