ਪੜਚੋਲ ਕਰੋ

Rubina Bajwa: ਰੁਬੀਨਾ ਬਾਜਵਾ ਤੇ ਪਤੀ ਗੁਰਬਖਸ਼ ਚਾਹਲ ਨੇ ਬਰਸਾਇਆ ਪਿਆਰ, ਰੋਮਾਂਟਿਕ ਵੀਡੀਓ ਸਾਂਝੀ ਕਰ ਲਿਖਿਆ- Tu Hi Re…

Gurbaksh Chahal shared a romantic video With Rubina: ਪੰਜਾਬੀ ਸਿਨੇਮਾ ਜਗਤ ਵਿੱਚ ਆਪਣੀ ਅਦਾਕਾਰੀ ਦੇ ਦਮ ਤੇ ਵੱਖਰੀ ਪਛਾਣ ਬਣਾਉਣ ਵਾਲੀ ਅਦਾਕਾਰਾ ਰੁਬੀਨਾ ਬਾਜਵਾ ਵਿਆਹ ਤੋਂ ਬਾਅਦ ਲਗਾਤਾਰ ਸੁਰਖੀਆਂ ਵਿੱਚ ਰਹਿੰਦੀ ਹੈ

Gurbaksh Chahal shared a romantic video With Rubina: ਪੰਜਾਬੀ ਸਿਨੇਮਾ ਜਗਤ ਵਿੱਚ ਆਪਣੀ ਅਦਾਕਾਰੀ ਦੇ ਦਮ ਤੇ ਵੱਖਰੀ ਪਛਾਣ ਬਣਾਉਣ ਵਾਲੀ ਅਦਾਕਾਰਾ ਰੁਬੀਨਾ ਬਾਜਵਾ ਵਿਆਹ ਤੋਂ ਬਾਅਦ ਲਗਾਤਾਰ ਸੁਰਖੀਆਂ ਵਿੱਚ ਰਹਿੰਦੀ ਹੈ। ਉਹ ਆਪਣੀਆਂ ਤਸਵੀਰਾਂ ਅਤੇ ਵੀਡੀਓ ਰਾਹੀਂ ਦਰਸ਼ਕਾਂ ਨੂੰ ਖੁਦ ਨਾਲ ਜੁੜੀ ਕੋਈ ਨਾਲ ਕੋਈ ਅਪਡੇਟ ਅਕਸਰ ਸ਼ੇਅਰ ਕਰਦੀ ਰਹਿੰਦੀ ਹੈ। ਦੱਸ ਦੇਈਏ ਕਿ ਰੁਬੀਨਾ ਪਿਛਲੇ ਸਾਲ ਯਾਨਿ ਸਾਲ 2022 ਵਿੱਚ 26 ਅਕਤੂਬਰ ਨੂੰ ਗੁਰਬਖਸ਼ ਸਿੰਘ ਚਾਹਲ (Gurbaksh Singh Chahal) ਨਾਲ ਵਿਆਹ ਦੇ ਬੰਧਨ ਵਿੱਚ ਬੱਝੀ। ਜਿਸ ਦੀਆਂ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਈਰਲ ਹੋਈਆਂ ਸੀ। ਇਸ ਸਭ ਵਿਚਕਾਰ ਇਹ ਜੋੜਾ ਆਪਣੇ ਪਿਆਰ ਨੂੰ ਇੱਕ-ਦੂਜੇ ਪ੍ਰਤੀ ਅਕਸਰ ਜ਼ਾਹਿਰ ਕਰਦਾ ਰਹਿੰਦਾ ਹੈ। ਗੁਰਬਖਸ਼ ਚਾਹਲ ਵੱਲੋਂ ਸਾਂਝੀ ਕੀਤੀ ਗਈ ਵੀਡੀਓ ਤੋਂ ਇਹ ਸਾਫ ਹੁੰਦਾ ਹੈ। ਤੁਸੀ ਵੀ ਵੇਖੋ ਇਹ ਰੋਮਾਂਟਿਕ ਵੀਡੀਓ...

View this post on Instagram
 
A post shared by Gurbaksh Singh Chahal (@gchahal)

ਦੱਸ ਦੇਈਏ ਕਿ ਇਹ ਵੀਡੀਓ ਗੁਰਬਖਸ਼ ਸਿੰਘ ਚਾਹਲ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸਾਂਝੀ ਕੀਤੀ ਹੈ। ਇਸ ਨੂੰ ਸਾਂਝਾ ਕਰਦਿਆਂ ਉਨ੍ਹਾਂ ਲਿਖਿਆ, ਤੂੰ ਹੀ ਰੇ... ਤੂੰ ਹੀ ਰੇ... ਇਸ ਪੋਸਟ ਵਿੱਚ ਤੁਸੀ ਦੇਖ ਸਕਦੇ ਹੋ ਰੁਬੀਨਾ ਦੇ ਪਤੀ ਗੁਰਬਖਸ਼ ਵੱਲ਼ੋਂ ਦਿੱਤੀ ਗਈ ਰੋਮਾਂਟਿਕ ਕੈਪਸ਼ਨ। ਜੋੜੇ ਦੀ ਇਸ ਵੀਡੀਓ ਉੱਪਰ ਪ੍ਰਸ਼ੰਸਕਾਂ ਦੇ ਨਾਲ-ਨਾਲ ਫਿਲਮੀ ਸਿਤਾਰਿਆਂ ਵੱਲੋਂ ਵੀ ਹਾਰਟ ਇਮੋਜ਼ੀ ਸਾਂਝੇ ਕੀਤੇ ਗਏ ਹਨ। ਜੋੜੇ ਦੀਆਂ ਇਨ੍ਹਾਂ ਤਸਵੀਰਾਂ ਉੱਪਰ ਪ੍ਰਸ਼ੰਸਕ ਲਗਾਤਾਰ ਆਪਣਾ ਪਿਆਰ ਬਰਸਾ ਰਹੇ ਹਨ।

ਕਾਬਿਲੇਗੌਰ ਹੈ ਕਿ ਰੁਬੀਨਾ 'ਤੇਰੀ ਮੇਰੀ ਗਲ ਬਣ ਗਈ', 'ਮੁੰਡਾ ਹੀ ਚਾਹੀਦਾ', 'ਸਰਗੀ' ਵਰਗੀਆਂ ਫਿਲਮਾਂ ਵਿੱਚ ਕੰਮ ਕਰਦੇ ਹੋਏ ਨਜ਼ਰ ਆ ਚੁੱਕੀ ਹੈ। 26 ਅਕਤੂਬਰ 2022 ਗੁਰਬਖਸ਼ ਸਿੰਘ ਚਾਹਲ (Gurbaksh Singh Chahal) ਨਾਲ ਵਿਆਹ ਦੇ ਬੰਧਨ ਵਿੱਚ ਬੱਝੀ ਰੁਬੀਨਾ ਦੇ ਵਿਆਹ ਵਿੱਚ ਕੁਝ ਕਰੀਬੀ ਦੋਸਤ ਅਤੇ ਰਿਸ਼ਤੇਦਾਰ ਹੀ ਸ਼ਾਮਲ ਹੋਏ ਸੀ। ਜਿਸ ਦੀਆਂ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਈਰਲ ਹੋਈਆ ਸੀ। 

ਵਰਕਫਰੰਟ ਦੀ ਗੱਲ ਕਰਿਏ ਤਾਂ ਰੁਬੀਨਾ ਵੱਲੋਂ ਹਾਲ ਹੀ ਵਿੱਚ ਇੱਕ ਫਿਲਮ ਦੇ ਸੈੱਟ ਤੋਂ ਆਪਣੀਆਂ ਕਈ ਤਸਵੀਰਾਂ ਅਤੇ ਵੀਡੀਓ ਸਾਂਝੇ ਕੀਤੇ ਗਏ ਸੀ। ਹਾਲਾਂਕਿ ਉਹ ਕਿਸ ਫਿਲਮ ਦੀ ਸ਼ੂਟਿੰਗ ਵਿੱਚ ਵਿਅਸਤ ਸੀ ਉਸਦਾ ਟਾਈਟਲ ਸਾਹਮਣੇ ਨਹੀਂ ਆਇਆ। 

ਟਾਪ ਹੈਡਲਾਈਨ

FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ

ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ

Embed widget