ਪੜਚੋਲ ਕਰੋ

Sidhu Moose Wala: ਸਿੱਧੂ ਮੂਸੇਵਾਲਾ ਨੂੰ ਯਾਦ ਕਰ ਮਾਂ ਚਰਨ ਕੌਰ ਦੀਆਂ ਅੱਖਾਂ ਹੋਈਆਂ ਨਮ, ਪਿੰਡ ਜਵਾਹਰਕੇ ਵਿਖੇ ਪਾਠ ਦੇ ਭੋਗ ਮੌਕੇ ਹੋਈ ਭਾਵੁਕ

Sidhu Moose Wala First Death Anniversary: ਪੰਜਾਬੀ ਗਾਇਕ ਸ਼ੁਭਦੀਪ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਅੱਜ ਪਿੰਡ ਜਵਾਹਰਕੇ ਵਿਖੇ ਸਿੱਧੂ ਮੂਸੇਵਾਲੇ ਦੀ ਯਾਦ ਵਿੱਚ ਕਰਵਾਏ ਗਏ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਮੌਕੇ ਮੱਥਾ ਟੇਕਣ

Sidhu Moose Wala First Death Anniversary: ਪੰਜਾਬੀ ਗਾਇਕ ਸ਼ੁਭਦੀਪ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਅੱਜ ਪਿੰਡ ਜਵਾਹਰਕੇ ਵਿਖੇ ਸਿੱਧੂ ਮੂਸੇਵਾਲੇ ਦੀ ਯਾਦ ਵਿੱਚ ਕਰਵਾਏ ਗਏ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਮੌਕੇ ਮੱਥਾ ਟੇਕਣ ਲਈ ਪਹੁੰਚੀ। ਇਸ ਦੌਰਾਨ ਉਨ੍ਹਾਂ ਨਮ ਅੱਖਾਂ ਨਾਲ ਪੁੱਤਰ ਮੂਸੇਵਾਲਾ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਦੌਰਾਨ ਉਹ ਸਿੱਧੂ ਨੂੰ ਜਿੱਥੇ ਮਾਰਿਆ ਗਿਆ ਸੀ ਉਸ ਥਾਂ ਉਸਨੂੰ ਯਾਦ ਕਰਕੇ ਭਾਵੁਕ ਹੋ ਕੇ ਰੋਣ ਲੱਗੀ। ਇਸ ਦੌਰਾਨ ਉਨ੍ਹਾਂ ਨਾਲ ਪਹੁੰਚੇ ਕੁਝ ਲੋਕਾਂ ਨੇ ਉਨ੍ਹਾਂ ਨੂੰ ਹੌਸਲਾ ਦਿੱਤਾ।

View this post on Instagram
 
A post shared by Charan Kaur (@charan_kaur5911)

ਇਸ ਵਿਚਕਾਰ ਚਰਨ ਕੌਰ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਪੁੱਤਰ ਦੀ ਯਾਦ ਵਿੱਚ ਕਈ ਭਾਵੁਕ ਕਰ ਦੇਣ ਵਾਲੀਆਂ ਤਸਵੀਰਾਂ ਅਤੇ ਪੋਸਟਾਂ ਅਕਸਰ ਸ਼ੇਅਰ ਕੀਤੀਆਂ ਜਾਂਦੀਆਂ ਹਨ। ਜੋ ਕਿ ਪ੍ਰਸ਼ੰਸਕਾਂ ਦੀਆਂ ਅੱਖਾਂ ਵੀ ਨਮ ਕਰ ਜਾਂਦੀਆਂ ਹਨ। 

Sidhu Moose Wala: ਸਿੱਧੂ ਮੂਸੇਵਾਲਾ ਨੂੰ ਯਾਦ ਕਰ ਮਾਂ ਚਰਨ ਕੌਰ ਦੀਆਂ ਅੱਖਾਂ ਹੋਈਆਂ ਨਮ, ਪਿੰਡ ਜਵਾਹਰਕੇ ਵਿਖੇ ਪਾਠ ਦੇ ਭੋਗ ਮੌਕੇ ਹੋਈ ਭਾਵੁਕ

ਜਾਣਕਾਰੀ ਲਈ ਦੱਸ ਦੇਈਏ ਕਿ 29 ਮਈ ਨੂੰ ਮੂਸੇਵਾਲਾ ਦੀ ਪਹਿਲੀ ਬਰਸੀ ਮੌਕੇ ਉਸ ਦੇ ਤਾਏ ਚਮਕੌਰ ਸਿੰਘ ਵੱਲੌਂ ਪਿੰਡ ਮੂਸਾ ਦੇ ਗੁਰਦੁਆਰਾ ਸਾਹਿਬ 'ਚ ਪਾਠ ਦੇ ਭੋਗ ਪਾਏ ਜਾਣ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਨਾਲ ਪਿੰਡ ;ਚ ਮੂਸੇਵਾਲਾ ਦੀ ਯਾਦ 'ਚ ਇੱਕ ਖੂਨਦਾਨ ਕੈਂਪ ਵੀ ਲਗਾਇਆ ਜਾਵੇਗਾ। ਇਸ ਤੋਂ ਇਲਾਵਾ ਚਮਕੌਰ ਸਿੰਘ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਮੂਸੇਵਾਲਾ ਦੀ ਯਾਦ ਵਿੱਚ ਮਾਨਸਾ ਦੇ ਗੁਰਦੁਆਰਾ ਚੌਕ ਤੋਂ ਬੱਸ ਅੱਡਾ ਚੌਕ ਤੱਕ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਲਈ ਰੋਸ ਮਾਰਚ ਵੀ ਕੱਢਿਆ ਜਾਵੇਗਾ। ਇਸ ਮੌਕੇ ਮੂਸੇਵਾਲਾ ਦੇ ਪ੍ਰਸ਼ੰਸਕਾਂ ਨੂੰ ਮੂਸਾ ਪਿੰਡ ਪੁੱਜਣ ਦੀ ਵੀ ਅਪੀਲ ਕੀਤੀ ਗਈ ਹੈ। 

ਇਸ ਤੋਂ ਇਲਾਵਾ ਕੈਨੇਡਾ ਦੇ ਸਰੀ 'ਚ ਵੀ ਮੂਸੇਵਾਲਾ ਦੀ ਯਾਦ 'ਚ 28 ਮਈ ਐਤਵਾਰ ਨੂੰ ਗੁਰਦੁਆਰਾ ਸਾਹਿਬ 'ਚ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣੇ ਹਨ। ਮੂਸੇਵਾਲਾ ਦੀ ਮਾਂ ਚਰਨ ਕੌਰ ਨੇ ਇਸ ਬਾਰੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਪੋਸਟ ਪਾ ਕੇ ਜਾਣਕਾਰੀ ਦਿੱਤੀ ਹੈ। ਹਾਲਾਂਕਿ ਚਰਨ ਕੌਰ ਪਿੰਡ ਜਵਾਹਰਕੇ ਵਿਖੇ ਪਹੁੰਚੇ ਹਨ। 

Read More:-   Sidhu Moose Wala: ਸਿੱਧੂ ਮੂਸੇਵਾਲਾ ਨੂੰ ਪਾਕਿਸਤਾਨੀ ਸੂਫ਼ੀ ਗਾਇਕ ਰਾਹਤ ਫਤਹਿ ਅਲੀ ਖ਼ਾਨ ਨੇ ਇੰਝ ਦਿੱਤੀ ਸ਼ਰਧਾਂਜਲੀ, ਲਾਈਵ ਸ਼ੋਅ 'ਚ ਲਗਾਏ ਚਾਰ ਚੰਨ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

Couple ਲਈ ਜ਼ਰੂਰੀ ਖ਼ਬਰ ! OYO ਹੋਟਲਾਂ 'ਚ ਹੁਣ ਅਣਵਿਆਹੇ ਜੋੜੇ ਦੀ ਐਂਟਰੀ ਬੈਨਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Embed widget