ਪੜਚੋਲ ਕਰੋ

Shehnaaz-Guru video: ਸ਼ਹਿਨਾਜ਼ ਅਤੇ ਗੁਰੂ ਦੇ ਕਪਲ ਡਾਂਸ ਨੇ ਜਿੱਤਿਆ ਦਿਲ, ਫੈਨਜ਼ ਬੋਲੇ- 'ਖੂਬਸੂਰਤ ਜੋੜੀ'

Shehnaaz gill guru randhawa dance on Chill Mode: ਸ਼ਹਿਨਾਜ਼ ਗਿੱਲ ਅਤੇ ਗੁਰੂ ਰੰਧਾਵਾ ਆਪਣੀ ਦੋਸਤੀ ਦੇ ਚੱਲਦੇ ਅਕਸਰ ਸੁਰਖੀਆਂ ਵਿੱਚ ਰਹਿੰਦੇ ਹਨ। ਖਾਸ ਗੱਲ ਇਹ ਹੈ ਕਿ ਇਨ੍ਹਾਂ ਨੂੰ ਗੀਤਾਂ ਤੋਂ ਇਲਾਵਾ ਵੀ ਇਕੱਠੇ ਮਸਤੀ ਕਰਦੇ ਹੋਏ

Shehnaaz gill guru randhawa dance on Chill Mode: ਸ਼ਹਿਨਾਜ਼ ਗਿੱਲ ਅਤੇ ਗੁਰੂ ਰੰਧਾਵਾ ਆਪਣੀ ਦੋਸਤੀ ਦੇ ਚੱਲਦੇ ਅਕਸਰ ਸੁਰਖੀਆਂ ਵਿੱਚ ਰਹਿੰਦੇ ਹਨ। ਖਾਸ ਗੱਲ ਇਹ ਹੈ ਕਿ ਇਨ੍ਹਾਂ ਨੂੰ ਗੀਤਾਂ ਤੋਂ ਇਲਾਵਾ ਵੀ ਇਕੱਠੇ ਮਸਤੀ ਕਰਦੇ ਹੋਏ ਵੇਖਿਆ ਜਾਂਦਾ ਹੈ। ਮਿਊਜ਼ਿਕ ਵੀਡੀਓ 'ਮੂਨ ਰਾਈਜ਼' ਤੋਂ ਬਾਅਦ ਗੁਰੂ ਅਤੇ ਸ਼ਹਿਨਾਜ਼ ਆਪਣੀ ਨਵੀਂ ਐਲਬਮ G Thing ਦੇ ਚੱਲਦੇ ਹਰ ਪਾਸੇ ਛਾਏ ਹੋਏ ਹਨ। ਇਸ ਵਿਚਾਲੇ ਇਸ ਜੋੜੇ ਦਾ ਇੱਕ ਹੋਰ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। 

ਦਰਅਸਲ, ਗੁਰੂ ਰੰਧਾਵਾ ਅਤੇ ਸ਼ਹਿਨਾਜ਼ ਗਿੱਲ ਦੇ ਕਪਲ ਡਾਂਸ ਦੀ ਨਵੀਂ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਹੁਣ ਇੱਕ ਵਾਰ ਫਿਰ ਪੰਜਾਬ ਦੀ ਕੈਟਰੀਨਾ ਕੈਫ ਨੇ ਗਾਇਕਾ ਨਾਲ ਆਪਣੀ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ਵਿੱਚ ਦੋਵਾਂ ਦੀ ਰੋਮਾਂਟਿਕ ਕੈਮਿਸਟਰੀ ਨਜ਼ਰ ਆ ਰਹੀ ਹੈ। ਸ਼ਹਿਨਾਜ਼ ਅਤੇ ਗੁਰੂ ਰੰਧਾਵਾ ਸੋਸ਼ਲ ਮੀਡੀਆ ਉਪਰ ਕਾਫੀ ਐਕਟਿਵ ਰਹਿੰਦੇ ਹਨ। ਦੋਵੇ ਅਕਸਰ ਸੋਸ਼ਲ ਮੀਡੀਆ ਤੇ ਇੱਕ ਦੂਜੇ ਦੇ ਨਾਲ ਫੋਟੋ ਅਤੇ ਵੀਡੀਓ ਸ਼ੇਅਰ ਕਰਦੇ ਰਹਿੰਦੇ ਹਨ। ਇਨ੍ਹਾਂ ਦੀ ਕੈਮਿਸਟਰੀ ਪ੍ਰਸ਼ੰਸਕਾਂ ਨੂੰ ਕਾਫੀ ਪਸੰਦ ਆ ਰਹੀ ਹੈ। ਫਿਲਹਾਲ ਦੋਵੇਂ ਗੀਤ ਚਿਲ ਮੋਡ ਉੱਪਰ ਡਾਂਸ ਕਰਦੇ ਨਜ਼ਰ ਆ ਰਹੇ ਹਨ। ਉ੍ਨ੍ਹਾਂ ਦੀ ਕਪਲ ਡਾਂਸ ਕੈਮਿਸਟ੍ਰੀ ਫੈਨਜ਼ ਨੂੰ ਬੇਹੱਦ ਪਸੰਦ ਆ ਰਹੀ ਹੈ।

View this post on Instagram
 
A post shared by Shehnaaz Gill (@shehnaazgill)

ਇੱਕ ਯੂਜ਼ਰ ਨੇ ਇਸ ਵੀਡੀਓ ਉੱਪਰ ਕਮੈਂਟ ਕਰਦੇ ਹੋਏ ਲਿਖਿਆ, ਭਾਈ ਇਨ੍ਹਾਂ ਦੋਵਾਂ ਨੂੰ ਕੋਈ ਸਮਝਾਓ ਇਹ ਦੋਵੇਂ ਇੱਕ ਦੂਜੇ ਨਾਲ ਬਹੁਤ ਵਧੀਆ ਲੱਗਦੇ ਹਨ। ਇਨ੍ਹਾਂ ਨੂੰ ਕਹੋ ਵਿਆਹ ਕਰ ਲਵੋ ...

ਹਾਲਾਂਕਿ ਕੁਝ ਪ੍ਰਸ਼ੰਸਕਾਂ ਨੂੰ ਸ਼ਹਿਨਾਜ਼ ਅਤੇ ਗੁਰੂ ਦਾ ਇਹ ਵੀਡੀਓ ਬਿਲਕੁਲ ਵੀ ਪਸੰਦ ਨਹੀਂ ਆ ਰਿਹਾ। ਨੇਟਿਜ਼ਨਸ ਨੇ ਸ਼ਹਿਨਾਜ਼ 'ਤੇ ਬੁਰੀਆਂ ਟਿੱਪਣੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਅਤੇ ਪੁੱਛਿਆ ਕਿ ਕੀ ਉਹ ਸਿਧਾਰਥ ਸ਼ੁਕਲਾ ਨੂੰ ਭੁੱਲ ਗਈ ਹੈ। ਇਸਦੇ ਨਾਲ ਹੀ ਕੁਝ ਲੋਕ ਰਾਘਵ ਜੁਆਲ ਨਾਲ ਹੀ ਸ਼ਹਿਨਾਜ਼ ਦਾ ਨਾਂਅ ਜੋੜ ਰਹੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Lok Sabha Election: ਜੇ INDIA ਸੱਤਾ ਵਿੱਚ ਆਇਆ ਤਾਂ ਮੈਂ ਅਗਲੇ ਦਿਨ ਜੇਲ੍ਹ ਤੋਂ ਵਾਪਸ ਆਵਾਂਗਾ, ਕੇਜਰੀਵਾਲ ਦਾ ਵੱਡਾ ਦਾਅਵਾ

Preneet Kaur Net Worth: ਲੱਖਾਂ ਦੇ ਗਹਿਣੇ ਤੇ ਤਿੰਨ ਲਗਜ਼ਰੀ ਕਾਰਾਂ, BJP ਉਮੀਦਵਾਰ ਪਰਨੀਤ ਕੌਰ ਕੋਲ ਕਿੰਨੀ ਜਾਇਦਾਦ ?

Punjab Politics: ਦਹਾਕਿਆਂ ਤੋਂ ਕਾਂਗਰਸ ਦੀ ਹਾਰ ਤੇ 6 ਵਾਰ ਲਗਾਤਾਰ ਅਕਾਲੀ ਦਲ ਦੀ ਜਿੱਤ, ਪੜ੍ਹੋ ਫਿਰੋਜ਼ਪੁਰ ਦਾ ਸਿਆਸੀ ਸਮੀਕਰਨ

Amritsar News: ਅੰਮ੍ਰਿਤਸਰ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ, ਵਿਦੇਸ਼ ਜਾਣ ਨੂੰ ਲੈ ਕੇ ਪੁੱਤ ਨੇ ਪਿਉ ਨੂੰ ਗੋਲੀ ਮਾਰ ਉਤਾਰਿਆ ਮੌਤ ਦੇ ਘਾਟ, ਫਿਰ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼

for smartphones
and tablets

ਵੀਡੀਓਜ਼

Bhagwant Mann| ਫਤਹਿਗੜ੍ਹ ਸਾਹਿਬ  ਤੇ ਲੁਧਿਆਣਾ ਹਲਕੇ 'ਚ CM ਵੱਲੋਂ ਰੋਡ ਸ਼ੋਅArvind Kejriwal| ਕੁਰੂਕਸ਼ੇਤਰ ਪਹੁੰਚੇ ਅਰਵਿੰਦ ਕੇਜਰੀਵਾਲ ਨੇ BJP ਨੂੰ ਕੋਸਿਆArvind Khanna| ਅਰਵਿੰਦ ਖੰਨਾ ਦਾ ਕਿਸਾਨਾਂ ਨੇ ਕੀਤਾ ਵਿਰੋਧGurdaspur Murder| ਬਾਬਾ ਬਲਵਿੰਦਰ ਸਿੰਘ ਦੇ ਕਤਲ ਮਾਮਲੇ 'ਚ ਮੁਲਜ਼ਮ ਕਾਬੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Lok Sabha Election: ਜੇ INDIA ਸੱਤਾ ਵਿੱਚ ਆਇਆ ਤਾਂ ਮੈਂ ਅਗਲੇ ਦਿਨ ਜੇਲ੍ਹ ਤੋਂ ਵਾਪਸ ਆਵਾਂਗਾ, ਕੇਜਰੀਵਾਲ ਦਾ ਵੱਡਾ ਦਾਅਵਾ
Lok Sabha Election: ਜੇ INDIA ਸੱਤਾ ਵਿੱਚ ਆਇਆ ਤਾਂ ਮੈਂ ਅਗਲੇ ਦਿਨ ਜੇਲ੍ਹ ਤੋਂ ਵਾਪਸ ਆਵਾਂਗਾ, ਕੇਜਰੀਵਾਲ ਦਾ ਵੱਡਾ ਦਾਅਵਾ
Preneet Kaur Net Worth: ਲੱਖਾਂ ਦੇ ਗਹਿਣੇ ਤੇ ਤਿੰਨ ਲਗਜ਼ਰੀ ਕਾਰਾਂ, BJP ਉਮੀਦਵਾਰ ਪਰਨੀਤ ਕੌਰ ਕੋਲ ਕਿੰਨੀ ਜਾਇਦਾਦ ?
Preneet Kaur Net Worth: ਲੱਖਾਂ ਦੇ ਗਹਿਣੇ ਤੇ ਤਿੰਨ ਲਗਜ਼ਰੀ ਕਾਰਾਂ, BJP ਉਮੀਦਵਾਰ ਪਰਨੀਤ ਕੌਰ ਕੋਲ ਕਿੰਨੀ ਜਾਇਦਾਦ ?
Punjab Politics: ਦਹਾਕਿਆਂ ਤੋਂ ਕਾਂਗਰਸ ਦੀ ਹਾਰ ਤੇ 6 ਵਾਰ ਲਗਾਤਾਰ ਅਕਾਲੀ ਦਲ ਦੀ ਜਿੱਤ, ਪੜ੍ਹੋ ਫਿਰੋਜ਼ਪੁਰ ਦਾ ਸਿਆਸੀ ਸਮੀਕਰਨ
Punjab Politics: ਦਹਾਕਿਆਂ ਤੋਂ ਕਾਂਗਰਸ ਦੀ ਹਾਰ ਤੇ 6 ਵਾਰ ਲਗਾਤਾਰ ਅਕਾਲੀ ਦਲ ਦੀ ਜਿੱਤ, ਪੜ੍ਹੋ ਫਿਰੋਜ਼ਪੁਰ ਦਾ ਸਿਆਸੀ ਸਮੀਕਰਨ
Amritsar News: ਅੰਮ੍ਰਿਤਸਰ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ, ਵਿਦੇਸ਼ ਜਾਣ ਨੂੰ ਲੈ ਕੇ ਪੁੱਤ ਨੇ ਪਿਉ ਨੂੰ ਗੋਲੀ ਮਾਰ ਉਤਾਰਿਆ ਮੌਤ ਦੇ ਘਾਟ, ਫਿਰ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼
Amritsar News: ਅੰਮ੍ਰਿਤਸਰ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ, ਵਿਦੇਸ਼ ਜਾਣ ਨੂੰ ਲੈ ਕੇ ਪੁੱਤ ਨੇ ਪਿਉ ਨੂੰ ਗੋਲੀ ਮਾਰ ਉਤਾਰਿਆ ਮੌਤ ਦੇ ਘਾਟ, ਫਿਰ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼
Punjab Politics: ਚੰਨੀ ਦੇ ਪੁੰਝ ਹਮਲੇ ਵਾਲੇ ਬਿਆਨ 'ਤੇ ਕਾਰਵਾਈ ਦੀ ਤਿਆਰੀ, ਪੰਜਾਬ EC ਨੇ ਕਾਰਵਾਈ ਲਈ ECI ਨੂੰ ਲਿਖਿਆ ਪੱਤਰ

Pakistan Dictator: ਸਾਬਕਾ ਰਾਸ਼ਟਰਪਤੀ ਅਯੂਬ ਖ਼ਾਨ ਦੀ ਲਾਸ਼ ਨੂੰ ਕਬਰ ਚੋਂ ਕੱਢ ਕੇ ਫਾਂਸੀ ਦੇਣ ਦੀ ਮੰਗ, ਜਾਣੋ ਕੀ ਵਜ੍ਹਾ ?

Comedian Sunil Pal: 'ਔਰਤ ਬਣ ਲੋਕਾਂ ਦੀ ਗੋਦ 'ਚ ਬੈਠਣਾ...', ਸੁਨੀਲ ਗਰੋਵਰ 'ਤੇ ਸੁਨੀਲ ਪਾਲ ਨੂੰ ਆਇਆ ਗੁੱਸਾ, ਕਹਿ ਅਜਿਹੀ ਗੱਲ
'ਔਰਤ ਬਣ ਲੋਕਾਂ ਦੀ ਗੋਦ 'ਚ ਬੈਠਣਾ...', ਸੁਨੀਲ ਗਰੋਵਰ 'ਤੇ ਸੁਨੀਲ ਪਾਲ ਨੂੰ ਆਇਆ ਗੁੱਸਾ, ਕਹਿ ਅਜਿਹੀ ਗੱਲ
GPF Deposit Limit Rule: ਸਰਕਾਰੀ ਮੁਲਾਜ਼ਮਾਂ ਲਈ ਵੱਡਾ ਅਪਡੇਟ; ਜੇਕਰ GPF ਵਿਚ 5 ਲੱਖ ਤੋਂ ਵੱਧ ਜਮ੍ਹਾ ਕਰਵਾਉਂਦੇ ਹੋ ਤਾਂ ਜਾਣ ਲਵੋ ਨਵੇਂ ਨਿਯਮ...

Embed widget