ਪੜਚੋਲ ਕਰੋ

Sidhu Moose Wala: ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਸਚਿਨ ਥਾਪਨ ਵੱਲੋਂ ਸਨਸਨੀਖੇਜ਼ ਖੁਲਾਸੇ, ਬੋਲਿਆ- 2021 ‘ਚ ਹੀ ਮਾਰਨ ਦਾ ਕੀਤਾ ਸੀ ਫੈਸਲਾ

Sachin Thapan on Sidhu Moose Wala: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਲਤ ਮਾਮਲੇ ਵਿੱਚ ਆਏ ਦਿਨ ਵੱਡੇ ਖੁਲਾਸੇ ਹੋ ਰਹੇ ਹਨ। ਇਸ ਵਿਚਾਲੇ ਹੁਣ ਕਲਾਕਾਰ ਦੇ ਕਤਲ ਦੀ ਸਾਜ਼ਿਸ਼ ਰਚਣ ਵਾਲੇ ਗੈਂਗਸਟਰ ਲਾਰੈਂਸ ਬਿਸ਼ਨੋਈ

Sachin Thapan on Sidhu Moose Wala: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਲਤ ਮਾਮਲੇ ਵਿੱਚ ਆਏ ਦਿਨ ਵੱਡੇ ਖੁਲਾਸੇ ਹੋ ਰਹੇ ਹਨ। ਇਸ ਵਿਚਾਲੇ ਹੁਣ ਕਲਾਕਾਰ ਦੇ ਕਤਲ ਦੀ ਸਾਜ਼ਿਸ਼ ਰਚਣ ਵਾਲੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਰਿਸ਼ਤੇਦਾਰ ਸਚਿਨ ਥਾਪਨ ਨੇ ਇੱਕ ਹੋਰ ਵੱਡਾ ਖੁਲਾਸਾ ਕੀਤਾ ਹੈ। ਜਿਸ ਨੂੰ ਸੁਣ ਹਰ ਕੋਈ ਹੈਰਾਨ ਹੈ। ਦਰਅਸਲ, ਹੁਣ ਸਚਿਨ ਥਾਪਨ ਨੇ ਖੁਲਾਸਾ ਕੀਤਾ ਹੈ ਕਿ ਲਾਰੈਂਸ ਬਿਸ਼ਨੋਈ ਨੇ ਸਾਲ 2021 ਵਿੱਚ ਸਿੱਧੂ ਮੂਸੇਵਾਲਾ ਦਾ ਕਤਲ ਕਰਨ ਦਾ ਫੈਸਲਾ ਕਰ ਲਿਆ ਸੀ। 

ਥਾਪਨ ਨੇ ਦੱਸਿਆ ਕਿ ਲਾਰੈਂਸ ਬਿਸ਼ਨੋਈ ਨੇ ਸਿੱਧੂ ਮੂਸੇਵਾਲਾ ਨੂੰ ਕਬੱਡੀ ਕੱਪ ਵਿੱਚ ਜਾਣ ਤੋਂ ਮਨਾ ਕੀਤਾ ਸੀ, ਪਰ ਫਿਰ ਵੀ ਸਿੱਧੂ ਕਬੱਡੀ ਕੱਪ 'ਤੇ ਚਲਾ ਗਿਆ। ਇਸ ਤੋਂ ਬਾਅਦ ਸਿੱਧੂ ਮੂਸੇਵਾਲਾ ਨੇ ਲਾਰੈਂਸ ਨੂੰ ਗਾਲ੍ਹਾਂ ਵੀ ਕੱਢੀਆਂ। ਇਸ ਤੋਂ ਬਾਅਦ ਗੋਲਡੀ ਬਰਾੜ ਨੇ ਸਿੱਧੂ ਮੂਸੇਵਾਲਾ ਨੂੰ ਫੋਨ ਕਰ ਅਜਿਹਾ ਨਾ ਕਰਨ ਲਈ ਕਿਹਾ। ਪਰ ਸਿੱਧੂ ਮੂਸੇਵਾਲੇ ਨੇ ਗੋਲਡੀ ਬਰਾੜ ਨੂੰ ਕਿਹਾ ਆਪਣੇ ਆਪ ਲਾਰੈਂਸ ਬਿਸ਼ਨੋਈ ਨੂੰ ਬੋਲ ਜੋ ਮਰਜ਼ੀ ਕਰ ਲਵੇ।
  
ਸਚਿਨ ਥਾਪਨ ਨੇ ਪੁਲਿਸ ਨੂੰ ਇਹ ਵੀ ਦੱਸਿਆ ਕਿ ਸਿੱਧੂ ਨੇ ਮੂਸੇਵਾਲਾ ਕਤਲ ਕਾਂਡ ਵਿੱਚ ਪਿਸਤੌਲ ਅਤੇ ਰਿਵਾਲਵਰ ਅੰਮ੍ਰਿਤਸਰ ਦੇ Dharman ਨੂੰ ਨਹੀਂ ਭੇਜੇ ਸਨ, ਜੋ ਹੁਣ ਅਮਰੀਕਾ ਚਲਾ ਗਿਆ ਹੈ। AK 47 ਕਿੱਥੋਂ ਆਈ ਹੈ ਉਹ ਗੋਲਡੀ ਬਰਾੜ ਨੂੰ ਪਤਾ ਹੈ। ਉਸ ਨੇ ਦੱਸਿਆ ਸੀ ਕਿ ਸਿੱਧੂ ਮੂਸੇਵਾਲਾ ਹੁਣ ਬੁਲੇਟ ਪਰੂਫ ਗੱਡੀ ਨਹੀਂ ਥਾਰ ਚਲਾਉਂਦਾ ਹੈ।

Read More: Entertainment News LIVE: ਅਮਿਤਾਭ ਬੱਚਨ ਮਨਾ ਰਹੇ 81ਵਾਂ ਜਨਮਦਿਨ, ਹਿਮਾਂਸ਼ੀ ਖੁਰਾਣਾ ਨੇ ਸਲਮਾਨ ਖਾਨ 'ਤੇ ਲਾਏ ਗੰਭੀਰ ਇਲਜ਼ਾਮ, ਪੜ੍ਹੋ ਮਨੋਰੰਜਨ ਦੀਆਂ ਖਬਰਾਂ

Read More: Amitabh Bachchan: ਅਮਿਤਾਭ ਬੱਚਨ ਦਾ ਜਨਮਦਿਨ ਖਾਸ ਬਣਾਉਣ ਪੁੱਜੇ ਫੈਨਜ਼, ਐਸ਼ਵਰਿਆ-ਨਵਿਆ ਨੇ ਚੋਰੀ-ਚੋਰੀ ਬਿੱਗ ਦਾ ਵੀਡੀਓ ਕੀਤਾ ਸ਼ੂਟ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ

Embed widget