ਪੜਚੋਲ ਕਰੋ

ਚੋਣ 2024 ਐਗਜ਼ਿਟ ਪੋਲ

(Source:  Dainik Bhaskar)

Sidhu Moose Wala: ਸਿੱਧੂ ਮੂਸੇਵਾਲਾ ਕਾਰਨ ਸਰਗੁਣ ਮਹਿਤਾ ਦੀ ਵਿਦੇਸ਼ 'ਚ ਬਣੀ ਸੀ ਟੌਹਰ, ਅਦਾਕਾਰਾ ਨੇ ਸੁਣਾਇਆ ਮਜ਼ੇਦਾਰ ਕਿੱਸਾ

Sargun Mehta On Sidhu Moose wala: ਪੰਜਾਬੀ ਮਿਊਜ਼ਿਕ ਇੰਡਸਟਰੀ ਵਿੱਚ ਸਿੱਧੂ ਮੂਸੇਵਾਲਾ ਨੇ ਬਹੁਤ ਘੱਟ ਸਮੇਂ ਵਿੱਚ ਵੱਖਰੀ ਪਛਾਣ ਹਾਸਲ ਕੀਤੀ। ਉਨ੍ਹਾਂ ਦੇ ਨਾਂਅ ਦਾ ਚਰਚਾ ਨਾ ਸਿਰਫ ਪਾਲੀਵੁੱਡ ਸਗੋਂ ਬਾਲੀਵੁੱਡ ਅਤੇ ਹਾਲੀਵੁੱਡ ਵਿੱਚ ਵੀ

Sargun Mehta On Sidhu Moose wala: ਪੰਜਾਬੀ ਮਿਊਜ਼ਿਕ ਇੰਡਸਟਰੀ ਵਿੱਚ ਸਿੱਧੂ ਮੂਸੇਵਾਲਾ ਨੇ ਬਹੁਤ ਘੱਟ ਸਮੇਂ ਵਿੱਚ ਵੱਖਰੀ ਪਛਾਣ ਹਾਸਲ ਕੀਤੀ। ਉਨ੍ਹਾਂ ਦੇ ਨਾਂਅ ਦਾ ਚਰਚਾ ਨਾ ਸਿਰਫ ਪਾਲੀਵੁੱਡ ਸਗੋਂ ਬਾਲੀਵੁੱਡ ਅਤੇ ਹਾਲੀਵੁੱਡ ਵਿੱਚ ਵੀ ਸੁਣਨ ਨੂੰ ਮਿਲਿਆ। ਬੱਚਿਆਂ, ਬਜ਼ੁਰਗਾਂ ਤੋਂ ਲੈ ਕੇ ਨੌਜਵਾਨਾਂ ਤੱਕ ਦਾ ਸਿੱਧੂ ਨੂੰ ਬੇਹੱਦ ਪਿਆਰ ਮਿਲਿਆ। ਹਾਲ ਹੀ ਵਿੱਚ ਪੰਜਾਬੀ ਅਦਾਕਾਰਾ ਸਰਗੁਣ ਮਹਿਤਾ ਨੇ ਸਿੱਧੂ ਮੂਸੇਵਾਲਾ ਨਾਲ ਜੁੜਿਆ ਇੱਕ ਮਜ਼ੇਦਾਰ ਕਿੱਸਾ ਸੁਣਾਇਆ। ਜਿਸ ਨੂੰ ਸੁਣ ਤੁਸੀ ਵੀ ਹੈਰਾਨ ਰਹਿ ਜਾਵੋਗੇ।

View this post on Instagram
 
A post shared by Fivewood (@fivewood.in)

ਦਰਅਸਲ, Fivewood ਇੰਸਟਾਗ੍ਰਾਮ ਉੱਪਰ ਇਹ ਵੀਡੀਓ ਸ਼ੇਅਰ ਕੀਤਾ ਗਿਆ ਹੈ। ਜਿਸ ਵਿੱਚ ਅਦਾਕਾਰਾ ਸਰਗੁਣ ਮਹਿਤਾ ਸਿੱਧੂ ਮੂਸੇਵਾਲਾ ਬਾਰੇ ਗੱਲ ਕਰਦੇ ਹੋਏ ਦਿਖਾਈ ਦੇ ਰਹੀ ਹੈ। ਸਰਗੁਣ ਨੇ ਗੱਲ ਕਰਦਿਆਂ ਦੱਸਿਆ ਕੀ ਮੈਨੂੰ ਯਾਦ ਹੈ ਕਿ ਜਦੋਂ ਮੈਂ ਯੂਕੇ ਵਿੱਚ ਸੀ, ਆਪਾਂ ਕਿਤੇ ਪਾਰਟੀ ਕਰ ਰਹੇ ਸੀ। ਉੱਥੇ ਮੌਜੂਦ ਇੱਕ ਬੰਦੇ ਨੂੰ ਪਤਾ ਨਹੀਂ ਸੀ ਕਿ ਸਰਗੁਣ ਇੱਕ ਅਦਾਕਾਰਾ ਹੈ। ਉਹ ਪਤਾ ਨਹੀਂ ਕਿਹੜੀ ਦੇਸ਼ ਦਾ ਸੀ ਮੁੰਡਾ... ਮੇਰੀਆਂ ਫ੍ਰੈਂਡਸ ਉੱਥੇ ਗੱਲਾਂ ਕਰ ਰਹੀਆਂ ਸੀ, ਜਿੰਨ੍ਹਾਂ ਨੂੰ ਉੱਥੇ ਉਹ ਜਾਣਦਾ ਸੀ, ਤੇ ਮੈਂ ਸਾਈਡ ਤੇ ਖੜ੍ਹੀ ਸੀ ਉਹਨੇ ਕਿਹਾ ਕੀ ਤੁਸੀ ਕੀ ਕਰਦੇ ਓ...ਤਾਂ ਮੈਂ ਕਿਹਾ ਕਿ ਮੈਂ ਅਭਿਨੇਤਰੀ ਹਾਂ... ਮੈਂ ਪੰਜਾਬੀ ਫਿਲਮਾਂ ਕਰਦੀ ਆਂ...ਕਹਿੰਦਾ ਹੂੰ... ਮੈਂ ਕਿਹਾ ਔਕੇ...

ਅੱਗੇ ਸਰਗੁਣ ਨੇ ਗੱਲ ਕਰਦੇ ਹੋਏ ਦੱਸਿਆ ਕਿ ਉਹਨੇ ਪੁੱਛਿਆ ਕੀ ਪੰਜਾਬੀ ਫਿਲਮਾਂ ਵਿੱਚ ਕੌਣ-ਕੌਣ ਹੈ। ਮੈਂਨੂੰ ਸਮਝ ਨਈ ਆਇਆ ਫਿਰ ਮੈਂ ਉਹਨੂੰ ਕਿਹਾ ਕੀ ਤੁਸੀ ਸਿੱਧੂ ਮੂਸੇਵਾਲਾ ਨੂੰ ਜਾਣਦੇ ਹੋ... ਫਿਰ ਉਹ ਇੱਕ ਦਮ ਉਤਸ਼ਾਹਿਤ ਹੋ ਕੇ ਕਹਿੰਦਾ ਹੈ ਕਿ ਤੁਸੀ ਸਿੱਧੂ ਨੂੰ ਜਾਣਦੇ ਹੋ...ਉਨ੍ਹਾਂ ਕਿਹਾ ਕਿ ਸਿੱਧੂ ਕਿਸਮਤ ਦੇ ਸੈੱਟ ਤੇ ਆਇਆ ਸੀ। ਉਹ ਕਹਿੰਦਾ ਕਿ ਸਾਬਤ ਕਰੋ ਤੁਸੀ ਸਿੱਧੂ ਨੂੰ ਜਾਣਦੇ ਇਸ ਤੇ ਸਰਗੁਣ ਤੇ ਉਸਨੂੰ ਸਿੱਧੂ ਨਾਲ ਆਪਣੀ ਤਸਵੀਰ ਦਿਖਾਈ। ਜਿਸ ਨਾਲ ਵਿਦੇਸ਼ੀ ਸਾਹਮਣੇ ਸਰਗੁਣ ਦੀ ਵੀ ਟੌਹਰ ਬਣ ਗਈ। ਤੁਸੀ ਵੀ ਵੇਖੋ ਇਹ ਵੀਡੀਓ ਅੱਗੇ ਸਰਗੁਣ ਨੇ ਕੀ ਕਿਹਾ...

ਵਰਕਫਰੰਟ ਦੀ ਗੱਲ ਕਰਿਏ ਤਾਂ ਸਰਗੁਣ ਮਹਿਤਾ ਬਹੁਤ ਜਲਦ ਫਿਲਮ ਸਾਉਥ ਆਫ ਸਾਉਥ ਹਾਲ ਵਿੱਚ ਦਿਖਾਈ ਦਿੱਤੀ। ਇਸ ਤੋਂ ਇਲਾਵਾ ਉਹ ਫਿਲਮ ਜੱਟ ਨੂੰ ਚੁੜੇਲ ਟੱਕਰੀ ਵਿੱਚ ਆਪਣਾ ਜਲਵਾ ਦਿਖਾਉਂਦੇ ਹੋਏ ਨਜ਼ਰ ਆਵੇਗੀ। ਜਿਸਦਾ ਪ੍ਰਸ਼ੰਸਕਾਂ ਨੂੰ ਵੀ ਬੇਸਬਰੀ ਨਾਲ ਇੰਤਜ਼ਾਰ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ

Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ

US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?

ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
Advertisement
ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)

Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ

ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼

Embed widget