ਪੜਚੋਲ ਕਰੋ

Sidhu Moose Wala: ਸਿੱਧੂ ਮੂਸੇਵਾਲਾ ਦੇ ਨਾਂਅ ਇੱਕ ਹੋਰ ਖਿਤਾਬ, ਸਾਲ 2021 'ਚ ਰਿਲੀਜ਼ ਹੋਈ ਐਲਬਮ ‘ਮੂਸਟੇਪ’ ਨੇ ਬਣਾਇਆ ਇਹ ਰਿਕਾਰਡ

Sidhu Moose Wala Album Moosetape On Youtube: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਵੀ ਉਨ੍ਹਾਂ ਦੇ ਗਾਣਿਆ ਦਾ ਸੰਗੀਤ ਜਗਤ ਵਿੱਚ ਦਬਾਅ ਵੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਦੇ ਗਾਣੇ ਦੇਸ਼

Sidhu Moose Wala Album Moosetape On Youtube: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਵੀ ਉਨ੍ਹਾਂ ਦੇ ਗਾਣਿਆ ਦਾ ਸੰਗੀਤ ਜਗਤ ਵਿੱਚ ਦਬਾਅ ਵੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਦੇ ਗਾਣੇ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਬੈਠੇ ਪ੍ਰਸ਼ੰਸਕ ਅੱਜ ਹੀ ਬੜੇ ਉਤਸ਼ਾਹ ਨਾਲ ਸੁਣ ਰਹੇ ਹਨ। ਇਸ ਵਿਚਾਲੇ ਮੂਸੇਵਾਲਾ ਦੀ ਐਲਬਮ ‘ਮੂਸਟੇਪ’ ਨੇ ਇੱਕ ਹੋਰ ਖਿਤਾਬ ਆਪਣੇ ਨਾਂਅ ਕਰ ਲਿਆ ਹੈ। ਦੱਸ ਦੇਈਏ ਕਿ 15 ਮਈ, 2021 ਨੂੰ ਐਲਬਮ ‘ਮੂਸਟੇਪ’ ਦਾ ਪਹਿਲਾ ਗੀਤ ‘Bitch I'm Back’ ਰਿਲੀਜ਼ ਹੋਇਆ ਸੀ। ਇਸ ਐਲਬਮ ਨੇ ਰਿਲੀਜ਼ ਹੁੰਦੇ ਹੀ ਦੁਨੀਆ ਭਰ ਵਿੱਚ ਵਾਹੋ-ਵਾਹੀ ਖੱਟੀ। ਐਲਬਮ ਨੇ ਵੱਡੇ-ਵੱਡੇ ਅੰਤਰਰਾਸ਼ਟਰੀ ਪਲੇਟਫਾਰਮਜ਼ ’ਚ ਆਪਣਾ ਨਾਂ ਦਰਜ ਕਰਵਾਇਆ, ਜਿਨ੍ਹਾਂ ’ਚੋਂ ਇਕ ਬਿਲਬੋਰਡ ਵੀ ਹੈ। ਹੁਣ ਯੂਟਿਊਬ ’ਤੇ ਵੀ ਇਸ ਐਲਬਮ ਦਾ ਦਬਾਅ ਬਰਕਰਾਰ ਹੈ।

ਦਰਅਸਲ, ਸਿੱਧੂ ਮੂਸੇਵਾਲਾ ਦੀ ਐਲਬਮ 2 ਸਾਲ ਬਾਅਦ ਵੀ ਯੂਟਿਊਬ ’ਤੇ ਆਪਣਾ ਜਲਵਾ ਵਿਖਾ ਰਹੀ ਹੈ। ਭਾਵੇਂ ਸਿੱਧੂ ਮੂਸੇਵਾਲਾ ਸਾਡੇ ਵਿਚਾਲੇ ਨਹੀਂ ਹਨ ਪਰ ਉਸ ਦੀ ‘ਮੂਸਟੇਪ’ ਐਲਬਮ ਨੇ ਯੂਟਿਊਬ ’ਤੇ 2 ਬਿਲੀਅਨ ਤੋਂ ਵੱਧ ਵਿਊਜ਼ ਪਾਰ ਕਰ ਚੁੱਕੀ ਹੈ। ਦੱਸ ਦੇਈਏ ਕਿ ਯੂਟਿਊਬ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਦੀ ਇਹ ਐਲਬਮ ਸਪੌਟੀਫਾਈ ’ਤੇ ਵੀ 2 ਬਿਲੀਅਨ ਵਿਊਜ਼ ਪਾਰ ਹਾਸਿਲ ਕਰ ਚੁੱਕਿਆ ਹੈ। ਅਜਿਹਾ ਕਰਨ ਵਾਲੇ ਸਿੱਧੂ ਮੂਸੇਵਾਲਾ ਪਹਿਲੇ ਪੰਜਾਬੀ ਕਲਾਕਾਰ ਬਣ ਗਏ ਹਨ।

‘ਮੂਸਟੇਪ’ ਐਲਬਮ ਦੀ ਗੱਲ ਕਰੀਏ ਤਾਂ ਇਸ ’ਚ ਇੰਟਰੋ ਤੇ ਸਕਿੱਟਸ ਨੂੰ ਮਿਲਾ ਕੇ ਕੁਲ 30 ਟਰੈਕ ਸਨ। ਇਸ ਐਲਬਮ ਦਾ ਸਭ ਤੋਂ ਵੱਧ ਸੁਣਿਆ ਜਾਣ ਵਾਲਾ ਗੀਤ ‘295’ ਹੈ, ਜਿਸ ਨੂੰ ਯੂਟਿਊਬ ’ਤੇ 512 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ। ਕਲਾਕਾਰ ਦੀ ਇਹ ਉਪਲੱਬਧੀ ਤੋਂ ਇੱਕ ਵਾਰ ਫਿਰ ਮੂਸੇਵਾਲਾ ਦਾ ਨਾਂਅ ਪ੍ਰਸ਼ੰਸਕਾਂ ਵਿਚਾਲੇ ਚਰਚਾ ਦਾ ਵਿਸ਼ਾ ਬਣ ਗਿਆ ਹੈ। ਸੋਸ਼ਲ ਮੀਡੀਆ ਉੱਪਰ ਸਿੱਧੂ ਦੇ ਕਈ ਤਰ੍ਹਾਂ ਦੇ ਵੀਡੀਓ ਅਤੇ ਤਸਵੀਰਾਂ ਅਕਸਰ ਪ੍ਰਸ਼ੰਸਕਾਂ ਵਿਚਾਲੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਜਿਨ੍ਹਾਂ ਨੂੰ ਪ੍ਰਸ਼ੰਸਕਾਂ ਵੱਲੋਂ ਬੇਹੱਦ ਪਸੰਦ ਕੀਤਾ ਜਾਂਦਾ ਹੈ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock

 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ

Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?

Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ

Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ

Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 

School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ

Embed widget