ਪੜਚੋਲ ਕਰੋ

ਜਲਦ ਪੰਜਾਬੀ ਐਕਟਰਸ ਦੇ ਘਰ ਵਜੇਗੀ ਵਿਆਹ ਦੀ ਸ਼ਹਿਨਾਈ, ਰੁਬੀਨਾ ਬਾਜਵਾ ਮੰਗੇਤਰ ਗੁਰਬਖਸ਼ ਚਾਹਲ ਨਾਲ ਬੱਝੇਗੀ ਵਿਆਹ ਦੇ ਬੰਧਨ 'ਚ

ਪੰਜਾਬੀ ਫਿਲਮ 'ਲਾਵਾਂ ਫੇਰੇ' ਵਿੱਚ ਆਪਣੀ ਅਦਾਕਾਰੀ ਨਾਲ ਸਭ ਦਾ ਦਿਲ ਜਿੱਤਣ ਵਾਲੀ ਪੰਜਾਬੀ ਅਦਾਕਾਰਾ ਰੁਬੀਨਾ ਬਾਜਵਾ ਹੁਣ ਆਪਣੇ ਮੰਗੇਤਰ ਗੁਰਬਖਸ਼ ਸਿੰਘ ਚਾਹਲ ਦੇ ਨਾਲ ਲਾਵਾਂ ਫੇਰੇ ਲੈਣ ਵਾਲੀ ਹੈ। ਅਮਰੀਕੀ ਬਿਜ਼ਨਸਮੈਨ ਗੁਰਬਖਸ਼ ਨਾਲ ਰੁਬੀਨਾ ਕੁਝ ਸਮਾਂ ਪਹਿਲਾ ਹੀ ਅੰਗੇਜਮੈਂਟ ਕਰਵਾਈ ਸੀ।

ਚੰਡੀਗੜ੍ਹ: ਸਰਗੀ, ਮੁੰਡਾ ਹੀ ਚਾਹੀਦਾ, ਆਟੇ ਦੀ ਚਿੜੀ ਅਤੇ ਹੋਰ ਕਈ ਫਿਲਮਾਂ ਵਿੱਚ ਕੰਮ ਕਰ ਚੁੱਕੀ ਪੰਜਾਬੀ ਐਕਟਰਸ ਰੁਬੀਨਾ ਬਾਜਵਾ ਜਲਦੀ ਹੀ ਆਪਣੀ ਜ਼ਿੰਦਗੀ ਦੇ ਨਵੇਂ ਚੈਪਟਰ ‘ਚ ਐਂਟਰੀ ਕਰਨ ਜਾ ਰਹੀ ਹੈ। ਜੀ ਹਾਂ, ਐਕਟਰਸ ਜਲਦੀ ਹੀ ਕਾਫੀ ਸਮੇਂ ਤੋਂ ਡੇਟ ਕਰ ਰਹੇ ਬੁਆਏਫ੍ਰੈਂਡ ਗੁਰਬਖਸ਼ ਸਿੰਘ ਚਾਹਲ ਉਰਫ ਜੀ ਚਾਹਲ ਨਾਲ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੀ ਹੈ।

ਰੁਬੀਨਾ ਨੇ ਇਸ ਨੂੰ ਆਪਣੇ ਟਵਿੱਟਰ ਹੈਂਡਲ 'ਤੇ ਅਧਿਕਾਰਤ ਤੌਰ 'ਤੇ ਆਪਣੇ ਵਿਆਹ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਸ ਨੇ ਆਪਣੀ ਵਿਆਹ ਦੀ ਤਾਰੀਖ ਦਾ ਖੁਲਾਸਾ ਵੀ ਕਰ ਦਿੱਤਾ। ਇਸ ਟਵੀਟ ਮੁਤਾਬਕ ਇਹ ਜੋੜਾ 26 ਅਕਤੂਬਰ 2022 ਨੂੰ ਇੱਕ ਦੂਜੇ ਨਾਲ ਵਿਆਹ ਦੇ ਬੰਧਨ 'ਚ ਬੱਝ ਜਾਵੇਗਾ। ਇਸ ਨੂੰ ਸਾਂਝਾ ਕਰਦੇ ਹੋਏ, ਰੁਬੀਨਾ ਨੇ ਲਿਖਿਆ, “It’s official… the date has been set for October 26th, 2022. I’m so excited to marry my Prince Charming @gchahal, who is not only my real-life hero, but also my sheer genius.”

ਇਸ ਦੇ ਨਾਲ ਹੀ ਉਸ ਨੇ ਆਪਣੇ ਮੰਗੇਤਰ ਨਾਲ ਇੱਕ ਤਸਵੀਰ ਵੀ ਸ਼ੇਅਰ ਕੀਤੀ ਹੈ, ਜਿਸ ਵਿੱਚ ਦੋਵੇਂ ਬਲੈਕ ਕਲਰ ਦੇ ਕੱਪੜੇ ਪਾਏ ਹੋਏ ਹਨ। ਫੈਨਸ ਨੂੰ ਦੱਸ ਦਈਏ ਕਿ ਇਹ ਤਸਵੀਰ ਉਨ੍ਹਾਂ ਦੀ ਮੰਗਣੀ ਵਾਲੇ ਦਿਨ ਦੀ ਹੈ।

View this post on Instagram
 
A post shared by Rubina Bajwa (@rubina.bajwa)

ਰੁਬੀਨਾ ਬਾਜਵਾ ਅਤੇ ਗੁਰਬਖਸ਼ ਚਾਹਲ ਦੇ ਰਿਸ਼ਤੇ ਦੀ ਗੱਲ ਕਰੀਏ ਤਾਂ ਇਹ ਜੋੜੀ ਲੰਬੇ ਸਮੇਂ ਤੋਂ ਇੱਕ-ਦੂਜੇ ਨੂੰ ਡੇਟ ਕਰ ਰਹੀ ਹੈ ਅਤੇ ਪਿਛਲੇ ਸਾਲ ਅਕਤੂਬਰ 'ਚ ਉਨ੍ਹਾਂ ਦੀ ਮੰਗਣੀ ਹੋਈ ਸੀ। ਹੁਣ ਆਪਣੀ ਮੰਗਣੀ ਦੀ ਪਹਿਲੇ ਸਾਲ ਦੀ ਵਰ੍ਹੇਗੰਢ ਮੌਕੇ ਦੋਵੇਂ ਵਿਆਹ ਦੀਆਂ ਕਸਮਾਂ ਲੈਣਗੇ।

ਦੱਸ ਦਈਏ ਕਿ ਰੁਬੀਨਾ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਗੁਰਬਖਸ਼ ਚਾਹਲ ਨਾਲ ਤਸਵੀਰਾਂ ਅਤੇ ਵੀਡੀਓਜ਼ ਪੋਸਟ ਕਰਦੀ ਰਹਿੰਦੀ ਹੈ। ਉਸ ਦੇ ਫੈਨਸ ਦੋਵਾਂ ਦੀਆਂ ਤਸਵੀਰਾਂ ਅਤੇ ਵੀਡੀਓ ‘ਤੇ ਖੂਬ ਪਿਆਰ ਵਾਰਦੇ ਹਨ। ਹੁਣ ਫੈਨਸ ਨੂੰ ਸਿਰਫ ਦੋਵਾਂ ਦੇ ਵਿਆਹ ਦੀਆਂ ਤਸਵੀਰਾਂ ਅਤੇ ਵੀਡੀਓਜ਼ ਦੀ ਉੜੀਕ ਹੈ।

ਇਹ ਵੀ ਪੜ੍ਹੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget