ਪੜਚੋਲ ਕਰੋ

ਜਗਦੀਪ ਸਿੱਧੂ ਦੀ ਫਿਲਮ 'ਮੋਹ' 'ਚ ਸਰਗੁਣ ਮਹਿਤਾ ਦੀ ਐਂਟਰੀ

ਜਗਦੀਪ ਦੀ ਅਗਲੀ ਫਿਲਮ 'ਮੋਹ' ਲਈ ਲੀਡ ਫੀਮੇਲ ਫੇਸ ਦੀ ਸਲਕੈਸ਼ਨ ਤੇ ਅਨਾਊਸਮੈਂਟ ਹੋ ਚੁੱਕੀ ਹੈ। ਫਿਲਮ ਦੇ ਲੀਡ ਵਿੱਚ ਨਜ਼ਰ ਆਵੇਗੀ ਸਰਗੁਣ ਮਹਿਤਾ।

ਚੰਡੀਗੜ੍ਹ: ਬੇਸ਼ੱਕ ਇਸ ਵੇਲੇ ਫ਼ਿਲਮ ਦੀ ਰਿਲਜ਼ਿੰਗ ਉਪਰ ਬ੍ਰੇਕ ਲੱਗੀ ਹੋਈ ਹੈ ਪਰ ਪੰਜਾਬੀ ਫ਼ਿਲਮਾਂ ਦਾ ਬਣ ਕੇ ਤਿਆਰ ਹੋਣ ਤੇ ਵੱਡੇ ਬਜਟ ਵਾਲਿਆਂ ਵੱਡੀਆਂ ਫ਼ਿਲਮ ਦੀ ਅਨਾਊਸਮੈਂਟ ਹਰ ਰੋਜ਼ ਹੋ ਰਹੀ ਹੈ। ਡਾਇਰੈਕਟਰ ਜਗਦੀਪ ਸਿੱਧੂ ਨੇ ਆਪਣੇ ਫੈਨਜ਼ ਨੂੰ ਬੈਕ-ਟੂ-ਬੈਕ ਸਰਪ੍ਰਾਈਜ਼ ਦੇ ਰਹੇ ਹਨ।

ਜਗਦੀਪ ਦੀ ਅਗਲੀ ਫਿਲਮ 'ਮੋਹ' ਲਈ ਲੀਡ ਫੀਮੇਲ ਫੇਸ ਦੀ ਸਲਕੈਸ਼ਨ ਤੇ ਅਨਾਊਸਮੈਂਟ ਹੋ ਚੁੱਕੀ ਹੈ। ਫਿਲਮ ਦੇ ਲੀਡ ਵਿੱਚ ਨਜ਼ਰ ਆਵੇਗੀ ਸਰਗੁਣ ਮਹਿਤਾ। ਪੰਜਾਬੀ ਗਾਇਕ ਗਿਤਾਜ਼ ਬਿੰਦਰਖੀਆ ਦੇ ਆਪੌਜ਼ਿਟ ਨਜ਼ਰ ਆਵੇਗੀ ਸਰਗੁਣ ਮਹਿਤਾ।

ਜਗਦੀਪ ਸਿੱਧੂ ਨੇ ਆਪਣੀ ਫਿਲਮ 'ਮੋਹ' ਦੀ ਅਨਾਊਸਮੈਂਟ ਕੁਝ ਸਮਾਂ ਪਹਿਲਾ ਹੀ ਕੀਤੀ ਸੀ। ਉਸ ਵੇਲੇ ਇਸ ਫਿਲਮ ਲਈ ਸਿਰਫ ਗਿਤਾਜ਼ ਬਿੰਦਰਖੀਆ ਦਾ ਨਾਮ ਹੀ ਸਾਹਮਣੇ ਆਇਆ ਸੀ। ਹੁਣ ਸਰਗੁਣ ਮਹਿਤਾ ਦਾ ਨਾਮ ਵੀ ਇਸ ਫਿਲਮ ਲਈ ਸ਼ਾਮਲ ਹੋ ਗਿਆ ਹੈ। ਇਸ ਫਿਲਮ ਨੂੰ ਜਗਦੀਪ ਹੀ ਡਾਇਰੈਕਟਡ ਕਰ ਰਹੇ ਹਨ।

ਗਿਤਾਜ਼ ਦੀ ਗਾਇਕ ਦੇ ਤੌਰ ਤੇ ਇੰਡਸਟਰੀ ਵਿੱਚ ਪਛਾਣ ਬਣੀ ਹੋਈ ਹੈ। ਗਿਤਾਜ਼ ਨੇ ਇਸ ਤੋਂ ਪਹਿਲਾ ਸਾਲ 2013 ਵਿੱਚ ਫਿਲਮ 'just u & me' ਕੀਤੀ ਸੀ। ਉਸ ਵੇਲੇ ਜਗਦੀਪ ਸਿੱਧੂ ਨੇ ਇਸ ਫਿਲਮ ਦੇ ਡਾਇਲੌਗ ਲਿਖੇ ਸਨ।

View this post on Instagram
 
A post shared by Sargun Mehta (@sargunmehta)

ਰਿਪੋਰਟਾਂ ਮੁਤਾਬਕ ਜਗਦੀਪ ਦੀ ਇਹ ਫਿਲਮ ਗਿਤਾਜ਼ ਦੇ ਪਿਤਾ ਮਰਹੂਮ ਸੁਰਜੀਤ ਬਿੰਦਰਖੀਆ ਦੀ ਲਾਈਫ ਨਾਲ ਜੁੜੀ ਹੋ ਸਕਦੀ ਹੈ। ਫਿਲਹਾਲ ਇਸ ਫਿਲਮ ਦੀ ਬਾਕੀ ਕਾਸਟ ਤੇ ਰਾਈਟਰ ਬਾਰੇ ਖੁਲਾਸਾ ਨਹੀਂ ਕੀਤਾ ਗਿਆ।

ਗਿਤਾਜ਼ ਦੀ ਪਹਿਲੀ ਫਿਲਮ ਨੂੰ ਕੁਝ ਖਾਸ ਪਿਆਰ ਨਹੀਂ ਮਿਲਿਆ ਸੀ ਤੇ ਸਾਲ 2013 ਤੋਂ ਲੈ ਕੇ ਸਾਲ 2020 ਤਕ ਗਿਤਾਜ਼ ਨੇ ਹੋਰ ਕੋਈ ਵੀ ਫਿਲਮ ਨਹੀਂ ਕੀਤੀ। ਹੁਣ ਦੇਖਣਾ ਇਹ ਹੋਵੇਗਾ ਕਿ ਗਿਤਾਜ਼ ਤੇ ਸਰਗੁਣ ਮਹਿਤਾ ਦੀ ਜੋੜੀ ਫੈਨਜ਼ ਨੂੰ ਕਿੰਨੀ ਕੁ ਪਸੰਦ ਆਉਂਦੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
Embed widget