ਪੜਚੋਲ ਕਰੋ

Seerat Rana: ਸੀਰਤ ਰਾਣਾ ਨੇ ਹਨੀਮੂਨ ਵਿਚਾਲੇ ਮਨਾਇਆ ਪਤੀ ਕਰਨ ਸੰਘਾ ਦਾ ਜਨਮਦਿਨ, ਸਾਂਝੀਆਂ ਕੀਤੀਆਂ ਰੋਮਾਂਟਿਕ Pics

Rana Ranbir Daughter Seerat Rana Video: ਪੰਜਾਬੀ ਕਲਾਕਾਰ ਰਾਣਾ ਰਣਬੀਰ ਦੀ ਧੀ ਸੀਰਤ ਰਾਣਾ ਆਪਣੇ ਵਿਆਹ ਤੋਂ ਬਾਅਦ ਲਗਾਤਾਰ ਚਰਚਾ ਵਿੱਚ ਹਨ। ਦੱਸ ਦੇਈਏ ਕਿ ਸੀਰਤ ਰਾਣਾ ਦਾ ਵਿਆਹ 24 ਜੂਨ ਨੂੰ ਕਰਨ ਸੰਘਾ ਨਾਲ ਹੋਇਆ

Rana Ranbir Daughter Seerat Rana Video: ਪੰਜਾਬੀ ਕਲਾਕਾਰ ਰਾਣਾ ਰਣਬੀਰ ਦੀ ਧੀ ਸੀਰਤ ਰਾਣਾ ਆਪਣੇ ਵਿਆਹ ਤੋਂ ਬਾਅਦ ਲਗਾਤਾਰ ਚਰਚਾ ਵਿੱਚ ਹਨ। ਦੱਸ ਦੇਈਏ ਕਿ ਸੀਰਤ ਰਾਣਾ ਦਾ ਵਿਆਹ 24 ਜੂਨ ਨੂੰ ਕਰਨ ਸੰਘਾ ਨਾਲ ਹੋਇਆ। ਵਿਆਹ ਤੋਂ ਬਾਅਦ ਸੀਰਤ ਪਤੀ ਕਰਨ ਸੰਘਾ ਨਾਲ ਹਨੀਮੂਨ ਤੇ ਪਹੁੰਚੀ। ਇਸ ਦੌਰਾਨ ਉਸਨੇ ਆਪਣੀਆਂ ਕਈ ਸ਼ਾਨਦਾਰ ਮਸਤੀ ਭਰੀਆਂ ਤਸਵੀਰਾਂ ਅਤੇ ਵੀਡੀਓ ਵੀ ਸ਼ੇਅਰ ਕੀਤੇ। ਖਾਸ ਗੱਲ ਇਹ ਹੈ ਕਿ ਸੀਰਤ ਨੇ ਵਿਆਹ ਤੋਂ ਬਾਅਦ ਪਤੀ ਕਰਨ ਸੰਘਾ ਦਾ ਜਨਮਦਿਨ ਮਨਾਇਆ। ਤੁਸੀ ਵੀ ਵੇਖੋ ਜੋੜੇ ਦੀਆਂ ਸ਼ਾਨਦਾਰ ਤਸਵੀਰਾਂ...

View this post on Instagram
 
A post shared by Seerat Rana (@seeratranaa)

ਦਰਅਸਲ, ਸੀਰਤ ਰਾਣਾ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਦੀ ਸਟੋਰੀ ਵਿੱਚ ਪਤੀ ਕਰਨ ਸੰਘਾ ਦੇ ਜਨਮਦਿਨ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਗਈਆਂ ਹਨ। ਇਨ੍ਹਾਂ ਤਸਵੀਰਾਂ ਵਿੱਚ ਉਨ੍ਹਾਂ ਦੀ ਖੁਸ਼ੀ ਸਾਫ਼ ਝਲਕ ਰਹੀ ਹੈ। ਦੱਸ ਦੇਈਏ ਕਿ ਵਿਆਹ ਤੋਂ ਬਾਅਦ ਇਹ ਕਰਨ ਸੰਘਾ ਆਪਣਾ ਪਹਿਲਾ ਜਨਮਦਿਨ ਸੀਰਤ ਦੇ ਨਾਲ ਮਨਾ ਰਹੇ ਹਨ। ਇਸ ਖੂਬਸੂਰਤ ਕਪਲ ਨੂੰ ਪ੍ਰਸ਼ੰਸਕ ਵੀ ਬੇਹੱਦ ਪਸੰਦ ਕਰ ਰਹੇ ਹਨ।

Seerat Rana: ਸੀਰਤ ਰਾਣਾ ਨੇ ਹਨੀਮੂਨ ਵਿਚਾਲੇ ਮਨਾਇਆ ਪਤੀ ਕਰਨ ਸੰਘਾ ਦਾ ਜਨਮਦਿਨ, ਸਾਂਝੀਆਂ ਕੀਤੀਆਂ ਰੋਮਾਂਟਿਕ Pics

ਕਾਬਿਲੇਗੌਰ ਹੈ ਕਿ ਪੰਜਾਬੀ ਕਲਾਕਾਰ ਰਾਣਾ ਰਣਬੀਰ ਦੀ ਧੀ ਸੀਰਤ ਦੇ ਵਿਆਹ ਵਿੱਚ ਪੰਜਾਬੀ ਇੰਡਸਟਰੀ ਦੇ ਕਈ ਸਿਤਾਰੇ ਸ਼ਾਮਲ ਹੋਏ ਸਨ। ਇਸ ਦੌਰਾਨ ਉਨ੍ਹਾਂ ਵੱਲੋਂ ਸੀਰਤ ਅਤੇ ਕਰਨ ਦੀ ਜੋੜੀ ਉੱਪਰ ਪਿਆਰ ਦੀ ਵਰਖਾ ਕੀਤੀ ਗਈ। ਸੀਰਤ ਨੇ ਵਿਆਹ ਦੌਰਾਨ ਆਪਣੇ ਸਾਦਗੀ ਭਰੇ ਅੰਦਾਜ਼ ਵਿੱਚ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ। ਜਿਨ੍ਹਾਂ ਵਿੱਚ ਉਸ ਦੀ ਸਾਦਗੀ ਪ੍ਰਸ਼ੰਸਕਾਂ ਦਾ ਮਨ ਮੋਹ ਰਹੀ ਹੈ। ਫਿਲਹਾਲ ਸੀਰ ਆਪਣੀ ਵਿਆਹੁਤਾ ਜ਼ਿੰਦਗੀ ਦੇ ਨਵੇਂ ਸਫ਼ਰ ਦਾ ਆਨੰਦ ਮਾਣ ਰਹੀ ਹੈ। 

Seerat Rana: ਸੀਰਤ ਰਾਣਾ ਨੇ ਹਨੀਮੂਨ ਵਿਚਾਲੇ ਮਨਾਇਆ ਪਤੀ ਕਰਨ ਸੰਘਾ ਦਾ ਜਨਮਦਿਨ, ਸਾਂਝੀਆਂ ਕੀਤੀਆਂ ਰੋਮਾਂਟਿਕ Pics

ਦੱਸ ਦੇਈਏ ਕਿ ਕਲਾਕਾਰ ਰਾਣਾ ਰਣਬੀਰ ਵੱਲੋਂ ਧੀ ਸੀਰਤ ਨੂੰ ਵਿਆਹ ਉੱਪਰ ਦੁਆਵਾਂ ਦੇਣ ਵਾਲਿਆਂ ਦਾ ਧੰਨਵਾਦ ਕੀਤਾ ਗਿਆ ਸੀ। ਇਸ ਦੌਰਾਨ ਕਲਾਕਾਰ ਨੇ ਵੀਡੀਓ ਸ਼ੇਅਰ ਕਰ ਲਿਖਿਆ, ਕੁਲ ਸੰਸਾਰ ਚੋਂ ਮੁਬਾਰਕਾਂ ਤੇ ਦੁਆਵਾਂ ਦੇਣ ਵਾਲਿਓ ਤੁਹਾਡੀ ਫ਼ਤਿਹ ਹੋਵੇ। ਖੁਸ਼ ਰਹੋ। ਮਿਹਰਬਾਨੀ। ਸ਼ੁਕਰਾਨ।ਸੀਰਤ ਲਾਡੋ ਤੂੰ ਕੋਈ ਬੇਗਾਨਾ ਧਨ ਨਹੀਂ। ਅਸੀਂ ਤੇਰਾ ਕੰਨਿਆ ਦਾਨ ਨਹੀਂ ਕੀਤਾ। ਧੀ ਪੁੱਤ ਜਾਂ ਕੋਈ ਵੀ ਮਨੁੱਖ ਦਾਨ ਨਹੀਂ ਕੀਤਾ ਜਾ ਸਕਦਾ। ਅਸੀਂ ਤੇਰੀ ਪਸੰਦ, ਤੇਰੇ ਕਰਨ ਨਾਲ, ਤੇਰਾ ਆਨੰਦ ਕਾਰਜ ਬਹੁਤ ਚਾਵਾਂ ਨਾਲ ਰਚਾਇਆ ਹੈ। ਆਪਣੀ ਜ਼ਿੰਦਗੀ ਸੋਹਣੀ ਜੀਓ। ਬਹੁਤ ਪਿਆਰ। ਸਭ ਦੇ ਬੱਚੇ ਖੁਸ਼ ਰਹਿਣ। ਤੰਦਰੁਸਤ ਰਹਿਣ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ
ਚੰਡੀਗੜ੍ਹ ਮੇਅਰ ਚੋਣਾਂ ਦਾ ਹੋਇਆ ਐਲਾਨ, ਜਾਣੋ ਕਿੰਨੀ ਤਰੀਕ ਨੂੰ ਪੈਣਗੀਆਂ ਵੋਟਾਂ
ਚੰਡੀਗੜ੍ਹ ਮੇਅਰ ਚੋਣਾਂ ਦਾ ਹੋਇਆ ਐਲਾਨ, ਜਾਣੋ ਕਿੰਨੀ ਤਰੀਕ ਨੂੰ ਪੈਣਗੀਆਂ ਵੋਟਾਂ
Alert: ਪ੍ਰਸ਼ਾਸਨ ਵੱਲੋਂ ਅਚਾਨਕ ਪਿੰਡ ਕਰਵਾਏ ਗਏ ਖਾਲੀ, ਜ਼ੋਰਦਾਰ ਧਮਾਕਿਆਂ ਨਾਲ ਫੈਲੀ ਦਹਿਸ਼ਤ; ਲੋਕਾਂ ਨੂੰ ਦਿੱਤੀ ਗਈ ਆਹ ਹਦਾਇਤ...
ਪ੍ਰਸ਼ਾਸਨ ਵੱਲੋਂ ਅਚਾਨਕ ਪਿੰਡ ਕਰਵਾਏ ਗਏ ਖਾਲੀ, ਜ਼ੋਰਦਾਰ ਧਮਾਕਿਆਂ ਨਾਲ ਫੈਲੀ ਦਹਿਸ਼ਤ; ਲੋਕਾਂ ਨੂੰ ਦਿੱਤੀ ਗਈ ਆਹ ਹਦਾਇਤ...
Embed widget