ਪੜਚੋਲ ਕਰੋ

Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ

Satinder Sartaaj-Sidhu Moose Wala Video: ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਸਤਿੰਦਰ ਸਰਤਾਜ (Satinder Sartaaj) ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।

Satinder Sartaaj-Sidhu Moose Wala Video: ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਸਤਿੰਦਰ ਸਰਤਾਜ (Satinder Sartaaj) ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਰਾਹੀਂ ਮਰਹੂਮ ਗਾਇਕ ਮੂਸੇਵਾਲਾ ਦੀਆਂ ਯਾਦਾਂ ਤਾਜ਼ਾ ਹੋਈਆਂ ਹਨ। ਖਾਸ ਗੱਲ ਇਹ ਹੈ ਕਿ ਸਰਤਾਜ ਵੱਲੋਂ ਮੂਸੇਵਾਲਾ ਦੀ ਰੱਜ ਕੇ ਤਾਰੀਫ ਵੀ ਕੀਤੀ ਜਾ ਰਹੀ ਹੈ। ਇਸ ਵੀਡੀਓ ਉੱਪਰ ਪ੍ਰਸ਼ੰਸਕ ਵੀ ਆਪਣਾ ਪਿਆਰ ਬਰਸਾ ਰਹੇ ਹਨ। ਆਖਿਰ ਇਸ ਵੀਡੀਓ ਵਿੱਚ ਅਜਿਹਾ ਕੀ ਖਾਸ ਹੈ ਤੁਸੀ ਵੀ ਵੇਖੋ...

ਦਰਅਸਲ, ਇਸ ਵੀਡੀਓ ਵਿੱਚ ਸਤਿੰਦਰ ਸਰਤਾਜ ਸਿੱਧੂ ਮੂਸੇਵਾਲਾ ਦੇ ਬਾਰੇ ਗੱਲਬਾਤ ਕਰਦੇ ਹੋਏ ਨਜ਼ਰ ਆ ਰਹੇ ਹਨ। ਦੱਸ ਦੇਈਏ ਕਿ ਇਹ ਵੀਡੀਓ ਕਿਸੇ ਇੰਟਰਵਿਊ ਦਾ ਹੈ, ਜਿਸ ਵਿੱਚ ਉਹ ਸਿੱਧੂ ਮੂਸੇਵਾਲਾ ਬਾਰੇ ਗੱਲਬਾਤ ਕਰਦੇ ਹੋਏ ਦਿਖਾਈ ਦੇ ਰਹੇ ਹਨ। ਸਰਤਾਜ ਨੇ ਕਿਹਾ ਕਿ ਮੈਂ ਪਟਿਆਲੇ ਕਿਸੇ ਦੇ ਨਿੱਜੀ ਪ੍ਰੋਗਰਾਮ ‘ਚ ਪਰਫਾਰਮ ਕਰ ਰਿਹਾ ਸੀ ਅਤੇ ਉਸੇ ਵੇਲੇ ਸਿੱਧੂ ਮੂਸੇਵਾਲਾ ਮੇਰੇ ਕਰੀਬ ਆਇਆ ਅਤੇ ਮੇਰੇ ਪੈਰਾਂ ਨੂੰ ਛੂਹ ਕੇ ਆਸ਼ੀਰਵਾਦ ਲੈਣ ਲੱਗਿਆ। ਜਦੋਂ ਮੈਂ ਸਿੱਧੂ ਮੂਸੇਵਾਲਾ ਨੁੰ ਗਾਉਣ ਦੇ ਲਈ ਕਿਹਾ ਤਾਂ ਉਸ ਨੇ ਇਹ ਕਹਿ ਕੇ ਇਨਕਾਰ ਕਰ ਦਿੱਤਾ ਕਿ ਤੁਸੀਂ ਗਾਓ ਇਹ ਸਟੇਜ ਤੁਹਾਡੀ ਹੈ’। ਸਤਿੰਦਰ ਸਰਤਾਜ ਦਾ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ ਅਤੇ ਫੈਨਜ਼ ਵੀ ਆਪਣੀ ਪ੍ਰਤੀਕਿਰਿਆ ਦਿੰਦੇ ਹੋਏ ਦਿਖਾਈ ਦੇ ਰਹੇ ਹਨ। 

View this post on Instagram
 
A post shared by SUFIYANA SARTAAJ FAN PAGE (@sartaaj_shayri)

ਸਤਿੰਦਰ ਸਰਤਾਜ ਦੇ ਵਰਕਫਰੰਟ ਦੀ ਗੱਲ ਕਰਿਏ ਤਾਂ ਉਹ ਆਪਣੀਆਂ ਫਿਲਮਾਂ ਦੇ ਨਾਲ-ਨਾਲ ਗੀਤਾਂ ਦੇ ਚੱਲਦੇ ਸੁਰਖੀਆਂ ਵਿੱਚ ਰਹਿੰਦੇ ਹਨ। ਉਨ੍ਹਾਂ ਦੀਆਂ ਫਿਲਮਾਂ ਅਤੇ ਸੁਰੀਲੀ ਆਵਾਜ਼ ਨੂੰ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਬੈਠੇ ਪੰਜਾਬੀਆਂ ਵੱਲੋਂ ਵੀ ਭਰਮਾ ਹੁੰਗਾਰਾ ਦਿੱਤਾ ਜਾਂਦਾ ਹੈ।  ਉਹ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕਾਂ ਵਿੱਚੋਂ ਇੱਕ ਹਨ। ਉਨ੍ਹਾਂ ਦੇ ਜ਼ਿਆਦਾਤਰ ਗੀਤ ਪਰਿਵਾਰ ਤੇ ਸੱਭਿਆਚਾਰਕ ਹੁੰਦੇ ਹਨ, ਜਿਸ ਕਰਕੇ ਉਨ੍ਹਾਂ ਦੀ ਦੇਸ਼ ਤੋਂ ਲੈ ਕੇ ਵਿਦੇਸ਼ਾਂ ਤੱਕ ਚੰਗੀ ਫੈਨ ਫਾਲੋਵਿੰਗ ਹੈ। ਇਸ ਤੋਂ ਇਲਾਵਾ ਉਹ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਪ੍ਰਸ਼ੰਸਕਾਂ ਵਿਚਾਲੇ ਵੀ ਐਕਟਿਵ ਨਜ਼ਰ ਆਉਂਦੇ ਹਨ। 

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

Embed widget