ਪੜਚੋਲ ਕਰੋ

Sargun Mehta ਅਤੇ Gitaz Bindrakhia ਦੀ ਆਉਣ ਵਾਲੀ ਫਿਲਮ ਮੋਹ ਦੀ ਸ਼ੂਟਿੰਗ ਸ਼ੁਰੂ

ਮੇਕਰਸ ਨੇ ਹਾਲ ਹੀ 'ਚ ਕਲੈਪਬੋਰਡ ਦੇ ਨਾਲ ਸੈੱਟ ਦੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਤਸਵੀਰਾਂ ਸਪੱਸ਼ਟ ਤੌਰ 'ਤੇ ਦਰਸਾਉਂਦੀਆਂ ਹਨ ਕਿ ਆਖ਼ਰਕਾਰ 8 ਫਰਵਰੀ 2022 ਨੂੰ ਸ਼ੂਟਿੰਗ ਸ਼ੁਰੂ ਹੋ ਗਈ ਹੈ।

ਚੰਡੀਗੜ੍ਹ: ਪੰਜਾਬੀ ਸੁਪਰਹਿੱਟ ਫਿਲਮ ਕਿਸਮਤ ਦੇ ਨਿਰਦੇਸ਼ਕ ਜਗਦੀਪ ਸਿੱਧੂ ਆਨ ਰੋਲ ਨਜ਼ਰ ਆ ਰਹੇ ਹਨ। ਹੁਣ ਉਨ੍ਹਾਂ ਨੇ ਆਪਣੀ ਮੋਸਟ ਅਵੇਟਿਡ ਫਿਲਮ 'ਮੋਹ' ਦਾ ਐਲਾਨ ਕਰਨ ਤੋਂ ਬਾਅਦ ਇਸ ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ ਹੈ। ਦੱਸ ਦਈਏ ਕਿ ਸਿੱਧੂ ਦੀ ਫਿਲਮ ਦੀ ਕਹਾਣੀ 167 ਪੰਨਿਆਂ ਦੀ ਦੱਸੀ ਜਾ ਰਹੀ ਹੈ। ਜੋ ਕਿ ਪੂਰੀ ਪੰਜਾਬੀ ਫਿਲਮ ਇੰਡਸਟਰੀ ਵਿੱਚ ਸਭ ਤੋਂ ਲੰਬੀਆਂ ਲਿਖੀਆਂ ਗਈਆਂ ਸਕ੍ਰਿਪਟਾਂ ਚੋਂ ਇੱਕ ਹੈ।

View this post on Instagram
 
A post shared by Jagdeep Sidhu (@jagdeepsidhu3)

ਮੇਕਰਸ ਨੇ ਹਾਲ ਹੀ 'ਚ ਕਲੈਪਬੋਰਡ ਦੇ ਨਾਲ ਸੈੱਟ ਦੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਤਸਵੀਰਾਂ ਸਪੱਸ਼ਟ ਤੌਰ 'ਤੇ ਦਰਸਾਉਂਦੀਆਂ ਹਨ ਕਿ ਆਖ਼ਰਕਾਰ 8 ਫਰਵਰੀ 2022 ਨੂੰ ਸ਼ੂਟਿੰਗ ਸ਼ੁਰੂ ਹੋ ਗਈ ਹੈ। ਇਸ ਤੋਂ ਇਲਾਵਾ ਜਗਦੀਪ ਸਿੱਧੂ ਨੇ ਇੱਕ ਲੰਮਾ ਨੋਟ ਸਾਂਝਾ ਕੀਤਾ ਹੈ ਜੋ ਇਸ ਫ਼ਿਲਮ ਨੂੰ ਕਰਨ ਦੀ ਉਸ ਦੀ ਭਾਵਨਾ ਨੂੰ ਦਰਸਾਉਂਦਾ ਹੈ। ਜਿਸ 'ਚ ਉਸ ਨੇ ਦੱਸਿਆ ਕਿ ਉਹ ਹੈਰਾਨ ਹੈ ਕਿ ਆਖਰ ਇਹ ਫਿਲਮ ਬਣ ਰਹੀ ਹੈ। ਉਸ ਨੇ ਗੀਤਾਜ਼ ਬਿੰਦਰਖੀਆ ਅਤੇ ਸਰਗੁਣ ਮਹਿਤਾ ਨੂੰ ਕਾਸਟ ਕਰਨ ਬਾਰੇ ਕਦੇ ਨਹੀਂ ਸੋਚਿਆ ਸੀ ਪਰ ਕਿਸਮਤ ਨੇ ਉਨ੍ਹਾਂ ਨੂੰ ਅਜਿਹਾ ਕਰਨ ਲਈ ਮਜਬੂਰ ਕੀਤਾ। “ਇਹ ਪਹਿਲੇ ਦਿਨ ਤੋਂ ਹੀ ਬਾਗੀ ਇਹ #MOH #23sep2022 .. ਬਾਬਾ ਸਭ ਦੇ ਸੁਫਨੇ ਪੂਰੇ ਕਰੇ।”

View this post on Instagram
 
A post shared by Shri Narotam Ji Studios (@shrinarotamjistudios)

ਆਉਣ ਵਾਲੀ ਲਵ ਸਟੋਰੀ 'ਮੋਹ' ਨੇ ਸੱਚਮੁੱਚ ਸਾਰਿਆਂ ਦੇ ਦਿਲਾਂ ਨੂੰ ਛੂਹ ਲਿਆ ਹੈ। ਇਸ ਫਿਲਮ 'ਚ ਜਗਦੀਪ ਨੇ ਸਰਗੁਣ ਮਹਿਤਾ ਦੇ ਨਾਲ ਗੀਤਾਜ਼ ਨੂੰ ਲੀਡ ਰੋਲ 'ਚ ਕਾਸਟ ਕੀਤਾ ਹੈ। ਸਿੱਧੂ ਦੇ ਨਾਲ ਸਰਗੁਣ ਨੇ ਵੀ ਸੋਸ਼ਲ ਮੀਡੀਆ 'ਤੇ ਜਾ ਕੇ ਫਿਲਮ ਬਾਰੇ ਆਪਣੀਆਂ ਭਾਵਨਾਵਾਂ ਸਾਂਝੀਆਂ ਕੀਤੀਆਂ ਹਨ। ਉਸਨੇ ਲਿਖਿਆ, ਜਦੋਂ ਉਸਨੇ ਪਹਿਲੀ ਵਾਰ ਕਹਾਣੀ ਸੁਣੀ ਤਾਂ ਉਸਨੂੰ ਮਹਿਸੂਸ ਹੋਇਆ ਕਿ ਉਸਨੂੰ ਨਹੀਂ ਪਤਾ ਕਿ ਜਗਦੀਪ ਨੇ ਕੀ ਕਿਹਾ ਸੀ। ਪਰ ਕਹਾਣੀ 'ਚ ਕੁਝ ਖਾਸ ਹੈ ਜਿਸ ਕਾਰਨ ਉਹ ਸਹਿਮਤ ਹੋ ਗਈ। ਉਸ ਨੇ ਕਿਹਾ ਕਿ ਫਿਲਮ ਸ਼ੁਰੂ ਤੋਂ ਹੀ 'ਬਾਗੀ' ਹੈ।

View this post on Instagram
 
A post shared by Sargun Mehta (@sargunmehta)

ਇਸ ਦੇ ਨਾਲ ਹੀ ਦੱਸ ਦਈਏ ਕਿ ਗੀਤਾਜ਼ ਇਸ ਨਾਲ ਆਪਣਾ ਫਿਲਮੀ ਸਫਰ ਸ਼ੁਰੂ ਕਰ ਰਹੇ ਹਨ। ਹੁਣ ਵੇਖਦੇ ਹਾਂ ਕਿ ਐਕਟਿੰਗ ਦੀ ਦੁਨੀਆ ‘ਚ ਉਹ ਕਿੰਨਾ ਕਮਾਲ ਕਰ ਪਾਉਂਦੇ ਹਨ।

ਇਹ ਵੀ ਪੜ੍ਹੋ: IND vs WI 2nd ODI: ਸਾਲ 2022 ਦੀ ਪਹਿਲੀ ਸੀਰੀਜ਼ ਜਿੱਤਣ ਲਈ ਉਤਰੇਗੀ ਟੀਮ ਇੰਡੀਆ, ਬੈਟਿੰਗ ਆਰਡਰ 'ਤੇ ਹੋਵੇਗੀ ਨਜ਼ਰ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਭਤੀਜੇ ਦਾ ਸ਼ਰੇਆਮ ਕਤਲ: ਇੰਝ ਬਣਾਇਆ ਸ਼ਿਕਾਰ; ਜ਼ਿਲ੍ਹੇ ਭਰ ਦੇ ਨੇਤਾ ਹਸਪਤਾਲ ਪਹੁੰਚੇ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਭਤੀਜੇ ਦਾ ਸ਼ਰੇਆਮ ਕਤਲ: ਇੰਝ ਬਣਾਇਆ ਸ਼ਿਕਾਰ; ਜ਼ਿਲ੍ਹੇ ਭਰ ਦੇ ਨੇਤਾ ਹਸਪਤਾਲ ਪਹੁੰਚੇ...
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਭਤੀਜੇ ਦਾ ਸ਼ਰੇਆਮ ਕਤਲ: ਇੰਝ ਬਣਾਇਆ ਸ਼ਿਕਾਰ; ਜ਼ਿਲ੍ਹੇ ਭਰ ਦੇ ਨੇਤਾ ਹਸਪਤਾਲ ਪਹੁੰਚੇ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਭਤੀਜੇ ਦਾ ਸ਼ਰੇਆਮ ਕਤਲ: ਇੰਝ ਬਣਾਇਆ ਸ਼ਿਕਾਰ; ਜ਼ਿਲ੍ਹੇ ਭਰ ਦੇ ਨੇਤਾ ਹਸਪਤਾਲ ਪਹੁੰਚੇ...
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
18-19 ਤਰੀਕ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, 20 ਤਰੀਕ ਨੂੰ ਰੇਲ ਰੋਕੋ ਅੰਦੋਲਨ ਦੀ ਦਿੱਤੀ ਚੇਤਾਵਨੀ
18-19 ਤਰੀਕ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, 20 ਤਰੀਕ ਨੂੰ ਰੇਲ ਰੋਕੋ ਅੰਦੋਲਨ ਦੀ ਦਿੱਤੀ ਚੇਤਾਵਨੀ
ਪੰਜਾਬ ਦੇ ਇਸ ਜ਼ਿਲ੍ਹੇ 'ਚ High Alert, ਸਾਰੇ ਸਕੂਲ ਕਰਵਾਏ ਬੰਦ
ਪੰਜਾਬ ਦੇ ਇਸ ਜ਼ਿਲ੍ਹੇ 'ਚ High Alert, ਸਾਰੇ ਸਕੂਲ ਕਰਵਾਏ ਬੰਦ
IPL 2026 ਨਿਲਾਮੀ 'ਚ ਇਨ੍ਹਾਂ ਖਿਡਾਰੀਆਂ ਨੂੰ ਮਿਲ ਸਕਦੀ ਮੋਟੀ ਰਕਮ, ਦੇਖੋ ਲਿਸਟ 'ਚ ਕੌਣ-ਕੌਣ ਸ਼ਾਮਲ
IPL 2026 ਨਿਲਾਮੀ 'ਚ ਇਨ੍ਹਾਂ ਖਿਡਾਰੀਆਂ ਨੂੰ ਮਿਲ ਸਕਦੀ ਮੋਟੀ ਰਕਮ, ਦੇਖੋ ਲਿਸਟ 'ਚ ਕੌਣ-ਕੌਣ ਸ਼ਾਮਲ
Embed widget