ਪੜਚੋਲ ਕਰੋ

Singer Kamal Khan: ਗਾਇਕ ਕਮਲ ਖਾਨ ਨੂੰ ਲੈ ਭੱਖਿਆ ਵਿਵਾਦ, ਸ਼ਿਵ ਸੈਨਾ ਪੰਜਾਬ ਦੇ ਚੇਅਰਮੈਨ ਬੋਲੇ- 'ਹਰ ਸਮਾਗਮ 'ਚ ਕਰਾਂਗੇ ਵਿਰੋਧ'

Punjabi singer Kamal Khan Controversy: ਪੰਜਾਬੀ ਸੰਗੀਤ ਜਗਤ ਵਿੱਚ ਆਪਣੀ ਗਾਇਕੀ ਦਾ ਜਾਦੂ ਬਿਖੇਰਨ ਵਾਲੇ ਗਾਇਕ ਕਮਲ ਖਾਨ ਦੇ ਨਾਂਅ ਤੋਂ ਹਰ ਕੋਈ ਜਾਣੂ ਹੈ। ਉਨ੍ਹਾਂ ਦੀ ਗਾਇਕੀ ਨੂੰ ਦੇਸ਼ ਹੀ ਨਹੀਂ ਸਗੋਂ ਵਿਦੇਸ਼

Punjabi singer Kamal Khan Controversy: ਪੰਜਾਬੀ ਸੰਗੀਤ ਜਗਤ ਵਿੱਚ ਆਪਣੀ ਗਾਇਕੀ ਦਾ ਜਾਦੂ ਬਿਖੇਰਨ ਵਾਲੇ ਗਾਇਕ ਕਮਲ ਖਾਨ ਦੇ ਨਾਂਅ ਤੋਂ ਹਰ ਕੋਈ ਜਾਣੂ ਹੈ। ਉਨ੍ਹਾਂ ਦੀ ਗਾਇਕੀ ਨੂੰ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਬੈਠੇ ਪੰਜਾਬੀਆਂ ਵੱਲੋਂ ਵੀ ਬੇਹੱਦ ਪਸੰਦ ਕੀਤਾ ਜਾਂਦਾ ਹੈ। ਦੱਸ ਦੇਈਏ ਕਿ ਇਨ੍ਹੀਂ ਦਿਨੀਂ ਕਮਲ ਖਾਨ ਸੁਰਖੀਆਂ ਦਾ ਵਿਸ਼ਾ ਬਣੇ ਹੋਏ ਹਨ। ਇਸਦੀ ਵਜ੍ਹਾ ਗਾਇਕ ਦਾ ਕੋਈ ਗੀਤ ਨਹੀਂ, ਸਗੋਂ ਵਿਵਾਦਿਤ ਮਾਮਲਾ ਹੈ। ਆਖਿਰ ਇਹ ਮਾਮਲਾ ਕੀ ਹੈ, ਜਾਣਨ ਲਈ ਪੜ੍ਹੋ ਪੂਰੀ ਖਬਰ...

ਦਰਅਸਲ, ਸ਼ਿਵ ਸੈਨਾ ਪੰਜਾਬ ਦੇ ਚੇਅਰਮੈਨ ਰਾਜੀਵ ਟੰਡਨ ਨੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨਾਲ ਮੁਲਾਕਾਤ ਕਰਕੇ ਪੰਜਾਬੀ ਗਾਇਕ ਕਮਲ ਖਾਨ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ। ਟੰਡਨ ਨੇ ਦੋਸ਼ ਲਗਾਉਂਦੇ ਹੋਏ ਕਿ ਕਮਲ ਖਾਨ ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ ਅਤੇ ਭਜਨ ਦੌਰਾਨ ਲੜਕੀਆਂ ਬਾਰੇ ਗਲਤ ਸ਼ਬਦਾਵਲੀ ਦੀ ਵਰਤੋਂ ਕੀਤੀ ਹੈ। ਇਸ ਕਾਰਨ ਉਸ ਖ਼ਿਲਾਫ਼ ਐਫਆਈਆਰ ਦਰਜ ਕੀਤੀ ਜਾਵੇ।

Singer Kamal Khan: ਗਾਇਕ ਕਮਲ ਖਾਨ ਨੂੰ ਲੈ ਭੱਖਿਆ ਵਿਵਾਦ, ਸ਼ਿਵ ਸੈਨਾ ਪੰਜਾਬ ਦੇ ਚੇਅਰਮੈਨ ਬੋਲੇ- 'ਹਰ ਸਮਾਗਮ 'ਚ ਕਰਾਂਗੇ ਵਿਰੋਧ

ਦੈਨਿਕ ਭਾਸਕਰ ਦੀ ਖਬਰ ਮੁਤਾਬਕ ਰਾਜੀਵ ਟੰਡਨ ਨੇ ਕਿਹਾ ਕਿ ਜਾਗਰਣ ਦੌਰਾਨ ਕਮਲ ਖਾਨ ਨੇ ਧੀਆਂ ਬਾਰੇ ਗਲਤ ਸ਼ਬਦਾਵਲੀ ਵਰਤੀ ਹੈ, ਜਿਸ ਨੂੰ ਸੁਣਨਾ ਵੀ ਪਾਪ ਹੈ। ਉਹ ਇਸ ਦੀ ਸਖ਼ਤ ਨਿੰਦਾ ਕਰਦੇ ਹਨ। ਜਾਗਰਣ ਵਿੱਚ ਗਾਉਂਦੇ ਹੋਏ ਕਮਲ ਖਾਨ ਨੇ ਤਾੜੀਆਂ ਵਜਾਉਣ ਦੀ ਬਜਾਏ ਧੀਆਂ ਬਾਰੇ ਗਲਤ ਸ਼ਬਦਾਂ ਦੀ ਵਰਤੋਂ ਕੀਤੀ। ਇਸ ਤੋਂ ਪਤਾ ਲੱਗਦਾ ਹੈ ਕਿ ਕਮਨ ਖਾਨ ਦੀ ਮਾਨਸਿਕਤਾ ਉਸ ਦੀ ਧੀਆਂ ਪ੍ਰਤੀ ਕਿਹੋ ਜਿਹੀ ਹੈ।

ਹਰ ਸਮਾਗਮ ਵਿੱਚ ਗਾਇਕ ਦਾ ਕੀਤਾ ਜਾਵੇਗਾ ਵਿਰੋਧ

ਹਿੰਦੂ ਨੇਤਾ ਭਾਨੂ ਪ੍ਰਤਾਪ ਨੇ ਕਿਹਾ ਕਿ ਸ਼ਿਵ ਸੈਨਾ ਚੁੱਪ ਰਹਿਣ ਵਾਲੀ ਨਹੀਂ ਹੈ। ਗਾਇਕ ਕਮਾਲ ਖਾਨ ਜਿੱਥੇ ਵੀ ਕੋਈ ਧਾਰਮਿਕ ਸਮਾਗਮ ਕਰਨ ਜਾਵੇਗਾ, ਉਸ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ। ਅੱਜ ਅਸੀਂ ਪੁਲਿਸ ਪ੍ਰਸ਼ਾਸਨ ਨੂੰ ਸ਼ਿਕਾਇਤ ਦੇ ਕੇ ਉਸਦੇ ਖਿਲਾਫ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ। ਜੇਕਰ ਸਖ਼ਤ ਕਾਰਵਾਈ ਨਾ ਕੀਤੀ ਗਈ ਤਾਂ ਹਿੰਦੂ ਸਮਾਜ ਸੰਘਰਸ਼ ਕਰੇਗਾ।

ਗਾਇਕ ਤੇ ਲੱਗਿਆ ਇਹ ਦੋਸ਼ 

ਸ਼ਿਵ ਸੈਨਾ ਨੇ ਖਾਨ 'ਤੇ ਇਲਜ਼ਾਮ ਲਗਾਇਆ ਕਿ ਬਾਅਦ 'ਚ ਉਸ ਨੇ ਇਸ ਗੀਤ ਨੂੰ ਡਿਲੀਟ ਕਰਨ ਦੀ ਕੋਸ਼ਿਸ਼ ਕੀਤੀ ਪਰ ਉਹ ਨਾਕਾਮ ਰਿਹਾ ਕਿਉਂਕਿ ਇਹ ਵਾਇਰਲ ਹੋ ਗਿਆ ਸੀ। ਕੁਝ ਸ਼ਰਾਰਤੀ ਲੋਕ ਹਿੰਦੂ-ਮੁਸਲਿਮ ਭਾਈਚਾਰਾ ਵਿਗਾੜਨਾ ਚਾਹੁੰਦੇ ਹਨ ਪਰ ਸ਼ਿਵ ਸੈਨਾ ਅਜਿਹੇ ਸ਼ਰਾਰਤੀ ਲੋਕਾਂ ਦਾ ਵਿਰੋਧ ਕਰਦੀ ਰਹੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget