ਪੜਚੋਲ ਕਰੋ

Satinder Sartaaj Song : ਔਰਤਾਂ ਦੇ ਵਿਕਦੇ ਸੁਹੱਪਣ ਵਿਰੁੱਧ ਸਰਤਾਜ ਨੇ ਗਾਇਆ ਨਿਵੇਕਲਾ ਗੀਤ

ਡਾਕਟਰ ਸਤਿੰਦਰ ਸਰਤਾਜ ਨੇ ਹਮੇਸ਼ਾ ਦੀ ਤਰਾਂ ਇੱਕ ਨਵੇਕਲ਼ਾ ਗੀਤ ਪੇਸ਼ ਕਰਕੇ ਸਮਾਜ ਅੰਦਰ ਔਰਤ ਦੇ ਸੁਹੱਪਣ ਦੀ ਨੁਮਾਇਸ਼ ਲਾਉਣ ਤੇ ਕਟਾਸ਼ ਕੀਤਾ ਹੈ।

ਡਾਕਟਰ ਸਤਿੰਦਰ ਸਰਤਾਜ ਨੇ ਹਮੇਸ਼ਾ ਦੀ ਤਰਾਂ ਇੱਕ ਨਵੇਕਲ਼ਾ ਗੀਤ ਪੇਸ਼ ਕਰਕੇ ਸਮਾਜ ਅੰਦਰ ਔਰਤ ਦੇ ਸੁਹੱਪਣ ਦੀ ਨੁਮਾਇਸ਼ ਲਾਉਣ ਤੇ ਕਟਾਸ਼ ਕੀਤਾ ਹੈ। ਉਸਨੇ ਇੱਕ ਅਜਿਹੀ ਔਰਤ ਨੂੰ ਗੀਤ ਵਿੱਚ ਮਾਡਲ ਲਿਆ ਹੈ ਜਿਸਦੇ ਮੂੰਹ ਅਤੇ ਸਰੀਰ ਤੇ ਫੁਲਿਹਰੀ (vitiligo) ਹੈ। ਸਰਤਾਜ ਨੇ ਇਹ ਦਰਸਾਉਣ ਦੀ ਕੋਸ਼ਿਸ਼ ਕੀਤੀ ਹੈ ਕਿ ਇਹ ਜ਼ਰੂਰੀ ਨਹੀਂ ਕਿ ਸੁੰਦਰ ਔਰਤਾਂ ਨੂੰ ਹੀ ਪਰਦੇ ਤੇ ਦਿਖਾਇਆ ਜਾਵੇ ਸਗੋਂ ਕਿਸੇ ਔਰਤ ਦੀ ਸੁੰਦਰਤਾ ਉਸਦੇ ਹੁਨਰ ਤੇ ਨਿਰਭਰ ਕਰਦੀ ਹੈ। ਗੀਤ ਦੇ ਸ਼ੁਰੂ ਵਿੱਚ ਸਰਤਾਜ ਤੇ ਜਸਰੂਪ ਕੌਰ ਦੀ ਫ਼ੋਨ ਤੇ ਗੱਲ ਹੁੰਦੀ ਦਿਖਾਈ ਗਈ ਹੈ ਜੋ ਕਹਿ ਰਹੀ ਹੈ ਕਿ ਉਹ ਹਲੇ ਲੋਕਾਂ ਦੇ ਸਾਹਮਣੇ ਆਉਣ ਲਈ ਤਿਆਰ ਨਹੀਂ ਪਰ ਗੀਤ ਦੀ ਕਹਾਣੀ ਵਿੱਚ ਉਹ ਸਤਿੰਦਰ ਸਰਤਾਜ ਦੇ ਹੌਂਸਲੇ ਨਾਲ ਸਟੇਜ ਤੇ ਆਉਂਦੀ ਹੈ। ਗੀਤ ਵਿੱਚ ਉਸਨੂੰ ਇੱਕ ਨਿਤ੍ਰਕ ਵਜੋਂ ਦਖਾਇਆ ਗਿਆ ਹੈ। ਗੀਤ ਤੇ ਅੰਤ ਵਿੱਚ ਉਹ ਬਹੁਤ ਸਕੂਨ ਵਿੱਚ ਚੱਲ ਕੇ ਸਰਤਾਜ ਕੋਲ ਇੱਕ ਤਰਾਂ ਨਾਲ ਸ਼ੁਕਰੀਆ ਕਰਣ ਆਉਂਦੀ ਹੈ।

ਅੰਗਰੇਜ਼ੀ ਵਿੱਚ ਫੁਲਿਹਰੀ ਨੂੰ Vitiligo ਕਿਹਾ ਜਾਂਦਾ ਹੈ ਅਤੇ ਔਰਤ ਦੇ ਸਨਮਾਨ ਨੂੰ ਮੁੱਖ ਰੱਖਦੇ ਇਸਲਈ ਸੰਸਥਾਵਾਂ ਬਣੀਆਂ ਹੋਈਆਂ ਹਨ। ਇੰਗਲੈਂਡ ਦੀ ਇੱਕ ਸੰਸਥਾ Vitiligo Society ਨੇ ਸਤਿੰਦਰ ਸਰਤਾਜ ਦਾ ਇਸਲਈ ਧੰਨਵਾਦ ਵੀ ਕੀਤਾ। ਸਤਿੰਦਰ ਸਰਤਾਜ ਪੰਜਾਬੀ ਦਾ ਪਹਿਲਾ ਗਾਇਕ ਹੈ ਜਿਸਨੇ ਇਹ ਕ੍ਰਾਂਤੀਕਾਰੀ ਕਦਮ ਚੁੱਕਿਆ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ

Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Advertisement
ABP Premium

ਵੀਡੀਓਜ਼

Shambu Morcha 'ਚ ਕਿਸਾਨ ਦੀ ਸੜਕ ਹਾਦਸੇ ਦੌਰਾਨ ਹੋਈ ਮੌਤਵੱਡੀ ਖਬਰ: Khanauri Border ਪਹੁੰਚੇ ਪੰਜਾਬ ਪੁਲਸ ਦੇ ਅਧਿਕਾਰੀAmritpal Singh ਦੀ ਪਾਰਟੀ ਦੇ ਨਾਂ ਦਾ ਹੋਇਆ ਐਲਾਨ, ਪੰਜਾਬ ਦੀ ਸਿਆਸੀ 'ਚ ਹਲਚਲCanada ਨੇ ਹੁਣ ਦਿੱਤਾ ਤਕੜਾ ਝਟਕਾ ! ਮਾਪਿਆਂ ਨੂੰ ਨਹੀਂ ਮਿਲੇਗੀ PR

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ

Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ

Embed widget