ਪੜਚੋਲ ਕਰੋ

Shree Brar ਨੇ ‘Kisaan Anthem 3’ ਬਾਰੇ ਕੀਤੀ ਆਫ਼ੀਸ਼ੀਅਲ ਪੁਸ਼ਟੀ

ਪਿਛਲੇ ਦੋ ਕਿਸਾਨ ਐਂਥਮ ਮਨਕੀਰਤ ਔਲਖ, ਨਿਸ਼ਾਨ ਭੁੱਲਰ, ਜੱਸ ਬਾਜਵਾ, ਜੌਰਡਨ ਸੰਧੂ, ਫ਼ਾਜ਼ਿਲਪੁਰੀਆ, ਦਿਲਪ੍ਰੀਤ ਢਿਲੋਂ, ਡੀਜੇ ਫ਼ਲੋਅ, ਸ਼ਿਰੀ ਬਰਾੜ, ਅਫ਼ਸਾਨਾ ਖ਼ਾਨ ਤੇ ਬੌਬੀ ਸੰਧੂ ਨੇ ਗਾਏ ਸਨ।

ਨਵੀਂ ਦਿੱਲੀ: ਕਿਸਾਨ ਅੰਦੋਲਨ ਪਿਛਲੇ ਸੱਤ ਮਹੀਨਿਆਂ ਤੋਂ ਲਗਾਤਾਰ ਚੱਲ ਰਿਹਾ ਹੈ ਪਰ ਭਾਰਤ ਸਰਕਾਰ ਇਸ ਮਾਮਲੇ ’ਚ ਕੁਝ ਵੀ ਨਹੀਂ ਕਰ ਰਹੀ। ਬਹੁਤ ਸਾਰੀਆਂ ਰਾਸ਼ਟਰੀ ਤੇ ਅੰਤਰਰਾਸ਼ਟਰੀ ਸ਼ਖ਼ਸੀਅਤਾਂ ਅੰਦੋਲਨਕਾਰੀ ਕਿਸਾਨਾਂ ਦੇ ਹੱਕ ਵਿੱਚ ਆਪਣੀ ਆਵਾਜ਼ ਬੁਲੰਦ ਕਰ ਚੁੱਕੀਆਂ ਹਨ। ਪੰਜਾਬ ਦੀਆਂ ਵੀ ਉੱਘੀਆਂ ਹਸਤੀਆਂ ਕਿਸਾਨਾਂ ਦੀ ਬਿਹਤਰੀ ਲਈ ਲਗਤਾਰ ਡਟੀਆਂ ਹੋਈਆਂ ਹਨ। ਪੰਜਾਬੀ ਗਾਇਕਾਂ ਨੇ ਕਿਸਾਨਾਂ ਦੇ ਹੱਕ ਵਿੱਚ ਕਈ ਗੀਤ ਗਾਏ ਹਨ। ਕਿਸਾਨਾਂ ਨੇ ਹਾਲੇ ਤੱਕ ਦੋ ਗੀਤਾਂ ਨੂੰ ਵਧੇਰੇ ਪਸੰਦ ਕੀਤਾ ਹੈ; ਜੋ ‘ਕਿਸਾਨ ਐਂਥਮ’ ਅਤੇ ‘ਕਿਸਾਨ ਐਂਥਮ 2’ ਦੇ ਨਾਂ ਨਾਲ ਜਾਰੀ ਹੋਏ ਸਨ।

ਪੰਜਾਬ ਤੇ ਹਰਿਆਣਾ ਦੇ ਕਿਸਾਨ ਇਸ ਅੰਦੋਲਨ ’ਚ ਪੂਰੀ ਤਰ੍ਹਾਂ ਇੱਕਜੁਟ ਹਨ। ਸ਼ਿਰੀ ਬਰਾੜ ਨੇ ਇਹ ਦੋਵੇਂ ‘ਕਿਸਾਨ ਐਂਥਮ’ ਲਿਖੇ ਸਨ ਤੇ ਗਾਏ ਵੀ ਉਨ੍ਹਾਂ ਆਪ ਹੀ ਸਨ। ਹੁਣ ਉਨ੍ਹਾਂ ਦੱਸਿਆ ਹੈ ਕਿ ‘ਕਿਸਾਨ ਐਂਥਮ 3’ ਦੇ ਰਿਲੀਜ਼ ਬਾਰੇ ਦੱਸਿਆ ਹੈ।

ਸ਼ਿਰੀ ਬਰਾੜ ਤੇ ਜੱਸ ਬਾਜਵਾ ਦੇ ਪਿਛਲੇ ਟ੍ਰੈਕ ‘ਪੰਜਾਬ ਲਾਪਤਾ’ ਦੇ ਅਖੀਰ ਵਿੱਚ ਕਿਸਾਨ ਐਂਥਮ 3 ਬਾਰੇ ਦੱਸਿਆ ਗਿਆ ਸੀ। ‘ਕਿਸਾਨ ਐਂਥਮ’ ‘ਯੂਟਿਊਬ’ ਉੱਤੇ ਜਾਰੀ ਕੀਤਾ ਗਿਆ ਹੈ ਤੇ ਇਸ ਨੂੰ ਪਹਿਲੇ 5 ਘੰਟਿਆਂ ਅੰਦਰ ਹੀ 2 ਲੱਖ ਲੋਕਾਂ ਨੇ ਵੇਖ ਲਿਆ ਸੀ।

ਪਿਛਲੇ ਦੋ ਕਿਸਾਨ ਐਂਥਮ ਮਨਕੀਰਤ ਔਲਖ, ਨਿਸ਼ਾਨ ਭੁੱਲਰ, ਜੱਸ ਬਾਜਵਾ, ਜੌਰਡਨ ਸੰਧੂ, ਫ਼ਾਜ਼ਿਲਪੁਰੀਆ, ਦਿਲਪ੍ਰੀਤ ਢਿਲੋਂ, ਡੀਜੇ ਫ਼ਲੋਅ, ਸ਼ਿਰੀ ਬਰਾੜ, ਅਫ਼ਸਾਨਾ ਖ਼ਾਨ ਤੇ ਬੌਬੀ ਸੰਧੂ ਨੇ ਗਾਏ ਸਨ।

ਕਿਸਾਨ ਐਂਥਮ 2 ਵਿੱਚ ਮਨਕੀਰਤ ਔਲਖ, ਜੱਸ ਬਾਜਵਾ, ਡੀਜੇ ਫ਼ਲੋਅ, ਅਫ਼ਸਾਨਾ ਖ਼ਾਨ, ਸ਼ਿਪਰਾ ਗੋਇਲ, ਕਾਰਜ ਰੰਧਾਵਾ, ਬੌਬੀ ਸੰਧੂ, ਇੰਦਰ ਕੌਰ, ਪ੍ਰਧਾਨ ਗੁਰਜੈਸ਼, ਹੈਪੀ ਰਾਏਕੋਟੀ, ਰੁਪਿੰਦਰ ਹਾਂਡਾ, ਨਿਸ਼ਾਨ ਭੁੱਲਰ, ਪਲਵਿੰਦਰ ਟੌਹੜਾ, ਪਵਿੱਤਰ ਲਸੋਈ, ਹਰਜ਼ ਸੰਧੂ ਤੇ ਦਲਜੀਤ ਚਾਹਾ ਵਿਖਾਈ ਦਿੱਤੇ ਸਨ।

ਕਿਸਾਨ ਐਂਥਮ 1, ਕਿਸਾਨ ਐਂਥਮ 2 ਵਾਂਗ ਕਿਸਾਨ ਐਂਥਮ 3 ਵੀ ਇੱਕ ਵੱਖਰਾ ਗੀਤ ਹੈ; ਜੋ ਕਿਸਾਨਾਂ ਪ੍ਰਤੀ ਆਪਣਾ ਸਮਰਥਨ ਦਰਸਾਉਣ ਲਈ ਤਿਆਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Climate Change: ਕੁਦਰਤ ਦਾ ਕਹਿਰ, ਨਿਊਜ਼ੀਲੈਂਡ 'ਚ ਠੰਢ ਨਾਲ ਠਰ੍ਹ ਰਹੇ ਲੋਕ, ਕੈਨੇਡਾ 'ਚ ਗਰਮੀ ਨਾਲ ਸੈਂਕੜੇ ਮੌਤਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਸ਼ੁਰੂ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ

Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ

ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
Advertisement
ABP Premium

ਵੀਡੀਓਜ਼

ਦੋਸਾਝਾਂਵਾਲਾ ਪੁੱਜਿਆ ਮੁੰਬਈ , ਅੱਜ ਨੀ ਰੁੱਕਦਾ ਦਿਲਜੀਤ ਦਾ ਧਮਾਲਦਿਲਜੀਤ ਦੇ ਲਿਬਾਸ 'ਚ ਡੱਬਾਵਾਲੇ , ਪੰਜਾਬੀ ਹਰ ਪਾਸੇ ਛਾਅ ਗਏ ਓਏਦਿਲਜੀਤ ਦਾ ਦੀਵਾਨਾ ਹੈ ਵਰੁਣ ਧਵਨ , ਮਾਣ ਹੈ ਸਾਨੂੰ ਦਿਲਜੀਤ ਦੋਸਾਂਝ ਤੇਦਿਲਜੀਤ ਦੋਸਾਂਝ ਦੀ ਸ਼ੋਅ ਮਗਰ ਪ੍ਰਸ਼ਾਸਨ , ਚੰਡੀਗੜ੍ਹ ਸ਼ੋਅ ਤੇ ਛਿੜੀ ਨਵੀਂ ਬਹਿਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਸ਼ੁਰੂ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਸ਼ੁਰੂ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ

Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?

Punjab News: ਇਨ੍ਹਾਂ ਇਲਾਕਿਆਂ 'ਚ ਅੱਜ ਬੱਤੀ ਰਹੇਗੀ ਗੁੱਲ, ਸਵੇਰ ਤੋਂ ਲੈ ਕੇ ਇੰਨੇ ਵਜੇ ਤੱਕ ਲੱਗੇਗਾ ਬਿਜਲੀ ਕੱਟ
ਇਨ੍ਹਾਂ ਇਲਾਕਿਆਂ 'ਚ ਅੱਜ ਬੱਤੀ ਰਹੇਗੀ ਗੁੱਲ, ਸਵੇਰ ਤੋਂ ਲੈ ਕੇ ਇੰਨੇ ਵਜੇ ਤੱਕ ਲੱਗੇਗਾ ਬਿਜਲੀ ਕੱਟ
Embed widget