ਪੜਚੋਲ ਕਰੋ

ਬੇਬੀ ਬੰਪ ਫਲੌਂਟ ਕਰਦੇ ਨਜ਼ਰ ਆਈ ਸ਼ਹਿਨਾਜ਼ ਗਿੱਲ ਨੇ Diljit Dosanjh ਨਾਲ ਸ਼ੇਅਰ ਕੀਤੀ, ਵੇਖੋ ਤਸਵੀਰ

ਸ਼ਹਿਨਾਜ਼ ਗਿੱਲ ਨੇ ਆਪਣੀ ਇੱਕ ਫੋਟੋ ਸ਼ੇਅਰ ਕੀਤੀ ਹੈ ਜਿਸ ਵਿਚ ਉਹ ਬੇਬੀ ਬੰਪ ਨਾਲ ਨਜ਼ਰ ਆ ਰਹੀ ਹੈ। ਇਸ ਫੋਟੋ 'ਚ ਸ਼ਹਿਨਾਜ਼ ਦੇ ਨਾਲ ਦਿਲਜੀਤ ਦੋਸਾਂਝ ਵੀ ਨਜ਼ਰ ਆ ਰਹੇ ਹਨ ਤੇ ਇਹ ਫੋਟੋ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ।

ਮਨਵੀਰ ਕੌਰ ਰੰਧਾਵਾ ਦੀ ਰਿਪੋਰਟ

ਚੰਡੀਗੜ੍ਹ: ਸ਼ਹਿਨਾਜ਼ ਗਿੱਲ (Shehnaaz Gill) ਇੱਕ ਤੋਂ ਬਾਅਦ ਇੱਕ ਨਵੇਂ ਪ੍ਰੋਜੈਕਟਸ 'ਚ ਬਿਜ਼ੀ ਹੈ। ਹਾਲ ਹੀ ' ਸ਼ਹਿਨਾਜ਼ ਦਾ ਬਾਦਸ਼ਾਹ ਨਾਲ ਸੋਂਗ 'ਫਲਾਈ' ਰਿਲੀਜ਼ ਹੋਇਆ ਸੀ। ਇਸ ਗਾਣੇ ਦੀ ਸ਼ੂਟਿੰਗ ਕਸ਼ਮੀਰ ਦੇ ਬਰਫੀਲੇ ਮੈਦਾਨਾਂ ਵਿੱਚ ਕੀਤੀ ਗਈ ਸੀ। ਇਸ ਗਾਣੇ ਦੇ ਬੋਲ ਬਾਦਸ਼ਾਹ ਨੇ ਲਿਖੇ। ਗਾਣੇ ਵਿੱਚ ਸ਼ਹਿਨਾਜ਼ ਅਤੇ ਬਾਦਸ਼ਾਹ ਦੇ ਨਾਲ ਉਥਾਨਾ ਅਮਿਤ ਵੀ ਨਜ਼ਰ ਆਏ।

ਹੁਣ ਸ਼ਹਿਨਾਜ਼ ਪੰਜਾਬੀ ਸਿੰਗਰ ਅਤੇ ਐਕਟਰ ਦਿਲਜੀਤ ਦੁਸਾਂਝ (Diljit Dosanjh) ਨਾਲ ਫ਼ਿਲਮ 'ਹੋਂਸਲਾ ਰੱਖ' ਵਿਚ ਕੰਮ ਕਰ ਰਹੀ ਹੈ। ਜਿਸ ਤੋਂ ਬਾਅਦ ਸ਼ਹਿਨਾਜ਼ ਅਤੇ ਦਿਲਜੀਤ ਨੇ ਫ਼ਿਲਮ ਦਾ ਫਸਟ ਲੁੱਕ ਸ਼ੇਅਰ ਕੀਤਾ ਹੈ, ਜਿਸ ਵਿੱਚ ਸ਼ਹਿਨਾਜ਼ ਫਲੌਰਲ ਡਰੈੱਸ ਵਿੱਚ ਨਜ਼ਰ ਆ ਰਹੀ ਹੈ ਅਤੇ ਦਿਲਜੀਤ ਨੇ ਵ੍ਹਾਈਟ ਸੂਟ ਪਾਇਆ ਹੋਇਆ ਹੈ।

ਦਿਲਚਸਪ ਗੱਲ ਇਹ ਹੈ ਕਿ ਇਸ ਸਮੇਂ ਦੌਰਾਨ ਸ਼ਹਿਨਾਜ਼ ਬੇਬੀ ਬੰਪ (baby bump) ਨਾਲ ਦਿਖਾਈ ਦਿੱਤੀ। ਬੈਕਗ੍ਰਾਉਂਡ ਵਿੱਚ ਬੈਬੀ ਸ਼ਾਵਰ ਵਰਗੀ ਸਜਾਵਟ ਹੋਈ ਹੈ। ਇਸ ਤੋਂ ਕਿਆਸ ਲਗਾਏ ਜਾ ਰਹੇ ਹਨ ਕਿ ਹੋ ਸਕਦਾ ਹੈ ਕਿ ਸ਼ਹਿਨਾਜ਼ ਫ਼ਿਲਮ 'ਚ ਇੱਕ ਪ੍ਰੈਗਨੇਂਟ ਔਰਤ ਦੀ ਭੂਮਿਕਾ ਨਿਭਾ ਰਹੀ ਹੋਵੇ ਜਾਂ ਇਹ ਫ਼ਿਲਮ ਦੇ ਸੀਨ ਦੌਰਾਨ ਸ਼ੂਟ ਹੋ ਸਕਦੀ ਹੈ।

ਵੈਸੇ, ਸ਼ਹਿਨਾਜ਼ ਅਤੇ ਦਿਲਜੀਤ ਇਕੱਠੇ ਬਹੁਤ ਹੀ ਪਿਆਰੇ ਲੱਗ ਰਹੇ ਹਨ ਅਤੇ ਇਕੱਠੇ ਇਹ ਜੋੜੀ ਫ਼ਿਲਮ ਨੂੰ ਹਿੱਟ ਕਰ ਸਕਦੀ ਹੈ ਕਿਉਂਕਿ ਦੋਵਾਂ ਦੀ ਪੰਜਾਬ ਵਿਚ ਫੈਨ ਫਾਲੋਇੰਗ ਹੈ। ਇਸ ਫ਼ਿਲਮ ਦਾ ਨਿਰਮਾਣ ਖੁਦ ਦਿਲਜੀਤ ਦੁਸਾਂਝ ਕਰ ਰਹੇ ਹਨ। ਇਹ ਫ਼ਿਲਮ ਉਸਦੀ ਨਵੀਂ ਪ੍ਰੋਡਕਸ਼ਨ ਕੰਪਨੀ ਪ੍ਰੋਡਿਊਸ ਕਰਨ ਜਾ ਰਹੀ ਹੈ। ਖ਼ਬਰਾਂ ਤਾਂ ਇਹ ਵੀ ਹਨ ਕਿ ਫ਼ਿਲਮ ਵਿੱਚ ਗਿੱਪੀ ਗਰੇਵਾਲ ਦਾ ਬੇਟਾ ਸ਼ਿੰਦਾ ਗਰੇਵਾਲ ਵੀ ਦਿਖਾਈ ਦੇਣ ਜਾ ਰਿਹਾ ਹੈ। ਫ਼ਿਲਮ 'ਹੋਂਸਲਾ ਰੱਖ' ਇੱਕ ਰੋਮਾਂਟਿਕ ਕਾਮੇਡੀ ਫ਼ਿਲਮ ਹੋਵੇਗੀ।

ਇਹ ਵੀ ਪੜ੍ਹੋ: ਬਾਰਸ਼ ਤੋਂ ਬਚਣ ਲਈ ਲਿਆ ਦਰੱਖਤ ਦਾ ਸਹਾਰਾ, ਪਰ ਅਚਾਨਕ ਡਿੱਗੀ ਅਸਮਾਨੀ ਬਿਜਲੀ, ਵੇਖੋ ਵੀਡੀਓ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਟਾਪ ਹੈਡਲਾਈਨ

ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ

ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ

ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ

Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ
ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ

Gold- Silver Price Today: ਸੋਨਾ ਹੋਇਆ ਹੋਰ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ; ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ

ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ

ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ

Embed widget