ਪੜਚੋਲ ਕਰੋ

ਰੂਪੀ ਗਿੱਲ ਤੇ ਨਿਰਮਲ ਰਿਸ਼ੀ ਦੀ ਨਵੀਂ ਪੰਜਾਬੀ ਫਿਲਮ Arzoi ਦਾ ਐਲਾਨ, ਜਾਣੋ ਫਿਲਮ ਬਾਰੇ ਕੁਝ ਖਾਸ

ਫਿਲਮ ਅਰਜ਼ੋਈ ਦਾ ਨਿਰਦੇਸ਼ਨ ਡੋਰਬੇਨ ਦੇ ਨਿਰਦੇਸ਼ਕ ਈਸ਼ਾਨ ਚੋਪੜਾ ਕਰਨਗੇ, ਜਿਨ੍ਹਾਂ ਨੇ ਇਸ ਦਾ ਐਲਾਨ ਕਰਦੇ ਹੋਏ ਕਿਹਾ ਕਿ ਇਹ ਫਿਲਮ ਹਰ ਕਿਸੇ ਦੇ ਦਿਲ ਦੇ ਨੇੜੇ ਰਹੇਗੀ।

Roopi Gill And Nirmal Rishi Announced New Punjabi Movie Arzoi

ਚੰਡੀਗੜ੍ਹ: ਹਰ ਦਿਨ ਬੀਤਣ ਨਾਲ ਬਹੁਤ ਸਾਰੀਆਂ ਪੰਜਾਬੀ ਫਿਲਮਾਂ ਦਾ ਐਲਾਨ ਹੋ ਰਿਹਾ ਹੈ ਤੇ ਜਲਦੀ ਹੀ ਰਿਲੀਜ਼ ਹੋਣ ਲਈ ਬੋਰਡ 'ਤੇ ਆ ਰਹੀਆਂ ਹਨ। ਇਸ ਦੇ ਨਾਲ ਹੀ ਹੁਣ ਦੇਸ਼ 'ਚ ਕੋਰੋਨਾ ਕੇਸਾਂ 'ਚ ਭਾਰੀ ਕਮੀ ਆਉਣ ਦੇ ਨਾਲ ਹੀ ਇੱਕ ਵਾਰ ਫਿਰ ਤੋਂ ਰੌਣਕ ਵੇਖਣ ਨੂੰ ਮਿਲ ਰਹੀ ਹੈ। ਅਜਿਹੇ 'ਚ ਇੱਕ ਹੋਰ ਪੰਜਾਬੀ ਫਿਲਮ ਦਾ ਐਲਾਨ ਹੋ ਗਿਆ ਹੈ। ਜੀ ਹਾਂ, ਇਸ ਫਿਲਮ ਦਾ ਨਾਂ ਹੈ ਅਰਜ਼ੋਈ ਜਿਸ 'ਚ ਪੰਜਾਬੀ ਇੰਡਸਟਰੀ ਦੇ ਦੋ ਸ਼ਾਨਦਾਰ ਤੇ ਬਹੁਤ ਪਿਆਰੇ ਕਲਾਕਾਰ ਰੂਪੀ ਗਿੱਲ ਦੇ ਨਾਲ ਨਿਰਮਲ ਰਿਸ਼ੀ ਲੀਡ ਰੋਲ 'ਚ ਨਜ਼ਰ ਆਉਣਗੇ।

ਦੱਸ ਦਈਏ ਕਿ ਅਰਜ਼ੋਈ ਦਾ ਅਰਥ ਹੈ ‘ਅਰਦਾਸ’ ਜਾਂ ‘ਨਾਨਕ ਅੱਗੇ ਨਿਮਰ ਬੇਨਤੀ’।ਫਿਲਮ ਦਾ ਟਾਈਟਲ ਆਪਣੇ ਆਪ ਵਿੱਚ ਬਹੁਤ ਪਿਆਰਾ ਹੈ, ਜਿਸ ਕਰਕੇ ਫਿਲਮ ਬਾਰੇ ਹੋਰ ਜਾਣਨ ਦੀ ਉਤਸੁਕਤਾ ਹੋਰ ਵੱਧ ਗਈ ਹੈ। ਫਿਲਮ ਅਰਜ਼ੋਈ ਦਾ ਨਿਰਦੇਸ਼ਨ ਡੋਰਬੇਨ ਦੇ ਨਿਰਦੇਸ਼ਕ ਈਸ਼ਾਨ ਚੋਪੜਾ ਕਰਨਗੇ, ਜਿਨ੍ਹਾਂ ਨੇ ਇਸ ਦਾ ਐਲਾਨ ਕਰਦੇ ਹੋਏ ਕਿਹਾ ਕਿ ਇਹ ਫਿਲਮ ਹਰ ਕਿਸੇ ਦੇ ਦਿਲ ਦੇ ਨੇੜੇ ਰਹੇਗੀ।

View this post on Instagram
 
A post shared by Roopi Gill (@roopigill_)

ਅਰਜ਼ੋਈ ਨੂੰ ਓਮਜੀ ਸਟਾਰ ਸਟੂਡੀਓਜ਼ ਦੇ ਅਧੀਨ ਪੇਸ਼ ਕੀਤਾ ਜਾਵੇਗਾ ਅਤੇ ਸ਼ਬੀਲ ਸ਼ਮਸ਼ੇਰ ਸਿੰਘ, ਜੱਸ ਧਾਮੀ, ਆਸ਼ੂ ਮੁਨੀਸ਼ ਸਾਹਨੀ ਅਤੇ ਸੁਖਮਨਪ੍ਰੀਤ ਸਿੰਘ ਇਸ ਨੂੰ ਪ੍ਰੋਡਿਊਸ ਕਰਨਗੇ। ਟੀਮ ਵੱਲੋਂ ਜਾਰੀ ਕੀਤੇ ਗਏ ਮੋਸ਼ਨ ਪੋਸਟਰ ਵਿੱਚ ਇੱਕ ਪਾਸੇ ਭਾਰਤ ਦਾ ਪ੍ਰਸਿੱਧ ਇੰਡੀਆ ਗੇਟ ਹੈ ਤੇ ਦੂਜੇ ਪਾਸੇ ਲੰਡਨ ਦਾ ਮਸ਼ਹੂਰ ਲੰਡਨ ਬ੍ਰਿਜ ਹੈ।

ਰੂਪੀ ਤੇ ਨਿਰਮਲ ਦੀ ਗੱਲ ਕਰੀਏ ਤਾਂ ਰੂਪੀ ਗਿੱਲ (Roopi Gill) ਨੂੰ ਆਖਰੀ ਲਾਇਏ ਜੇ ਯਾਰਿਆਂ ਅਤੇ ਨਿੱਕਾ ਜ਼ੈਲਦਾਰ 3 ਵਰਗੀਆਂ ਫਿਲਮਾਂ ਵਿੱਚ ਨਿਰਮਲ ਰਿਸ਼ੀ (Nirmal Rishi) ਨੂੰ ਦੇਖਿਆ ਗਿਆ ਸੀ। ਦੋਵੇਂ ਨਿਰਮਲ ਰਿਸ਼ੀ ਅਤੇ ਰੂਪੀ ਗਿੱਲ 'ਵੱਡਾ ਕਲਾਕਾਰ' ਤੋਂ ਬਾਅਦ ਦੂਜੀ ਵਾਰ ਮੁੜ ਸਕ੍ਰੀਨ ਸ਼ੇਅਰ ਕਰਨ ਲਈ ਤਿਆਰ ਹਨ, ਜੋ ਮੁੱਖ ਅਦਾਕਾਰਾ ਵਜੋਂ ਰੂਪੀ ਦੀ ਦੂਜੀ ਫਿਲਮ ਸੀ। ਅਰਜ਼ੋਈ ਦੀ ਸ਼ੂਟਿੰਗ ਜਲਦੀ ਹੀ ਸ਼ੁਰੂ ਹੋਣ ਵਾਲੀ ਹੈ ਤੇ ਪ੍ਰਸ਼ੰਸਕ ਪਹਿਲਾਂ ਹੀ ਇਸ ਫਿਲਮ ਨੂੰ ਸਿਨੇਮਾਘਰਾਂ ਵਿੱਚ ਦੇਖਣ ਲਈ ਉਤਸ਼ਾਹਿਤ ਹਨ।

ਇਹ ਵੀ ਪੜ੍ਹੋ: Toll Price Hike: ਅੱਜ ਤੋਂ ਸੜਕਾਂ 'ਤੇ ਸਫਰ ਕਰਨਾ ਹੋਇਆ ਮਹਿੰਗਾ, ਟੌਲ ਪਲਾਜ਼ਿਆਂ 'ਤੇ ਟੈਕਸ ਦਰਾਂ ਵਧੀਆਂ, ਕਿਸਾਨਾਂ ਵੱਲੋਂ ਸੰਘਰਸ਼ ਦੀ ਚੇਤਾਵਨੀ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ
ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ
Advertisement
ABP Premium

ਵੀਡੀਓਜ਼

Farmers Protest | CM Bhagwant Maan Cm ਮਾਨ ਦਾ ਕੇਂਦਰ ਨੂੰ ਝੱਟਕਾ ਖ਼ੇਤੀ ਖਰੜੇ ਨੂੰ ਕੀਤਾ ਰੱਦBhagwant Maan on Dallewal| CM ਮਾਨ ਨੇ ਡੱਲੇਵਾਲ ਨਾਲ ਕੀਤੀ ਗੱਲਬਾਤ,ਕਿਹਾ-ਲੰਬਾ ਚੱਲੇਗਾ ਸੰਘਰਸ਼ |Farmers ProtestSukhbir Badal |ਲੰਬੇ ਸਮੇਂ ਬਾਅਦ ਮੀਡੀਆ ਸਾਹਮਣੇ ਆਏ ਸੁਖਬੀਰ ਬਾਦਲ ,ਕੱਢੀ ਦਿਲ ਦੀ ਭੜਾਸ |Bhagwant Maan|Akali dalGyani Harpreet Singh |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?
Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ
ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ
Farmers Protest: ਸੀਐਮ ਭਗਵੰਤ ਮਾਨ ਦਾ ਕੇਂਦਰ ਸਰਕਾਰ ਨੂੰ ਝਟਕਾ, ਨਵੀਂ ‘ਖੇਤੀ ਮੰਡੀ ਨੀਤੀ’ ਰੱਦ

ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ, ਤਿੰਨ ਦਿਨ ਨਹੀਂ ਚੱਲਣਗੀਆਂ ਬੱਸਾਂ

BSNL ਬੰਦ ਕਰ ਰਹੀ ਆਪਣੀ ਆਹ ਸਰਵਿਸ, ਲੱਖਾਂ ਗਾਹਕਾਂ 'ਤੇ ਪਵੇਗਾ ਅਸਰ, 15 ਜਨਵਰੀ ਤੱਕ ਦਾ ਸਮਾਂ

ਸੰਘਣੀ ਧੁੰਦ 'ਚ ਗੱਡੀ ਚਲਾਉਣ ਵੇਲੇ ਹੋ ਰਹੀ ਪਰੇਸ਼ਾਨੀ? ਤਾਂ ਅਪਣਾਓ ਆਹ ਤਰੀਕੇ, ਮਿੰਟਾਂ 'ਚ ਸਾਫ ਹੋ ਜਾਵੇਗੀ FOG

Embed widget