ਪੜਚੋਲ ਕਰੋ

Sidhu Moose Wala: ਸਿੱਧੂ ਮੂਸੇਵਾਲਾ ਦੀ ਯਾਦ 'ਚ ਭਾਵੁਕ ਹੋ ਬੋਲੀ ਮਾਂ ਚਰਨ ਕੌਰ- ਓਹੀ ਦਿਨ ਮੁੜ ਆਏ, ਗੂੜੀ ਧੁੱਪ ਤੇ ਗਹਿਰੀ ਚੁੱਪ ਨਾਲ...

Charan Kaur New Post For Sidhu: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਪਿਛਲੇ ਸਾਲ 2022 ਵਿੱਚ 29 ਮਈ ਨੂੰ ਕਤਲ ਕਰ ਦਿੱਤਾ ਗਿਆ ਸੀ। ਇਸ ਸਾਲ ਯਾਨਿ 2023 ਨੂੰ ਮਈ ਮਹੀਨੇ ਕਲਾਕਾਰ ਦੇ ਕਤਲ ਨੂੰ ਇੱਕ ਸਾਲ ਪੂਰਾ ਹੋਵੇਗਾ ਜਾਵੇਗਾ।

Charan Kaur New Post For Sidhu: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਪਿਛਲੇ ਸਾਲ 2022 ਵਿੱਚ 29 ਮਈ ਨੂੰ ਕਤਲ ਕਰ ਦਿੱਤਾ ਗਿਆ ਸੀ। ਇਸ ਸਾਲ ਯਾਨਿ 2023 ਨੂੰ ਮਈ ਮਹੀਨੇ ਕਲਾਕਾਰ ਦੇ ਕਤਲ ਨੂੰ ਇੱਕ ਸਾਲ ਪੂਰਾ ਹੋਵੇਗਾ ਜਾਵੇਗਾ। ਇਸ ਵਿਚਕਾਰ ਕਲਾਕਾਰ ਦੇ ਮਾਪਿਆਂ ਦੀਆਂ ਅੱਖਾਂ ਵਿੱਚ ਫਿਰ ਤੋਂ ਉਹੀ ਯਾਦਾਂ ਅਤੇ ਖਿਆਲ ਫਿਰ ਤੋਂ ਜਾਗ ਗਏ ਹਨ। ਇੱਕ ਵਾਰ ਫਿਰ ਤੋਂ ਪੁੱਤਰ ਸਿੱਧੂ ਨਾਲ ਜੁੜੀਆਂ ਉਹ ਯਾਦਾਂ ਉਨ੍ਹਾਂ ਦੀਆਂ ਅੱਖਾਂ ਨਮ ਕਰ ਜਾਣਗੀਆਂ ਜਿਨ੍ਹਾਂ ਨੇ ਉਸ ਨੂੰ ਮਾਪਿਆਂ ਤੋਂ ਹਮੇਸ਼ਾ ਲਈ ਦੂਰ ਕਰ ਦਿੱਤਾ। ਇਸ ਵਿਚਕਾਰ ਚਰਨ ਕੌਰ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਇੱਕ ਪੋਸਟ ਸਾਂਝੀ ਕੀਤੀ ਗਈ ਹੈ, ਜਿਸ ਵਿੱਚ ਉਹ ਆਪਣੇ ਪੁੱਤਰ ਨੂੰ ਯਾਦ ਕਰਦੇ ਹੋਏ ਦਿਖਾਈ ਦੇ ਰਹੀ ਹੈ।

View this post on Instagram
 
A post shared by Charan Kaur (@charan_kaur5911)

ਇਸ ਪੋਸਟ ਨੂੰ ਚਰਨ ਕੌਰ ਵੱਲ਼ੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਸਾਂਝਾ ਕੀਤਾ ਗਿਆ ਹੈ। ਇਸ ਨੂੰ ਸ਼ੇਅਰ ਕਰਦੇ ਹੋਏ ਉਨ੍ਹਾਂ ਇੱਕ ਲੰਬੀ ਪੋਸਟ ਲਿਖੀ ਹੈ। ਉਨ੍ਹਾਂ ਲਿਖਿਆ, ਮੈਨੂੰ ਮਿਲ ਗਏ ਤੈਨੂੰ ਚਾਉਣ ਵਾਲੇ, ਤੇਰੇ ਲਈ ਮੇਰੇ ਨਾਲ ਰੋਣ ਵਾਲੇ, ਧਰਨਿਆਂ ਤੇ ਨਾਲ ਖਲੋਣ ਵਾਲੇ, ਮੈਨੂੰ ਆਪਣੀ ਮਾਂ ਅਖਵਾਉਣ ਵਾਲੇ, ਪਰ ਮਿਲਦੇ ਨਾ ਓ ਦਿਸਦੇ ਨੇ ਤੈਨੂੰ ਸਾਥੋਂ ਸਭ ਤੋਂ ਖੋਹਣ ਵਾਲੇ...

ਉਨ੍ਹਾਂ ਅੱਗੇ ਲਿਖਦੇ ਹੋ ਕਿਹਾ ਓਹੀ ਦਿਨ ਮੁੜ ਆਏ ਆ, ਗੂੜੀ ਧੁੱਪ ਨਾਲ ਤੇ ਗਹਿਰੀ ਚੁੱਪ ਨਾਲ ਭਰੀ ਨਾ ਮੁੱਕਣ ਆਲੀ ਦੁਪਹਿਰ ਜੋ ਮੈਨੂੰ ਅੱਜ ਵੀ ਓਸ ਦਿਨ ਦੀ ਯਾਦ ਕਰਵਾਉਂਦੀ ਆ ਤੇ ਮੈਂ ਅੱਜ ਵੀ ਓਸੇ ਤਰਾਂ ਦਹਿਲ ਜਾਂਦੀ ਆ ਕੁਝ ਦਿਨ ਰਹਿ ਗਏ ਆ ਤੁਹਾਨੂੰ ਗਿਆਂ ਨੂੰ ਸਾਲ ਬੀਤ ਜਾਣਾ ਤੇ ਤੁਹਾਨੂੰ ਮੇਰੇ ਤੋ ਦੂਰ ਕਰਨ ਵਾਲਿਆਂ ਨੂੰ ਸਾਹ ਲੈਂਦਿਆਂ ਨੂੰ ਵੀ ਇੱਕ ਸਾਲ ਪਰ ਸ਼ੁੱਭ ਮੇਰਾ ਯਕੀਨ ਟੁੱਟਦਾ ਨਹੀਂ ਅਕਾਲ ਪੁਰਖ ਤੋਂ, ਇਹਨਾਂ ਸਾਡੀ ਰੂਹ ਸਾਥੋ ਅੱਡ ਕੀਤੀ ਆ ਮੈਂ ਇਹਨਾਂ ਦੀਆਂ ਜੜਾਂ ਪੁੱਟੀਆਂ ਜਾਂਦੀਆਂ ਦੇਖਣੀਆਂ ਨੇ ਮੇਰੇ ਬੱਚੇ ...

ਚਰਨ ਕੌਰ ਵੱਲੋਂ ਸਾਂਝੀ ਕੀਤੀ ਇਸ ਪੋਸਟ ਉੱਪਰ ਪ੍ਰਸ਼ੰਸਕ ਲਗਾਤਾਰ ਕਮੈਂਟ ਕਰ ਰਹੇ ਹਨ। ਇੱਕ ਫੈਨ ਨੇ ਕਮੈਂਟ ਕਰ ਲਿਖਿਆ, ਮੂਸੇਆਲਾ ਨਾਮ ਦਿੱਲਾਂ ਉੱਤੇ ਲਿਖਿਆ, ਬਾਈ ਖਾਸਾ ਜੋਰ ਲੱਗਜੂ ਮਿਟਾਉਣ ਵਾਸਤੇ... ਦੂਜੇ ਨੇ ਕਿਹਾ ਇਹਨਾਂ ਦਾ ਹਸ਼ਰ ਤੇ ਅੰਤ ਬਹੁਤ ਮਾੜਾ ਤੇ ਦਰਦ ਭਰਿਆ ਹੋਊਗਾ ਮਾਂ ਦੇਖੀ ਤੁ💯...ਇਸ ਪੋਸਟ ਨੂੰ ਦੇਖ ਹਰ ਕੋਈ ਭਾਵੁਕ ਹੋ ਰਿਹਾ ਹੈ। 

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget